Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    10:50:27 AM

  • gold and silver prices fall check rates before buying

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਖਰੀਦਣ...

  • legend retires

    ਇਕ ਹਾਰ ਤੇ ਸਭ ਖ਼ਤਮ ! ਦੁਨੀਆ ਦੇ ਸਭ ਤੋਂ ਦਿੱਗਜ...

  • indian housewife kanika wins jackpot in uae

    UAE 'ਚ ਭਾਰਤੀ ਹਾਊਸ ਵਾਈਫ ਕਨਿਕਾ ਦੀ ਚਮਕੀ ਕਿਸਮਤ,...

  • global passport index  india  passport  visa free entry

    ਗਲੋਬਲ ਪਾਸਪੋਰਟ ਇੰਡੈਕਸ 'ਚ ਇਕ ਸਥਾਨ ਹੇਠਾਂ ਡਿੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਉਡੀਕ ਖ਼ਤਮ; ਜੰਮੂ 'ਚ ਅੱਜ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਤਿਰੂਪਤੀ ਬਾਲਾਜੀ ਮੰਦਰ ਦੇ ਕਿਵਾੜ

NATIONAL News Punjabi(ਦੇਸ਼)

ਉਡੀਕ ਖ਼ਤਮ; ਜੰਮੂ 'ਚ ਅੱਜ ਤੋਂ ਸ਼ਰਧਾਲੂਆਂ ਲਈ ਖੁੱਲ੍ਹਣਗੇ ਤਿਰੂਪਤੀ ਬਾਲਾਜੀ ਮੰਦਰ ਦੇ ਕਿਵਾੜ

  • Edited By Tanu,
  • Updated: 08 Jun, 2023 10:10 AM
Jammu & Kashmir
gates of tirupati balaji temple will be opened
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ-ਕਸ਼ਮੀਰ ਦੇ ਮਾਜਿਨ ਦੇ ਸ਼ਿਵਾਲਿਕ ਜੰਗਲਾਂ 'ਚ ਤਿਰੂਪਤੀ ਬਾਲਾਜੀ ਦਾ ਮੰਦਰ ਤਿਆਰ ਹੈ। ਵੀਰਵਾਰ ਯਾਨੀ ਅੱਜ ਤੋਂ ਸ਼ਰਧਾਲੂਆਂ ਲਈ ਇਸ ਦੇ ਦਰਵਾਜ਼ੇ ਖੋਲ੍ਹ ਦਿੱਤੇ ਜਾਣਗੇ। ਬੁੱਧਵਾਰ ਨੂੰ ਮੰਦਰ 'ਚ ਭਗਵਾਨ ਵੈਂਕਟੇਸ਼ਵਰ ਦੀ 8 ਅਤੇ 6 ਫੁੱਟ ਦੀ ਮੂਰਤੀ ਸਥਾਪਤ ਕੀਤੀ ਗਈ ਹੈ। ਅੱਜ ਉਪ ਰਾਜਪਾਲ ਮਨੋਜ ਸਿਨਹਾ ਦੀ ਮੌਜੂਦਗੀ 'ਚ ਮੰਦਰ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ, ਜਿਸ ਤੋਂ ਬਾਅਦ ਸ਼ਰਧਾਲੂ ਮੰਦਰ 'ਚ ਪੂਜਾ-ਪਾਠ ਕਰ ਸਕਣਗੇ।  ਤਿਰੂਪਤੀ ਬਾਲਾਜੀ ਦਾ ਮੰਦਰ ਸਿੱਦੜਾ ਦੇ ਮਾਜਿਨ ਪਿੰਡ 'ਚ 62 ਏਕੜ ਜ਼ਮੀਨ 'ਤੇ 32 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ।

ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਤੋਂ ਲਗਭਗ 45 ਦੇ ਕਰੀਬ ਵਿਦਵਾਨ ਪੰਡਿਤਾਂ ਨੇ ਵੈਦਿਕ ਮੰਤਰਾਂ ਨਾਲ ਮੂਰਤੀਆਂ ਦੀ ਪੂਜਾ ਕੀਤੀ ਅਤੇ ਸਥਾਪਤ ਕੀਤੀਆਂ। ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ ਹੋਈਆਂ ਸਨ। ਵੀਰਵਾਰ ਨੂੰ ਹੋਣ ਵਾਲੇ ਧਾਰਮਿਕ ਪ੍ਰੋਗਰਾਮ ਲਈ ਮੰਦਰ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਮੰਦਰ ਦੇ ਮੁੱਖ ਪਾਵਨ ਅਸਥਾਨ 'ਚ ਭਗਵਾਨ ਵੈਂਕਟੇਸ਼ਵਰ ਦੀ 8 ਫੁੱਟ ਉੱਚੀ ਮੂਰਤੀ ਸਥਾਪਤ ਕੀਤੀ ਗਈ ਹੈ। ਮੂਰਤੀ ਬਣਾਉਣ ਵਿਚ ਗ੍ਰੇਨਾਈਟ ਦੀ ਵਰਤੋਂ ਕੀਤੀ ਗਈ ਹੈ। ਪਵਿੱਤਰ ਅਸਥਾਨ ਦੇ ਬਾਹਰ ਭਗਵਾਨ ਵੈਂਕਟੇਸ਼ਵਰ ਦੀ 6 ਫੁੱਟ ਦੀ ਮੂਰਤੀ ਵੀ ਸਥਾਪਤ ਕੀਤੀ ਗਈ ਹੈ। ਇਹ ਮੂਰਤੀਆਂ ਆਂਧਰਾ ਪ੍ਰਦੇਸ਼ ਦੇ ਗੁੰਟੂਰ ਸ਼ਹਿਰ ਤੋਂ ਲਿਆਂਦੀਆਂ ਗਈਆਂ ਹਨ। 

ਜੰਮੂ ਦਾ ਇਹ ਮੰਦਰ ਆਂਧਰਾ ਪ੍ਰਦੇਸ਼ ਤੋਂ ਬਾਹਰ ਬਣਾਇਆ ਜਾ ਰਿਹਾ 6ਵਾਂ ਬਾਲਾਜੀ ਮੰਦਰ ਹੋਵੇਗਾ। ਤਿਰੂਮਾਲਾ ਤਿਰੂਪਤੀ ਦੇਵਸਥਾਨਮ (TTD) ਨੇ ਪਹਿਲਾਂ ਹੈਦਰਾਬਾਦ, ਚੇਨਈ, ਕੰਨਿਆਕੁਮਾਰੀ, ਦਿੱਲੀ ਅਤੇ ਭੁਵਨੇਸ਼ਵਰ ਵਿਚ ਮੰਦਰਾਂ ਦਾ ਨਿਰਮਾਣ ਕੀਤਾ ਸੀ। ਜੰਮੂ ਸ਼ਹਿਰ 'ਚ ਧਾਰਮਿਕ ਸੈਰ-ਸਪਾਟੇ ਦੇ ਨਜ਼ਰੀਏ ਤੋਂ ਇਹ ਬਹੁਤ ਮਹੱਤਵਪੂਰਨ ਹੈ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂ ਹੁਣ ਜੰਮੂ 'ਚ ਤਿਰੂਪਤੀ ਬਾਲਾਜੀ ਦੇ ਦਰਸ਼ਨ ਵੀ ਕਰ ਸਕਣਗੇ।

ਧਾਰਮਿਕ ਸੈਰ ਸਪਾਟੇ ਦੇ ਇਸ ਵਾਧੇ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਪਹਿਲੇ ਪੜਾਅ 'ਚ ਭਗਵਾਨ ਬਾਲਾਜੀ ਦਾ ਮੰਦਰ, ਪੁਜਾਰੀਆਂ ਅਤੇ ਬੋਰਡ ਸਟਾਫ਼ ਲਈ ਰਿਹਾਇਸ਼, ਪਖਾਨੇ ਅਤੇ ਪਾਰਕਿੰਗ ਦਾ ਨਿਰਮਾਣ ਕੀਤਾ ਗਿਆ ਸੀ। ਦੂਜੇ ਪੜਾਅ 'ਚ ਵੇਦ ਪਾਠਸ਼ਾਲਾ, ਅਧਿਆਤਮਿਕ ਕੇਂਦਰ ਬਣਾਇਆ ਜਾਵੇਗਾ। ਇਹ ਮੰਦਰ ਆਂਧਰਾ ਪ੍ਰਦੇਸ਼ ਦੇ ਹੀ 50 ਤੋਂ ਵੱਧ ਕਾਰੀਗਰਾਂ ਵਲੋਂ ਤਿਆਰ ਕੀਤਾ ਗਿਆ ਹੈ। ਮੰਦਰ ਦਾ ਨੀਂਹ ਪੱਥਰ ਜੂਨ 2021 ਵਿਚ ਰੱਖਿਆ ਗਿਆ ਸੀ।

  • Jammu
  • Tirupati Balaji temple
  • inauguration
  • ਜੰਮੂ ਕਸ਼ਮੀਰ
  • ਰੂਪਤੀ ਬਾਲਾਜੀ ਮੰਦਰ
  • ਭਗਵਾਨ ਵੈਂਕਟੇਸ਼ਵਰ

ਓਡੀਸ਼ਾ ਰੇਲ ਹਾਦਸੇ ਨੂੰ ਲੈ ਕੇ ਮਮਤਾ ਬੈਨਰਜੀ ਨੇ ਕੇਂਦਰ 'ਤੇ ਲਗਾਏ ਗੰਭੀਰ ਇਲਜ਼ਾਮ, ਕਹੀਆਂ ਇਹ ਗੱਲਾਂ

NEXT STORY

Stories You May Like

  • balaji temple complex 7 devotees fainted
    ਬਾਲਾਜੀ ਮੰਦਰ ਕੰਪਲੈਕਸ 'ਚ ਇੱਕ-ਇੱਕ ਕਰਕੇ ਬੇਹੋਸ਼ ਹੋਏ 7 ਸ਼ਰਧਾਲੂ, ਮਚੀ ਹਾਹਾਕਾਰ, ਖੰਗਾਲੀ ਜਾ ਰਹੀ CCTV ਫੁਟੇਜ
  • the wait is over the teaser of mirzapur the movie is out
    ਖ਼ਤਮ ਹੋਈ ਉਡੀਕ, ‘ਮਿਰਜ਼ਾਪੁਰ : ਦਿ ਮੂਵੀ’ ਦਾ ਟੀਜ਼ਰ ਹੋਇਆ ਆਊਟ
  • jammu  amarnath yatra  devotees  baba barfani  amarnath yatra 2026
    2 ਦਿਨਾਂ 'ਚ 26 ਹਜ਼ਾਰ ਤੋਂ ਸ਼ਿਵ ਭਗਤਾਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ, ਸ਼ਰਧਾਲੂਆਂ ਦਾ ਚੌਥਾ ਜੱਥਾ ਜੰਮੂ ਤੋਂ...
  • jammu kashmir terrorists helpers
    ‘ਜੰਮੂ-ਕਸ਼ਮੀਰ ’ਚ ਸ਼ਾਂਤੀ ਲਈ’ ਅੱਤਵਾਦੀਆਂ ਦੇ ਮਦਦਗਾਰਾਂ ਦਾ ਸਫ਼ਾਇਆ ਜ਼ਰੂਰੀ!
  • ram temple  allahabad high court  devotees  donations  petition
    ਰਾਮ ਮੰਦਰ ਦੇ ਦਾਨ ਦੇ ਵਿੱਤੀ ਪ੍ਰਬੰਧਨ ਮਾਮਲੇ 'ਚ ਤੁਰੰਤ ਸੁਣਵਾਈ ਤੋਂ ਹਾਈ ਕੋਰਟ ਦੀ ਨਾਂਹ
  • amarnath yatra  5794 pilgrims  5th batch  jammu
    ਅਮਰਨਾਥ ਯਾਤਰਾ ਲਈ 5794 ਸ਼ਰਧਾਲੂਆਂ ਦਾ 5ਵਾਂ ਜੱਥਾ ਜੰਮੂ ਤੋਂ ਰਵਾਨਾ, ਬਮ-ਬਮ ਭੋਲੇ ਦੇ ਗੂੰਜੇ ਜੈਕਾਰੇ
  • punjab schools summer holidays
    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ ਵਧਾਉਣ ਦੀ ਮੰਗ
  • bollywood actor tiger shroff takes blessings from baba bageshwar
    ਬਾਲੀਵੁੱਡ ਐਕਟਰ Tiger Shroff ਨੇ ਬਾਬਾ ਬਾਗੇਸ਼ਵਰ ਤੋਂ ਲਿਆ ਆਸ਼ੀਰਵਾਦ, ਬਾਲਾਜੀ 'ਤੇ ਫਿਲਮ ਬਣਾਉਣ ਦੀ ਤਿਆਰੀ
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain waterfall trapped 100 tourists rescue
      ਮਹਾਰਾਸ਼ਟਰ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ‘ਵਾਟਰਫਾਲ’ ’ਚ ਫਸੇ 100 ਸੈਲਾਨੀ,...
    • building collapses during heavy rains in mumbai
      ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ: ਚਾਰ ਮੰਜ਼ਿਲਾ ਇਮਾਰਤ ਡਿੱਗੀ, ਮਲਬੇ ਹੇਠ ਦੱਬਣ...
    • all schools and colleges will remain closed tomorrow
      ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...
    • amarnath yatra  lt governor sinha reviews arrangements at nunwan base camp
      ਅਮਰਨਾਥ ਯਾਤਰਾ: ਉਪ ਰਾਜਪਾਲ ਸਿਨਹਾ ਨੇ ਨੂਨਵਾਨ ਬੇਸ ਕੈਂਪ ਵਿਖੇ ਪ੍ਰਬੰਧਾਂ ਦਾ ਲਿਆ...
    • four indigo flights cancelled amidst heavy rain in mumbai
      ਮੁੰਬਈ 'ਚ ਭਾਰੀ ਮੀਂਹ ਦਾ ਕਹਿਰ! ਇੰਡੀਗੋ ਨੇ ਰੱਦ ਕੀਤੀਆਂ 4 ਉਡਾਣਾਂ, ਯਾਤਰੀ ਹੋਏ...
    • badrinath offerings
      ਹੁਣ ਬਦਰੀਨਾਥ ਦੇ ਚੜ੍ਹਾਵੇ 'ਚ ਵੀ ਹੇਰਾਫੇਰੀ ! ਜਾਂਚ ਲਈ ਕਮੇਟੀ ਦਾ ਗਠਨ
    • prashant kishor will contest by election from bankipur assembly constituency
      ਪ੍ਰਸ਼ਾਂਤ ਕਿਸ਼ੋਰ ਬਾਂਕੀਪੁਰ ਵਿਧਾਨ ਸਭਾ ਹਲਕੇ ਤੋਂ ਲੜਨਗੇ ਉਪ ਚੋਣ, ਭਾਜਪਾ ਦਾ...
    • nitin gadkari on india
      ਭਾਰਤ ਸਿਰਫ ਹਿੰਦੂਆਂ ਦਾ ਨਹੀਂ, ਸਾਰੇ ਭਾਰਤੀਆਂ ਦਾ ਦੇਸ਼ : ਨਿਤਿਨ ਗਡਕਰੀ
    • water level increased
      ਤਵੀ ਨਦੀ 'ਚ ਅਚਾਨਕ ਵਧ ਗਿਆ ਪਾਣੀ ਦਾ ਲੈਵਲ ! SDRF ਨੇ 4 ਨੂੰ ਕੀਤਾ ਰੈਸਕਿਊ
    • sister  brother  killed  police  arrested
      ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +