Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:13:40 AM

  • iran situation

    ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ !...

  • meteorological department issues thunderstorm and rain alert in punjab today

    ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ...

  • stock market plunges  threat of war in the middle east

    ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ...

  • after tamil nadu  now an actor is in the cm  s chair in west bengal too

    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਗੌਤਮ ਗੰਭੀਰ ਨੇ ਘੇਰਿਆ ਕੇਜਰੀਵਾਲ, ਕਿਹਾ-'ਕੋਰੋਨਾ ਰੋਕਣ 'ਚ ਅਸਫ਼ਲ', ਹੁਣ ਅਮਿਤ ਸ਼ਾਹ ਬਚਾਉਣਗੇ ਦਿੱਲੀ

NATIONAL News Punjabi(ਦੇਸ਼)

ਗੌਤਮ ਗੰਭੀਰ ਨੇ ਘੇਰਿਆ ਕੇਜਰੀਵਾਲ, ਕਿਹਾ-'ਕੋਰੋਨਾ ਰੋਕਣ 'ਚ ਅਸਫ਼ਲ', ਹੁਣ ਅਮਿਤ ਸ਼ਾਹ ਬਚਾਉਣਗੇ ਦਿੱਲੀ

  • Edited By Cherry,
  • Updated: 16 Nov, 2020 10:18 AM
New Delhi
gautam gambhir tweet arvind kejriwal corona virus amit shah
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਰਾਜਧਾਨੀ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਬੀ.ਜੇ.ਪੀ.ਸਾਂਸਦ ਗੌਤਮ ਗੰਭੀਰ ਨੇ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ 'ਤੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ਗੌਤਮ ਗੰਭੀਰ ਨੇ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਵਿਚ ਨਾਕਾਮ ਦੱਸਿਆ ਹੈ। ਆਪਣੇ ਟਵੀਟ ਵਿਚ ਉਨ੍ਹਾਂ ਨੇ ਕੇਜਰੀਵਾਲ ਨੂੰ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਯਾਦ ਵੀ ਦਿਵਾਈ ਹੈ।

नमस्कार दिल्ली,
मैं अरविंद केजरीवाल बोल रहा हूँ
कोविड महामारी को रोकने में मैं एक बार फिर विफल रहा हूँ,
मई की तरह दोबारा हमें श्री @AmitShah जी ही बचाएँगे

आपका अपना विज्ञापन वाला मुख्यमंत्री

— Gautam Gambhir (@GautamGambhir) November 15, 2020

ਗੰਭੀਰ ਨੇ ਟਵੀਟ ਕੀਤਾ, 'ਨਮਸਕਾਰ ਦਿੱਲੀ, ਮੈਂ ਅਰਵਿੰਦ ਕੇਜਰੀਵਾਲ ਬੋਲ ਰਿਹਾ ਹਾਂ। ਕੋਵਿਡ ਮਹਾਮਾਰੀ ਨੂੰ ਰੋਕਣ ਵਿਚ ਮੈਂ ਇਕ ਵਾਰ ਫਿਰ ਅਸਫ਼ਲ ਰਿਹਾ ਹਾਂ, ਮਈ ਦੀ ਤਰ੍ਹਾਂ ਦੁਬਾਰਾ ਸਾਨੂੰ ਅਮਿਤ ਸ਼ਾਹ ਹੀ ਬਚਾਉਣਗੇ। ਤੁਹਾਡਾ ਆਪਣਾ ਵਿਗਿਆਪਨ ਵਾਲਾ ਮੁੱਖ ਮੰਤਰੀ।'

PunjabKesari

ਦੱਸਣਯੋਗ ਹੈ ਕਿ ਦਿੱਲੀ ਵਿਚ ਕੋਰੋਨਾ ਕਾਲ ਦੇ ਪਹਿਲੇ ਪੀਕ ਦੌਰਾਨ ਵੀ ਇਨਫੈਕਸ਼ਨ ਦੀ ਰਫ਼ਤਾਰ ਬੇਕਾਬੂ ਹੋਈ ਸੀ, ਉਦੋਂ ਵੀ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਾਲਿਆਂ ਨੂੰ ਕੋਰੋਨਾ ਸੰਕਟ ਤੋਂ ਬਚਾਉਣ ਦਾ ਮਾਸਟਰ ਪਲਾਨ ਦੱਸਿਆ ਸੀ, ਜਿਸ ਦੇ ਬਿਹਤਰ ਨਤੀਜੇ ਵੀ ਦੇਖਣ ਨੂੰ ਮਿਲੇ ਸਨ ਅਤੇ ਇਸ ਵਾਰ ਵੀ ਸਥਿਤੀ ਵਿਗੜਨ 'ਤੇ ਉਨ੍ਹਾਂ ਨੇ ਮੋਰਚਾ ਸਾਂਭਿਆ ਹੈ।

ਰਾਜਧਾਨੀ ਦਿੱਲੀ ਵਿਚ ਵੱਧਦੇ ਕੋਰੋਨਾ ਦੇ ਮਾਮਲਿਆਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਐਮਰਜੈਂਸੀ ਬੈਠਕ ਵਿਚ 12 ਪੁਆਇੰਟ ਯੌਜਨਾ ਸੁਝਾਈ ਸੀ। ਦਿੱਲੀ ਵਿਚ ਸਿਹਤ ਕਾਮਿਆਂ ਦੀ ਘਾਟ ਨੂੰ ਦੇਖਦੇ ਹੋਏ ਸੀ.ਏ.ਪੀ.ਐਫ. ਤੋਂ ਡਾਕਟਰ ਅਤੇ ਪੈਰਾ ਮੈਡੀਕਲ ਨੂੰ ਏਅਰਲਿਫਟ ਕਰਕੇ ਦਿੱਲੀ ਲਿਆਏ ਜਾਣ ਦਾ ਫ਼ੈਸਲਾ ਕੀਤਾ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਮੇਤ ਕਈ ਸੀਨੀਅਰ ਨੇਤਾ ਅਤੇ ਅਧਿਕਾਰੀ ਇਸ ਬੈਠਕ ਵਿਚ ਮੌਜੂਦ ਰਹੇ। ਇਸ ਬੈਠਕ ਵਿਚ ਕੇਂਦਰ ਵੱਲੋਂ ਦਿੱਲੀ ਨੂੰ ਆਈ.ਸੀ.ਯੂ. ਬੈਡ ਦੇਣ ਅਤੇ ਹੋਰ ਉਪਕਰਨ ਮੁਹੱਈਆ ਕਰਾਉਣ ਦੀ ਵੀ ਗੱਲ ਕਹੀ ਗਈ।
 

 

ਅਮਿਤ ਸ਼ਾਹ ਨੇ ਟਵੀਟ ਵਿਚ ਦੱਸਿਆ ਕਿ ਕੋਰੋਨਾ 'ਤੇ ਕਾਬੂ ਪਾਉਣ ਲਈ ਹੋਈ ਬੈਠਕ ਵਿਚ ਵਿਭਿੰਨ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਵਿਚ ਦਿੱਲੀ ਵਿਚ ਆਰ.ਟੀ.-ਪੀ.ਸੀ.ਆਰ. ਟੈਸਟ ਵਿਚ ਦੋ ਗੁਣਾ ਵਾਧਾ ਕਰਨ ਦੀ ਗੱਲ ਕਹੀ ਗਈ ਹੈ। ਨਾਲ ਹੀ ਦਿੱਲੀ ਵਿਚ ਲੈਬਾਂ ਦੀ ਸਮਰਥਾ ਦਾ ਜ਼ਿਆਦਾ ਤੋਂ ਜ਼ਿਆਦਾ ਉਪਯੋਗ ਕਰਕੇ, ਜਿੱਥੇ ਕੋਵਿਡ ਹੋਣ ਦਾ ਖ਼ਤਰਾ ਜ਼ਿਆਦਾ ਹੈ, ਉਥੇ ਸਿਹਤ ਮੰਤਰਾਲੇ ਅਤੇ ਆਈ.ਸੀ.ਐਮ.ਆਰ. ਦੀ ਮੋਬਾਇਲ ਟੈਸਟਿੰਗ ਵੈਨਾਂ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਲਿਆ ਗਿਆ।

  • Gautam Gambhir
  • Tweet
  • Arvind Kejriwal
  • Corona Virus
  • Amit Shah
  • ਗੌਤਮ ਗੰਭੀਰ
  • ਟਵੀਟ
  • ਅਰਵਿੰਦ ਕੇਜਰੀਵਾਲ
  • ਕੋਰੋਨਾ ਵਾਇਰਸ
  • ਅਮਿਤ ਸ਼ਾਹ

ਦਿੱਲੀ 'ਚ ਕੋਵਿਡ ਜਾਂਚ ਹੋਵੇਗੀ ਦੁੱਗਣੀ, ਛੱਤਰਪੁਰ ਕੇਂਦਰ ਨੂੰ ਕੀਤਾ ਜਾਵੇਗਾ ਮਜ਼ਬੂਤ : ਸ਼ਾਹ

NEXT STORY

Stories You May Like

  • amit shah  india  zero tolerance  terrorism
    ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਨੂੰ ਕੀਤਾ ਯਾਦ, ਕਿਹਾ- 'ਅੱਤਵਾਦ ਖ਼ਿਲਾਫ਼ ਜਾਰੀ ਰਹੇਗੀ ਜ਼ੀਰੋ ਟਾਲਰੈਂਸ ਨੀਤੀ'
  • amit shah  west bengal  chief minister  bjp  mamata banerjee
    ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ
  • baltej pannu  aam aadmi party
    ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
  • amit shah  drugs  smuggling  cocaine seized
    ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, 1,745 ਕਰੋੜ ਦੀ ਕੋਕੀਨ ਜ਼ਬਤ : ਅਮਿਤ ਸ਼ਾਹ
  • amit shah  social media  prediction
    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ ਗਿਣਤੀ ਵਿਚਾਲੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • salim dola  turkey  india  amit shah  ncb
    ਬਦਨਾਮ ਨਸ਼ਾ ਤਸਕਰ ਸਲੀਮ ਡੋਲਾ ਦੀ ਤੁਰਕੀ ਤੋਂ ਭਾਰਤ ਵਾਪਸੀ 'ਤੇ ਅਮਿਤ ਸ਼ਾਹ ਨੇ NCB ਦੀ ਕੀਤੀ ਸ਼ਲਾਘਾ
  • punjab politics update
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ
  • behind congress  s victory in kerala gautam seth
    ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ ਭੂਮਿਕਾ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata banerjee
      ਮਮਤਾ ਸਟ੍ਰਾਂਗ ਰੂਮ ’ਚੋਂ ਨਿਕਲ ਕੇ ਬੋਲੀ- ਮੈਨੂੰ ਕੁੱਟਿਆ, ਧੱਕਾ ਦਿੱਤਾ
    • rp singh
      ਅਖਿਲੇਸ਼ ਯਾਦਵ ਦੇ ਟਵੀਟ 'ਤੇ ਭਾਜਪਾ ਆਗੂ ਆਰ.ਪੀ. ਸਿੰਘ ਦਾ ਤਿੱਖਾ ਪਲਟਵਾਰ
    • jitendra singh resigns from congress general secretary post
      ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ ਕਾਂਗਰਸ ਦੇ ਜਨਰਲ ਸਕੱਤਰ ਅਹੁਦੇ...
    • cm mamata could not even save her assembly seat in west bengal
      ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ ਸਕੀ CM ਮਮਤਾ ਬੈਨਰਜੀ
    • thalapathy vijays political tsunami in tamil nadu
      ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ ਦੀ ਸਿਆਸੀ ਸੁਨਾਮੀ, ਸਭ ਤੋਂ...
    • bjp alliance wins big in puducherry assembly elections
      ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ ਵੱਡੀ ਜਿੱਤ
    • bjp gets a huge majority in west bengal assembly election results
      ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜਿਆਂ 'ਚ ਭਾਜਪਾ ਨੂੰ ਮਿਲਿਆ ਭਾਰੀ ਬਹੁਮਤ
    • kerala assembly elections
      ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ
    • many bigwigs including the health minister suffered a crushing defeat in kerala
      21 'ਚੋਂ 13 ਮੰਤਰੀ ਚੋਣਾਂ ਹਾਰੇ ! ਕੇਰਲ 'ਚ ਸਿਹਤ ਮੰਤਰੀ ਸਮੇਤ ਕਈ ਦਿੱਗਜਾਂ...
    • pm modi spoke on bjp  s big victory in bengal and assam
      'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ ਭਾਜਪਾ ਦੀ ਵੱਡੀ ਜਿੱਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +