ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ 'ਚ ਅੱਜ ਵਕੀਲ ਗੌਤਮ ਖੇਤਾਨ ਦੇ ਖਿਲਾਫ ਪੇਸ਼ੀ ਵਾਰੰਟ ਜਾਰੀ ਕੀਤਾ। ਖੇਤਾਨ 'ਤੇ 3,600 ਕਰੋੜ ਰੁਪਏ ਦੇ ਵੀ. ਵੀ.ਆਈ. ਪੀ. ਅਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਨਾਲ ਜੁੜੇ ਮਾਮਲਿਆਂ 'ਚ ਮਨੀ ਲਾਂਡਰਿੰਗ ਦਾ ਦੋਸ਼ ਹੈ। ਸੀਨੀਅਰ ਜੱਜ ਅਰਵਿੰਦ ਕੁਮਾਰ ਨੇ ਪੇਸ਼ੀ ਵਾਰੰਟ ਜਾਰੀ ਕਰਦੇ ਹੋਏ ਮਾਮਲੇ ਦੀ ਸੁਣਵਾਈ 9 ਮਈ ਨੂੰ ਹੋਵੇਗੀ। ਖੇਤਾਨ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ. ਬੀ. ਆਈ ਨੇ ਆਪਣੀ ਜਾਂਚ ਨਾਲ ਜੁੜੇ ਮਾਮਲੇ 'ਚ ਕੁਝ ਸਾਲ ਪਹਿਲਾਂ ਗ੍ਰਿਫਤਾਕ ਕੀਤਾ ਸੀ। ਇਸ ਤੋਂ ਬਾਅਦ 'ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।
ਭਾਰਤ ਨੇ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ 'ਕਵਿੱਕ ਰਿਐਕਸ਼ਨ ਮਿਜ਼ਾਈਲ' ਦਾ ਕੀਤਾ ਸਫਲ ਪ੍ਰੀਖਣ
NEXT STORY