ਨਵੀਂ ਦਿੱਲੀ : ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਤਮ ਸੇਠ ਵਲੋਂ ਅੱਜ ਦਿੱਲੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਾਂਗਰਸ ਦੇ ਅੰਦਰ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਜ਼ਰੂਰਤ ਅਤੇ ਦੇਸ਼ ਵਿੱਚ ਬੇਰੁਜ਼ਗਾਰੀ ਦੇ ਮੁੱਦੇ ਨਾਲ ਨਜਿੱਠਣ ਲਈ ਕਾਂਗਰਸ ਦੀ ਨੀਤੀ ਨੂੰ ਘਰ-ਘਰ ਤੱਕ ਲਿਜਾਣ ਦੀ ਜ਼ਰੂਰਤ 'ਤੇ ਵਿਚਾਰ-ਚਰਚਾ ਕੀਤੀ ਗਈ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਇਸ ਮੌਕੇ ਗੌਤਮ ਸੇਠ ਨੇ ਕਿਹਾ ਕਿ ਸਚਿਨ ਪਾਇਲਟ ਵਰਗੇ ਨੇਤਾਵਾਂ ਦਾ ਦੇਸ਼ ਦੇ ਨੌਜਵਾਨਾਂ ਵਿੱਚ ਇੱਕ ਮਹੱਤਵਪੂਰਨ ਅਧਾਰ ਹੈ ਅਤੇ ਨੌਜਵਾਨ ਉਨ੍ਹਾਂ ਤੋਂ ਪ੍ਰੇਰਿਤ ਹਨ। ਸਚਿਨ ਪਾਇਲਟ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ ਜਿਸ ਵਿੱਚ ਨੌਜਵਾਨਾਂ ਦੇ ਮੁੱਦੇ ਕੇਂਦਰ ਵਿੱਚ ਰਹੇ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HMPV ਕੋਈ ਨਵਾਂ ਵਾਇਰਸ ਨਹੀਂ, ਸਾਵਧਾਨੀ ਵਰਤੋ : ਮਾਹਿਰ
NEXT STORY