Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    12:23:27 PM

  • funreal of aarav talwar son of the owner of pappi sweets

    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...

  • pilots flydubai identified

    ਕੈਪਟਨ ਸਮਿਤ ਮਛਾਰ ਹਮਲੇ ਮਗਰੋਂ ਹੋਏ ਜ਼ਖਮੀ, ਫਲਾਈਟ...

  • france protest

    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜਰਮਨ ਦੀ ਵਿਦੇਸ਼ ਮੰਤਰੀ ਦਾ ਵੀਡੀਓ ਵਾਇਰਲ, ਏਅਰਪੋਰਟ 'ਤੇ ਲੱਗਾ ਝਟਕਾ!

NATIONAL News Punjabi(ਦੇਸ਼)

ਜਰਮਨ ਦੀ ਵਿਦੇਸ਼ ਮੰਤਰੀ ਦਾ ਵੀਡੀਓ ਵਾਇਰਲ, ਏਅਰਪੋਰਟ 'ਤੇ ਲੱਗਾ ਝਟਕਾ!

  • Edited By DILSHER,
  • Updated: 29 Oct, 2024 11:36 AM
New Delhi
german foreign minister annalena baerbock
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜਰਮਨੀ ਦੇ ਵਿਦੇਸ਼ ਮੰਤਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਉਸ ਸਮੇਂ ਦੀ ਦੱਸੀ ਜਾ ਰਹੀ ਹੈ ਜਦੋਂ ਉਹ ਭਾਰਤ ਪਹੁੰਚੀ ਸੀ ਅਤੇ ਹਵਾਈ ਅੱਡੇ 'ਤੇ ਆਪਣੇ ਜਹਾਜ਼ ਤੋਂ ਉਤਰ ਰਹੀ ਸੀ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਰਮਨੀ ਦੀ ਵਿਦੇਸ਼ ਮੰਤਰੀ ਫਲਾਈਟ ਤੋਂ ਹੇਠਾਂ ਉਤਰਦੇ ਹੀ ਉਲਝਣ 'ਚ ਨਜ਼ਰ ਆਈ। ਹਾਲਾਂਕਿ ਕੁਝ ਲੋਕਾਂ ਦਾ ਦਾਅਵਾ ਹੈ ਕਿ ਵੀਡੀਓ ਭਾਰਤ ਦਾ ਨਹੀਂ ਸਗੋਂ ਮਲੇਸ਼ੀਆ ਦਾ ਹੈ।

ਕੀ ਹੈ ਪੂਰਾ ਮਾਮਲਾ?

ਜਰਮਨੀ ਦੀ ਵਿਦੇਸ਼ ਮੰਤਰੀ ਐਨਾਲੇਨਾ ਬੇਰਬੌਕ ਫਲਾਈਟ ਤੋਂ ਉਤਰਦੀ ਨਜ਼ਰ ਆ ਰਹੀ ਹੈ ਪਰ ਉਨ੍ਹਾਂ ਦੇ ਸਵਾਗਤ ਲਈ ਕੁਝ ਲੋਕ ਹੀ ਖੜ੍ਹੇ ਹਨ। ਉਤਰਨ ਤੋਂ ਬਾਅਦ ਅੰਨਾਲੇਨਾ ਬਹੁਤ ਉਲਝੀ ਹੋਈ ਨਜ਼ਰ ਆਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਉਨ੍ਹਾਂ ਦੀ ਭਾਰਤ ਫੇਰੀ ਦਾ ਹੈ ਅਤੇ ਉਨ੍ਹਾਂ ਦਾ ਸਵਾਗਤ ਸਨਮਾਨਜਨਕ ਢੰਗ ਨਾਲ ਨਾ ਕੀਤੇ ਜਾਣ ਕਾਰਨ ਉਹ ਨਾਰਾਜ਼ ਹਨ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਉਸ ਨੇ ਦੇਖਿਆ ਕਿ ਏਅਰਪੋਰਟ 'ਤੇ ਕੋਈ ਭਾਰਤੀ ਅਧਿਕਾਰੀ ਨਹੀਂ ਸੀ ਅਤੇ ਨਾ ਹੀ ਕੋਈ ਖਾਸ ਪ੍ਰਬੰਧ ਕੀਤੇ ਗਏ ਸਨ ਤਾਂ ਉਹ ਉਲਝਣ 'ਚ ਪੈ ਗਈ। ਜਰਮਨੀ ਦੇ ਵਿਦੇਸ਼ ਮੰਤਰੀ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕ ਮੰਤਰੀ ਦੀ ਖਿਚਾਈ ਕਰ ਰਹੇ ਹਨ। ਕੁਝ ਨੇ ਮਜ਼ਾਕ ਕੀਤਾ ਅਤੇ ਕੁਝ ਨੇ ਭਾਰਤ ਦੀ ਆਲੋਚਨਾ ਕੀਤੀ।
 

🇩🇪German Foreign Minister Annalena Baerbock appeared surprised when she arrived in India to find no formal welcome on the tarmac.pic.twitter.com/fqa9wTVfK4

— Mario Nawfal (@MarioNawfal) October 28, 2024

ਝੂਠਾ ਹੈ ਵੀਡੀਓ?

ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਫਰਜ਼ੀ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਮਲੇਸ਼ੀਆ ਵਿੱਚ ਜਰਮਨ ਦੂਤਾਵਾਸ ਵੱਲੋਂ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਦਾ ਹਵਾਲਾ ਦਿੰਦੇ ਹੋਏ ਦੱਸਿਆ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਮਲੇਸ਼ੀਆ ਦੇ ਕੁਆਲਾਲੰਪੁਰ ਏਅਰਪੋਰਟ ਦਾ ਹੈ। ਜਰਮਨੀ ਦੇ ਵਿਦੇਸ਼ ਮੰਤਰੀ 11 ਅਤੇ 12 ਜਨਵਰੀ 2024 ਨੂੰ ਦੱਖਣ-ਪੂਰਬੀ ਏਸ਼ੀਆ ਦੇ ਦੇਸ਼ਾਂ ਦੇ ਦੌਰੇ 'ਤੇ ਸਨ। ਉਸ ਸਮੇਂ ਇਹ ਵੀਡੀਓ ਸਾਹਮਣੇ ਆਇਆ ਸੀ। 
 

  • Germany
  • German Foreign Minister
  • Annalena Baerbock
  • Foreign Minister
  • ਜਰਮਨੀ
  • ਜਰਮਨੀ ਦੇ ਵਿਦੇਸ਼ ਮੰਤਰੀ
  • ਅੰਨਾਲੇਨਾ ਬੇਰਬੌਕ
  • ਵਿਦੇਸ਼ ਮੰਤਰੀ

ਧਨਤੇਰਸ ਮੌਕੇ ਅਕਸ਼ੈ ਕੁਮਾਰ ਨੇ PM ਮੋਦੀ ਦੀ ਇਸ ਨਸੀਹਤ ਦਾ ਕੀਤਾ ਜ਼ਿਕਰ, ਕਿਹਾ- ਇਹਦੇ 'ਤੇ ਕਰੋ ਅਮਲ

NEXT STORY

Stories You May Like

  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • student  german shepherd  pet dog  police
    B.Tech ਦੀ ਵਿਦਿਆਰਥਣ 'ਤੇ ਜਰਮਨ ਸ਼ੈਫਰਡ ਦਾ ਹਮਲਾ, ਪਾਲਤੂ ਕੁੱਤੇ ਨੂੰ ਘੁੰਮਾ ਰਹੀ ਸੀ ਬਾਹਰ
  • araghchi  statement
    ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!
  • wife brutally beaten in ludhiana over dowry demands
    ਲੁਧਿਆਣਾ 'ਚ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਵਾਇਰਲ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
Trending
Ek Nazar
famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jharkhand 3 arrested  15 police employee  suspended
      ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ...
    • wedding  groom  bride  hospital  guests
      ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ ਤੇ ਬਰਾਤੀ ! ਜਾਣੋ ਪੂਰਾ...
    • truck van 6 people police
      ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 5 ਲੋਕਾਂ ਦੀ ਮੌਤ ਮਗਰੋਂ ਪਿਆ...
    • bullion trader  extortion  police  family  complaint
      '10-10 ਲੱਖ ਰੁਪਏ ਦਿਓ ਨਹੀਂ ਤਾਂ...', ਨਾਗਪੁਰ ਦੇ ਸਰਾਫ਼ਾ ਵਪਾਰੀਆਂ ਲਾਰੈਂਸ...
    • dhanteras people mistake money problem
      ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ
    • holidays 11 days closed schools
      ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
    • now get full details of your pf balance and passbook on whatsapp
      ਹੁਣ ਵ੍ਹਟਸਐਪ 'ਤੇ ਹੀ ਮਿਲੇਗਾ PF ਬੈਲੇਂਸ ਅਤੇ ਪਾਸਬੁੱਕ ਦਾ ਪੂਰਾ ਬਿਊਰਾ, EPFO...
    • luxury bus jewelry 18 lakh cash theft
      ਲਗਜ਼ਰੀ ਬੱਸ ’ਚ ਸੌਂ ਰਹੇ ਵਪਾਰੀ ਨਾਲ ਲੁੱਟ ਦੀ ਵਾਰਦਾਤ: 18 ਲੱਖ ਦੇ ਗਹਿਣੇ ਤੇ...
    • big news for devotees of ram
      ਰਾਮ ਭਗਤਾਂ ਲਈ ਵੱਡੀ ਖ਼ਬਰ, ਹੁਣ ਸਵੇਰੇ 7 ਤੋਂ ਰਾਤ 9:15 ਵਜੇ ਤੱਕ ਹੋਣਗੇ...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +