Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:49:10 AM

  • 3 children  married couple cm vijay

    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ...

  • colorless chicken lollipop viral

    ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ...

  • drugs  two youths  social media  viral video

    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ...

  • air india turbulence captain dope test positive

    Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ

NATIONAL News Punjabi(ਦੇਸ਼)

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ

  • Edited By Rajwinder Kaur,
  • Updated: 24 Feb, 2026 10:38 AM
National
get pregnant earn 13 lakhs
  • Share
    • Facebook
    • Tumblr
    • Linkedin
    • Twitter
  • Comment

ਨਾਲੰਦਾ/ਬਿਹਾਰ (ਬਿਊਰੋ) : ਸੋਸ਼ਲ ਮੀਡੀਆ ਰਾਹੀਂ ਮਾਸੂਮ ਲੋਕਾਂ ਨੂੰ ਆਪਣੀ ਹਵਸ ਅਤੇ ਲਾਲਚ ਦਾ ਸ਼ਿਕਾਰ ਬਣਾਉਣ ਵਾਲੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ, ਜਿਸ ਨੇ 'ਬੇਬੀ ਮੇਕਿੰਗ' ਦੇ ਨਾਂ 'ਤੇ ਦੇਸ਼ ਭਰ ਦੇ ਸੈਂਕੜੇ ਲੋਕਾਂ ਨੂੰ ਚੂਨਾ ਲਗਾਇਆ। ਨਾਲੰਦਾ ਪੁਲਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇਸ ਗੰਦੇ ਖੇਡ ਵਿੱਚ ਸ਼ਾਮਲ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ "ਪ੍ਰੈਗਨੈਂਟ ਕਰੋ ਤੇ 13 ਲੱਖ ਰੁਪਏ ਕਮਾਓ" ਵਰਗੀਆਂ ਲੁਭਾਉਣੀਆਂ ਪੇਸ਼ਕਸ਼ਾਂ ਕਰਕੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਕਿਵੇਂ ਚੱਲਦਾ ਸੀ ਇਹ 'ਹਨੀਟ੍ਰੈਪ' ਦਾ ਜਾਲ?
ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਗਿਰੋਹ ਵਟਸਐਪ ਅਤੇ ਫੇਸਬੁੱਕ 'ਤੇ ਇਸ਼ਤਿਹਾਰ ਦਿੰਦਾ ਸੀ ਕਿ ਜੇਕਰ ਕੋਈ ਮਰਦ ਕਿਸੇ ਨਿਸੰਤਾਨ ਔਰਤ ਨੂੰ ਗਰਭਵਤੀ (Pregnant) ਕਰੇਗਾ, ਤਾਂ ਉਸ ਨੂੰ 13 ਲੱਖ ਰੁਪਏ ਦਿੱਤੇ ਜਾਣਗੇ। ਜੇਕਰ ਉਹ ਅਸਫਲ ਰਹਿੰਦਾ ਹੈ, ਤਾਂ ਵੀ ਉਸ ਨੂੰ 5 ਲੱਖ ਰੁਪਏ ਮਿਲਣਗੇ। ਪਹਿਲਾਂ ਪੀੜਤਾਂ ਨੂੰ ਭਰੋਸੇ ਵਿੱਚ ਲੈ ਕੇ 799 ਰੁਪਏ ਰਜਿਸਟ੍ਰੇਸ਼ਨ ਫੀਸ ਵਜੋਂ ਮੰਗੇ ਜਾਂਦੇ ਸਨ। ਰਜਿਸਟ੍ਰੇਸ਼ਨ ਤੋਂ ਬਾਅਦ ਮੁਲਜ਼ਮ ਔਰਤਾਂ ਦੀਆਂ ਅਸ਼ਲੀਲ ਆਡੀਓ ਰਿਕਾਰਡਿੰਗਾਂ ਅਤੇ ਫੋਟੋਆਂ ਭੇਜ ਕੇ ਪੀੜਤਾਂ ਨੂੰ ਲਾਲਚ ਦਿੰਦੇ ਸਨ ਅਤੇ ਫਿਰ ਸਕਿਓਰਿਟੀ ਮਨੀ, ਫਾਈਲ ਚਾਰਜ ਅਤੇ ਹੋਰ ਟੈਕਸਾਂ ਦੇ ਨਾਂ 'ਤੇ ਹਜ਼ਾਰਾਂ ਰੁਪਏ ਵਸੂਲਦੇ ਸਨ।

ਇਹ ਵੀ ਪੜ੍ਹੋ : ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੁਲਸ ਦੀ ਵੱਡੀ ਕਾਰਵਾਈ
ਨਾਲੰਦਾ ਦੇ ਐਸ.ਪੀ. ਭਾਰਤ ਸੋਨੀ ਨੇ ਦੱਸਿਆ ਕਿ ਸਾਈਬਰ ਥਾਣੇ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਾਰਿਸਲੀਗੰਜ ਅਤੇ ਕਾਸ਼ੀਚੱਕ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ 8 ਸ਼ਾਤਰ ਠੱਗਾਂ ਨੂੰ ਦਬੋਚ ਲਿਆ ਗਿਆ। ਪੁਲਸ ਨੇ ਇਨ੍ਹਾਂ ਕੋਲੋਂ 28 ਮੋਬਾਈਲ ਫੋਨ, ਭਾਰੀ ਮਾਤਰਾ ਵਿੱਚ ਸਿਮ ਕਾਰਡ, ਏ.ਟੀ.ਐਮ. ਕਾਰਡ ਅਤੇ ਬੈਂਕ ਪਾਸਬੁੱਕਾਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਕੁਮਾਰ, ਲੋਕੇਸ਼ ਕੁਮਾਰ ਅਤੇ ਹੋਰਾਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...

ਸੋਸ਼ਲ ਮੀਡੀਆ ਦੇ ਲਾਲਚ ਤੋਂ ਬਚਣ ਦੀ ਅਪੀਲ
ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਅਸ਼ਲੀਲ ਜਾਂ ਲੁਭਾਉਣੇ ਆਨਲਾਈਨ ਇਸ਼ਤਿਹਾਰਾਂ ਦੇ ਚੱਕਰ ਵਿੱਚ ਨਾ ਆਉਣ। ਇਹ ਪੂਰੀ ਤਰ੍ਹਾਂ ਨਾਲ ਧੋਖਾਧੜੀ ਅਤੇ ਬਲੈਕਮੇਲਿੰਗ ਦਾ ਤਰੀਕਾ ਹੈ। ਜੇਕਰ ਕੋਈ ਤੁਹਾਡੇ ਕੋਲੋਂ ਅਜਿਹੇ ਕੰਮ ਲਈ ਪੈਸਿਆਂ ਦੀ ਮੰਗ ਕਰਦਾ ਹੈ, ਤਾਂ ਤੁਰੰਤ ਸਾਈਬਰ ਕ੍ਰਾਈਮ ਹੈਲਪਲਾਈਨ (1930) 'ਤੇ ਸ਼ਿਕਾਇਤ ਦਰਜ ਕਰਵਾਓ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pregnant Job
  • Pregnant Scheme Scam
  • Online Fraud
  • Nalanda
  • Bihar
  • ਪ੍ਰੈਗਨੈਂਟ ਜੌਬ
  • ਸਕੈਮ
  • ਨਾਲੰਦਾ ਪੁਲਸ

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6 ਦੀ ਮੌਤ

NEXT STORY

Stories You May Like

  • 8 lakh job cards cancelled in punjab
    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
  • akanksha chamola  s revelation
    'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ 'ਲਾਕਅੱਪ 2', ਰਾਮ ਕਪੂਰ ਨੇ ਪੁੱਛਿਆ,...
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • fraud case
    ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • visa fraud  ielts center  rs 16 lakhs duped
    ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ ਮਾਮਲਾ ਦਰਜ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • army helicopter brings kidneys from chandigarh to delhi
      ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ...
    • new  for counting offerings in ram temple
      ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ...
    • onduty rpf constable dies after being hit by train
      ਡਿਊਟੀ 'ਤੇ ਤਾਇਨਾਤ RPF ਕਾਂਸਟੇਬਲ ਦੀ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਮੌਤ
    • rahul naveen gets 1 year extension will continue as ed director
      ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
    • bsf shoots suspected bangladeshi smuggler dead in tripura
      ਤ੍ਰਿਪੁਰਾ ’ਚ ਬੀ. ਐੱਸ. ਐੱਫ. ਨੇ ਸ਼ੱਕੀ ਬੰਗਲਾਦੇਸ਼ੀ ਸਮੱਗਲਰ ਨੂੰ ਮਾਰੀਆਂ...
    • commonwealth medal winners meet pm modi
      Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • weather color codes  yellow  orange and red alert and how it is determined
      ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ...
    • ranchi three jpsc members resign amid student agitation
      ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ
    • govinda was about to give his life but an accident changed the actor s life
      ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ...
    • prime minister modi appeal
      ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +