Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:38:20 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਦੋ ਦੋਸਤਾਂ ਨੇ 'ਘੇਵਰ' ਤੋਂ ਕਮਾਈ ਕਰ ਕੀਤਾ ਅਜਿਹਾ ਕੰਮ ਕਿ ਹਰ ਕੋਈ ਕਰ ਰਿਹੈ ਸਿਫ਼ਤਾਂ

NATIONAL News Punjabi(ਦੇਸ਼)

ਦੋ ਦੋਸਤਾਂ ਨੇ 'ਘੇਵਰ' ਤੋਂ ਕਮਾਈ ਕਰ ਕੀਤਾ ਅਜਿਹਾ ਕੰਮ ਕਿ ਹਰ ਕੋਈ ਕਰ ਰਿਹੈ ਸਿਫ਼ਤਾਂ

  • Edited By Tanu,
  • Updated: 29 Jun, 2025 10:59 AM
Haryana
ghevar cow service  donation
  • Share
    • Facebook
    • Tumblr
    • Linkedin
    • Twitter
  • Comment

ਗੋਹਾਨਾ- ਹਰਿਆਣਾ ਦੇ ਗੋਹਾਨਾ ਦੇ ਪਿਨਾਨਾ ਪਿੰਡ ਵਿਚ ਘੇਵਰ ਮਿੱਤਰ ਮੰਡਲੀ ਪਿਨਾਨਾ ਫਾਊਂਡੇਸ਼ਨ ਚਲਾਉਣ ਵਾਲੇ ਦੋ ਦੋਸਤਾਂ ਨੇ 5 ਸਾਲ ਪਹਿਲਾਂ ਸਾਉਣ ਮਹੀਨੇ ਵਿਚ ਘੇਵਰ ਬਣਾਉਣਾ ਸ਼ੁਰੂ ਕਰ ਦਿੱਤਾ ਸੀ। ਦੋਵੇਂ ਦੋਸਤ ਅਜੇ ਤੱਕ ਘੇਵਰ ਦੇ ਮੁਨਾਫੇ ਤੋਂ 1 ਕਰੋੜ 50 ਲੱਖ ਤੋਂ ਜ਼ਿਆਦਾ ਦਾ ਦਾਨ ਗਾਵਾਂ ਦੀ ਸੇਵਾ ਲਈ ਦਾਨ ਕਰ ਚੁੱਕੇ ਹਨ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਚਾਰੋਂ ਪਾਸੇ ਤਾਰੀਫ਼ ਹੋ ਰਹੀ ਹੈ। ਸ਼ਨੀਵਾਰ ਨੂੰ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਘੇਵਰ ਸਟਾਲ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਖਰਖੌਦਾ ਦੇ ਵਿਧਾਇਕ ਪਵਨ ਖਰਖੌਦਾ ਵੀ ਮੌਜੂਦ ਰਹੇ। 

PunjabKesari

ਘੇਵਰ ਮਿੱਤਰ ਮੰਡਲੀ ਪਿਨਾਨਾ ਫਾਊਂਡੇਸ਼ਨ ਦੇ ਸੰਚਾਲਕ ਰਾਕੇਸ਼ ਅਤੇ ਅਮਿਤ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਾਲਿਆਂ ਦੇ ਸਹਿਯੋਗ ਨਾਲ ਪਿੰਡ ਵਿਚ 5 ਸਾਲ ਪਹਿਲਾਂ ਸਾਲ 2020 ਵਿਚ ਖੁਦ ਤੋਂ ਹੀ ਘੇਵਰ ਬਣਾਉਣਾ ਸ਼ੁਰੂ ਕੀਤਾ ਸੀ। ਇਸ ਘੇਵਰ ਤੋਂ ਹੋਣ ਵਾਲੀ ਕਮਾਈ ਨੂੰ ਗਾਵਾਂ ਦੀ ਸੇਵਾ ਵਿਚ ਦਾਨ ਕਰ ਰਹੇ ਹਨ, ਜੋ ਕਿ ਹੁਣ ਤੱਕ 1 ਕਰੋੜ 50 ਲੱਖ 81 ਹਜ਼ਾਰ 921 ਰੁਪਏ ਦਾਨ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਵੀ ਜਿੰਨੀ ਵੀ ਕਮਾਈ ਘੇਵਰ ਤੋਂ ਹੋਵੇਗੀ, ਉਹ ਵੀ ਸਾਰੀ ਗਾਵਾਂ ਦੀ ਸੇਵਾ ਵਿਚ ਦਾਨ ਕਰ ਦਿੱਤੀ ਜਾਵੇਗੀ। ਹਰ ਸਾਲ ਉਹ ਇਸ ਮੁਨਾਫਾ ਰਾਸ਼ੀ ਨੂੰ ਵਧਾ ਕੇ ਗਾਵਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਦਾ ਘੇਵਰ ਸ਼ੁੱਧ ਦੇਸੀ ਘਿਓ ਨਾਲ ਤਿਆਰ ਕੀਤਾ ਜਾਂਦਾ ਹੈ ਅਤੇ ਰੇਟ ਵੀ ਸਭ ਤੋਂ ਘੱਟ ਰੱਖਿਆ ਗਿਆ ਹੈ।

PunjabKesari

ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਘੇਵਰ ਸਟਾਲ ਦਾ ਰਿਬਨ ਕੱਟ ਕੇ ਉਦਘਾਟਨ ਕਰਦਿਆਂ ਦੋਵਾਂ ਦੋਸਤਾਂ ਦੀ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਸੱਚੇ ਮਨ ਨਾਲ ਗਊ ਸੇਵਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਹ ਦੋਵੇਂ ਦੋਸਤ ਇਸ ਗੱਲ ਦਾ ਉਦਾਹਰਣ ਹਨ।

  • ghevar
  • Cow service
  • donation
  • ਘੇਵਰ
  • ਗਊ ਸੇਵਾ
  • ਦਾਨ

ਅੰਬੇਡਕਰ ਨੇ ਕਦੇ ਕਿਸੇ ਰਾਜ ਲਈ ਵੱਖਰੇ ਸੰਵਿਧਾਨ ਦੇ ਵਿਚਾਰ ਦਾ ਸਮਰਥਨ ਨਹੀਂ ਕੀਤਾ: CJI ਗਵਈ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • adani group is working on projects worth rs 2 6 lakh crore
    'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ ਕੰਮ'
  • isro  advanced radar   army  scientists
    ਫ਼ੌਜ ਦੀਆਂ ਨਜ਼ਰਾਂ ਤੋਂ ਨਹੀਂ ਬਚ ਸਕੇਗਾ ਦੁਸ਼ਮਣ ! ਐਡਵਾਂਸਡ ਰਾਡਾਰ ਸਿਸਟਮ ਤਿਆਰ ਕਰ ਰਿਹੈ ISRO
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • indian soldiers honey trap
    ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਪਾਕਿਸਤਾਨੀ ਮਹਿਲਾ ਜਾਸੂਸ ! ਤਰੀਕਾ ਅਜਿਹਾ ਕਿ...
  • economic crisis
    ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • poonch  terrorist hideout  security forces  jammu
      ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +