Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    6:10:45 PM

  • bjp leader tarun chugh s 3 day amritsar visit begins today

    ਭਾਜਪਾ ਆਗੂ ਤਰੁਣ ਚੁੱਘ ਦਾ 3 ਦਿਨਾ ਅੰਮ੍ਰਿਤਸਰ ਦੌਰਾ...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

  • big incident in fazilka

    ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ...

  • rotavator machine  agricultural machinery

    ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕੈਪਟਨ ਦੀ ਰਾਹ ’ਤੇ ਚੱਲਣਗੇ ‘ਆਜ਼ਾਦ’? ਕਾਂਗਰਸ ਛੱਡ ਬਣਾ ਸਕਦੇ ਹਨ ਨਵੀਂ ਪਾਰਟੀ

NATIONAL News Punjabi(ਦੇਸ਼)

ਕੈਪਟਨ ਦੀ ਰਾਹ ’ਤੇ ਚੱਲਣਗੇ ‘ਆਜ਼ਾਦ’? ਕਾਂਗਰਸ ਛੱਡ ਬਣਾ ਸਕਦੇ ਹਨ ਨਵੀਂ ਪਾਰਟੀ

  • Edited By Tanu,
  • Updated: 29 Dec, 2021 01:57 PM
Jammu & Kashmir
ghulam nabi azad
  • Share
    • Facebook
    • Tumblr
    • Linkedin
    • Twitter
  • Comment

ਜੰਮੂ— ਸਾਬਕਾ ਰਾਜ ਸਭਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਵਲੋਂ ਜੰਮੂ-ਕਸ਼ਮੀਰ ’ਚ ਰਿਕਾਰਡ ਤੋੜ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਆਜ਼ਾਦ ਦੀਆਂ ਤੇਜ਼ ਰਫ਼ਤਾਰ ਰੈਲੀਆਂ ਨੇ ਸਿਆਸੀ ਅਟਕਲਾਂ ਨੂੰ ਹਵਾ ਦਿੱਤੀ ਹੈ। ਸੂਤਰਾਂ ਮੁਤਾਬਕ ਆਜ਼ਾਦ ਜਲਦੀ ਹੀ ਆਪਣੀ ਨਵੀਂ ਪਾਰਟੀ ਦਾ ਗਠਨ ਕਰ ਸਕਦੇ ਹਨ। ਸੰਸਦ ਵਿਚ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਦੇ ਆਪਣੇ ਸਖ਼ਤ ਵਿਰੋਧ ਮਗਰੋਂ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦੀ ਇਕਮਾਤਰ ਮੰਗ ਸੂਬੇ ਦੀ ਬਹਾਲੀ ਅਤੇ ਵਿਧਾਨ ਸਭਾ ਚੋਣਾਂ ਕਰਾਉਣ ਦੀ ਹੈ। 

ਜੰਮੂ-ਕਸ਼ਮੀਰ ਕਾਂਗਰਸ ਵਿਚ ਗੁਲਾਮ ਨਬੀ ਆਜ਼ਾਦ ਦੇ ਕਰੀਬ 20 ਵਫ਼ਾਦਾਰਾਂ ਨੇ ਪਿਛਲੇ ਦੋ ਹਫ਼ਤਿਆਂ ਵਿਚ ਆਪਣੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਪੈਂਤੜਿਆਂ ਤੋਂ ਆਜ਼ਾਦ ਜੰਮੂ-ਕਸ਼ਮੀਰ ਵਿਚ ਆਪਣੀ ਪੈਠ ਮਜ਼ਬੂਤ ਕਰਨਾ ਚਾਹ ਰਹੇ ਹਨ। ਦੱਸ ਦੇਈਏ ਕਿ ਆਜ਼ਾਦ ਦੀਆਂ ਰੈਲੀਆਂ ’ਚ ਭਾਰੀ ਭੀੜ ਨੇ ਕਾਂਗਰਸ ਪਾਰਟੀ ਦੇ ਸੁਪਰਵਾਈਜ਼ਰਾਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਕਾਂਗਰਸ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਆਜ਼ਾਦ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਕਾਂਗਰਸ ਨੇਤਾਵਾਂ ਦੇ ਉਨ੍ਹਾਂ ਨਾਲ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੇ ਇਕ ਕਰੀਬੀ ਸੂਤਰ ਨੇ ਕਿਹਾ ਕਿ ਪਾਰਟੀ ਦੇ ਹੋਰ ਆਗੂ ਹਨ, ਜਿਨ੍ਹਾਂ ਨੇ ਆਜ਼ਾਦ ਨਾਲ ਸੰਪਰਕ ਕੀਤਾ ਹੈ। 

ਚਰਚਾ ਦਾ ਬਜ਼ਾਰ ਗਰਮ ਹੈ ਕਿ ਆਜ਼ਾਦ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਨਵੀਂ ਪਾਰਟੀ ਬਣਾ ਸਕਦੇ ਹਨ। ਹਾਲਾਂਕਿ ਆਜ਼ਾਦ ਖ਼ੁਦ ਨੂੰ 24 ਕੈਰੇਟ ਕਾਂਗਰਸੀ ਦੱਸ ਰਹੇ ਹਨ। ਦੱਸ ਦੇਈਏ ਕਿ ਆਜ਼ਾਦ ਪਾਰਟੀ ਤੋਂ ਦਰਕਿਨਾਰ ਚੱਲ ਰਹੇ ਹਨ। ਪਾਰਟੀ ਵਿਚ ਕੇਂਦਰੀ ਅਗਵਾਈ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਜੀ-23 ਧੜੇ ਦਾ ਹਿੱਸਾ ਬਣਨ ਮਗਰੋਂ ਉਨ੍ਹਾਂ ਤੋਂ ਇਕ-ਇਕ ਕਰ ਕੇ ਸਾਰੀਆਂ ਜ਼ਿੰਮੇਵਾਰੀਆਂ ਲਈਆਂ ਜਾ ਚੁੱਕੀਆਂ ਹਨ।

  • ghulam nabi azad
  • Congress
  • Congressman
  • jammu and kashmir
  • ਗੁਲਾਮ ਨਬੀ ਆਜ਼ਾਦ
  • ਜੰਮੂ ਕਸ਼ਮੀਰ
  • ਵਿਧਾਨ ਸਭਾ ਚੋਣਾਂ

ਦਵਿੰਦਰ ਸਿੰਘ ਅਕਾਲੀਆਂਵਾਲਾ ਨੇ ਜ਼ੀਰਾ ਤੋਂ ਭਿਜਵਾਇਆ ਰਾਹਤ ਸਮੱਗਰੀ ਦਾ 640ਵਾਂ ਟਰੱਕ

NEXT STORY

Stories You May Like

  • only congress can take the country on the path of development
    ਕਾਂਗਰਸ ਹੀ ਦੇਸ਼ ਨੂੰ ਜਾਤ-ਪਾਤ ਤੇ ਕੱਟੜਤਾ ਤੋਂ ਉੱਪਰ ਉੱਠ ਕੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ: ਸੁਰਿੰਦਰ ਸਿੰਘ...
  • nifty takes bullish path  now waiting for breakout
    ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • 99 percent of ration items have become expensive
    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
  • revised rules for birth and death certificates
    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ
  • cockroach janata party announces new national executive
    ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ ਬਣੇ ਨੈਸ਼ਨਲ ਕਨਵੀਨਰ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • bhupesh baghel on punjab congress
    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • school  student  death  canteen  patties  hospital
      ਕੰਟੀਨ 'ਚ ਪੈਟੀਜ਼ ਖਾਣ ਤੋਂ ਬਾਅਦ ਕਲਾਸਰੂਮ 'ਚ ਡਿੱਗਿਆ ਵਿਦਿਆਰਥੀ, ਇਲਾਜ 'ਚ...
    • amit shah called harsimrat badal and asked about sukhbir badal
      ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ
    • onion prices rise by 25   future price depends on rains
      ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ
    • independence day  cbi  employees  president medal  honored
      ਆਜ਼ਾਦੀ ਦਿਵਸ 'ਤੇ CBI ਦੇ 21 ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਕੀਤਾ ਜਾਵੇਗਾ...
    • delhi hc red fort and airport receive bomb threat
      ਦਿੱਲੀ HC, ਲਾਲ ਕਿਲ੍ਹਾ ਤੇ ਏਅਰਪੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !...
    • giorgia meloni  rahul gandhi  italian embassy    narendra modi
      PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ...
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • caste census  jairam ramesh  government  congress
      ਜਾਤੀ ਜਨਗਣਨਾ ਨੂੰ ਲੈ ਕੇ ਸਰਕਾਰ ਦੇ ਇਰਾਦਿਆਂ 'ਤੇ ਸ਼ੱਕ : ਜੈਰਾਮ ਰਮੇਸ਼
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +