Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:25:00 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਯੂ.ਪੀ
  • ਲੜਕੀ ਨੇ ਕੀਤਾ ਪਿਆਰ ਤੋਂ ਇਨਕਾਰ ਤਾਂ ਪਾਗਲ ਆਸ਼ਿਕ ਨੇ ਸ਼ਰੇਆਮ ਤਲਵਾਰ ਨਾਲ ਵੱਢਿਆ

NATIONAL News Punjabi(ਦੇਸ਼)

ਲੜਕੀ ਨੇ ਕੀਤਾ ਪਿਆਰ ਤੋਂ ਇਨਕਾਰ ਤਾਂ ਪਾਗਲ ਆਸ਼ਿਕ ਨੇ ਸ਼ਰੇਆਮ ਤਲਵਾਰ ਨਾਲ ਵੱਢਿਆ

  • Updated: 24 Aug, 2017 11:32 AM
ਯੂ.ਪੀ
girl  sword  cut off
  • Share
    • Facebook
    • Tumblr
    • Linkedin
    • Twitter
  • Comment

ਯੂ.ਪੀ— ਇਕ ਤਰਫਾ ਪਿਆਰ 'ਚ ਯੂ.ਪੀ ਹੈਵਾਨੀਅਤ ਦੇਖਣ ਨੂੰ ਮਿਲੀ ਹੈ। ਇਕ ਪਾਗਲ ਆਸ਼ਿਕ ਨੇ ਸ਼ਰੇਆਮ ਲੜਕੀ ਨੂੰ ਤਲਵਾਰਾਂ ਨਾਲ ਕੱਟ ਦਿੱਤਾ। ਬਚਾਅ ਕਰਦੇ ਹੋਏ ਲੜਕੀ ਦਾ ਇਕ ਹੱਥ ਕੱਟ ਗਿਆ ਅਤੇ ਪਿੱਠ 'ਤੇ ਡੂੰਘੇ ਜ਼ਖਮ ਦੇ ਨਿਸ਼ਾਨ ਹਨ।

PunjabKesari
ਸਦਰ ਕੋਤਵਾਲੀ ਦੇ ਮਹੇਵਾਗੰਜ ਚੌਕੀ ਖੇਤਰ ਦੇ ਮੁੱਹਲਾ ਬਾਬੂਰਾਮ ਸਰਾਫਨਗਰ 'ਚ ਕਿਸ਼ੋਰੀ ਨੂੰ ਇਕ ਲੜਕੇ ਨੇ ਘਰ ਬੁਲਾਇਆ ਅਤੇ ਸ਼ਰੇਆਮ ਉਸ 'ਤੇ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਕਿਸ਼ੋਰੀ ਦੇ ਖੱਬੇ ਹੱਥ ਦੀ ਕਲਾਈ ਕੱਟ ਕੇ ਵੱਖ ਹੋ ਗਈ। ਸੱਜੇ ਹੱਥ, ਸਿਰ ਅਤੇ ਪਿੱਠ 'ਤੇ ਡੂੰਘੇ ਜ਼ਖਮ ਹਨ। ਇਹ ਖੌਫਨਾਕ ਮੰਜਰ ਦੇਖ ਕੇ ਕੁਝ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਵਿਅਕਤੀ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਗੰਭੀਰ ਰੂਪ ਨਾਲ ਜ਼ਖਮੀ ਕਿਸ਼ੋਰੀ ਨੂੰ ਜ਼ਿਲਾ ਹਸਪਤਾਲ 'ਚ ਇਲਾਜ ਦੇ ਬਾਅਦ ਲਖਨਊ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। 

PunjabKesari
ਜ਼ਖਮੀ ਕਿਸ਼ੋਰੀ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਅੰਨ੍ਹੀ ਮਾਂ ਅਤੇ ਭਰਾ ਦਾ ਪਾਲਣ ਪੋਸ਼ਣ ਕਰਦੀ ਹੈ। ਬੁੱਧਵਾਰ ਦੀ ਸ਼ਾਮ ਨੂੰ ਉਹ 'ਤੇ ਹੀ ਸੀ। ਕਰੀਬ 4 ਵਜੇ ਗੁਆਂਢ ਦੇ ਪਿੰਫ ਫਤੇਪੁਰ ਵਾਸੀ ਰੋਹਿਤ ਚੌਰਸੀਆ ਨੇ ਉਸ ਨੂੰ ਘਰ ਤੋਂ ਬਾਹਰ ਬੁਲਾਇਆ, ਫਿਰ ਸੜਕ ਕਿਨਾਰੇ ਹੀ ਉਸ 'ਤੇ ਤਲਵਾਰ ਨਾਲ ਗਰਦਨ 'ਤੇ ਹਮਲਾ ਕਰ ਦਿੱਤਾ। ਵਾਰ ਇੰਨਾ ਜ਼ੋਰਦਾਰ ਸੀ ਕਿ ਬਚਾਅ 'ਚ ਸ਼ਿਵਾਨੀ ਦੇ ਦੋਹੇਂ ਹੱਥ ਜ਼ਖਮੀ ਹੋ ਗਏ। ਇਸ ਦੇ ਬਾਅਦ ਵਿਅਕਤੀ ਨੇ ਕਈ ਵਾਰ ਕੀਤੇ, ਜਿਸ ਨਾਲ ਹੱਥ, ਪਿੱਠ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਵਾਰਦਾਤ ਦੇ ਸਮੇਂ ਮੌਜੂਦ ਲੋਕਾਂ ਨੇ ਦੋਸ਼ੀ ਵਿਅਕਤੀ ਨੂੰ ਦਬੋਚ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਸੂਚਨਾ ਪਾ ਕੇ ਪੁਲਸ ਮੌਕੇ 'ਤੇ ਪੁੱਜੀ ਅਤੇ ਜ਼ਖਮੀ ਕਿਸ਼ੋਰੀ ਨੂੰ ਜ਼ਿਲਾ ਹਸਪਤਾਲ ਭੇਜਿਆ। ਦੋਸ਼ੀ ਰੋਹਿਤ ਨੂੰ ਗ੍ਰਿਫਤਾਰ ਕਰਕੇ ਪੁਲਸ ਕੋਤਵਾਲੀ ਲੈ ਗਈ। ਦੋਸ਼ੀ ਨੇ ਦੱਸਿਆ ਿਕ ਉਹ ਡਾਟਾ ਕੇਬਲ ਮੰਗਣ ਗਿਆਸੀ, ਜੋ ਨਾ ਦੇਣ 'ਤੇ ਕਿਸ਼ੋਰੀ 'ਤੇ ਤਲਵਾਰ ਨਾਲ ਹਮਲਾ ਕੀਤਾ ਹੈ। ਐਸ.ਪੀ ਡਾ.ਐਸ ਚੰਨੱਪਾ ਨੇ ਕਿਹਾ ਹੈ ਕਿ ਸ਼ਰੇਆਮ ਤਲਵਾਰ ਨਾਲ ਕਿਸ਼ੋਰੀ 'ਤੇ ਹਮਲਾ ਬੋਲਣ ਦੀ ਘਟਨਾ ਇਕ ਅਪਰਾਧ ਹੈ। ਦੋਸ਼ੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Girl
  • sword
  • cut off
  • ਲੜਕੀ
  • ਤਲਵਾਰ
  • ਵੱਢਿਆ

ਹੁਣ ਬਿਨਾਂ 'ਆਧਾਰ ਕਾਰਡ' ਦੇ ਪ੍ਰੀਖਿਆ 'ਚ ਨਹੀਂ ਬੈਠ ਸਕਦੇ ਹਨ ਇਹ ਵਿਦਿਆਰਥੀ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • upset wife severs husbands private part with a knife
    ਨਾਰਾਜ਼ ਪਤਨੀ ਨੇ ਪਤੀ ਦਾ ਚਾਕੂ ਨਾਲ ਵੱਢਿਆ ਪ੍ਰਾਈਵੇਟ ਪਾਰਟ ! ਚੀਕ ਸੁਣ ਕਮਰੇ 'ਚ ਆਏ ਪਰਿਵਾਰ ਦੇ ਉੱਡੇ ਹੋਸ਼
  • foreign investors pulled out rs 34 970 crore from the market
    ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਮੋਰਚਾ
  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • father refuses to perform parvinder jhota  s cremation
    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰਾ ਸ਼ਹਿਰ 'ਚ ਤਣਾਅ, ਬਾਜ਼ਾਰ ਤੇ ਸਕੂਲ ਬੰਦ (ਵੀਡੀਓ)
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • abhijeet dipke  jantar mantar  national  protest
      ਦੀਪਕੇ ਨੇ ਜੰਤਰ-ਮੰਤਰ ਬੰਦ ਹੋਣ 'ਤੇ ਦੇਸ਼ ਭਰ 'ਚ ਅੰਦੋਲਨ ਦੀ ਦਿੱਤੀ ਚਿਤਾਵਨੀ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • ban imposed on gutkha and pan masala
      ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
    • rahul gandhi  opposition leader  tea party
      ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • aadhaar verification made mandatory to avail electricity subsidy
      ਬਿਜਲੀ ਸਬਸਿਡੀ ਲੈਣ ਵਾਲਿਆਂ ਨੂੰ ਵੱਡਾ ਝਟਕਾ! ਹੁਣ ਇਹ ਪਛਾਣ ਪੱਤਰ ਦੇਣਾ ਲਾਜ਼ਮੀ,...
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • scooter bought using 10 rupee coins
      10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ...
    • poonch  terrorist hideout  security forces  jammu
      ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਏਕੇ-47 ਤੇ 6 ਹੱਥਗੋਲੇ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +