Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    3:37:51 PM

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਸਮੈਟਿਕ ਕਰੀਮ ਦੀ ਵਰਤੋਂ ਤੋਂ ਬਾਅਦ ਕੁੜੀ ਨੂੰ ਗੁਰਦੇ ਦੀ ਹੋਈ ਗੰਭੀਰ ਬੀਮਾਰੀ

NATIONAL News Punjabi(ਦੇਸ਼)

ਕਾਸਮੈਟਿਕ ਕਰੀਮ ਦੀ ਵਰਤੋਂ ਤੋਂ ਬਾਅਦ ਕੁੜੀ ਨੂੰ ਗੁਰਦੇ ਦੀ ਹੋਈ ਗੰਭੀਰ ਬੀਮਾਰੀ

  • Edited By Sandeep Kumar,
  • Updated: 22 Nov, 2026 07:56 AM
National
girl develops serious kidney disease after using cosmetic cream
  • Share
    • Facebook
    • Tumblr
    • Linkedin
    • Twitter
  • Comment

ਮਲਪੁਰਮ (ਏਜੰਸੀ) : ਸੋਸ਼ਲ ਮੀਡੀਆ ’ਤੇ ਇਕ ਇਨਫਲੂਐਂਸਰ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਆਨਲਾਈਨ ਖਰੀਦੀ ਗਈ ਕਾਸਮੈਟਿਕ ਕਰੀਮ ਦੀ ਵਰਤੋਂ ਕਰਨ ਤੋਂ ਬਾਅਦ ਕੇਰਲ ’ਚ 17 ਸਾਲ ਦੀ ਇਕ ਕੁੜੀ ਨੂੰ ਕਥਿਤ ਰੂਪ ’ਚ ਗੁਰਦੇ ਦੀ ਗੰਭੀਰ ਬੀਮਾਰੀ ਹੋ ਗਈ। ਉਸ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਸ਼ਨੀਵਾਰ ਇਹ ਗੱਲ ਕਹੀ।

ਇਹ ਵੀ ਪੜ੍ਹੋ : ਸਨਸਨੀਖੇਜ਼ ਵਾਰਦਾਤ: ਇੰਟੈਲੀਜੈਂਸ ਬਿਊਰੋ ਦੇ SP ਨੂੰ ਉਨ੍ਹਾਂ ਦੇ ਹੀ ਡਰਾਈਵਰ ਨੇ ਮਾਰੀ ਗੋਲੀ

ਮਲਪੁਰਮ ਦੇ ਐਸਟਰ ਐੱਮ. ਆਈ. ਐੱਮ. ਐੱਸ. ਮਦਰ ਹਸਪਤਾਲ ਦੇ ਡਾਕਟਰਾਂ ਅਨੁਸਾਰ ਕੁੜੀ ਨੇ ਇੰਸਟਾਗ੍ਰਾਮ ’ਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਦੇ ਪ੍ਰਚਾਰ ਦੀ ਵੀਡੀਓ ਵੇਖਣ ਤੋਂ ਬਾਅਦ ਕਰੀਮ ਮੰਗਵਾਈ ਸੀ। ਕੁੜੀ ਨੇ ਕਿਹਾ ਕਿ ਉਸ ਨੂੰ ਕਰੀਮ ਦੀ ਵਰਤੋਂ ਤੋਂ ਬਾਅਦ ਸਿਹਤ ਸਬੰਧੀ ਸਮੱਸਿਆਵਾਂ ਹੋਣ ਲੱਗੀਆਂ। ਡਾਕਟਰੀ ਜਾਂਚ ਦੌਰਾਨ ਉਸ ਦੇ ਖੂਨ ਤੇ ਸਰੀਰ ’ਚ ਪਾਰੇ ਦੇ ਖਤਰਨਾਕ ਪੱਧਰ ਤਕ ਹੋਣ ਦਾ ਖੁਲਾਸਾ ਹੋਇਆ। ਪਾਰਾ ਗੁਰਦਿਆਂ ’ਚ ਖੂਨ ਫਿਲਟਰ ਕਰਨ ਵਾਲੀਆਂ ਇਕਾਈਆਂ ਨੂੰ ਗੰਭੀਰ ਨੁਕਸਾਨ ਪਹੁੰਚਾ ਰਿਹਾ ਸੀ। ਕੁੜੀ ਨੂੰ ਮੇਮਬ੍ਰੇਨਸ ਨੈਫਰੋਪੈਥੀ ਨਾਮੀ ਗੁਰਦੇ ਦੀ ਗੰਭੀਰ ਬਿਮਾਰੀ ਹੋ ਗਈ। ਡਾਕਟਰਾਂ ਨੇ ਕਿਹਾ ਕਿ ਕਰੀਮ ’ਚ ਕਥਿਤ ਤੌਰ ’ਤੇ 12,500 ਪੀ. ਪੀ. ਐੱਮ. ਪਾਰਾ ਪਾਇਆ ਗਿਆ ਹੈ, ਜਦੋਂ ਕਿ ਪ੍ਰਵਾਨਿਤ ਹੱਦ ਇਕ ਪੀ. ਪੀ. ਐੱਮ. ਤੋਂ ਵੀ ਘੱਟ ਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Malappuram
  • Cosmetic cream
  • Usage
  • Girl
  • Kidney disease
  • ਮਲਪੁਰਮ
  • ਕਾਸਮੈਟਿਕ ਕਰੀਮ
  • ਵਰਤੋਂ
  • ਕੁੜੀ
  • ਗੁਰਦੇ ਦੀ ਬੀਮਾਰੀ

ਮਾਤਮ 'ਚ ਬਦਲੀਆਂ ਨਵੀਂ ਨੌਕਰੀ ਦੀਆਂ ਖੁਸ਼ੀਆਂ, ਅਮਰੀਕਾ 'ਚ ਸੜਕ ਹਾਦਸੇ ਦੌਰਾਨ ਭਾਰਤੀ ਨੌਜਵਾਨ ਦੀ ਮੌਤ

NEXT STORY

Stories You May Like

  • major revelations in the murder case of businessman lucky thakur
    ਜਲੰਧਰ: ਕਾਰੋਬਾਰੀ ਲੱਕੀ ਠਾਕੁਰ ਕਤਲ ਮਾਮਲੇ 'ਚ ਵੱਡੇ ਖ਼ੁਲਾਸੇ! ਕੁੜੀ ਨੇ ਦਿੱਤੀ ਸੀ ਪਨਾਹ, ਸ਼ਿਨ ਸੈਨਾ ਆਗੂ 'ਤੇ...
  • woman inured on road accident
    ਕਾਰ ਤੇ ਸਕੂਟਰੀ ਦੀ ਟੱਕਰ 'ਚ ਔਰਤ ਗੰਭੀਰ ਜ਼ਖ਼ਮੀ
  • woman arrested in connection with the death of a young man
    ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ
  • uproar in pakistan following the arrest of fazlur rehman
    ਫਜ਼ਲੁਰ ਰਹਿਮਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ 'ਚ ਹੰਗਾਮਾ, ਕਰਾਚੀ ਤੋਂ ਇਸਲਾਮਾਬਾਦ ਤੱਕ ਹਾਈਵੇਅ ਠੱਪ
  • gold price cross 3 lakh baba vanga prediction
    3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ
  • daughter murdered over excessive mobile phone use
    ਮੋਬਾਈਲ ਫ਼ੋਨ ਦੀ ਜ਼ਿਆਦਾ ਵਰਤੋਂ ਕਰਨ ’ਤੇ ਧੀ ਦਾ ਕਤਲ, ਮੁਲਜ਼ਮ ਜੋੜਾ ਗ੍ਰਿਫ਼ਤਾਰ
  • only 20 30 percent of exporters are utilizing ftas  rbi governor
    ਸਿਰਫ਼ 20-30 ਫੀਸਦੀ ਬਰਾਮਦਕਾਰ ਹੀ ਕਰ ਰਹੇ FTA ਦੀ ਵਰਤੋਂ : RBI ਗਵਰਨਰ
  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • weather alert  punjab weather  dense fog  imd alert  winter update
      ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ ! IMD ਨੇ ਜਾਰੀ ਕੀਤੀ...
    • cm yogi
      ਆਫ ਦ ਰਿਕਾਰਡ ; ਯੋਗੀ ਨੇ ਮਹਿਲਾ ਸ਼ਕਤੀ ਨੂੰ ਲੁਭਾਇਆ
    • government hospital youth death certificate treatment
      ਇਲਾਜ ਲਈ ਗਏ ਬੰਦੇ ਨੂੰ ਸਰਕਾਰੀ ਹਸਪਤਾਲ ਨੇ ਫੜਾ'ਤਾ ਡੈੱਥ ਸਰਟੀਫਿਕੇਟ ! ਹੁਣ ਖ਼ੁਦ...
    • bjp is pushing the country towards dictatorship  rahul
      ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਭਾਜਪਾ, ਅਸੀਂ ਅਜਿਹਾ ਨਹੀਂ ਹੋਣ ਦਿਆਂਗੇ :...
    • sanchar saathi  narendra modi  lost phone  help  mobile app
      'ਸੰਚਾਰ ਸਾਥੀ' ਨੇ 14 ਲੱਖ ਤੋਂ ਵੱਧ ਗੁਆਚੇ ਫੋਨ ਵਾਪਸ ਦਿਵਾਉਣ 'ਚ ਕੀਤੀ ਮਦਦ :...
    • india has lifted nearly half a billion people out of poverty
      ਵਿਸ਼ਵ ਬੈਂਕ ਅਨੁਸਾਰ ਭਾਰਤ ਨੇ ਕਰੀਬ ਅੱਧਾ ਅਰਬ ਲੋਕਾਂ ਨੂੰ ਗਰੀਬੀ ਤੋਂ ਕੱਢਿਐ...
    • narendra modi drugs country prime minister mann ki baat
      'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ ਮੁੱਦਾ ! ਨਸ਼ੇ ਨੂੰ ਦੱਸਿਆ ਸਭ...
    • air  plane  fuel  emergency landing
      ਹਵਾ ਵਿਚਾਲੇ ਜਹਾਜ਼ 'ਚ ਘਟ ਗਿਆ ਫਿਊਲ ! ਲਖਨਊ 'ਚ ਕਰਵਾਉਣੀ ਪਈ ਐਮਰਜੈਂਸੀ...
    • wedding  party  youth  knife  police  injured
      ਵਿਆਹ ਦੀ ਪਾਰਟੀ ਦੌਰਾਨ ਨੌਜਵਾਨ ਦੀ ਚਾਕੂ ਮਾਰ ਕੇ ਕਤਲ, ਪਿੰਡ ’ਚ ਤਣਾਅ ਮਗਰੋਂ...
    • widow daughter in law  lover  father in law  police
      ਵਿਧਵਾ ਨੂੰਹ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਸਹੁਰੇ ਨੇ ਪ੍ਰੇਮੀ ਦਾ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +