Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    4:25:59 PM

  • punjab government preparing for major action against travel agents

    ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ...

  • separatists threaten to pm modi over invitation to g7 summit

    PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ...

  • silver reached new record gold became expensive by rs 1790

    ਨਵੇਂ ਰਿਕਾਰਡ ਪੱਧਰ 'ਤੇ ਪਹੁੰਚੀ ਚਾਂਦੀ ਤੇ Gold ਵੀ...

  • the maid first won the trust  then committed the crime

    ਨੌਕਰਾਣੀ ਨੇ ਪਹਿਲਾਂ ਭਰੋਸਾ ਜਿੱਤਿਆ, ਫਿਰ ਕਰ 'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਾੜੀ 'ਤੇ Reel ਬਣਾ ਰਹੀ ਸੀ ਕੁੜੀ, ਅਚਾਨਕ ਵਾਪਰਿਆ ਭਾਣਾ... (ਵੀਡੀਓ ਵਾਇਰਲ)

NATIONAL News Punjabi(ਦੇਸ਼)

ਪਹਾੜੀ 'ਤੇ Reel ਬਣਾ ਰਹੀ ਸੀ ਕੁੜੀ, ਅਚਾਨਕ ਵਾਪਰਿਆ ਭਾਣਾ... (ਵੀਡੀਓ ਵਾਇਰਲ)

  • Edited By Baljit Singh,
  • Updated: 16 Sep, 2024 07:24 PM
National
girl falls off cliff while making reel himachal pradesh
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੋਸ਼ਲ ਮੀਡੀਆ 'ਤੇ ਕੁਝ ਲਾਈਕਸ ਅਤੇ ਵਿਊਜ਼ ਲਈ ਲੋਕ ਕਿਸ ਹੱਦ ਤੱਕ ਜਾ ਸਕਦੇ ਹਨ, ਇਸ ਦੀ ਇਕ ਖਤਰਨਾਕ ਉਦਾਹਰਣ ਹਿਮਾਚਲ ਪ੍ਰਦੇਸ਼ ਦੇ ਚੰਬਾ ਤੋਂ ਸਾਹਮਣੇ ਆਈ ਹੈ। ਇੱਥੇ ਪਹਾੜਾਂ ਦੇ ਵਿਚਕਾਰ ਇੱਕ ਖ਼ਤਰਨਾਕ ਖੱਡ ਦੇ ਕੋਲ ਇੱਕ ਲੜਕੀ ਰੀਲ ਬਣਾ ਰਹੀ ਸੀ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ।

ਵੀਡੀਓ 'ਚ ਇਕ ਲੜਕੀ ਪਹਾੜਾਂ 'ਚ ਰੀਲ ਬਣਾਉਂਦੀ ਨਜ਼ਰ ਆ ਰਹੀ ਹੈ। ਜਿਵੇਂ ਹੀ ਸਟਾਰਟ ਦੀ ਆਵਾਜ਼ ਆਉਂਦੀ ਹੈ, ਉਹ ਰੋਮਾਂਟਿਕ ਗੀਤ 'ਬੇਪਨਹ ਪਿਆਰ ਹੈ, ਤੇਰਾ ਇੰਤਜ਼ਾਰ ਹੈ...' ਗਾਉਣਾ ਸ਼ੁਰੂ ਕਰ ਦਿੰਦੀ ਹੈ। ਫਿਰ ਜਦੋਂ ਲੜਕੀ ਆਪਣਾ ਦੁਪੱਟਾ ਲਹਿਰਾਉਂਦੇ ਹੋਏ ਡਾਂਸ ਸਟੈਪ ਕਰ ਰਹੀ ਸੀ ਤਾਂ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਖਾਈ ਵਿਚ ਡਿੱਗ ਗਈ। ਇਹ ਹਾਦਸਾ ਕੈਮਰੇ 'ਚ ਕੈਦ ਹੋ ਗਿਆ ਅਤੇ ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Today's people are playing with their lives just to make a reel. The viral video is said to be from Chamba. pic.twitter.com/QnaGGAZ1rJ

— Baba Banaras™ (@RealBababanaras) September 15, 2024

 

ਇਸ ਵੀਡੀਓ ਨੂੰ ਦੇਖ ਕੇ ਕਿਸੇ ਨੂੰ ਫਿਲਮ 'ਹਮ ਆਪਕੇ ਹੈ ਕੌਨ' ਦਾ ਸੀਨ ਯਾਦ ਆ ਗਿਆ, ਜਿਸ 'ਚ ਰੇਣੁਕਾ ਸ਼ਹਾਣੇ ਤੇਜ਼ੀ ਨਾਲ ਪੌੜੀਆਂ ਤੋਂ ਡਿੱਗਦੀ ਹੈ। ਟਿੱਪਣੀ ਕਰਦੇ ਹੋਏ ਵਿਅਕਤੀ ਨੇ ਲਿਖਿਆ ਕਿ ਇਸ ਨੂੰ ਕਹਿੰਦੇ ਹਨ ਰੀਲ ਬਣਾਉਂਦੇ ਹੋਏ ਰੇਣੁਕਾ ਸ਼ਹਾਣੇ ਬਣਨਾ।

ਸੋਸ਼ਲ ਮੀਡੀਆ 'ਤੇ ਲੋਕ ਇਹ ਦੇਖ ਕੇ ਹੈਰਾਨ ਹਨ, ਉਥੇ ਹੀ ਕੁਝ ਲੋਕ ਇਸ ਨੂੰ ਚਿਤਾਵਨੀ ਦੇ ਤੌਰ 'ਤੇ ਲੈ ਰਹੇ ਹਨ ਕਿ ਸੋਸ਼ਲ ਮੀਡੀਆ ਦੀ ਦੁਨੀਆ 'ਚ ਥੋੜ੍ਹੀ ਜਿਹੀ ਲਾਪਰਵਾਹੀ ਜਾਨਲੇਵਾ ਸਾਬਤ ਹੋ ਸਕਦੀ ਹੈ। ਕੁਝ ਲੋਕ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਚਿਤਾਵਨੀ ਦੇ ਰਹੇ ਹਨ ਕਿ ਲਾਈਕਸ ਅਤੇ ਫਾਲੋਅਰਜ਼ ਦੀ ਦੌੜ ਵਿੱਚ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ ਬਿਲਕੁਲ ਗਲਤ ਹੈ।

ਪਹਿਲਾਂ ਵੀ ਵਾਪਰੇ ਹਾਦਸੇ
ਹਾਲ ਹੀ 'ਚ ਰੀਲ ਬਣਾਉਂਦੇ ਸਮੇਂ ਅਜਿਹੇ ਹੀ ਇਕ ਹਾਦਸੇ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਇਕ ਲੜਕੀ ਨਦੀ ਦੀ ਰੀਲ ਬਣਾਉਂਦੇ ਸਮੇਂ ਤਿਲਕ ਗਈ ਸੀ। ਅਜਿਹਾ ਨਹੀਂ ਹੈ, ਇਹ ਪਹਿਲਾ ਮਾਮਲਾ ਹੈ। ਹਾਲ ਹੀ 'ਚ ਗਾਜ਼ੀਆਬਾਦ 'ਚ ਇਕ ਸੁਸਾਇਟੀ ਦੀ ਛੇਵੀਂ ਮੰਜ਼ਿਲ 'ਤੇ ਇਕ ਲੜਕੀ ਆਪਣੀ ਬਾਲਕੋਨੀ 'ਚ ਰੀਲ ਬਣਾ ਰਹੀ ਸੀ। ਇਸ ਦੌਰਾਨ ਉਸ ਦਾ ਮੋਬਾਈਲ ਫੋਨ ਹੱਥੋਂ ਛੁੱਟ ਗਿਆ। ਮੋਬਾਈਲ ਸੰਭਾਲਣ ਦੀ ਕੋਸ਼ਿਸ਼ ਦੌਰਾਨ ਲੜਕੀ ਉਚਾਈ ਤੋਂ ਡਿੱਗ ਪਈ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਇਸ ਹਾਦਸੇ ਨੇ ਸਮੁੱਚੇ ਸਮਾਜ ਵਿੱਚ ਹਲਚਲ ਮਚਾ ਦਿੱਤੀ ਸੀ।

  • Himachal Pradesh
  • Reel
  • Video Viral
  • ਹਿਮਾਚਲ ਪ੍ਰਦੇਸ਼
  • ਰੀਲ
  • ਵੀਡੀਓ ਵਾਇਰਲ

ਮੇਰਠ ਮਕਾਨ ਹਾਦਸਾ: ਇਕ ਹੀ ਪਰਿਵਾਰ ਦੇ 10 ਲੋਕਾਂ ਨੇ ਗੁਆਈ ਜਾਨ, 7 ਸਾਲਾ ਬੱਚੀ ਦਾ ਰੋ-ਰੋ ਕੇ ਬੁਰਾ ਹਾਲ

NEXT STORY

Stories You May Like

  • girl reel on the railway track
    ਰੇਲਵੇ ਟਰੈਕ 'ਤੇ ਰੀਲ ਬਣਾ ਰਹੀ ਸੀ ਕੁੜੀ, ਅਚਾਨਕ ਆਈ Train, ਵਾਲ ਤੇ ਕੱਪੜੇ... (ਵੀਡੀਓ ਵਾਇਰਲ)
  • child kept crying in video while he got stuck in lift
    ਲਿਫਟ 'ਚ ਸ਼ਰਾਰਤਾਂ ਕਰ ਰਿਹਾ ਸੀ ਮੁੰਡਾ ਤੇ ਅਚਾਨਕ ਖੁੱਲ੍ਹ ਗਿਆ ਦਰਵਾਜ਼ਾ, ਦੇਖੋ ਹੈਰਾਨ ਕਰਦੀ ਵੀਡੀਓ
  • two wild pigeons hidden in delta airlines flight watch video
    ਅਚਾਨਕ ਫਲਾਈਟ 'ਚ ਵੜ ਗਏ ਦੋ ਜੰਗਲੀ ਕਬੂਤਰ! ਦੇਖੋ ਪੂਰੀ ਵਾਇਰਲ ਵੀਡੀਓ
  • volcano erupts tourists flee
    ਅਚਾਨਕ ਫੁਟਿਆ ਜਵਾਲਾਮੁਖੀ, ਸੈਲਾਨੀਆਂ ਨੂੰ ਪਈ ਭਾਜੜਾਂ (ਵੀਡੀਓ ਵਾਇਰਲ)
  • amit shah girl jammu video
    ਆਖ਼ਿਰ ਕੌਣ ਹੈ ਅਮਿਤ ਸ਼ਾਹ ਨੂੰ 'ਲਵ ਯੂ ਸ਼ਾਹ ਜੀ' ਕਹਿਣ ਵਾਲੀ ਕੁੜੀ ? ਵੀਡੀਓ ਵਾਇਰਲ ਹੋਣ ਮਗਰੋਂ ਆਈ ਸਾਹਮਣੇ
  • bjp leader woman video viral
    ਭਾਜਪਾ ਆਗੂ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ
  • son in law beaten up at in laws   house
    ਸਹੁਰੇ ਘਰ ਜਵਾਈ ਨੂੰ ਲੰਮੇਂ ਪਾ ਕੁੱਟਿਆ, ਪਤਨੀ ਨੂੰ ਗਿਆ ਸੀ ਮਿਲਣ, ਵੀਡੀਓ ਵਾਇਰਲ
  • 6 people girl
    ਕੁੜੀ ਨੂੰ 6 ਲੋਕਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਵੀਡੀਓ ਬਣਾ ਕੇ...
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
Trending
Ek Nazar
boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • bank relationship manager fraud
      'ਮਾਸੂਮ' ਜਿਹੀ ਬੀਬੀ ਕਰ ਗਈ ਵੱਡਾ ਕਾਂਡ ; ਲੋਕਾਂ ਦੇ ਪੈਸੇ ਕਢਵਾ ਕੇ ਮਾਰਕੀਟ 'ਚ...
    • helicopter road landing
      ਐਮਰਜੈਂਸੀ ਲੈਂਡਿੰਗ ! ਸ਼ਰਧਾਲੂਆਂ ਨੂੰ ਲੈ ਕੇ ਕੇਦਾਰਨਾਥ ਜਾ ਰਹੇ ਹੈਲੀਕਾਪਟਰ ਨੂੰ...
    • temperature meteorological department heat
      45 ਡਿਗਰੀ ਨੂੰ ਟੱਪਣ ਵਾਲਾ ਹੈ ਤਾਪਮਾਨ ! ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
    • rajnath singh  s strong message on terrorism
      ਅੱਤਵਾਦ 'ਤੇ ਰਾਜਨਾਥ ਸਿੰਘ ਦਾ ਸਖ਼ਤ ਸੰਦੇਸ਼: ਹੁਣ 'ਇੱਕ ਅੱਤਵਾਦੀ, ਦੂਜਾ...
    • auto rickshaw motorcycle accident
      ਆਟੋ ਰਿਕਸ਼ਾ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ
    • big decision regarding summer vacations
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਫ਼ੈਸਲਾ ! ਜਾਰੀ ਹੋਏ ਹੁਕਮ
    • canada arrest
      ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
    • student gift government chief minister
      ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ ! CM ਨੇ ਕੀਤਾ 1-1 ਲੱਖ ਰੁਪਏ...
    • shock to liquor lovers
      ਸ਼ਰਾਬ ਦੇ ਸ਼ੌਕੀਨਾਂ ਨੂੰ ਝਟਕਾ ! ਹੁਣ ਇਨ੍ਹਾਂ ਪਿੰਡਾਂ 'ਚ ਸ਼ਰਾਬ ਦੀਆਂ ਦੁਕਾਨਾਂ...
    • heat will be intense for the next 4 days
      ਸਾਵਧਾਨ! ਅਗਲੇ 4 ਦਿਨ ਗਰਮੀ ਕੱਢੇਗੀ ਵੱਟ, ਫਿਰ ਇਸ ਤਰੀਕ ਤੋਂ ਉੱਠੇਗਾ 'ਤੂਫਾਨ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +