Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    11:31:46 AM

  • fssai takes strict action on dabur products  sale of many products banned

    ਡਾਬਰ ਦੇ ਉਤਪਾਦਾਂ ’ਤੇ FSSAI ਦੀ ਸਖਤ ਕਾਰਵਾਈ:...

  • school student hands roti vegetables mid day meal video viral

    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ...

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਰਿੰਦਗੀ ਦੀਆਂ ਹੱਦਾਂ ਪਾਰ, ਪਹਿਲਾਂ ਮਾਸੂਮ ਬੱਚੀ ਨਾਲ ਗੈਂਗਰੇਪ, ਫਿਰ ਮਰਡਰ ਤੇ ਫਿਰ...

NATIONAL News Punjabi(ਦੇਸ਼)

ਦਰਿੰਦਗੀ ਦੀਆਂ ਹੱਦਾਂ ਪਾਰ, ਪਹਿਲਾਂ ਮਾਸੂਮ ਬੱਚੀ ਨਾਲ ਗੈਂਗਰੇਪ, ਫਿਰ ਮਰਡਰ ਤੇ ਫਿਰ...

  • Updated: 28 Jul, 2023 09:56 PM
National
girl murdered after gangrape in begusarai bihar
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਬਿਹਾਰ ਦੇ ਬੇਗੂਸਰਾਏ 'ਚ ਗੁਆਂਢੀ ਦੀ ਬੇਸਮੈਂਟ 'ਚੋਂ 10 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। 10 ਫੁੱਟ ਟੋਆ ਪੁੱਟ ਕੇ ਲਾਸ਼ ਨੂੰ ਦਫਨਾਇਆ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਜਬਰ-ਜ਼ਨਾਹ ਦੀ ਪੁਸ਼ਟੀ ਹੋ ਸਕੇਗੀ।

24 ਜੁਲਾਈ ਨੂੰ ਬੱਚੀ ਗੁਆਂਢੀ ਗੁੱਡੂ ਸਿੰਘ (47) ਦੇ ਘਰ ਮਹਿੰਦੀ ਦੀਆਂ ਪੱਤੀਆਂ ਤੋੜਨ ਗਈ ਸੀ। ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। 27 ਜੁਲਾਈ ਦੀ ਸ਼ਾਮ ਨੂੰ ਪੁਲਸ ਨੇ ਮੁਲਜ਼ਮ ਦੇ ਘਰੋਂ ਲਾਸ਼ ਬਰਾਮਦ ਕੀਤੀ ਸੀ। ਮਾਮਲਾ ਬਛਵਾੜਾ ਥਾਣਾ ਖੇਤਰ ਦਾ ਹੈ। ਇਸ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਦੋਸ਼ੀ ਦੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ। ਇਕ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ : OTP ਵੀ ਨਹੀਂ ਦਿੱਤਾ, ਫਿਰ ਵੀ Paytm 'ਚੋਂ ਉੱਡ ਗਏ ਹਜ਼ਾਰਾਂ ਰੁਪਏ, ਜਾਣੋ ਅਨੋਖੀ ਠੱਗੀ ਬਾਰੇ

ਨੌਕਰਾਂ ਨਾਲ ਮਿਲ ਕੇ ਲਾਸ਼ ਨੂੰ ਲਗਾਇਆ ਟਿਕਾਣੇ

ਘਟਨਾ ਬਿਹਾਰ ਦੇ ਬੇਗੂਸਰਾਏ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਦੀ ਪੁੱਛਗਿੱਛ 'ਚ ਮੁਲਜ਼ਮ ਨੇ ਇਸ ਤੋਂ ਪਹਿਲਾਂ ਬੱਚੀ ਬਾਰੇ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਸੀ। ਉਧਰ, ਪਰਿਵਾਰ ਦਾ ਕਹਿਣਾ ਹੈ ਕਿ ਬੱਚੀ ਮੁਲਜ਼ਮ ਗੁੱਡੂ ਸਿੰਘ ਦੇ ਘਰ ਮਹਿੰਦੀ ਦੀਆਂ ਪੱਤੀਆਂ ਤੋੜਨ ਗਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਨਹੀਂ ਦੇਖਿਆ। ਉਸ ਨੂੰ ਗੁੱਡੂ ਸਿੰਘ 'ਤੇ ਸ਼ੱਕ ਹੋਇਆ। ਇਸ ਤੋਂ ਬਾਅਦ ਮੁਲਜ਼ਮ ਦੇ ਘਰ ਕੰਮ ਕਰਦੇ ਨੌਕਰਾਂ ਨਾਲ ਗੱਲਬਾਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਬੱਚੀ ਦੀ ਹੱਤਿਆ ਅਤੇ ਲਾਸ਼ ਬੇਸਮੈਂਟ ਵਿੱਚ ਹੋਣ ਦੀ ਗੱਲ ਕਬੂਲੀ। ਪਰਿਵਾਰ ਵਾਲਿਆਂ ਨੇ ਇਸ ਦੀ ਵੀਡੀਓ ਬਣਾ ਕੇ ਪੁਲਸ ਨੂੰ ਭੇਜ ਦਿੱਤੀ।

PunjabKesari

ਇਸ ਮਾਮਲੇ ਦਾ ਮੁੱਖ ਮੁਲਜ਼ਮ ਗੁੱਡੂ ਸਿੰਘ ਹੈ। ਉਹ ਬੱਚੀ ਨੂੰ ਵਰਗਲਾ ਕੇ ਲੈ ਗਿਆ ਅਤੇ ਉਸ ਦੇ ਘਰੋਂ ਹੀ ਲਾਸ਼ ਬਰਾਮਦ ਹੋਈ ਹੈ। ਹਾਲਾਂਕਿ, ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੱਚੀ ਨਾਲ ਰੇਪ ਹੋਇਆ ਹੈ ਜਾਂ ਕੁਝ ਹੋਰ। ਪੁਲਸ ਨੇ ਡਾਗ ਸਕੁਐਡ ਦੀ ਮਦਦ ਨਾਲ 3 ਦਿਨਾਂ ਬਾਅਦ 27 ਜੁਲਾਈ ਦੀ ਰਾਤ ਨੂੰ ਲਾਸ਼ ਬਰਾਮਦ ਕੀਤੀ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Bihar
  • Begusarai
  • Girl
  • Gangrape
  • Murder
  • ਬਿਹਾਰ
  • ਬੇਗੂਸਰਾਏ
  • ਬੱਚੀ
  • ਗੈਂਗਰੇਪ
  • ਕਤਲ

ਪੈਰਿਸ ਲਈ ਰਵਾਨਾ ਹੋਣ ਮਗਰੋਂ ਮੁੜ ਦਿੱਲੀ 'ਚ ਹੀ ਹੋਈ ਫ਼ਲਾਈਟ ਦੀ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ

NEXT STORY

Stories You May Like

  • gangrape of a minor  forced to drink alcohol
    ਦਰਿੰਦਗੀ ਦੀਆਂ ਹੱਦਾਂ ਪਾਰ: ਨਾਬਾਲਿਗਾ ਨਾਲ ਗੈਂਗਰੇਪ, ਜ਼ਬਰਦਸਤੀ ਪਿਲਾਈ ਸ਼ਰਾਬ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • rape case
    8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ ਸ਼ਿਕਾਰ
  • indian cricketer falls in love with best friend  s wife  crosses all limits
    ਭਾਰਤੀ ਕ੍ਰਿਕਟਰ ਨੂੰ ਜਿਗਰੀ ਦੋਸਤ ਦੀ ਪਤਨੀ ਨਾਲ ਹੋਇਆ ਪਿਆਰ, ਕਰ ਦਿੱਤੀਆਂ ਸਾਰੀਆਂ ਹੱਦਾਂ ਪਾਰ
  • double murder in punjab
    ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ (ਵੀਡੀਓ)
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
  • italy double murder case
    ਇਟਲੀ ਡਬਲ ਮਰਡਰ ਕੇਸ: 2 ਸਿੱਖ ਸੇਵਾਦਾਰਾਂ ਦਾ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਯੂਕੇ ਤੋਂ ਗ੍ਰਿਫ਼ਤਾਰ
  • 6 year old innocent dies after drowning in a drain
    ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india  plane crash  passenger
      ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ ਇੰਡੀਆ ਜਹਾਜ਼ ਸਵਾਰ ਯਾਤਰੀ ਨੇ...
    • assam incident
      ਵਿਦਿਆਰਥਣ ਦਾ ਜ਼ਬਰ-ਜਨਾਹ ਮਗਰੋਂ ਕਤਲ ! ਅਸਾਮ ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ...
    • search operation in kathua
      ਕਠੂਆ 'ਚ ਮਿਲਿਆ ਮੋਰਟਾਰ ਦਾ ਗੋਲਾ ! ਫ਼ੌਜ ਨੇ ਸਰਚ ਆਪਰੇਸ਼ਨ ਚਲਾ ਕੀਤਾ ਡਿਫਿਊਜ਼
    • women free travel on roadways buses
      ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • rivers  pollution cases supreme court
      ਨਦੀਆਂ ’ਚ ਪ੍ਰਦੂਸ਼ਣ ਮਾਮਲੇ 'ਤੇ ਰਾਜਸਥਾਨ 20-ਨੁਕਾਤੀ ਹੱਲ ਯੋਜਨਾ ਤਿਆਰ ਕਰੇ :...
    • lightning strike 14 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
    • neet pg admission   committee
      ਨੀਟ ਪੀਜੀ ਦਾਖ਼ਲਾ ਪ੍ਰਣਾਲੀ ਦੇ ਆਡਿਟ ਲਈ 12 ਮੈਂਬਰੀ ਕਮੇਟੀ ਗਠਿਤ
    • now these vehicles will not get petrol
      ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ! ਸੁਪਰੀਮ ਕੋਰਟ ਨੇ ਦਿੱਤੇ ਸਖ਼ਤ...
    • what is turbulence
      ਟੱਰਬੂਲੈਂਸ ਕਾਰਨ ਕਦੋਂ-ਕਦੋਂ ਹੋਏ ਵੱਡੇ ਹਾਦਸੇ? ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +