Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:24:47 PM

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 16 ਸਾਲ ਦੀ ਦੇਵੀਸ਼੍ਰੀ ਕੋਰੋਨਾ ਪੀੜਤਾਂ ਦੀਆਂ ਲਾਵਾਰਸ ਲਾਸ਼ਾਂ ਦਾ ਕਰ ਰਹੀ ਅੰਤਿਮ ਸੰਸਕਾਰ

NATIONAL News Punjabi(ਦੇਸ਼)

16 ਸਾਲ ਦੀ ਦੇਵੀਸ਼੍ਰੀ ਕੋਰੋਨਾ ਪੀੜਤਾਂ ਦੀਆਂ ਲਾਵਾਰਸ ਲਾਸ਼ਾਂ ਦਾ ਕਰ ਰਹੀ ਅੰਤਿਮ ਸੰਸਕਾਰ

  • Edited By Disha,
  • Updated: 22 Apr, 2021 12:44 PM
National
girl unclaimed dead bodies funeral coronavirus
  • Share
    • Facebook
    • Tumblr
    • Linkedin
    • Twitter
  • Comment

ਤੇਲੰਗਾਨਾ- ਦੇਸ਼ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਉੱਥੇ ਹੀ ਇਸ ਲਾਗ਼ ਨਾਲ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਆਫ਼ਤ ਦੇ ਸਮੇਂ ਇਕ ਧੀ ਜੋ ਕਰ ਰਹੀ ਹੈ, ਉਸ ਦੀ ਸੂਬੇ 'ਚ ਹਰ ਜਗ੍ਹਾ ਚਰਚਾ ਹੋ ਰਹੀ ਹੈ। ਦਰਅਸਲ 16 ਸਾਲ ਦੀ ਕੁੜੀ ਦੇਵੀਸ਼੍ਰੀ, ਡਾ. ਅੰਨਨ ਸੇਵਾ ਫਾਊਂਡੇਸ਼ਨ ਨਾਮ ਦੇ ਐੱਨ.ਜੀ.ਓ. 'ਚ ਵਲੰਟੀਅਰ ਹੈ ਅਤੇ ਲਾਵਾਰਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਵਾਉਣ 'ਚ ਮਦਦ ਕਰਦੀ ਹੈ। ਇਨ੍ਹਾਂ 'ਚੋਂ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀਆਂ ਲਾਸ਼ਾਂ ਵੀ ਸ਼ਾਮਲ ਹਨ। ਪਹਿਲਾਂ ਇਹ ਐੱਨ.ਜੀ.ਓ. ਅਜਿਹੀਆਂ ਲਾਵਾਰਸ ਲਾਸ਼ਾਂ ਦੇ ਅੰਤਿਮ ਸੰਸਕਾਰ 'ਚ ਮਦਦ ਕਰਦਾ ਸੀ, ਜੋ ਰੇਲਵੇ ਟਰੈਕ 'ਤੇ ਖ਼ਰਾਬ ਹਾਲਤ 'ਚ ਮਿਲਦੀਆਂ ਸਨ। ਕੋਰੋਨਾ ਲਾਗ਼ ਦਾ ਪ੍ਰਕੋਪ ਵੱਧਣ ਤੋਂ ਬਾਅਦ ਇਹ ਐੱਨ.ਜੀ.ਓ. ਇਸ ਇਨਫੈਕਸ਼ਨ ਨਾਲ ਮਰਨ ਵਾਲੇ ਲੋਕਾਂ ਦੇ ਅੰਤਿਮ ਸੰਸਕਾਰ 'ਚ ਰੁਝਿਆ ਹੈ। 

ਇਹ ਵੀ ਪੜ੍ਹੋ : 35 ਸਾਲ ਬਾਅਦ ਧੀ ਦੇ ਜਨਮ 'ਤੇ ਕਿਸਾਨ ਪਰਿਵਾਰ ਨੇ ਮਨਾਇਆ ਅਨੋਖਾ ਜਸ਼ਨ, ਹੈਲੀਕਾਪਟਰ 'ਤੇ ਲੈ ਕੇ ਆਏ ਘਰ

PunjabKesariਆਮ ਤੌਰ 'ਤੇ ਇਸ ਐੱਨ.ਜੀ.ਓ. ਨੂੰ ਪੁਲਸ ਤੋਂ ਅਜਿਹੀਆਂ ਲਾਸ਼ਾਂ ਬਾਰੇ ਸੂਚਨਾ ਮਿਲਦੀ ਹੈ, ਜਿਨ੍ਹਾਂ ਦਾ ਕੋਈ ਦਾਅਵੇਦਾਰ ਨਹੀਂ ਹੁੰਦਾ। ਐੱਨ.ਜੀ.ਓ. ਦੇ ਲੋਕ ਫਿਰ ਮੌਕੇ 'ਤੇ ਜਾ ਕੇ ਅਜਿਹੀਆਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਵਾਉਂਦੇ ਹਨ। ਦੇਵੀਸ਼੍ਰੀ ਇਸ ਐੱਨ.ਜੀ.ਓ. ਨਾਲ ਲਾਕਡਾਊਨ ਦੌਰਾਨ ਜੁੜੀ। ਦੇਵੀਸ਼੍ਰੀ ਵਲੰਟੀਅਰਾਂ ਦੀ ਅਜਿਹੀ ਟੀਮ ਦਾ ਹਿੱਸਾ ਹੈ, ਜਿਸ 'ਚ ਸਾਰੀਆਂ ਜਨਾਨੀਆਂ ਹਨ। ਦੇਵੀਸ਼੍ਰੀ 12ਵੀਂ ਦੀ ਪੜ੍ਹਾਈ ਕਰਨ ਦੇ ਨਾਲ ਸਮਾਜ ਸੇਵਾ ਕਰ ਰਹੀ ਹੈ। ਦੇਵੀਸ਼੍ਰੀ ਦੇ ਮਾਤਾ-ਪਿਤਾ ਦਾ ਪਹਿਲਾਂ ਯੇਲਾਂਡੁ 'ਚ ਖਾਣੇ ਦਾ ਸਟਾਲ ਸੀ, ਜਿਸ ਨੂੰ ਲਾਕਡਾਊਨ 'ਚ ਬੰਦ ਕਰਨਾ ਪਿਆ ਇਸ ਤੋਂ ਬਾਅਦ ਉਹ ਅੰਨਮ ਸੇਵਾ ਫਾਊਂਡੇਸ਼ਨ 'ਚ ਬਤੌਰ ਕੁਕ ਜੁੜ ਗਏ। ਦੇਵੀਸ਼੍ਰੀ ਅਨੁਸਾਰ,''ਬੀਬੀਆਂ ਹਰ ਖੇਤਰ 'ਚ ਆਪਣੀ ਸਮਰੱਥਾ ਦਿਖਾ ਰਹੀਆਂ ਹਨ ਅਤੇ ਮੇਰੇ ਤੋਂ ਜੋ ਹੋ ਸਕਦਾ ਹੈ, ਉਹ ਮੈਂ ਕਰ ਰਹੀ ਹਾਂ।'' ਦੇਵੀਸ਼੍ਰੀ ਦੀ ਟੀਮ ਨਾਲ ਜੁੜੀਆਂ ਹੋਰ ਬੀਬੀਆਂ ਵੀ ਉਨ੍ਹਾਂ ਦੇ ਇਸ ਕੰਮ ਨੂੰ ਲੈ ਕੇ ਸਮਰਪਣ ਦੀ ਤਾਰੀਫ਼ ਕਰਦੇ ਨਹੀਂ ਥੱਕਦੀਆਂ।

ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਨੂੰ ਮਿਲ ਸਕੇ ਆਕਸੀਜਨ ਇਸ ਲਈ ਵੇਚ ਦਿੱਤੀ 22 ਲੱਖ ਦੀ SUV

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Girl
  • unclaimed Dead Bodies
  • funeral
  • coronavirus
  • ਕੁੜੀ
  • ਲਾਵਾਰਸ ਲਾਸ਼ਾਂ
  • ਅੰਤਿਮ ਸੰਸਕਾਰ
  • ਕੋਰੋਨਾ ਵਾਇਰਸ

1 ਮਈ ਤੋਂ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਟੀਕਾ, 24 ਅਪ੍ਰੈਲ ਨੂੰ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ

NEXT STORY

Stories You May Like

  • funeral  hearse  petrol pump oil
    ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ ਤੇਲ, ਫਿਰ ਪਰਿਵਾਰ ਨੇ...
  • fir of rape in 16 year old consensual relationship quashed  high court
    16 ਸਾਲ ਪੁਰਾਣੇ ਸਹਿਮਤੀ ਵਾਲੇ ਰਿਸ਼ਤੇ ‘ਚ ਜਬਰ-ਜ਼ਿਨਾਹ ਦੀ FIR ਰੱਦ: ਹਾਈਕੋਰਟ
  • 16 hour power cuts
    16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ ਨੇ ਸੜਕਾਂ ਕੀਤੀਆਂ ਜਾਮ
  • rupee weakens by 16 paise against dollar  rbi easing betting restrictions
    ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਹੋਰ ਟੁੱਟਿਆ, RBI ਵੱਲੋਂ ਸੱਟੇਬਾਜ਼ੀ ਦੀਆਂ ਪਾਬੰਦੀਆਂ 'ਚ ਢਿੱਲ ਦਾ ਦਿਸਿਆ ਅਸਰ
  • summer vacation starts tomorrow
    ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ ਖੁੱਲ੍ਹਣਗੇ ਸਕੂਲ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • famous actress to become a mother for the first time at the age of 45
    45 ਸਾਲ ਦੀ ਉਮਰ 'ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਖ਼ੁਦ ਕੀਤਾ ਐਲਾਨ
  • sparking wires electrical wires
    ਤਾਰਾਂ ਦੀ ਸਪਾਰਕਿੰਗ ਕਾਰਨ 16 ਵਿੱਘੇ ਨਾੜ ਸੜ ਕੇ ਸੁਆਹ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • west bengal election 2026  jhargam seat
      Jhargram Seat: ਪੱਛਮੀ ਬੰਗਾਲ 'ਚ ਜਿਥੇ PM ਨਰਿੰਦਰ ਮੋਦੀ ਨੇ ਖਾਧੀ ਸੀ...
    • west bengal assembly elections election results victory rally
      ਪੱਛਮੀ ਬੰਗਾਲ 'ਚ ਮਾਹੌਲ ਵਿਗੜਨ ਦਾ ਡਰ ! ਚੋਣ ਨਤੀਜਿਆਂ ਮਗਰੋਂ ਨਹੀਂ ਹੋਵੇਗੀ ਕੋਈ...
    • jaishankar in jamaica
      3 ਕੈਰੀਬੀਅਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਏ ਵਿਦੇਸ਼ ਮੰਤਰੀ ਜੈਸ਼ੰਕਰ, ਪਹਿਲੇ ਪੜਾਅ...
    • west bengal mamata banerjee bjp
      ਪੱਛਮੀ ਬੰਗਾਲ: ਕੀ ਇਸ ਵਾਰ ਬੰਗਾਲ 'ਚ ਦੀਦੀ ਰਚੇਗੀ ਇਤਿਹਾਸ! ਭਾਜਪਾ ਦਾ ਹੋਵੇਗਾ...
    • actor  vijay  tvk party  dmk  tamil nadu  assembly elections
      'ਥਾਲਾਪਤੀ' ਦੀ ਸਿਆਸਤ 'ਚ ਧਮਾਕੇਦਾਰ ਐਂਟਰੀ ! ਪਹਿਲੀ ਵਾਰ 'ਚ ਹੀ TVK ਨੇ...
    • assembly election results 2026 bjp
      ਪੱਛਮੀ ਬੰਗਾਲ 'ਚ ਰੋਮਾਂਚਕ ਹੋਈ 'ਕੁਰਸੀ ਦੀ ਦੌੜ'! ਰੁਝਾਨਾਂ 'ਚ ਮਮਤਾ ਦੀ TMC...
    • narendra modi  cp radhakrishnan  birthday  congratulations
      PM ਮੋਦੀ ਨੇ ਉੱਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ...
    • electricity board pspcl recruitment
      ਬਿਜਲੀ ਬੋਰਡ 'ਚ ਨਿਕਲੀ ਭਰਤੀ ! 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ...
    • car crushed 8 people helping injured
      ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ...
    • west bengal  assam  5 states  election results
      ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ ਅਸਾਮ ਤੱਕ 5 ਰਾਜਾਂ ਦੇ ਚੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +