Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    9:38:04 AM

  • 4 boys die in heartbreaking accident in punjab

    ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ...

  • petrol diesel price hike

    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ...

  • jalandhar gutka sahib beadbi

    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ...

  • auto  taxi drivers 3 days strike

    ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੇਮਿਕਾ ਨਾਲ ਵਿਆਹ ਦੀ ਜਿੱਦ 'ਚ ਟਾਵਰ 'ਤੇ ਚੜ੍ਹਿਆ ਨੌਜਵਾਨ, ਪੈ ਗਈਆਂ ਭਾਜੜਾਂ

NATIONAL News Punjabi(ਦੇਸ਼)

ਪ੍ਰੇਮਿਕਾ ਨਾਲ ਵਿਆਹ ਦੀ ਜਿੱਦ 'ਚ ਟਾਵਰ 'ਤੇ ਚੜ੍ਹਿਆ ਨੌਜਵਾਨ, ਪੈ ਗਈਆਂ ਭਾਜੜਾਂ

  • Edited By Disha,
  • Updated: 16 May, 2026 02:57 PM
National
girlfriend  marriage  youth  mobile tower  police
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਾਬਾਦ- ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ 'ਚ ਥਾਣਾ ਟੂੰਡਲਾ ਖੇਤਰ ਦੇ ਮੁਹੰਮਦਾਬਾਦ 'ਚ ਸ਼ਨੀਵਾਰ ਨੂੰ ਇਕ ਨੌਜਵਾਨ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੀ ਜਿੱਦ 'ਚ ਬੀਐੱਸਐੱਨਐੱਲ ਟਾਵਰ 'ਤੇ ਚੜ੍ਹ ਗਿਆ। ਕਰੀਬ 5 ਘੰਟਿਆਂ ਦੀ ਕੋਸ਼ਿਸ਼ ਮਗਰੋਂ ਪੁਲਸ ਅਤੇ ਪ੍ਰਸ਼ਾਸਨ ਨੇ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਉਤਾਰ ਕੇ ਹਿਰਾਸਤ 'ਚ ਲਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਮੁਹੰਮਦਾਬਾਦ ਸਥਿਤ ਕ੍ਰਾਈਸਟ ਦਿ ਕਿੰਗ ਸਕੂਲ ਦੇ ਪਿੱਛੇ ਲੱਗੇ ਬੀਐੱਸਐੱਨਐੱਲ ਟਾਵਰ 'ਤੇ ਸ਼ਨੀਵਾਰ ਸਵੇਰੇ ਅੰਕਿਤ ਕੁਮਾਰ ਵਾਸੀ ਮੁਹੰਮਦਾਬਾਦ ਚੜ੍ਹ ਗਿਆ। ਨੌਜਵਾਨ ਦੇ ਟਾਵਰ 'ਤੇ ਚੜ੍ਹਨ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਖੇਤਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੂਚਨਾ 'ਤੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਨੂੰ ਸਮਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ। ਨੌਜਵਾਨ ਨੇ ਦੱਸਿਆ ਕਿ ਉਹ ਮੈਨਪੁਰੀ ਜ਼ਿਲ੍ਹੇ ਦੇ ਘਿਰੋਰ ਖੇਤਰ ਦੀ ਇਕ ਕੁੜੀ ਨਾਲ ਪਿਆਰ ਕਰਦਾ ਹੈ ਪਰ ਕੁੜੀ ਦੇ ਪਰਿਵਾਰ ਵਾਲੇ ਵਿਆਹ ਲਈ ਤਿਆਰ ਨਹੀਂ ਹਨ। ਨੌਜਵਾਨ ਨੇ ਮੰਗ ਕੀਤੀ ਕਿ ਉਸ ਦਾ ਵਿਆਹ ਕਰਵਾਇਆ ਜਾਵੇ, ਨਹੀਂ ਤਾਂ ਉਹ ਟਾਵਰ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਵੇਗਾ। ਕਾਫੀ ਦੇਰ ਤੱਕ ਸਮਝਾਉਣ ਤੋਂ ਬਾਅਦ ਵੀ ਨੌਜਵਾਨ ਹੇਠਾਂ ਨਹੀਂ ਉਤਰਿਆ। ਇਸ ਦੌਰਾਨ ਪੁਲਸ ਨੇ ਫੋਨ ਦੇ ਮਾਧਿਅਮ ਨਾਲ ਉਸ ਦੀ ਪ੍ਰੇਮਿਕਾ ਨਾਲ ਵੀ ਗੱਲਬਾਤ ਕਰਵਾਈ। ਬਾਅਦ 'ਚ ਸਥਾਨਕ ਲੋਕਾਂ ਅਤੇ ਅਧਿਕਾਰੀਆਂ ਦੇ ਸਮਝਾਉਣ 'ਤੇ ਨੌਜਵਾਨ ਤੋਂ ਹੇਠਾਂ ਉਤਰ ਆਇਆ। ਪੁਲਸ ਖੇਤਰ ਅਧਿਕਾਰੀ ਅਰੁਣ ਕੁਮਾਰ ਚੌਰਸੀਆ ਨੇ ਦੱਸਿਆ ਕਿ ਨੌਜਵਾਨ ਪ੍ਰੇਮਿਕਾ ਨਾਲ ਵਿਆਹ ਨਾ ਹੋਣ ਕਾਰਨ ਮਾਨਸਿਕ ਤਣਾਅ 'ਚ ਸੀ ਅਤੇ ਇਸੇ ਕਾਰਨ ਟਾਵਰ 'ਤੇ ਚੜ੍ਹ ਗਿਆ ਸੀ। ਉਸ ਨੂੰ ਸੁਰੱਖਿਅਤ ਹੇਠਾਂ ਉਤਾਰ ਕੇ ਹਿਰਾਸਤ 'ਚ ਲਿਆ ਗਿਆ ਹੈ ਅਤੇ ਮਾਮਲੇ 'ਚ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Girlfriend
  • Marriage
  • Youth
  • Mobile Tower
  • Uttar Pradesh Police
  • ਪ੍ਰੇਮਿਕਾ
  • ਵਿਆਹ
  • ਨੌਜਵਾਨ
  • ਮੋਬਾਈਲ ਟਾਵਰ
  • ਉੱਤਰ ਪ੍ਰਦੇਸ਼ ਪੁਲਸ

'ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!' ਭਾਰਤੀ ਫੌਜ ਮੁਖੀ ਨੇ ਦੇ'ਤੀ Last Warning

NEXT STORY

Stories You May Like

  • massive fire engulfs 4 story hotel in hisar
    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ ਮਗਰੋਂ ਪੈ ਗਈਆਂ ਭਾਜੜਾਂ
  • wife  husband  mobile tower  police
    ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹਿਆ ਪਤੀ
  • lover  marriage  girl  tower  high voltage drama  police
    ਪ੍ਰੇਮੀ ਦੇ 'ਦੂਜੇ' ਵਿਆਹ ਦੀ ਖ਼ਬਰ ਸੁਣ 'ਬੌਰੀ' ਹੋ ਗਈ ਕੁੜੀ ! ਟਾਵਰ 'ਤੇ ਚੜ੍ਹ ਕੀਤਾ ਹਾਈ ਵੋਲਟੇਜ ਡਰਾਮਾ
  • ied blast in northwest pakistan market
    IED ਧਮਾਕੇ 'ਚ ਕਬਾਇਲੀ ਮੁਖੀ ਸਣੇ 3 ਲੋਕਾਂ ਦੀ ਮੌਤ! ਵਾਨਾ ਦੇ ਬਾਜ਼ਾਰ 'ਚ ਪੈ ਗਈਆਂ ਭਾਜੜਾਂ
  • 25 lakh loan kv high tension tower  youth
    ਬਾਂਦਾ 'ਚ ਹਾਈ-ਵੋਲਟੇਜ ਡਰਾਮਾ: 25 ਲੱਖ ਦਾ ਲੋਨ ਨਾ ਮਿਲਣ 'ਤੇ KV ਹਾਈਟੈਂਸ਼ਨ ਟਾਵਰ 'ਤੇ ਚ੍ਹੜਿਆ ਨੌਜਵਾਨ, ਫਿਰ...
  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • wedding  dessert 100 people  sick
    ਸੁਆਦ-ਸੁਆਦ 'ਚ ਖਾਂ ਲਈ ਵਿਆਹ 'ਚ ਲੱਗੀ ਮਿਠਾਈ, 100 ਤੋਂ ਵੱਧ ਲੋਕ ਬੀਮਾਰ, ਪਈਆਂ ਭਾਜੜਾਂ
  • young man dies of drug overdose
    ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • padma awards 2026 ceremony
      25 ਮਈ ਨੂੰ 131 ਪਦਮ ਪੁਰਸਕਾਰ ਪ੍ਰਦਾਨ ਕਰਨਗੇ ਰਾਸ਼ਟਰਪਤੀ ਮੁਰਮੂ
    • bjp eyes 24 rajya sabha seats in biennial elections
      ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
    • murderer of shubhendu adhikari  s pa arrested from up
      ਸ਼ੁਭੇਂਦੂ ਅਧਿਕਾਰੀ ਦੇ PA ਦਾ ਕਾਤਲ ਯੂਪੀ ਤੋਂ ਗ੍ਰਿਫ਼ਤਾਰ ! ਸਾਹਮਣੇ ਆਈ ਸ਼ੂਟਰ...
    • vinesh phogat high court notice wfi
      ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
    • kakroch janata party dominates social media
      ਸੋਸ਼ਲ ਮੀਡੀਆ 'ਤੇ 'ਕਾਕਰੋਚ ਜਨਤਾ ਪਾਰਟੀ' ਦਾ ਦਬਦਬਾ: 2 ਦਿਨਾਂ 'ਚ 40 ਹਜ਼ਾਰ...
    • relief for shopkeepers
      ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ! ਹੁਣ PhonePe, Paytm ਤੇ BharatPe ਲਈ...
    • highway accident
      ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • cabinet major decisions 3000 for women
      ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ! CM ਅਧਿਕਾਰੀ ਨੇ...
    • bjp mlas video goes viral for riding bike without helmet
      ਬਿਨਾਂ ਹੈਲਮੇਟ ਬਾਈਕ ਚਲਾਉਣ 'ਤੇ ਭਾਜਪਾ ਵਿਧਾਇਕ ਦਾ ਵੀਡੀਓ ਵਾਇਰਲ, ਖੁਦ ਕਟਵਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +