Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:39:16 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ ਹੈਰਾਨੀਜਨਕ ਬਿਆਨ

NATIONAL News Punjabi(ਦੇਸ਼)

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ ਹੈਰਾਨੀਜਨਕ ਬਿਆਨ

  • Edited By Rajwinder Kaur,
  • Updated: 08 Jul, 2026 11:47 AM
National
girls get pregnant while studying
  • Share
    • Facebook
    • Tumblr
    • Linkedin
    • Twitter
  • Comment

ਲਖਨਊ (ਇੰਟ.) - ਗਵਰਨਰ ਆਨੰਦੀਬੇਨ ਪਟੇਲ ਨੇ ਮੰਗਲਵਾਰ ਨੂੰ ਇਕ ਅਜਿਹਾ ਬਿਆਨ ਦਿੱਤਾ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤੀ। ਗਵਰਨਰ ਨੇ ਕਿਹਾ- ਪੜ੍ਹਾਈ ਦੌਰਾਨ ਕੁੜੀਆਂ ਗਰਭਵਤੀ ਹੋ ਜਾਂਦੀਆਂ ਹਨ। ਕਈਆਂ ਦੇ ਬੱਚਾ ਵੀ ਹੋ ਜਾਂਦਾ ਹੈ। ਉਸ ਬੱਚੇ ਦੀ ਜ਼ਿੰਮੇਵਾਰੀ ਜਾਣਦੇ ਹੋ ਕਿਸ ’ਤੇ ਜਾਂਦੀ ਹੈ? ਸਰਕਾਰ 'ਤੇ। ਉਨ੍ਹਾਂ ਕਿਹਾ ਕਿ ਅਜਿਹੇ ਕਾਰਨਾਮੇ ਤੁਸੀਂ ਨਾ ਕਰੋ। ਦੂਰ ਰਹੋ ਇਨ੍ਹਾਂ ਕਾਰਨਾਮਿਆਂ ਤੋਂ। ਜਾਣਕਾਰੀ ਮੁਤਾਬਕ ਗਵਰਨਰ ਇਸ ਦੌਰਾਨ ਲਖਨਊ ਸਥਿਤ ਡਾ. ਏ. ਪੀ. ਜੇ. ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਦੇ 24ਵੇਂ ਕਨਵੋਕੇਸ਼ਨ ਵਿਚ ਚਾਂਸਲਰ ਵਜੋਂ ਬੋਲ ਰਹੀ ਸੀ। 

ਪੜ੍ਹੋ ਇਹ ਵੀ - ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਲਵ ਮੈਰਿਜ ਦੇ ਖ਼ਿਲਾਫ਼ ਨਹੀਂ ਹਾਂ, ਤੁਸੀਂ ਕਰੋ ਲਵ ਮੈਰਿਜ। ਤੁਹਾਨੂੰ ਉਨ੍ਹਾਂ ਨਾਲ ਪਿਆਰ ਹੈ, ਉਨ੍ਹਾਂ ਨੂੰ ਤੁਹਾਡੇ ਨਾਲ ਪਿਆਰ ਹੈ ਤਾਂ ਵਿਆਹ ਕਰੋ। ਪਰ, ਵਿਆਹ ਉਦੋਂ ਹੀ ਕਰੋ ਜਦੋਂ ਆਤਮਨਿਰਭਰ ਹੋ ਜਾਓ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਮੇਰਾ ਆਪਣਾ ਪੁੱਤਰ ਬੈਂਗਲੁਰੂ ਪੜ੍ਹਨ ਗਿਆ ਹੋਇਆ ਹੈ। ਮੈਂ ਉਸ ਨੂੰ ਕਹਿ ਦਿੱਤਾ ਸੀ ਕਿ ਜੇ ਉਸ ਨੂੰ ਕੋਈ ਕੁੜੀ ਉਥੋਂ ਪਸੰਦ ਆਵੇ ਤਾਂ ਉਹ ਮੈਨੂੰ ਦੱਸ ਦੇਣ, ਮੈਂ ਉਨ੍ਹਾਂ ਦੋਵਾਂ ਦਾ ਵਿਆਹ ਕਰਵਾ ਦਿਆਂਗੀ। ਕਹਿਣ ਦੇ ਬਾਵਜੂਦ ਉਸ ਨੂੰ ਕੋਈ ਕੁੜੀ ਪਸੰਦ ਹੀ ਨਹੀਂ ਆਈ। ਇਸ ਮੌਕੇ ਗਵਰਨਰ ਨੇ 62,537 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 53 ਰਿਸਰਚਰਾਂ ਨੂੰ ਪੀਐੱਚ. ਡੀ. ਦੀਆਂ ਉਪਾਧੀਆਂ ਦਿੱਤੀਆਂ। ਚਾਂਸਲਰ ਨੇ ਸਾਰਿਆਂ ਦੀਆਂ ਡਿਗਰੀਆਂ ਡਿਜੀਲਾਕਰ ’ਤੇ ਅਪਲੋਡ ਕੀਤੀਆਂ।

ਪੜ੍ਹੋ ਇਹ ਵੀ - 'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ', ਕੰਬਦਾ ਰਹਿ ਗਿਆ ਲਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Girls
  • study
  • Pregnant
  • Responsible Government
  • UP Governor
  • Statement
  • ਪੜ੍ਹਾਈ
  • ਕੁੜੀਆਂ
  • ਗਰਭਵਤੀ

12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ ਨੋਟਾਂ ਦਾ ਮੀਂਹ

NEXT STORY

Stories You May Like

  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • up stf action
    ਟੱਬਰ ਨੂੰ ਬੰਨ੍ਹ ਕੇ ਲੁੱਟ ਲੈਂਦਾ ਸੀ ਘਰ, ਰੌਲ਼ਾ ਪਾਉਣ ਵਾਲਿਆਂ ਨੂੰ ਦਿੰਦਾ ਸੀ ਮੌਤ ! ਹੁਣ UP STF ਨੇ ਕਰ'ਤਾ...
  • lock upp season 2  akanksha chamola
    ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼'; ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਹੈ Interest
  • pregnant woman dies under suspicious circumstances in bhamboi village of batala
    ਬਟਾਲਾ ਦੇ ਪਿੰਡ ਭੰਬੋਈ ’ਚ 4 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ ਨੇ ਲਗਾਏ ਇਲਜ਼ਾਮ
  • up bjp releases list of state office bearers
    ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • pregnant woman  child  dna  husband  mother in law
    ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ, ਸ਼ੱਕੀ ਨਿਗ੍ਹਾ ਤੋਂ ਅੱਕ ਕੇ...
  • khan sir coaching center sealed
    Khan Sir ਦਾ ਕੋਚਿੰਗ ਸੈਂਟਰ ਸੀਲ ! UP 'ਚ ਹੋ ਗਈ ਵੱਡੀ ਕਾਰਵਾਈ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • home buyers  fraud ed raid
      ਘਰ ਖਰੀਦਦਾਰਾਂ ਨਾਲ ਧੋਖਾਧੜੀ ਦੇ ਸਬੰਧ 'ਚ ED ਦਾ ਦਿੱਲੀ-NCR 'ਚ ਬਿਲਡਰਾਂ ਦੇ...
    • ayodhya  ram mandir  donor  punishment
      ਅਯੁੱਧਿਆ ਮਾਮਲੇ 'ਚ ਨਹੀਂ ਬਖਸ਼ਿਆ ਜਾਵੇਗਾ 'ਦਾਨ ਚੋਰ', ਭਾਵੇਂ ਉਹ ਕਿਸੇ ਵੀ...
    • indonesia fraud
      ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ ਇੰਡੋਨੇਸ਼ੀਆ 'ਚ ਪਾ'ਤੀ ਵੱਡੀ...
    • center aid to himachal pradesh
      ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ
    • city  air  clean  mobile liquid tree  pollution
      ਸ਼ਹਿਰਾਂ ਦੀ ਆਬੋ-ਹਵਾ ਹੋਵੇਗੀ ਸਾਫ਼ ! 'ਮੋਬਾਈਲ ਲਿਕੁਇਡ ਟ੍ਰੀ' ਪ੍ਰਦੂਸ਼ਣ ਦਾ...
    • school bus  student  car learning  woman
      ਸਕੂਲ ਬੱਸ ਉਡੀਕਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਸਿੱਖ ਰਹੀ ਔਰਤ...
    • supreme court  lawyer  watch list  bank
      ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ...
    • atms empty rbi strict on complaints seeks answers from banks
      ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
    • prime minister modi visited prambanan temple
      PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ ਨੇ ਪ੍ਰੰਬਨਨ ਮੰਦਰ 'ਚ ਕੀਤੇ...
    • amit shah  delhi  central ridge  delhi government
      ਦਿੱਲੀ ਦੇ ਸੈਂਟਰਲ ਰਿਜ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ : ਅਮਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +