Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    10:39:49 PM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹੈਰਾਨੀਜਨਕ ਖੁਲਾਸਾ: ਇਸ ਜ਼ਿਲ੍ਹੇ 'ਚ ਹਰ ਮਹੀਨੇ 30 ਤੋਂ ਵੱਧ ਕੁੜੀਆਂ ਹੋ ਰਹੀਆਂ ਲਾਪਤਾ

NATIONAL News Punjabi(ਦੇਸ਼)

ਹੈਰਾਨੀਜਨਕ ਖੁਲਾਸਾ: ਇਸ ਜ਼ਿਲ੍ਹੇ 'ਚ ਹਰ ਮਹੀਨੇ 30 ਤੋਂ ਵੱਧ ਕੁੜੀਆਂ ਹੋ ਰਹੀਆਂ ਲਾਪਤਾ

  • Edited By Rajwinder Kaur,
  • Updated: 05 Nov, 2024 01:34 PM
Haryana
girls missing every month
  • Share
    • Facebook
    • Tumblr
    • Linkedin
    • Twitter
  • Comment

ਪਾਣੀਪਤ : ਪਾਣੀਪਤ 'ਚ ਨਾਬਾਲਗ ਲੜਕੀਆਂ ਅਤੇ ਬੱਚਿਆਂ ਦੇ ਲਗਾਤਾਰ ਗਾਇਬ ਹੋਣ ਦਾ ਮਾਮਲਾ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਸੀ ਪਰ ਆਰਟੀਆਈ ਰਾਹੀਂ ਸਾਹਮਣੇ ਆਏ ਨਾਬਾਲਗ ਲੜਕੀਆਂ ਅਤੇ ਔਰਤਾਂ ਦੇ ਅੰਕੜਿਆਂ ਨੇ ਹੈਰਾਨ ਕਰ ਦਿੱਤਾ ਹੈ। ਪਾਣੀਪਤ ਦੀ ਮਸ਼ਹੂਰ ਸਮਾਜ ਸੇਵਿਕਾ ਸਵਿਤਾ ਆਰੀਆ ਨੇ ਇਸ ਅੰਕੜੇ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਇੰਨਾ ਹੀ ਨਹੀਂ ਵਕੀਲ ਮਨੀਸ਼ ਸ਼ਰਮਾ ਅਤੇ ਡੀਐੱਸਪੀ ਹੈੱਡਕੁਆਰਟਰ ਸਤੀਸ਼ ਵਤਸ ਨੇ ਵੀ 12 ਸਾਲ ਦੀ ਬੱਚੀ ਨਾਲ ਚਾਰ ਦਿਨਾਂ ਤੱਕ ਬਲਾਤਕਾਰ ਕੀਤੇ ਜਾਣ ਦੇ ਪੂਰੇ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਦੇਖੋ ਤਸਵੀਰਾਂ

ਇਹ ਗਾਇਬ ਹੋਣ ਦੀ ਗਿਣਤੀ ਹੈ
18 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ

ਮਹੀਨੇ                        ਗਿਣਤੀ
January 2024             73
February 2024           76
March 2024               75
April 2024                  83
MAY 2024                  91
June 2024                  76
July 2024                   75
August 2024               75
Total                           624

ਇਹ ਵੀ ਪੜ੍ਹੋ - Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ

ਧਿਆਨ ਯੋਗ ਹੈ ਕਿ ਸਨੌਲੀ ਥਾਣਾ ਖੇਤਰ ਦੇ ਅਧੀਨ ਇੱਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਮੁਲਜ਼ਮ ਲਗਾਤਾਰ ਚਾਰ ਦਿਨ ਤੱਕ ਆਪਣੇ ਕੈਂਟਰ ਵਿੱਚ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਿਹਾ, ਉਸ ਦੀ ਇੱਜ਼ਤ ਨਾਲ ਖਿਲਵਾੜ ਕਰਦਾ ਰਿਹਾ ਅਤੇ ਬਲਾਤਕਾਰ ਕਰਦਾ ਰਿਹਾ। ਹਾਲ ਹੀ ਵਿੱਚ ਲਾਪਤਾ ਹੋਈ 4 ਸਾਲਾ ਬੱਚੀ ਗਨੌਰ ਤੋਂ ਬਰਾਮਦ ਕੀਤੀ ਗਈ ਹੈ। ਪਾਣੀਪਤ 'ਚ ਲੜਕੀਆਂ ਦੇ ਲਾਪਤਾ ਹੋਣ ਅਤੇ ਉਨ੍ਹਾਂ ਨਾਲ ਹੋ ਰਹੀਆਂ ਬੇਰਹਿਮੀ ਅਤੇ ਅਪਰਾਧਿਕ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਸਬੰਧੀ ਡੀਐੱਸਪੀ ਸਤੀਸ਼ ਵਤਸ ਨਾਲ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਸਾਡੇ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਆਪਣੇ ਬੱਚਿਆਂ ਦੀ ਦੇਖਭਾਲ ਕਰਨਾ ਮਾਪਿਆਂ ਦੀ ਵੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ - ਤੁਸੀਂ ਵੀ ਹੋ Bubblegum ਦੇ ਸ਼ੌਕੀਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਜਾ ਸਕਦੀ ਹੈ ਤੁਹਾਡੀ ਜਾਨ

12 ਸਾਲਾ ਲੜਕੀ ਨਾਲ ਹੋਏ ਜ਼ਬਰ-ਜ਼ਿਨਾਹ ਮਾਮਲੇ ਵਿਚ ਉਹਨਾਂ ਕਿਹਾ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਹ ਹੁਣ ਸਲਾਖਾਂ ਪਿੱਛੇ ਹੈ। ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਅਤੇ ਨਾਬਾਲਗ ਲੜਕੀ ਨੂੰ ਇਨਸਾਫ਼ ਮਿਲੇ। ਜਾਣਕਾਰੀ ਦਿੰਦਿਆਂ ਨਾਰੀ ਤੂ ਨਾਰਾਇਣੀ ਉਤਸਵ ਸੰਮਤੀ ਦੀ ਪ੍ਰਧਾਨ ਸਵਿਤਾ ਆਰੀਆ ਨੇ ਦੱਸਿਆ ਕਿ ਮੈਂ ਇਸ ਤੋਂ ਪਹਿਲਾਂ ਵੀ ਆਈ.ਟੀ.ਆਈ ਰਾਹੀਂ ਜਾਣਕਾਰੀ ਲਈ ਸੀ ਕਿ ਕਿੰਨੀਆਂ ਲੜਕੀਆਂ ਲਾਪਤਾ ਹੋ ਰਹੀਆਂ ਹਨ। ਕਿੰਨੀਆਂ ਕੁੜੀਆਂ ਵਾਪਿਸ ਆਉਂਦੀਆਂ ਹਨ? ਕਈ ਅਜਿਹੀਆਂ ਕੁੜੀਆਂ ਹਨ ਜੋ ਅੱਜ ਤੱਕ ਨਹੀਂ ਲੱਭੀਆਂ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Surprising revelations
  • Haryana district
  • every month
  • girls missing
  • statistics
  • ਹਰਿਆਣਾ
  • ਹਰ ਮਹੀਨੇ
  • ਕੁੜੀਆਂ ਲਾਪਤਾ

ਕੀ ਹਰ ਨਿੱਜੀ ਜਾਇਦਾਦ 'ਤੇ ਕਬਜ਼ਾ ਕਰ ਸਕਦੀ ਹੈ ਸਰਕਾਰ? SC ਨੇ ਸੁਣਾਇਆ ਵੱਡਾ ਫ਼ੈਸਲਾ

NEXT STORY

Stories You May Like

  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • 30 quintals of firecrackers seized from a residential house in the cantt area
    ਵਾਰਾਣਸੀ : ਕੈਂਟ ਖੇਤਰ ਦੇ ਰਿਹਾਇਸ਼ੀ ਮਕਾਨ ਤੋਂ 30 ਕੁਇੰਟਲ ਪਟਾਕੇ ਬਰਾਮਦ
  • missing case pending
    ਲਹਿੰਦੇ ਪੰਜਾਬ 'ਚ ਲਾਪਤਾ ਲੜਕੀਆਂ ਦੇ 500 ਤੋਂ ਵੱਧ ਮਾਮਲੇ ਪੈਂਡਿੰਗ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • case against nestle
    Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ ਮੁਕੱਦਮਾ
  • migrants left us
    ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • lance naik and naik ranks to return in crpf after 30 years
    CRPF 'ਚ 30 ਸਾਲ ਬਾਅਦ 'ਲਾਂਸ ਨਾਇਕ' ਅਤੇ 'ਨਾਇਕ' ਰੈਂਕ ਦੀ ਹੋਵੇਗੀ ਵਾਪਸੀ, ਜਵਾਨਾਂ ਤੋਂ ਮੰਗੇ ਗਏ ਸੁਝਾਅ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • udhampur bus incident
      ਊਧਮਪੁਰ 'ਚ ਵਾਪਰਿਆ ਭਿਆਨਕ ਹਾਦਸਾ ! ਖੱਡ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ,...
    • kolkata durga pandal stampede
      ਦੁਰਗਾ ਪੂਜਾ ਪੰਡਾਲ ਭਾਜੜ ਦੀ ਹੋਵੇਗੀ ਅਦਾਲਤੀ ਜਾਂਚ ! ਕਲਕੱਤਾ HC ਦੇ ਸੇਵਾਮੁਕਤ...
    • gyanesh kumar  marco rubio  india  protest
      ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ 'ਤੇ ਟਿੱਪਣੀ ਤੋਂ ਅਮਰੀਕੀ ਵਿਦੇਸ਼...
    • influencer  video  investment  youtube  instagram
      13 ਲੱਖ ਫੋਲੋਅਰਜ਼ ਵਾਲੇ ਇਨਫਲੂਐਂਸਰ ਨੇ ਕੀਤੀ ਖੁਦਕੁਸ਼ੀ, ਪਿਤਾ ਨੇ ਲਗਾਏ ਗੰਭੀਰ ਦੋਸ਼
    • pm modi  duty  police personnel  tribute
      PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ...
    • farmers  paddy  produce details
      ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ...
    • drug problem amit shah
      ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ...
    • bus  students  fire  educational tour  jodhpur  school
      ਵਿਦਿਆਰਥੀਆਂ ਨਾਲ ਭਰੀ ਬੱਸ 'ਚ ਲੱਗ ਗਈ ਅੱਗ ! ਐਜੂਕੇਸ਼ਨਲ ਟੂਰ ਲਈ ਗਏ ਸੀ ਜੋਧਪੁਰ
    • cjp leaders  judicial custody
      ਸੀਜੇਪੀ ਆਗੂਆਂ ਨੇ ਨਿਆਂਇਕ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਲਈ ਵਾਪਸ
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +