Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    12:12:30 AM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੜਕ 'ਤੇ 'ਨਾਗਿਨ' ਬਣ ਰੀਲਾਂ ਬਣਾਉਣ ਲੱਗੀਆਂ ਕੁੜੀਆਂ ! ਪੁਲਸ ਨੇ 'ਸਪੇਰਾ' ਬਣ ਕੀਤੀ ਕਾਰਵਾਈ

NATIONAL News Punjabi(ਦੇਸ਼)

ਸੜਕ 'ਤੇ 'ਨਾਗਿਨ' ਬਣ ਰੀਲਾਂ ਬਣਾਉਣ ਲੱਗੀਆਂ ਕੁੜੀਆਂ ! ਪੁਲਸ ਨੇ 'ਸਪੇਰਾ' ਬਣ ਕੀਤੀ ਕਾਰਵਾਈ

  • Edited By Harpreet Singh,
  • Updated: 23 Feb, 2026 05:42 PM
National
girls were making reels
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦਾ ਭੂਤ ਅੱਜਕੱਲ੍ਹ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ, ਪਰ ਕਈ ਵਾਰ ਇਹ ਜਨੂਨ ਮੁਸੀਬਤ ਦਾ ਸਬੱਬ ਬਣ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਲਖਨਊ-ਕਾਨਪੁਰ ਹਾਈਵੇਅ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਮੁਟਿਆਰਾਂ ਨੂੰ ਵਿਚਕਾਰ ਸੜਕ 'ਤੇ 'ਨਾਗਿਨ ਡਾਂਸ' ਕਰਨਾ ਭਾਰੀ ਪੈ ਗਿਆ।

ਸ਼ਾਮ ਦੇ ਸਮੇਂ ਜਦੋਂ ਹਾਈਵੇਅ 'ਤੇ ਗੱਡੀਆਂ ਆਪਣੀ ਰਫ਼ਤਾਰ ਨਾਲ ਗੁਜ਼ਰ ਰਹੀਆਂ ਸਨ, ਤਾਂ ਦੋ ਮੁਟਿਆਰਾਂ ਨੇ ਅਚਾਨਕ ਵਿਚਕਾਰ ਸੜਕ 'ਤੇ ਰੀਲ ਬਣਾਉਣ ਲਈ ਨੱਚਣਾ ਸ਼ੁਰੂ ਕਰ ਦਿੱਤਾ। ਕੁਝ ਹੀ ਸਕਿੰਟਾਂ ਦੀ ਇਹ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਪਰ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਾ ਇਹ ਕਾਰਨਾਮਾ ਯੂ.ਪੀ. ਪੁਲਸ ਦੀ ਨਜ਼ਰ ਤੋਂ ਬਚ ਨਹੀਂ ਸਕਿਆ।

ਉੱਤਰ ਪ੍ਰਦੇਸ਼ ਪੁਲਸ ਨੇ ਇਸ ਮਾਮਲੇ ਵਿੱਚ ਬੇਹੱਦ ਸਖ਼ਤ ਅਤੇ ਫਿਲਮੀ ਰੁਖ਼ ਅਪਣਾਇਆ ਹੈ। ਪੁਲਸ ਨੇ ਦੋਵਾਂ ਮੁਟਿਆਰਾਂ ਖਿਲਾਫ਼ FIR ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਇੱਕ 56 ਸਕਿੰਟ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਫਿਲਮ 'ਨਾਗਿਨ' ਦਾ ਕਲਿੱਪ ਜੋੜ ਕੇ ਇੱਕ ਮਜ਼ੇਦਾਰ ਕੈਪਸ਼ਨ ਦਿੱਤਾ ਗਿਆ: "ਨਾਗਿਨ ਸਟੈੱਪ ਪਰਫੈਕਟ ਸੀ, ਪਰ ਲੋਕੇਸ਼ਨ ਫਲਾਪ। ਸਪੇਰਾ ਆਇਆ ਅਤੇ ਸ਼ੋਅ ਸਟਾਪ।"

ਪੁਲਸ ਨੇ ਸਾਫ਼ ਸੰਦੇਸ਼ ਦਿੱਤਾ ਹੈ ਕਿ ਸੜਕਾਂ ਸਟੇਜ ਨਹੀਂ ਹੁੰਦੀਆਂ ਅਤੇ ਰੋਡ ਸੇਫਟੀ ਨਿਯਮ ਸਾਰਿਆਂ ਦੀ ਜਾਨ ਬਚਾਉਣ ਲਈ ਬਣਾਏ ਗਏ ਹਨ। ਵਾਇਰਲ ਹੋਣ ਦੀ ਇੱਛਾ ਜੇਕਰ ਦੂਜਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪਾਉਂਦੀ ਹੈ, ਤਾਂ ਕਾਨੂੰਨ ਦਾ ਡੰਡਾ ਚੱਲਣਾ ਲਾਜ਼ਮੀ ਹੈ। ਹੁਣ ਇਹ 'ਰੀਲਬਾਜ਼' ਮੁਟਿਆਰਾਂ ਪੁਲਸ ਦੇ ਸ਼ਿਕੰਜੇ ਵਿੱਚ ਹਨ।

  • Girls
  • Making Reels
  • POlice
  • Action

ਮਜ਼ਦੂਰਾਂ 'ਤੇ ਆ ਡਿੱਗੀ ਸਲੈਬ ! 3 ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • us bans humanoid robots
    ਹਿਊਮਨੋਇਡ ਰੋਬੋਟ 'ਤੇ ਅਮਰੀਕਾ ਨੇ ਲਾ'ਤਾ ਬੈਨ ! ਦੇਸ਼ ਲਈ ਬਣ ਰਿਹੈ ਗੰਭੀਰ ਖਤਰਾ
  • social media
    ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
  • punjabistan will be settled in indias neighbourhood
    ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
  • student protests police action supreme court sit
    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ! ਸੁਣਾਇਆ ਵੱਡਾ ਫ਼ੈਸਲਾ
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school  girl  rain  dead body
      ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ...
    • off the record  pralhad joshi  s biggest test
      ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ
    • heroin  youth  amritsar  police  arrested
      ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ...
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • vice admiral a  n  pramod  indian navy  deputy chief
      ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
    • donation theft rahul gandhi  pappu yadav  awadhesh prasad
      'ਚੰਦਾ ਚੋਰੀ' ਦਾ "ਨਾਟਕ" ਕਰਨ 'ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼...
    • bihar recruitment exam three arrested
      ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +