Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    8:02:23 AM

  • mamata banerjee  niece body

    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ...

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਏਅਰ ਹੋਸਟੈੱਸ ਗੀਤਿਕਾ ਖ਼ੁਦਕੁਸ਼ੀ ਮਾਮਲੇ 'ਚ ਅੱਜ ਆਵੇਗਾ ਅਦਾਲਤ ਦਾ ਫ਼ੈਸਲਾ, ਗੋਪਾਲ ਕਾਂਡਾ ਹੈ ਮੁੱਖ ਦੋਸ਼ੀ

NATIONAL News Punjabi(ਦੇਸ਼)

ਏਅਰ ਹੋਸਟੈੱਸ ਗੀਤਿਕਾ ਖ਼ੁਦਕੁਸ਼ੀ ਮਾਮਲੇ 'ਚ ਅੱਜ ਆਵੇਗਾ ਅਦਾਲਤ ਦਾ ਫ਼ੈਸਲਾ, ਗੋਪਾਲ ਕਾਂਡਾ ਹੈ ਮੁੱਖ ਦੋਸ਼ੀ

  • Edited By Babita,
  • Updated: 20 Jul, 2023 08:59 AM
New Delhi
geetika suicide case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : MDLR ਏਅਰਲਾਈਨਜ਼ 'ਚ ਏਅਰ ਹੋਸਟੈੱਸ ਦੇ ਤੌਰ 'ਤੇ ਕੰਮ ਕਰ ਚੁੱਕੀ ਗੀਤਿਕਾ ਖ਼ੁਦਕੁਸ਼ੀ ਮਾਮਲੇ 'ਚ ਅੱਜ ਦਿੱਲੀ ਦੀ ਰਾਊਜ ਐਵਿਨਿਊ ਕੋਰਟ ਆਪਣਾ ਵੱਡਾ ਫ਼ੈਸਲਾ ਸੁਣਾਵੇਗੀ। ਦਰਅਸਲ ਹਰਿਆਣਾ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਗੋਪਾਲ ਕਾਂਡਾ ਦੀ ਏਅਰਲਾਈਜ਼ 'ਚ ਏਅਰ ਹੋਸਟੈੱਸ ਦੇ ਤੌਰ 'ਤੇ ਕੰਮ ਕਰ ਚੁੱਕੀ ਗੀਤਿਕਾ ਨੇ 5 ਅਗਸਤ, 2012 ਨੂੰ ਦਿੱਲੀ ਦੇ ਅਸ਼ੋਕ ਵਿਹਾਰ 'ਚ ਆਪਣੇ ਘਰ ਖ਼ੁਦਕੁਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਤੇ ਸਿੱਖਿਆ ਵਿਭਾਗ ਦੀ ਸਖ਼ਤੀ, ਪ੍ਰਿੰਸੀਪਲਾਂ ਦੀ ਲਾਈ ਕਲਾਸ

ਉਸ ਕੋਲੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਸੀ, ਜਿਸ 'ਚ ਉਸ ਨੇ ਇਸ ਕਦਮ ਲਈ ਕਾਂਡਾ ਅਤੇ ਉਸ ਦੀ ਕੰਪਨੀ ਦੇ ਸੀਨੀਅਰ ਮੈਨੇਜਰ ਅਰੁਣਾ ਚੱਢਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਅੱਜ ਅਦਾਲਤ ਆਪਣੇ ਫ਼ੈਸਲੇ 'ਚ ਸਾਫ਼ ਕਰ ਦੇਵੇਗੀ ਕਿ ਕਾਂਡਾ ਨੂੰ ਸਜ਼ਾ ਹੋਵੇਗੀ ਜਾਂ ਉਹ ਇਸ ਕੇਸ 'ਚੋਂ ਬਰੀ ਹੋ ਜਾਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੀਤਿਕਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੈ ਕਾਂਡਾ ਨੂੰ 8 ਮਹੀਨਿਆਂ ਤੱਕ ਜੇਲ੍ਹ 'ਚ ਰਹਿਣ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮਾਰਚ 2014 'ਚ ਜ਼ਮਾਨਤ ਮਿਲ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ, ਸਿੱਖਿਆ ਮੰਤਰੀ ਨੇ ਖ਼ੁਦ ਕੀਤਾ ਟਵੀਟ

ਇਹ ਜ਼ਮਾਨਤ ਕਾਂਡਾ ਨੂੰ ਉਨ੍ਹਾਂ ਦੇ ਸਹਿ ਦੋਸ਼ੀ ਅਰੁਣਾ ਚੱਢਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਦੇ ਆਧਾਰ 'ਤੇ ਮਿਲੀ ਸੀ। ਇਹ ਵੀ ਦੱਸ ਦੇਈਏ ਕਿ ਗੀਤਿਕਾ ਦੀ ਮੌਤ ਦੇ ਕਰੀਬ 9 ਮਹੀਨਿਆਂ ਬਾਅਦ ਮਾਂ ਅਨੁਰਾਧਾ ਸ਼ਰਮਾ ਨੇ ਵੀ ਧੀ ਦੀ ਤਰ੍ਹਾਂ ਹੀ ਖ਼ੁਦ ਨੂੰ ਫ਼ਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਅਨੁਰਾਧਾ ਆਪਣੀ ਧੀ ਦੀ ਸੁਣਵਾਈ 'ਚ ਹੋ ਰਹੀ ਦੇਰੀ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਗੀਤਿਕਾ ਸ਼ਰਮਾ ਦੇ ਖ਼ੁਦਕੁਸ਼ੀ ਮਾਮਲੇ 'ਚ ਦਿੱਲੀ ਪੁਲਸ ਨੇ ਗੋਪਾਲ ਕਾਂਡਾ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਮਾਮਲਾ ਦਰਜ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Delhi
  • Air Hostess
  • Geetika Sharma
  • Suicide Case
  • ਦਿੱਲੀ
  • ਏਅਰ ਹੋਸਟੈੱਸ
  • ਗੀਤਿਕਾ ਸ਼ਰਮਾ
  • ਖ਼ੁਦਕੁਸ਼ੀ ਕੇਸ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਮਿਜ਼ੋਰਮ, ਰਿਕਟਰ ਪੈਮਾਨੇ 'ਤੇ ਇੰਨੀ ਰਹੀ ਤੀਬਰਤਾ

NEXT STORY

Stories You May Like

  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • shakti sharma creates history in the air force
    ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
  • rajiv gandhi university renamed
    ਮੋਹਨ ਸਰਕਾਰ ਦਾ ਵੱਡਾ ਫ਼ੈਸਲਾ, ਰਾਜੀਵ ਗਾਂਧੀ ਯੂਨੀਵਰਸਿਟੀ ਦਾ ਬਦਲਿਆ ਨਾਂ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain alert in uttarakhand
      3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ...
    • heavy rains expected tomorrow imd issues alert in these states
      ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ...
    • cm rekha gupta  s big decision
      CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ...
    • union minister chirag paswan received death threat
      ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
    • firs quashed
      ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ...
    • fortune soya oil stuck on   100  vegetarian   and   cholesterol free   claims  hc
      '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune...
    • living near toll plazas  vehicle information will be linked to fastag
      ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ...
    • fake notes of rs 17 crore found in pnb bank
      ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ...
    • gdp jairam ramesh  congress
      GDP ਦੇ ਅੰਕੜਿਆਂ 'ਚ ਹੋਈ ਹੇਰਾਫੇਰੀ 'ਤੇ ਜੈਰਾਮ ਰਮੇਸ਼ ਦਾ ਬਿਆਨ
    • inflation  high voltage shock  jairam ramesh
      ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +