Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:07:54 PM

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

  • punjabis going abroad beware

    ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ ਵਾਲੇ ਪੜ੍ਹਨ ਇਹ ਖ਼ਬਰ!

NATIONAL News Punjabi(ਦੇਸ਼)

ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ ਵਾਲੇ ਪੜ੍ਹਨ ਇਹ ਖ਼ਬਰ!

  • Edited By Rajwinder Kaur,
  • Updated: 05 Apr, 2026 10:10 AM
National
glowing face marriage  injections  weight loss
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅੱਜ-ਕੱਲ੍ਹ ਨੌਜਵਾਨ ਮੁੰਡੇ-ਕੁੜੀਆਂ ਵਿੱਚ ਵਿਆਹ ਅਤੇ ਪ੍ਰੀ-ਵੈਡਿੰਗ ਸ਼ੂਟ ਦੌਰਾਨ 'ਪਰਫੈਕਟ' ਦਿਖਣ ਦਾ ਕ੍ਰੇਜ਼ ਇੰਨਾ ਵਧ ਗਿਆ ਹੈ ਕਿ ਉਹ ਆਪਣੀ ਸਿਹਤ ਨੂੰ ਦਾਅ 'ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਘੱਟ ਸਮੇਂ ਵਿੱਚ ਵਜ਼ਨ ਘਟਾਉਣ ਲਈ ਵਰਤੇ ਜਾ ਰਹੇ 'ਇੰਸਟੈਂਟ ਟ੍ਰਾਂਸਫਾਰਮੇਸ਼ਨ' ਅਤੇ 'ਬਾਇਓਹੈਕਿੰਗ' ਵਰਗੇ ਤਰੀਕੇ ਜਾਨਲੇਵਾ ਸਾਬਤ ਹੋ ਸਕਦੇ ਹਨ। ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਬਿਨਾਂ ਡਾਕਟਰੀ ਸਲਾਹ ਦੇ ਲਈਆਂ ਜਾਣ ਵਾਲੀਆਂ ਵੇਟ-ਲੌਸ ਦਵਾਈਆਂ ਅਤੇ ਇੰਜੈਕਸ਼ਨ ਸਰੀਰ ਦੇ ਅੰਦਰੂਨੀ ਅੰਗਾਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ।

ਇਹ ਵੀ ਪੜ੍ਹੋ - ਨਸ਼ੇ 'ਚ ਟੱਲੀ ਮੁਟਿਆਰ ਦਾ ਟੋਲ ਪਲਾਜ਼ੇ 'ਤੇ ਹੰਗਾਮਾ: ਤੋੜ 'ਤੇ ਬੈਰੀਅਰ, ਵੀਡੀਓ ਵਾਇਰਲ

ਸੋਸ਼ਲ ਮੀਡੀਆ ਦਾ ਦਬਾਅ ਤੇ 'ਕੁਵਿੱਕ ਫਿਕਸ' ਕਲਚਰ
ਇੱਕ ਸਰਵੇਖਣ ਮੁਤਾਬਕ 70 ਫ਼ੀਸਦੀ ਹੋਣ ਵਾਲੇ ਲਾੜੇ-ਲਾੜੀਆਂ ਮੰਨਦੇ ਹਨ ਕਿ ਸੋਸ਼ਲ ਮੀਡੀਆ 'ਤੇ ਸੁੰਦਰ ਦਿਖਣ ਦੇ ਦਬਾਅ ਕਾਰਨ ਉਹ ਮਹਿੰਗੇ ਅਤੇ ਜੋਖ਼ਮ ਭਰੇ ਟ੍ਰੀਟਮੈਂਟ ਕਰਵਾਉਂਦੇ ਹਨ। ਦਿੱਲੀ, ਮੁੰਬਈ ਅਤੇ ਬੈਂਗਲੁਰੂ ਵਰਗੇ ਮਹਾਨਗਰਾਂ ਵਿੱਚ 'ਵੈਡਿੰਗ ਵੇਟ ਲੌਸ ਪੈਕੇਜ' ਦੀ ਮੰਗ 40 ਫ਼ੀਸਦੀ ਤੱਕ ਵਧ ਗਈ ਹੈ। ਨੌਜਵਾਨ ਕੁਦਰਤੀ ਤਰੀਕਿਆਂ ਦੀ ਬਜਾਏ 6-8 ਹਫ਼ਤਿਆਂ ਵਿੱਚ ਵਜ਼ਨ ਘਟਾਉਣ ਵਾਲੇ ਸ਼ਾਰਟਕੱਟ ਲੱਭ ਰਹੇ ਹਨ। ਰਿਪੋਰਟ ਅਨੁਸਾਰ, ਟਾਈਪ-2 ਡਾਇਬੀਟੀਜ਼ ਲਈ ਬਣੀਆਂ ਦਵਾਈਆਂ (GLP-1) ਦੀ ਵਰਤੋਂ ਵਜ਼ਨ ਘਟਾਉਣ ਲਈ ਤੇਜ਼ੀ ਨਾਲ ਵਧੀ ਹੈ। ਇਹ ਦਵਾਈਆਂ ਭੁੱਖ ਨੂੰ ਕੰਟਰੋਲ ਕਰਦੀਆਂ ਹਨ, ਪਰ ਇਹਨਾਂ ਦੇ ਮਾੜੇ ਪ੍ਰਭਾਵ ਬੇਹੱਦ ਖ਼ਤਰਨਾਕ ਹਨ।

ਇਹ ਵੀ ਪੜ੍ਹੋ - ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ

ਜਾਣੋ ਕਿਹੜੇ ਹੋਣਗੇ ਵੱਡੇ ਨੁਕਸਾਨ:

ਓਜ਼ੈਂਪਿਕ ਫੇਸ (Ozempic Face): ਤੇਜ਼ੀ ਨਾਲ ਵਜ਼ਨ ਘਟਣ ਕਾਰਨ ਚਿਹਰੇ ਦੀ ਚਰਬੀ ਖ਼ਤਮ ਹੋ ਜਾਂਦੀ ਹੈ, ਚਮੜੀ ਲਟਕ ਜਾਂਦੀ ਹੈ ਅਤੇ ਵਿਅਕਤੀ ਆਪਣੀ ਉਮਰ ਨਾਲੋਂ ਕਿਤੇ ਵੱਧ ਬੁੱਢਾ ਦਿਖਣ ਲੱਗਦਾ ਹੈ।
ਕਿਡਨੀ ਅਤੇ ਲਿਵਰ 'ਤੇ ਅਸਰ: ਬਿਨਾਂ ਸਲਾਹ ਦੇ ਲਏ ਗਏ ਫੈਟ-ਬਰਨਿੰਗ ਸਪਲੀਮੈਂਟਸ ਅਤੇ ਸਟੀਰੌਇਡਜ਼ ਕਿਡਨੀ ਫੇਲ੍ਹ ਹੋਣ ਅਤੇ ਲਿਵਰ ਡੈਮੇਜ ਦਾ ਕਾਰਨ ਬਣ ਸਕਦੇ ਹਨ।
ਪਾਚਨ ਤੰਤਰ ਦੀ ਖਰਾਬੀ: ਦਵਾਈਆਂ ਨਾਲ ਗੰਭੀਰ ਕਬਜ਼, ਉਲਟੀ, ਪੇਟ ਦਰਦ ਅਤੇ ਪੈਨਕ੍ਰੀਅਸ ਵਿੱਚ ਸੋਜ ਦੀ ਸਮੱਸਿਆ ਹੋ ਸਕਦੀ ਹੈ।
ਰੀਬਾਉਂਡ ਵੇਟ ਗੇਨ: ਦਵਾਈਆਂ ਬੰਦ ਕਰਦੇ ਹੀ ਵਜ਼ਨ ਪਹਿਲਾਂ ਨਾਲੋਂ ਵੀ ਜ਼ਿਆਦਾ ਤੇਜ਼ੀ ਨਾਲ ਵਧਣ ਲੱਗਦਾ ਹੈ, ਜੋ ਮੈਟਾਬੋਲਿਜ਼ਮ ਨੂੰ ਸਥਾਈ ਤੌਰ 'ਤੇ ਖਰਾਬ ਕਰ ਦਿੰਦਾ ਹੈ।

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

ਮਾਹਰਾਂ ਦੀ ਰਾਏ
ਐਂਡੋਕ੍ਰਾਈਨੋਲੋਜਿਸਟ ਡਾ. ਬਲਰਾਮ ਸ਼ਰਮਾ ਦਾ ਕਹਿਣਾ ਹੈ ਕਿ ਇਹ ਦਵਾਈਆਂ ਸਿਰਫ਼ ਕਲੀਨਿਕਲ ਕੰਡੀਸ਼ਨ ਵਿੱਚ ਹੀ ਲੈਣੀਆਂ ਚਾਹੀਦੀਆਂ ਹਨ, ਨਾ ਕਿ ਕਾਸਮੈਟਿਕ ਦਿੱਖ ਲਈ। ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਨਾਲ ਮਾਸਪੇਸ਼ੀਆਂ ਕਮਜ਼ੋਰ ਹੋ ਸਕਦੀਆਂ ਹਨ। ਸਮਾਜ ਸ਼ਾਸਤਰੀ ਰਾਜੀਵ ਗੁਪਤਾ ਅਨੁਸਾਰ, ਫਿਲਟਰ ਐਪਸ ਨੇ ਸੁੰਦਰਤਾ ਦੇ ਅਜਿਹੇ ਨਕਲੀ ਮਾਪਦੰਡ ਬਣਾ ਦਿੱਤੇ ਹਨ, ਜਿਨ੍ਹਾਂ ਨੂੰ ਕੁਦਰਤੀ ਤਰੀਕੇ ਨਾਲ ਪਾਉਣਾ ਅਸੰਭਵ ਹੈ। ਵਿਆਹ ਦੀ ਚਮਕ ਚਿਹਰੇ 'ਤੇ ਕੁਦਰਤੀ ਹੋਣੀ ਚਾਹੀਦੀ ਹੈ। ਨਕਲੀ ਤਰੀਕਿਆਂ ਨਾਲ ਪਾਈ ਗਈ ਫਿਟਨੈੱਸ ਵਿਆਹ ਦੀਆਂ ਖੁਸ਼ੀਆਂ ਨੂੰ ਸਿਹਤ ਦੀਆਂ ਮੁਸੀਬਤਾਂ ਵਿੱਚ ਬਦਲ ਸਕਦੀ ਹੈ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Glowing face
  • sick body
  • marriage
  • injections
  • weight loss
  • ਚਮਕਦਾਰ ਚਿਹਰਾ
  • ਬੀਮਾਰ ਸਰੀਰ
  • ਵਿਆਹ
  • ਇੰਜੈਕਸ਼ਨਾਂ
  • ਭਾਰ ਘਟਾਉਣ

ਅਸਾਮ 'ਚ 10 ਸਾਲਾਂ ਬਾਅਦ 'ਪੰਜੇ' ਕਰੇਗਾ ਵਾਪਸੀ ਜਾਂ ਮੁੜ ਖਿੜੇਗਾ 'ਕਮਲ' ? 23 ਸੀਟਾਂ ਕਰਨਗੀਆਂ ਫ਼ੈਸਲਾ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • camel  vehicle  army  major  death
    ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • twin brides  twin grooms and twin priest
    ਅਨੋਖਾ ਵਿਆਹ: ਜੁੜਵਾਂ ਲਾੜੇ, ਜੁੜਵਾਂ ਲਾੜੀਆਂ ਤੇ ਵਿਆਹ ਕਰਵਾਉਣ ਵਾਲੇ ਪਾਦਰੀ ਵੀ ਜੁੜਵਾਂ
  • highway jammed in punjab
    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • delimitation bill
    ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • schoolgirls  video  road  pothole  maharashtra
      ਸਕੂਲੀ ਵਿਦਿਆਰਥਣਾਂ ਦੀ ਵੀਡੀਓ ਦਾ ਅਸਰ ! ਪ੍ਰਸ਼ਾਸਨ ਨੇ ਭਰੇ ਸੜਕਾਂ ਦੇ ਟੋਏ, ਜਲਦੀ...
    • rain  water  noida airport  viral video
      ਮੀਂਹ ਕਾਰਨ ਪਾਣੀ ਨਾਲ ਭਰਿਆ ਨੋਇਡਾ ਏਅਰਪੋਰਟ, ਵਾਇਰਲ ਵੀਡੀਓ 'ਤੇ ਪ੍ਰਬੰਧਨ ਨੇ...
    • mumbai  kurla area  landslide
      ਮੁੰਬਈ ਦੇ ਕੁਰਲਾ ਖੇਤਰ 'ਚ Landslide, ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਕਈ...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • indian navy  sea  shruti  security  indian ocean
      ਭਾਰਤੀ ਜਲ ਸੈਨਾ ਨੂੰ ਮਿਲੀ ਨਵੀਂ ਤਾਕਤ, ਸਮੁੰਦਰ ਦਾ ਨਵਾਂ ਪਹਿਰੇਦਾਰ ‘ਸ਼ਰੂਤੀ’
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • cancer  notifiable disease supreme court
      'ਕੈਂਸਰ ਨੂੰ ‘ਨੋਟੀਫਾਈ ਬੀਮਾਰੀ’ ਐਲਾਨਣ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼',...
    • auto rickshaw  truck  collide  6 people
      ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ
    • bombay high court  maharashtra fda  warning
      'ਮੱਛਰਾਂ ਨੂੰ ਮਾਰਨ ਲਈ ਤਲਵਾਰਾਂ ਨਾ ਚਲਾਓ', ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +