ਪਣਜੀ (ਏਜੰਸੀ)-ਗੋਆ ਦੇ ਮੁੱਖ ਮੰਤਰੀ ਪਾਰੀਕਰ ਦੀ ਹਾਲਤ ਬਹੁਤ ਗੰਭੀਰ ਹੈ। ਮੁੱਖ ਮੰਤਰੀ ਦਫਤਰ ਵਲੋਂ ਜਾਰੀ ਟਵੀਟ ਵਿਚ ਕਿਹਾ ਗਿਆ ਹੈ। ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਡਾਕਟਰ ਪੂਰੀ ਕੋਸ਼ਿਸ਼ ਕਰ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪਾਰੀਕਰ ਪੇਂਕ੍ਰਿਆਜ਼ ਨਾਲ ਸਬੰਧਿਤ ਬੀਮਾਰੀ ਨਾਲ ਜੂਝ ਰਹੇ ਹਨ। ਉਨ੍ਹਾਂ 15 ਫਰਵਰੀ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਲਈ ਦਾਖਲ ਕਰਵਾਇਆ ਗਿਆ ਸੀ। ਜਿਥੇ ਪੇਂਕ੍ਰਿਆਜ਼ ਦੇ ਇੰਫੈਕਸ਼ਨ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ 22 ਫਰਵਰੀ ਨੂੰ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ ਸੀ। ਮਨੋਹਰ ਪਾਰੀਕਰ ਇਲਾਜ ਲਈ ਅਮਰੀਕਾ ਵੀ ਗਏ ਸਨ।
ਮਹਾਰਾਸ਼ਟਰ 'ਚ ਐੱਮ.ਐੱਨ.ਐੱਸ. ਨਹੀਂ ਲੜੇਗੀ ਲੋਕ ਸਭਾ ਚੋਣ
NEXT STORY