Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:45:23 PM

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • raja warring s big statement before meeting with bhupesh baghel

    ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ...

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ

NATIONAL News Punjabi(ਦੇਸ਼)

ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ

  • Edited By SATPAL,
  • Updated: 07 Jul, 2026 11:53 AM
National
gold and silver prices fall for second consecutive day
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ । ਐੱਮ.ਸੀ.ਐਕਸ 'ਤੇ 10 ਗ੍ਰਾਮ 987 ਰੁਪਏ ਟੁੱਟ ਕੇ 1,45,939 ਰੁਪਏ ਤੇ ਕਾਰੋਬਾਰ ਕਰ ਰਿਹਾ ਹੈ । ਉੱਥੇ ਹੀ ਚਾਂਦੀ ਦੀ ਕੀਮਤ ਵਿੱਚ 2714 ਰੁਪਏ ਦੀ ਵੱਡੀ ਗਿਰਾਵਟ ਆਈ ਹੈ । ਇਕ ਕਿਲੋਗ੍ਰਾਮ ਚਾਂਦੀ 2,33,385 ਰੁਪਏ 'ਤੇ ਹੈ ।

ਸਰਾਫਾ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ
ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ 150 ਰੁਪਏ ਟੁੱਟ ਕੇ 1,50.650 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ । ਉੱਥੇ ਹੀ ਚਾਂਦੀ 5,000 ਰੁਪਏ ਦੇ ਨੁਕਸਾਨ ਵਿੱਚ ਰਿਹਾ। ਵੱਡੇ ਪੱਧਰ 'ਤੇ ਸੁਸਤੀ ਦੇ ਰੁਖ ਅਤੇ ਮਜ਼ਬੂਤ ਡਾਲਰ ਦੇ ਕਾਰਨ ਕਾਰੋਬਾਰੀਆਂ ਨੇ ਕੀਮਤੀ ਧਾਤੂਆਂ ਵਿੱਚ ਆਪਣੇ ਸੌਦੇ ਦੇ ਆਕਾਰ ਨੂੰ ਘੱਟ ਕੀਤਾ ਜਿਸ ਨਾਲ ਸਰਾਫਾ ਕੀਮਤਾਂ ਵਿੱਚ ਗਿਰਾਵਟ ਆਈ । 99.9  ਫੀਸਦੀ ਸ਼ੁਧਤਾ ਨਾਲੇ ਸੋਨੇ ਦੀ ਕੀਮਤ ਪਿਛਲੇ ਸੈਸ਼ਨ ਵਿੱਚ 1,50,800 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਸਥਾਨਕ ਕਾਰੋਬਾਰੀਆਂ ਦੇ ਅਨੁਸਾਰ ਚਾਂਦੀ ਦੀ ਚਾਰ ਦਿਨ ਦੀ ਤੇਜ਼ੀ ਘੱਟ ਗਈ ਅਤੇ ਇਹ ਸ਼ੁੱਕਰਵਾਰ ਦੇ 2,45,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਬੰਦ ਭਾਅ ਨਾਲ 5,000 ਰੁਪਏ ਟੁੱਟ ਕੇ 2,40,000 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸ ਸਮੇਤ ) ਰਹਿ ਗਈ । ਵਪਾਰੀਆਂ ਨੇ ਕਿਹਾ ਕਿ ਬਾਜ਼ਾਰ ਇਕ ਦਾਇਰੇ ਵਿੱਚ ਰਿਹਾ ਕਿਉਕਿ ਨਿਵੇਸ਼ਕਾਂ ਨੇ ਮਜ਼ਬੂਤ ਡਾਲਰ ਅਤੇ ਅਮਰੀਕੀ ਫੇਡਰਲ ਰਿਜ਼ਰਵ ਦੀ ਮੁਦਰਾ ਨੀਤੀ ਨਾਲ ਜੁੜੀਆਂ ਉਮੀਦਾਂ ਦੇ ਵਿਚਾਲੇ ਪੱਛਮੀ ਏਸ਼ੀਆ ਵਿੱਚ ਬਣੇ ਭੂ-ਰਾਜਨੀਤਿਕ ਜ਼ੋਖਿਮਾਂ ਦੇ ਵਿਚਾਲੇ ਸੰਤੁਲਨ ਬਣਾਇਆ ।

  • Gold Silver Prices
  • GoldPrices
  • Silver Prices

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ ਲੈ ਕੇ ਕਰ 'ਤੀ ਭਵਿੱਖਬਾਣੀ

NEXT STORY

Stories You May Like

  • gold and silver have become cheaper
    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ ਹੈ ਤਾਜ਼ਾ ਭਾਅ
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • gold silver price
    ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ
  • gold prices continue to fall  silver gains momentum
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਚਾਂਦੀ ਨੇ ਫੜੀ ਰਫ਼ਤਾਰ, ਜਾਣੋ ਕੀਮਤੀ ਧਾਤਾਂ ਦੇ ਰੇਟ
  • gold and silver prices fall check rates before buying
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਖਰੀਦਣ ਤੋਂ ਪਹਿਲਾਂ ਦਰਾਂ ਦੀ ਕਰੋ ਜਾਂਚ
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • know what experts have to say about the sharp fall in gold and silver prices
    ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਨੂੰ ਲੈ ਕੇ ਜਾਣੋ ਕੀ ਕਹਿਣਾ ਹੈ ਮਾਹਿਰਾਂ ਦਾ
  • gold prices fall by rs 2000  silver at two month low
    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ ਮਹੀਨਿਆ ਦੇ ਹੇਠਲੇ ਪੱਧਰ 'ਤੇ ਚਾਂਦੀ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pink ration card holders  new rules
      ਹਰਿਆਣਾ 'ਚ ਗੁਲਾਬੀ ਰਾਸ਼ਨ ਕਾਰਡ ਧਾਰਕਾਂ ਲਈ ਨਵਾਂ ਨਿਯਮ ਜਾਰੀ, ਛੋਟੇ ਪਰਿਵਾਰਾਂ...
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • after e rickshaws  now atms are also being hacked
      ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼...
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • school bus  students  panchkula  security  driver
      ਖੜ੍ਹੀਆਂ ਗੱਡੀਆਂ 'ਚ ਜਾ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ! ਪੰਚਕੂਲਾ 'ਚ...
    • truck trailer collision fire
      NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ...
    • birthday  family  road accident  death  injured
      ਜਨਮਦਿਨ ਦੀਆਂ ਖ਼ੁਸ਼ੀਆਂ 'ਚ ਪੈ ਗਏ ਵੈਣ ! ਪਾਰਟੀ ਤੋਂ ਪਰਤਦੇ ਪਰਿਵਾਰ ਦੀਆਂ ਵਿਛ...
    • samajwadi party s fortress
      ਸਪਾ ਦੇ ਕਿਲੇ ’ਚ ਸੰਨ੍ਹ ਕਿਉਂ ਨਹੀਂ ਲੱਗ ਰਹੀ ?
    • jammu kashmir cloudburst landslide houses vehicles
      J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ
    • heavy rain alert 5 days imd
      7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +