Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    11:08:09 AM

  • major traffic alert on ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ...

  • gold and silver prices rose for the second consecutive day today

    ਅੱਜ ਫਿਰ ਲਗਾਤਾਰ ਦੂਜੇ ਦਿਨ ਚੜ੍ਹੇ ਸੋਨੇ-ਚਾਂਦੀ ਦੇ...

  • danger of power crisis in punjab

    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ...

  • punjabi truck drivers in australia

    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੁਣ ਸਕੂਲ ਫ਼ੀਸਾਂ ਤੇ ਸੋਨੇ ਦੀ ਖਰੀਦ ਸਮੇਤ ਕਈ ਖਰਚਿਆਂ ਦੀ ਜਾਣਕਾਰੀ ਸਰਕਾਰ ਨੂੰ ਦੇਣੀ ਲਾਜ਼ਮੀ ਹੋਵੇਗੀ

BUSINESS News Punjabi(ਵਪਾਰ)

ਹੁਣ ਸਕੂਲ ਫ਼ੀਸਾਂ ਤੇ ਸੋਨੇ ਦੀ ਖਰੀਦ ਸਮੇਤ ਕਈ ਖਰਚਿਆਂ ਦੀ ਜਾਣਕਾਰੀ ਸਰਕਾਰ ਨੂੰ ਦੇਣੀ ਲਾਜ਼ਮੀ ਹੋਵੇਗੀ

  • Edited By Harinder Kaur,
  • Updated: 14 Aug, 2020 06:37 PM
New Delhi
gold bills and hotel bills in exchange for tax rules
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਅਗਸਤ ਨੂੰ ਪਾਰਦਰਸ਼ੀ ਟੈਕਸ ਲਗਾਉਣ ਲਈ ਪਲੇਟਫਾਰਮ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੋਰ ਬਹੁਤ ਸਾਰੇ ਟੈਕਸ ਸੁਧਾਰ ਜਿਵੇਂ ਫੇਸਲੈੱਸ ਅਸੈਸਮੈਂਟ ਅਤੇ ਰਿਟਰਨ ਫਾਈਲਿੰਗ ਨੂੰ ਸਰਲ ਬਣਾਉਣ ਦੇ ਤਹਿਤ ਟੈਕਸਾਂ ਦਾ ਦਾਇਰਾ ਵਧਾਉਣ ਦਾ ਐਲਾਨ ਵੀ ਕੀਤਾ ਗਿਆ। ਟੈਕਸ ਪ੍ਰਣਾਲੀ ਵਿਚ ਸੁਧਾਰ, ਸਰਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਯਤਨਾਂ ਤਹਿਤ ਸਰਕਾਰ ਨੇ ਟੈਕਸ ਦੇ ਖੁਲਾਸੇ ਲਈ ਹਰ ਕਿਸਮ ਦੇ ਲੈਣ-ਦੇਣ ਦੀ ਥ੍ਰੈਸਹੋਲਡ (ਘੱਟੋ-ਘੱਟ ਹੱਦ) ਨੂੰ ਘਟਾਉਣ ਦਾ ਫੈਸਲਾ ਵੀ ਕੀਤਾ ਹੈ। ਅਜਿਹਾ ਕਰਨ ਦਾ ਟੀਚਾ ਟੈਕਸ ਅਧਾਰ ਨੂੰ ਵਧਾਉਣਾ ਅਤੇ ਇਸ ਦੇ ਚੋਰੀ ਨੂੰ ਰੋਕਣਾ ਹੈ। ਹੁਣ ਜੇ ਤੁਸੀਂ ਨਿਯਮਾਂ ਦੇ ਤਹਿਤ ਕੋਈ ਵਸਤੂ ਖਰੀਦਦੇ ਹੋ, ਜਾਇਦਾਦ ਟੈਕਸ ਦਾ ਭੁਗਤਾਨ ਕਰੋ, ਮੈਡੀਕਲ ਜਾਂ ਜੀਵਨ ਬੀਮਾ ਪ੍ਰੀਮੀਅਮ ਅਤੇ ਹੋਟਲ ਬਿੱਲ ਦਾ ਭੁਗਤਾਨ ਕਰਦੇ ਹੋ ਤਾਂ ਬਿੱਲ ਕੱਟਣ ਵਾਲੇ ਨੂੰ ਸਰਕਾਰ ਨੂੰ ਸੂਚਿਤ ਕਰਨਾ ਪਏਗਾ ਅਤੇ ਇਹ ਸਾਰੇ ਖਰਚੇ ਫਾਰਮ 26 ਏ ਐੱਸ ਵਿਚ ਦਰਜ ਕੀਤੇ ਜਾਣਗੇ। 

ਇਹ ਵੀ ਪੜ੍ਹੋ : PM ਵਲੋਂ ਲਾਂਚ 'ਫੇਸਲੈੱਸ' ਅਪੀਲ ਦੀ ਕੀ ਹੈ ਵਿਸ਼ੇਸ਼ਤਾ? ਜਾਣੋ ਟੈਕਸਦਾਤਾ ਲਈ ਕਿਵੇਂ ਹੋਵੇਗੀ ਲਾਹੇਵੰਦ

ਜੂਨ 2020 ਤੋਂ ਟੈਕਸਦਾਤਾ ਨੂੰ ਅਜਿਹੇ ਸਾਰੇ ਨੋਟਿਸ ਪ੍ਰਾਪਤ ਹੋ ਰਹੇ ਹਨ। ਜਿਸ ਵਿਚ ਟੈਕਸਦਾਤਿਆਂ ਨੂੰ ਉੱਚ ਮੁੱਲ ਲੈਣ-ਦੇਣ ਦੀ ਪੁਸ਼ਟੀ ਕਰਨ ਲਈ ਕਿਹਾ ਜਾ ਰਿਹਾ ਹੈ। ਤੁਸੀਂ ਆੱਨਲਾਈਨ ਜਾ ਕੇ ਇਸਦੀ ਪੁਸ਼ਟੀ ਕਰ ਸਕਦੇ ਹੋ। ਜੇ ਤੁਸੀਂ ਇਸ ਤੋਂ ਇਨਕਾਰ ਕਰਦੇ ਹੋ ਕਿ ਤੁਸੀਂ ਇਨ੍ਹਾਂ ਵਿੱਚੋਂ ਕੋਈ ਲੈਣ-ਦੇਣ ਕੀਤਾ ਹੈ, ਤਾਂ ਟੈਕਸ ਵਿਭਾਗ ਇਸ ਦੀ ਜਾਣਕਾਰੀ ਲੈਣ ਲਈ ਕੰਪਨੀ ਨਾਲ ਕਰਾਸ-ਵੈਰੀਫਾਈ ਕਰੇਗਾ। ਇਸ ਸਥਿਤੀ ਵਿਚ ਜੇ ਤੁਹਾਡਾ ਦਾਅਵਾ ਗਲਤ ਪਾਇਆ ਜਾਂਦਾ ਹੈ, ਤਾਂ ਤੁਹਾਨੂੰ ਆਪਣੀ ਆਮਦਨ ਟੈਕਸ ਰਿਟਰਨ ਬਦਲਣੀ।

ਸਰਕਾਰ ਨੂੰ ਦੇਣੀ ਹੋਵੇਗੀ ਇਨ੍ਹਾਂ ਚੀਜ਼ਾਂ ਬਾਰੇ ਜਾਣਕਾਰੀ 

  • ਹੁਣ ਜੇ ਤੁਸੀਂ 20 ਹਜ਼ਾਰ ਰੁਪਏ ਤੋਂ ਵੱਧ ਦਾ ਬੀਮਾ ਪ੍ਰੀਮੀਅਮ ਜਾਂ ਹੋਟਲ ਦਾ ਬਿੱਲ ਅਦਾ ਕਰਦੇ ਹੋ ਜਾਂ ਫਿਰ ਜੀਵਨ ਬੀਮੇ 'ਤੇ 50,000 ਰੁਪਏ ਤੋਂ ਵੱਧ ਖਰਚ ਕਰਦੇ ਹੋ, ਤਾਂ ਸਰਕਾਰ ਨੂੰ ਇਹ ਬਾਰੇ ਜਾਣਕਾਰੀ ਦੇਣੀ ਹੋਵੇਗੀ
  • ਜੇ ਤੁਸੀਂ 1 ਲੱਖ ਰੁਪਏ ਤੋਂ ਵੱਧ ਦੀ ਸਕੂਲ ਫ਼ੀਸ ਭਰਦੇ ਹੋ ਜਾਂ ਫਿਰ ਕੋਈ ਬਿੱਲ 'ਤੇ ਖਰੀਦੀ ਗਈ ਵਸਤੂ, ਸੋਨੇ ਦੇ ਗਹਿਣੇ, ਮਾਰਬਲ ਜਾਂ ਪੇਟਿੰਗ ਦੀ ਖਰੀਦ ਕਰਦੇ ਹੋ ਤਾਂ ਇਸ ਗੱਲ ਨੂੰ ਧਿਆਨ ਵਿਚ ਰੱਖੋ ਕਿ ਇਨ੍ਹਾਂ ਚੀਜ਼ਾਂ ਲਈ ਤੁਸੀਂ ਜਿਸ ਨੂੰ ਭੁਗਤਾਨ ਕੀਤਾ ਹੈ। ਉਸ ਨੇ ਇਨ੍ਹਾਂ ਚੀਜ਼ਾਂ ਲਈ ਹੋਏ ਲੈਣ-ਦੇਣ ਦੀ ਜਾਣਕਾਰੀ ਸਰਕਾਰ ਨੂੰ ਦੇਣੀ ਹੋਵੇਗੀ।
  • 20000 ਅਤੇ 1 ਲੱਖ ਰੁਪਏ ਤੋਂ ਜ਼ਿਆਦਾ ਹੋਣ 'ਤੇ ਪ੍ਰਾਪਰਟੀ ਟੈਕਸ ਅਤੇ ਬਿਜਲੀ ਦੇ ਬਿੱਲ ਦੇ ਭੁਗਤਾਨ ਦੀ ਜਾਣਕਾਰੀ ਵੀ ਸਰਕਾਰ ਨੂੰ ਦੇਣੀ ਹੋਵੇਗੀ।
  • ਕਾਰੋਬਾਰੀ ਹਵਾਈ ਯਾਤਰਾ ਦੀ ਘਰੇਲੂ ਅਤੇ ਵਿਦੇਸ਼ੀ ਦੋਵੇਂ ਤਰ੍ਹਾਂ ਦੀ ਯਾਤਰਾ ਬਾਰੇ ਵੀ ਸਾਰੀ ਜਾਣਕਾਰੀ ਸਰਕਾਰ ਨੂੰ ਮਿਲੇਗੀ। ਤੁਹਾਡੇ ਖਰਚਿਆਂ ਦੇ ਇਹ ਸਾਰੇ ਵੇਰਵੇ ਪਹਿਲਾਂ ਹੀ ਟੈਕਸ ਅਕਾਊਂਟ ਸਟੇਟਮੈਂਟ ਵਿਚ ਦਰਜ ਕੀਤੇ ਜਾਣਗੇ ਜੋ ਫਾਰਮ 26 ਏ ਐੱਸ ਵਜੋਂ ਜਾਣਿਆ ਜਾਂਦਾ ਹੈ।
  • ਇਨ੍ਹਾਂ ਵਿੱਚੋਂ ਕੁਝ ਚੀਜ਼ਾਂ ਦਾ ਐਲਾਨ ਪਹਿਲਾਂ ਹੀ 1 ਫਰਵਰੀ 2020 ਨੂੰ ਪੇਸ਼ ਕੀਤੇ ਗਏ ਬਜਟ ਵਿਚ ਕੀਤਾ ਗਿਆ ਸੀ। ਪਰ ਹੁਣ ਇਸ ਦੀ ਰਸਮੀ ਅਮਲ ਦੀ ਘੋਸ਼ਣਾ ਕੀਤੀ ਗਈ ਹੈ। ਬੈਂਕਾਂ ਵਿਚ ਨਕਦ ਜਮ੍ਹਾਂ ਰਕਮ ਦੀ ਸੀਮਾ ਬਚਤ ਖਾਤੇ ਲਈ 10 ਲੱਖ ਤੋਂ ਵਧਾ ਕੇ 25 ਲੱਖ ਅਤੇ ਚਾਲੂ ਖ਼ਾਤੇ ਲਈ 50 ਲੱਖ ਕਰ ਦਿੱਤੀ ਗਈ ਹੈ। ਪਰ ਜੇ ਤੁਸੀਂ 30 ਲੱਖ ਰੁਪਏ ਤੋਂ ਵੱਧ ਦਾ ਬੈਂਕਿੰਗ ਲੈਣ-ਦੇਣ ਕਰਦੇ ਹੋ, ਤਾਂ ਤੁਹਾਨੂੰ ਟੈਕਸ ਰਿਟਰਨ ਭਰਨਾ ਪਏਗਾ, ਭਾਵੇਂ ਤੁਹਾਡੇ ਲੈਣ-ਦੇਣ ਦੀ ਜਾਣਕਾਰੀ ਟੈਕਸ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਜਾਂ ਨਹੀਂ।
  • ਹੁਣ ਤੱਕ 30 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਖਰੀਦ, ਸ਼ੇਅਰਾਂ ਵਿਚ 10 ਲੱਖ ਰੁਪਏ ਦਾ ਨਿਵੇਸ਼, ਮਿਉਚੁਅਲ ਫੰਡਾਂ, ਡੀਮੈਟ, ਕ੍ਰੈਡਿਟ ਕਾਰਡਾਂ ਅਤੇ ਸਥਿਰ ਜਮ੍ਹਾਂ ਰਾਹੀ 10 ਲੱਖ ਰੁਪਏ ਤੋਂ ਵੱਧ ਦੇ ਲੈਣ-ਦੇਣ ਦੀ ਜਾਣਕਾਰੀ ਸਰਕਾਰ ਨੂੰ ਦੇਣੀ ਹੁੰਦੀ ਸੀ।

ਇਹ ਵੀ ਪੜ੍ਹੋ : BS-4 ਵਾਹਨ ਖਰੀਦਣ ਵਾਲੇ ਲੋਕਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ

  • Gold purchases
  • hotel bills
  • taxes
  • rules
  • exchanges
  • ਸੋਨੇ ਦੀ ਖਰੀਦ
  • ਹੋਟਲ ਬਿੱਲ
  • ਟੈਕਸ
  • ਨਿਯਮ
  • ਬਦਲੇ

ਹੁਣ ਤੇਲ ਕੰਪਨੀਆਂ ਦਾ ਚੀਨ ਨੂੰ ਝਟਕਾ, ਚੀਨੀ ਟੈਂਕਰਾਂ ਤੋਂ ਨਹੀਂ ਮੰਗਵਾਉਣਗੀਆਂ ਤੇਲ

NEXT STORY

Stories You May Like

  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • change school syllabus
    ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
  • all party meeting
    All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
  • school bus management child
    ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ 'ਤੇ ਮਾਮਲਾ ਦਰਜ
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • tvs are going to be shut down cable and dth charges will increase
      Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH...
    • ethanol will enter your home  know what the government  s plan is
      ਕਾਰਾਂ ਤੋਂ ਬਾਅਦ ਹੁਣ ਤੁਹਾਡੇ ਘਰ 'ਚ ਵੀ ਐਂਟਰੀ ਮਾਰੇਗਾ ਈਥਾਨੌਲ, ਜਾਣੋ ਕੀ ਹੈ...
    • banks will be closed for 3 days this week  when  where
      ਇਸ ਹਫ਼ਤੇ 3 ਦਿਨ ਬੰਦ ਰਹਿਣਗੇ Bank, ਜਾਣੋ ਕਦੋਂ ਤੇ ਕਿੱਥੇ ਨਹੀਂ ਹੋਵੇਗਾ ਕੰਮਕਾਜ
    • crisis in the red sea deepens  oil supplies may be affected
      ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ...
    • stock market closes in red sensex falls 442 points
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ
    • fifa season 2026 has become the most expensive world cup ever broken records
      ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ...
    • increase problems for passengers  many international airlines stop flights
      ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ ਮੁਸ਼ਕਲਾਂ, ਕਈ ਅੰਤਰਰਾਸ਼ਟਰੀ...
    • first dengue vaccine approved people of this age will get the vaccine
      ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ...
    • gautam adani gets relief in us bribery case  600 pages of legal arguments
      US ਰਿਸ਼ਵਤਖੋਰੀ ਮਾਮਲੇ ’ਚ ਗੌਤਮ ਅਡਾਣੀ ਨੂੰ ਰਾਹਤ, ਜਾਣੋ ਕਰੀਬ 600 ਪੰਨਿਆਂ ਦੀਆਂ...
    • now buy and sell gold like shares  egr
      ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +