Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    12:11:29 AM

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

NATIONAL News Punjabi(ਦੇਸ਼)

ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

  • Edited By Rajwinder Kaur,
  • Updated: 13 May, 2026 09:34 AM
National
gold silver hike all time high price
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸੋਨਾ-ਚਾਂਦੀ ਖਰੀਦਣ ਦੇ ਚਾਹਵਾਨ ਲੋਕਾਂ ਲਈ ਇਹ ਖ਼ਬਰ ਬਹੁਤ ਖਾਸ ਹੈ, ਕਿਉਂਕਿ ਅੱਜ ਭਾਰਤ ਦਾ ਵਸਤੂ ਬਾਜ਼ਾਰ ਖੁੱਲ੍ਹਦੇ ਹੀ ਸੋਨਾ ਅਤੇ ਚਾਂਦੀ ਖਰੀਦਦਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਰਿਕਾਰਡ ਵਾਧਾ ਹੋਇਆ ਹੈ। MCX 'ਤੇ ਸੋਨੇ ਦੀ ਕੀਮਤ ਵਿਚ ਜ਼ਬਰਦਸਤ ਵਾਧਾ ਹੋਇਆ ਹੈ। MCX 'ਤੇ ਸੋਨੇ ਦੀ ਕੀਮਤ ਵਿਚ 9 ਹਜ਼ਾਰ ਰੁਪਏ ਤੋਂ ਵੱਧ ਦਾ ਵਾਧਾ ਹੋਇਆ ਹੈ, ਜਿਸ ਨਾਲ ਸੋਨਾ 163.648 'ਤੇ ਕਾਰੋਬਾਰ ਕਰ ਰਿਹਾ ਹੈ। ਕੀਮਤਾਂ ਵਿਚ 6 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ। MCX 'ਤੇ ਚਾਂਦੀ ਦੀ ਕੀਮਤ ਵਿਚ 17 ਹਜ਼ਾਰ ਰੁਪਏ ਤੱਕ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ 295,805 'ਤੇ ਕਾਰੋਬਾਰ ਕਰ ਰਿਹਾ ਹੈ। 

ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੋਨੇ, ਚਾਂਦੀ ਅਤੇ ਹੋਰ ਕੀਮਤੀ ਧਾਤਾਂ 'ਤੇ ਲੱਗਣ ਵਾਲੀ ਇੰਪੋਰਟ ਡਿਊਟੀ (ਆਯਾਤ ਸ਼ੁਲਕ) ਵਿੱਚ ਵੱਡਾ ਵਾਧਾ ਕੀਤਾ ਹੈ। ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਨਵੀਆਂ ਦਰਾਂ ਅੱਜ ਯਾਨੀ 13 ਮਈ ਤੋਂ ਲਾਗੂ ਹੋ ਗਈਆਂ ਹਨ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਵਿਦੇਸ਼ਾਂ ਤੋਂ ਸੋਨਾ, ਚਾਂਦੀ ਅਤੇ ਪਲੈਟੀਨਮ ਮੰਗਵਾਉਣਾ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਸੋਨੇ 'ਤੇ ਲੱਗਣ ਵਾਲੀ ਬੇਸਿਕ ਇੰਪੋਰਟ ਡਿਊਟੀ (BCD) ਨੂੰ 5 ਫੀਸਦੀ ਤੋਂ ਵਧਾ ਕੇ 10 ਫੀਸਦੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੁਲਾਈ 2024 ਦੇ ਬਜਟ ਵਿੱਚ ਸਰਕਾਰ ਨੇ ਸੋਨੇ 'ਤੇ ਕੁੱਲ ਇੰਪੋਰਟ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਸੀ, ਜਿਸ ਨੂੰ ਹੁਣ ਮੁੜ ਵਧਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਮਿਸਾਲ ਬਣੇ PM ਮੋਦੀ: ਖਰਚੇ ਘਟਾਉਣ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਕੀਤੀਆਂ ਅੱਧੀਆਂ

ਪ੍ਰਧਾਨ ਮੰਤਰੀ ਦੀ ਅਪੀਲ ਦਾ ਅਸਰ
ਸਰਕਾਰ ਦਾ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਅਪੀਲ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਕੱਚੇ ਤੇਲ ਦੀਆਂ ਕੀਮਤਾਂ ਕਾਰਨ ਦੇਸ਼ ਦੇ ਲੋਕਾਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਸਲਾਹ ਦਿੱਤੀ। ਸਰਕਾਰ ਨੂੰ ਖਦਸ਼ਾ ਹੈ ਕਿ ਹੋਰਮੁਜ਼ ਜਲਡਮਰੂਮੱਧ (Strait of Hormuz) ਦੇ ਵਿਵਾਦ ਕਾਰਨ ਤੇਲ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜਿਸ ਦਾ ਅਸਰ ਭਾਰਤੀ ਅਰਥਵਿਵਸਥਾ 'ਤੇ ਪੈ ਸਕਦਾ ਹੈ। ਇਸ ਲਈ PM ਮੋਦੀ ਨੇ ਲੋਕਾਂ ਨੇ ਵਿਆਹ ਜਾਂ ਖਾਸ ਮੌਕਿਆਂ 'ਤੇ ਸੋਨੇ ਦੀ ਖਰੀਦਦਾਰੀ ਕਰਨ ਤੋਂ ਰੋਕਿਆ ਹੈ।

ਇਹ ਵੀ ਪੜ੍ਹੋ - PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Gold
  • Silver
  • Price Hike
  • All Time High
  • Expensive
  • Gold Price
  • MCX
  • ਸੋਨਾ
  • ਚਾਂਦੀ
  • ਕੀਮਤਾਂ

ਮਹਾਰਾਸ਼ਟਰ ’ਚ ਕੁੱਟ-ਕੁੱਟ ਕਰ 'ਤਾ RTI ਕਾਰਕੁਨ ਦਾ ਕਤਲ, ਮਾਲੀਆ ਅਧਿਕਾਰੀ ਜ਼ਖਮੀ

NEXT STORY

Stories You May Like

  • gold silver move towards all time high 18k 22k 24k
    All time High ਵੱਲ ਵਧੇ Gold-Silver, ਜਾਣੋ 18K, 22K ਅਤੇ 24K ਦੇ ਰੇਟ
  • silver and gold prices have fallen  prices of 24k 22k 18k gold
    ਧੜੰਮ ਡਿੱਗੀਆਂ ਚਾਂਦੀ ਤੇ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ  24K-22K-18K Gold ਦੇ ਭਾਅ
  • huge jump in gold and silver prices  24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
  • is now the time to buy gold and silver  know where price will reach
    ਕੀ ਹੁਣ ਹੈ ਸੋਨੇ-ਚਾਂਦੀ ਦੀ ਖ਼ਰੀਦਦਾਰੀ ਦਾ ਸਮਾਂ! ਜਾਣੋ ਮਾਹਰਾਂ ਮੁਤਾਬਕ ਕਿੱਥੇ ਪਹੁੰਚੇਗੀ ਕੀਮਤ
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • gold prices fall by rs 2000  silver at two month low
    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ ਮਹੀਨਿਆ ਦੇ ਹੇਠਲੇ ਪੱਧਰ 'ਤੇ ਚਾਂਦੀ
  • silver prices fall sharply  gold prices rise  new rates on mcx
    Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, Gold ਦੇ ਭਾਅ ਚੜ੍ਹੇ; ਜਾਣੋ MCX 'ਤੇ ਨਵੇਂ ਰੇਟ
  • big news about petrol and diesel prices
    ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ, ਜਾਣੋ ਅੱਜ ਦਾ ਰੇਟ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • ai  responsible  developed india  pm modi
      AI ਨੂੰ ਜ਼ਿੰਮੇਵਾਰ ਨਾਲ ਅਪਣਾਉਣਾ ਵਿਕਸਤ ਭਾਰਤ ਲਈ ਜ਼ਰੂਰੀ: PM ਮੋਦੀ
    • ram temple donation theft investigation  cm yogi
      'ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ", ਰਾਮ...
    • japanese prime minister takaichi will visit india next week
      ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ
    • nihang sikhs  clashed  police  uttarakhan
      ਉੱਤਰਾਖੰਡ 'ਚ ਜ਼ਬਰਦਸਤੀ ਦਾਖਲ ਹੋਏ ਨਿਹੰਗ ਸਿੱਖ, ਲਹਿਰਾਈਆਂ ਤਲਵਾਰਾਂ, ਗੱਲਬਾਤ...
    • india operation amistad
      ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ...
    • three die after inhaling toxic gas in septic tank in mundka
      ਮੁੰਡਕਾ 'ਚ ਸੈਪਟਿਕ ਟੈਂਕ ਬਣਿਆ ਮੌਤ ਦਾ ਖੂਹ ! ਜ਼ਹਿਰੀਲੀ ਗੈਸ ਸਾਹ ਲੈਣ ਨਾਲ 3...
    • 3 flats  2 plots  1 2 crore jewellery  12 lakh cash acb raid
      3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ...
    • mother daughter throat
      ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...
    • son gave his own father  s betel nut to get a government job
      ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +