Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:53:14 AM

  • parvinder jhota s mother arrived at the hospital to meet the injured

    ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

  • raids at 4 places against illegal mining in punjab

    ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4...

  • dgp strict to eliminate drugs from punjab special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

NATIONAL News Punjabi(ਦੇਸ਼)

ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

  • Edited By Rajwinder Kaur,
  • Updated: 17 Oct, 2025 09:32 AM
National
gold silver rates today
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਤਿਉਹਾਰਾਂ ਦੇ ਦਿਨ ਸ਼ੁਰੂ ਹਨ, ਜਿਸ ਨੂੰ ਲੈ ਕੇ ਬਾਜ਼ਾਰਾਂ ਵਿਚ ਕਈ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੇ ਗਹਿਣ ਖਰੀਦਣ ਵਾਲਿਆਂ ਨੂੰ ਹੁਣ ਹੋਰ ਵੀ ਵੱਡਾ ਝਟਕਾ ਲੱਗਣ ਵਾਲਾ ਹੈ, ਕਿਉਂਕਿ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾਂ ਦੀ ਤਰ੍ਹਾਂ ਅੱਜ ਵੀ ਵਾਧਾ ਹੋਇਆ ਹੈ। MCX ਦੇ ਮੁਤਾਬਕ ਸੋਨੇ ਦੀਆਂ ਕੀਮਤਾਂ ਵਿਚ ਅੱਜ 1600 ਰੁਪਏ ਅਤੇ ਚਾਂਦੀ ਵਿਚ 1350 ਰੁਪਏ ਦਾ ਵਾਦਾ ਹੋਇਆ ਹੈ। 

ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਇਸ ਨਾਲ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ₹1600 ਪ੍ਰਤੀ 10 ਗ੍ਰਾਮ ਵਧ ਕੇ MCX 'ਤੇ ₹1.31,450.00 ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈਆਂ। ਇਹ ਇਸ ਮਹੀਨੇ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਮੰਨਿਆ ਜਾ ਰਿਹਾ ਹੈ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਅੱਜ ₹1350 ਪ੍ਰਤੀ ਕਿਲੋਗ੍ਰਾਮ (0.95%) ਦਾ ਵਾਧਾ ਹੋਇਆ। ਇਸ ਵਾਧੇ ਦੇ ਨਾਲ MCX 'ਤੇ ਚਾਂਦੀ ਦੀ ਕੀਮਤ ₹1,69,004 ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ। ਦੱਸ ਦੇਈਏ ਕਿ ਅੱਜ ਸਵੇਰੇ ਮਲਟੀ-ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਸਵੇਰੇ 9:06 ਵਜੇ ਤੱਕ, ਸੋਨੇ ਦੀਆਂ ਕੀਮਤਾਂ ₹1,31,623 ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈਆਂ, ਜੋ ਕਿ ₹1,748 ਜਾਂ 1.35% ਦੇ ਵਾਧੇ ਨੂੰ ਦਰਸਾਉਂਦੀਆਂ ਹਨ।

ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ

ਇਸ ਦੌਰਾਨ ਜੇਕਰ ਬੀਤੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਵੀਰਵਾਰ ਨੂੰ ਸੋਨੇ ਦੀਆਂ ਕੀਮਤਾਂ ₹740 ਪ੍ਰਤੀ 10 ਗ੍ਰਾਮ (0.58%) ਵਧ ਕੇ MCX 'ਤੇ ₹1,27,950 ਪ੍ਰਤੀ 10 ਗ੍ਰਾਮ ਸੀ, ਜੋ ਇਸ ਮਹੀਨੇ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਮੰਨਿਆ ਗਿਆ। ਤਿਉਹਾਰਾਂ ਦੀ ਮੰਗ, ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕਮਜ਼ੋਰ ਡਾਲਰ ਅਤੇ ਭੂ-ਰਾਜਨੀਤਿਕ ਤਣਾਅ ਇੱਕ ਸੁਰੱਖਿਅਤ ਹੇਵਨ ਸੰਪਤੀ ਵਜੋਂ ਸੋਨੇ ਵਿੱਚ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਵਧਾ ਰਹੇ ਹਨ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ₹1,537 ਪ੍ਰਤੀ ਕਿਲੋਗ੍ਰਾਮ (0.95%) ਦਾ ਵਾਧਾ ਹੋਣ ਨਾਲ MCX 'ਤੇ ਚਾਂਦੀ ਦੀ ਕੀਮਤ ₹1,63,742 ਪ੍ਰਤੀ ਕਿਲੋਗ੍ਰਾਮ ਸੀ।

ਪੜ੍ਹੋ ਇਹ ਵੀ : ਦੀਵਾਲੀ 'ਤੇ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦਾ ਰੇਟ

 

  • Gold Price Today
  • Gold Price increase
  • Gold Rate
  • Gold Silver Price
  • Market
  • ਸੋਨਾ
  • ਚਾਂਦੀ ਕੀਮਤਾਂ

ਚੋਣ ਟਿਕਟ ਨਾ ਮਿਲਣ ਮਗਰੋਂ ਫੇਸਬੁੱਕ 'ਤੇ ਲਾਈਵ ਹੋਏ ਨੇਤਾ ਜੀ, ਧਾਹਾਂ ਮਾਰ ਰੋਂਦੇ ਦੀ ਵੀਡੀਓ ਵਾਇਰਲ

NEXT STORY

Stories You May Like

  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • gold becomes expensive before navratri and silver prices also rise
    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lance naik and naik ranks to return in crpf after 30 years
      CRPF 'ਚ 30 ਸਾਲ ਬਾਅਦ 'ਲਾਂਸ ਨਾਇਕ' ਅਤੇ 'ਨਾਇਕ' ਰੈਂਕ ਦੀ ਹੋਵੇਗੀ ਵਾਪਸੀ,...
    • major accident in gwalior
      ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ ਜਾ ਰਹੇ ਸ਼ਰਧਾਲੂਆਂ 'ਤੇ...
    • home minister expresses grief over stampede at a kolkata durga puja pandal
      ਕੋਲਕਾਤਾ ਦੁਰਗਾ ਪੂਜਾ ਪੰਡਾਲ 'ਚ ਮਚੀ ਭਾਜੜ 'ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ...
    • impact of rising sugar and milk prices
      ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਅਸਰ, ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ...
    • kolkata durga puja tragedy
      ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 19, CM ਵੱਲੋਂ ਮੁਆਵਜ਼ੇ...
    • fir registered against bjp leader
      ਗਰਬਾ ਪੰਡਾਲ ’ਚ ਨਾਬਾਲਗ ਕੁੜੀ ਨਾਲ ‘ਦੁਰਵਿਵਹਾਰ’ ਨੂੰ ਲੈ ਕੇ ਭਾਜਪਾ ਨੇਤਾ ਖ਼ਿਲਾਫ...
    • major decision by the government regarding cancer drugs
      ਕੈਂਸਰ ਦੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਫ਼ੈਸਲਾ, 137 ਐਂਟੀ-ਕੈਂਸਰ ਦਵਾਈਆਂ...
    • president murmu expresses grief durga puja in kolkata
      ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਵਾਪਰੇ ਹਾਦਸੇ 'ਤੇ...
    • dtc bus rams into multiple vehicles in delhi
      ਦਿੱਲੀ 'ਚ ਮੌਤ ਬਣ ਕੇ ਦੌੜੀ DTC ਬੱਸ, ਕਈ ਵਾਹਨਾਂ ਨੂੰ ਦਰੜਿਆ; ਇਕ ਹਲਾਕ 4...
    • major announcement by tata trusts for the treatment of the poor
      ਗਰੀਬਾਂ ਦੇ ਇਲਾਜ ਲਈ ਟਾਟਾ ਟਰੱਸਟ ਦਾ ਵੱਡਾ ਐਲਾਨ, ਦੇਸ਼ ਭਰ 'ਚ ਖੋਲ੍ਹੇ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +