ਨਵੀਂ ਦਿੱਲੀ (ਏਜੰਸੀ)-ਮੁੰਬਈ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀ. ਆਈ. ਐੱਸ. ਐੱਫ.) ਦੇ ਜਵਾਨਾਂ ਨੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਦੀਆਂ ਜੁੱਤੀਆਂ ਤੋਂ ਕਥਿਤ ਤੌਰ ’ਤੇ 300 ਗ੍ਰਾਮ ਤੋਂ ਵੱਧ ਸੋਨੇ ਦੀ ਪੇਸਟ ਬਰਾਮਦ ਕੀਤੀ ਹੈ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਲੱਗਭਗ 37 ਲੱਖ ਰੁਪਏ ਦੱਸੀ ਗਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਅਕਤੀ ਸ਼ਾਰਜਾਹ ਤੋਂ ਆਇਆ ਸੀ ਅਤੇ ਜੈਪੁਰ ਜਾਣ ਵਾਲੀ ਘਰੇਲੂ ਉਡਾਣ ਲਈ ਸੁਰੱਖਿਆ ਜਾਂਚ ਕਰਵਾ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਦੀ ਦਾ ਸਭ ਤੋਂ ਵੱਡਾ ਸੂਰਜ ਗ੍ਰਹਿਣ! ਦਿਨ ਵੇਲੇ ਛਾ ਜਾਵੇਗਾ ਹਨ੍ਹੇਰਾ, 6 ਮਿੰਟ 23 ਸੈਕੰਡ ਤੱਕ ਰਹੇਗਾ ਅਸਰ
NEXT STORY