ਨਵੀਂ ਦਿੱਲੀ- ਦਿੱਲੀ ਮੈਟਰੋ 'ਚ ਸਰਕਾਰੀ ਨੌਕਰੀ ਕਰਨ ਦੇ ਇਛੁੱਕ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਾਲ ਹੀ 'ਚ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਆਫ਼ ਇੰਡੀਆ ਨੇ ਸੈਕਸ਼ਨ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਦੀ ਭਰਤੀ ਕੱਢੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 17 ਸਤੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 55 ਸਾਲ ਅਤੇ ਵੱਧ ਤੋਂ ਵੱਧ 62 ਸਾਲ ਹੋਣੀ ਚਾਹੀਦੀ ਹੈ।
ਤਨਖਾਹ
ਸੈਕਸ਼ਨ ਇੰਜੀਨੀਅਰ ਦੇ ਅਹੁਦੇ 'ਤੇ ਚੋਣ ਹੋਣ 'ਤੇ 59800 ਰੁਪਏ ਤਨਖਾਹ ਮਿਲੇਗੀ।
ਜੂਨੀਅਰ ਇੰਜੀਨੀਅਰ ਦੇ ਅਹੁਦੇ 'ਤੇ ਸੈਲੇਕਸ਼ਨ ਹੋਣ 'ਤੇ 45400 ਰੁਪਏ ਤੋਂ 51100 ਰੁਪਏ ਤੱਕ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮਸੂਰੀ ਘੁੰਮਣ ਆਏ ਨੌਜਵਾਨਾਂ ਦੀ ਕਾਰ ਖੱਡ 'ਚ ਡਿੱਗੀ, 2 ਦੀ ਮੌਤ
NEXT STORY