Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    8:57:13 PM

  • fuel price hike

    ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ...

  • punjab power cut

    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • daughter in law caught with lover by in laws

    Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ...

  • government holiday declared punjab on friday schools and colleges closed

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • T20 WC Final: ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ! ਰੇਲਵੇ ਨੇ ਕਰ'ਤਾ ਵੱਡਾ ਐਲਾਨ

NATIONAL News Punjabi(ਦੇਸ਼)

T20 WC Final: ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ! ਰੇਲਵੇ ਨੇ ਕਰ'ਤਾ ਵੱਡਾ ਐਲਾਨ

  • Edited By Shubam Kumar,
  • Updated: 07 Mar, 2026 02:54 PM
National
good news for cricket lovers
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਟੀ-20 ਵਿਸ਼ਵ ਕੱਪ 2026 ਦੇ ਫਾਈਨਲ ਮੁਕਾਬਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 8 ਮਾਰਚ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣ ਵਾਲੇ ਇਸ ਮਹਾਂ-ਮੁਕਾਬਲੇ ਨੂੰ ਦੇਖਣ ਜਾਣ ਵਾਲੇ ਪ੍ਰਸ਼ੰਸਕਾਂ ਦੀ ਸਹੂਲਤ ਲਈ ਉੱਤਰੀ ਰੇਲਵੇ ਨੇ ਇੱਕ ਵਿਸ਼ੇਸ਼ ਟ੍ਰੇਨ ਚਲਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ...Nissan ਦੀ ਇਸ ਨਵੀਂ ਗੱਡੀ ਨੂੰ ਟੁੱਟ ਕੇ ਪਏ ਗਏ ਲੋਕ! ਵਿਕਰੀ 'ਚ 23% ਦਾ ਵਾਧਾ

ਹਵਾਈ ਟਿਕਟਾਂ ਦੀ ਕਿੱਲਤ ਕਾਰਨ ਲਿਆ ਫੈਸਲਾ 
ਰੇਲਵੇ ਨੇ ਇਹ ਫੈਸਲਾ ਹਵਾਈ ਜਹਾਜ਼ਾਂ ਦੀਆਂ ਵਧਦੀਆਂ ਕੀਮਤਾਂ ਅਤੇ ਟਿਕਟਾਂ ਦੀ ਅਣਉਪਲਬਧਤਾ ਨੂੰ ਦੇਖਦੇ ਹੋਏ ਲਿਆ ਹੈ। ਦਿੱਲੀ ਅਤੇ ਜੈਪੁਰ ਦੇ ਕ੍ਰਿਕਟ ਪ੍ਰੇਮੀਆਂ ਲਈ ਇਹ ਟ੍ਰੇਨ ਵਰਦਾਨ ਸਾਬਤ ਹੋਵੇਗੀ ਕਿਉਂਕਿ ਫਲਾਈਟਾਂ ਅਤੇ ਬੱਸਾਂ ਦਾ ਕਿਰਾਇਆ ਇਸ ਸਮੇਂ ਕਾਫੀ ਮਹਿੰਗਾ ਹੋ ਚੁੱਕਾ ਹੈ।

ਇਹ ਵੀ ਪੜ੍ਹੋ...ਪੁਰਾਣਾ ਸਕੂਟਰ ਲਿਆਓ, ਨਵਾਂ ਲੈ ਜਾਓ! ਇਸ ਕੰਪਨੀ ਨੇ ਦਿੱਤਾ ਸਭ ਤੋਂ ਵੱਡਾ 'ਧਮਾਕੇਦਾਰ ਆਫਰ'

ਟ੍ਰੇਨ ਦਾ ਸਮਾਂ ਅਤੇ ਰੂਟ
•ਟ੍ਰੇਨ ਨੰਬਰ:
04062
•ਰਵਾਨਗੀ: ਇਹ ਟ੍ਰੇਨ ਨਵੀਂ ਦਿੱਲੀ ਤੋਂ 07 ਮਾਰਚ ਦੀ ਰਾਤ 11:45 ਵਜੇ ਰਵਾਨਾ ਹੋਵੇਗੀ।
•ਰੂਟ: ਇਹ ਟ੍ਰੇਨ ਦਿੱਲੀ ਕੈਂਟ, ਗੁਰੂਗ੍ਰਾਮ ਅਤੇ ਜੈਪੁਰ ਹੁੰਦੇ ਹੋਏ ਅਹਿਮਦਾਬਾਦ (ਸਾਬਰਮਤੀ) ਪਹੁੰਚੇਗੀ।
•ਪਹੁੰਚਣ ਦਾ ਸਮਾਂ: 8 ਮਾਰਚ ਨੂੰ ਦੁਪਹਿਰ 2:30 ਵਜੇ ਇਹ ਸਾਬਰਮਤੀ ਸਟੇਸ਼ਨ 'ਤੇ ਪਹੁੰਚੇਗੀ।

ਇਹ ਵੀ ਪੜ੍ਹੋ...ਕਿਸਾਨਾਂ ਦੀ ਹੋ ਗਈ ਬੱਲੇ-ਬੱਲੇ ! ਹੁਣ ਹਰ ਮਹੀਨੇ ਮਿਲੇਗੀ 3000 ਰੁਪਏ, ਜਾਣੋ ਕੀ ਹੈ ਪੂਰੀ ਸਕੀਮ


ਕੋਚ ਅਤੇ ਬੁਕਿੰਗ 
ਇਸ ਵਿਸ਼ੇਸ਼ ਟ੍ਰੇਨ ਵਿੱਚ ਕੁੱਲ 19 ਕੋਚ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ ਯਾਤਰੀਆਂ ਲਈ ਥਰਡ ਏਸੀ ਅਤੇ ਸੈਕਿੰਡ ਏਸੀ ਦੀ ਸੁਵਿਧਾ ਉਪਲਬਧ ਹੋਵੇਗੀ। ਪ੍ਰਸ਼ੰਸਕ ਇਸ ਟ੍ਰੇਨ ਦੀ ਟਿਕਟ IRCTC ਦੀ ਵੈੱਬਸਾਈਟ ਤੋਂ ਆਨਲਾਈਨ ਜਾਂ ਰੇਲਵੇ ਰਿਜ਼ਰਵੇਸ਼ਨ ਕਾਊਂਟਰ ਤੋਂ ਆਫਲਾਈਨ ਬੁੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ...ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼

ਰੋਮਾਂਚਕ ਹੋਵੇਗਾ ਫਾਈਨਲ 
ਜ਼ਿਕਰਯੋਗ ਹੈ ਕਿ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਹੁਣ ਤੱਕ ਭਾਰਤ ਨਿਊਜ਼ੀਲੈਂਡ ਨੂੰ ਹਰਾ ਨਹੀਂ ਸਕਿਆ ਹੈ। ਇਸ ਵਾਰ ਫਾਈਨਲ ਵਿੱਚ ਦੋਵਾਂ ਟੀਮਾਂ ਵਿਚਾਲੇ ਕੜੀ ਟੱਕਰ ਹੋਣ ਦੀ ਉਮੀਦ ਹੈ ਅਤੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਨਵੇਂ ਰਿਕਾਰਡਾਂ 'ਤੇ ਟਿਕੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

 

  • T20 World Cup 2026
  • IND vs NZ Final
  • Indian Railways
  • Special Train

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ ਹੋਣ ਦੇ ਕੰਢੇ!

NEXT STORY

Stories You May Like

  • protest against the dhovar barrier connecting ghanoli with himachal
    ਪੰਜਾਬ 'ਚ 29 ਤੇ 31 ਮਾਰਚ ਲਈ ਹੋਇਆ ਵੱਡਾ ਐਲਾਨ
  • usa s big step
    ਹੁਣ ਨਹੀਂ ਆਏਗੀ ਤੇਲ ਦੀ ਕਮੀ ! ਸਮੁੰਦਰ 'ਚ ਫ਼ਸੇ ਜਹਾਜ਼ਾਂ ਨੂੰ ਲੈ ਕੇ ਅਮਰੀਕਾ ਨੇ ਕਰ'ਤਾ ਵੱਡਾ ਐਲਾਨ
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ ਬੋਰਡ ਨੇ ਕੀਤਾ ਵੱਡਾ ਬਦਲਾਅ
  • lockdown imposed
    ਲੱਗ ਗਿਆ Lockdown ! ਵਿਆਹਾਂ 'ਤੇ ਰੋਕ, ਸਕੂਲ ਵੀ ਬੰਦ, ਸ਼ਹਿਬਾਜ਼ ਸਰਕਾਰ ਨੇ ਕਰ'ਤਾ ਐਲਾਨ
  • team india  s t20 and odi series announced
    ਟੀਮ ਇੰਡੀਆ ਦੀਆਂ ਟੀ20 ਤੇ ਵਨਡੇ ਸੀਰੀਜ਼ ਦਾ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • gas cylinder booking get 5kg cylinder
    ਹੁਣ LPG ਸਿਲੰਡਰ ਦੀ ਨੋ ਟੈਨਸ਼ਨ! IOCL ਨੇ ਕਰ'ਤਾ ਵੱਡਾ ਐਲਾਨ
  • bjp s big announcement regarding randhawa suicide case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM ਮਾਨ 'ਤੇ ਕੱਸਿਆ ਤੰਜ (ਵੀਡੀਓ)
  • those getting png connection special facilities provided with strict rules
    PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • chicken shops shutdown
      50,000 ਚਿਕਨ ਦੀਆਂ ਦੁਕਾਨਾਂ ਹੋਈਆਂ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ
    • gas cylinder booking get 5kg cylinder
      ਹੁਣ LPG ਸਿਲੰਡਰ ਦੀ ਨੋ ਟੈਨਸ਼ਨ! IOCL ਨੇ ਕਰ'ਤਾ ਵੱਡਾ ਐਲਾਨ
    • do not pay extra money in the name of gas charges
      LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...
    • important news for those visiting kedarnath dham
      ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਅਹਿਮ ਖ਼ਬਰ ! ਇਸ ਤਰੀਕ ਤੋਂ ਸ਼ੁਰੂ ਹੋਵੇਗੀ...
    • israel supplies light machine guns to india
      ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ 'ਲਾਈਟ ਮਸ਼ੀਨਗੰਨਾਂ' ਦੀ ਪਹਿਲੀ...
    • out of control car crushes devotees
      ਬੇਕਾਬੂ ਕਾਰ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਸਾਲਾ ਮਾਸੂਮ ਦੀ ਮੌਤ, 5 ਜ਼ਖਮੀ
    • mamata banerjee  helicopter  bad weather  road route
      ਬੰਗਾਲ 'ਚ ਆਇਆ ਤੂਫ਼ਾਨ ! ਚੋਣ ਪ੍ਰਚਾਰ ਲਈ ਗਏ CM ਮਮਤਾ ਦਾ ਹੈਲੀਕਾਪਟਰ ਨਹੀਂ ਹੋ...
    • delhi police alert
      ਹਨੂੰਮਾਨ ਜਯੰਤੀ ਤੋਂ ਪਹਿਲਾਂ ਹਾਈ ਅਲਰਟ 'ਤੇ ਦਿੱਲੀ ! ਚੱਪੇ-ਚੱਪੇ 'ਤੇ ਰੱਖੀ ਜਾ...
    • mehbooba mufti lieutenant governor  manoj sinha  pahalgam attack
      ਮਹਿਬੂਬਾ ਨੇ J&K ਦੇ ਉੱਪ ਰਾਜਪਾਲ ਨੂੰ ਪਹਿਲਗਾਮ ਹਮਲੇ ਮਗਰੋਂ ਬੰਦ ਸੈਰ-ਸਪਾਟਾ...
    • education officer arrested
      ਰਿਸ਼ੀਕੇਸ਼ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ ! ਸਿੱਖਿਆ ਵਿਭਾਗ ਦਾ ਅਧਿਕਾਰੀ ਰਿਸ਼ਵਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +