Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:15:11 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਵਾਸੀਆਂ ਲਈ ਵੱਡੀ ਸੌਗ਼ਾਤ ! CM ਰੇਖਾ ਗੁਪਤਾ ਨੇ 500 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ

NATIONAL News Punjabi(ਦੇਸ਼)

ਦਿੱਲੀ ਵਾਸੀਆਂ ਲਈ ਵੱਡੀ ਸੌਗ਼ਾਤ ! CM ਰੇਖਾ ਗੁਪਤਾ ਨੇ 500 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ

  • Edited By Harpreet Singh,
  • Updated: 08 Feb, 2026 01:44 PM
New Delhi
good news for delhi locals
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲਾ ਸਾਲ ਪੂਰਾ ਹੋਣ ਦੇ ਮੌਕੇ 'ਤੇ 500 ਨਵੀਆਂ ਇਲੈਕਟ੍ਰਿਕ ਬੱਸਾਂ ਅਤੇ ਦਿੱਲੀ-ਪਾਣੀਪਤ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਟ੍ਰਾਂਸਪੋਰਟ ਮੰਤਰੀ ਪੰਕਜ ਕੁਮਾਰ ਸਿੰਘ ਅਤੇ ਹੋਰ ਕਈ ਮੰਤਰੀ ਮੌਜੂਦ ਸਨ।

ਇਨ੍ਹਾਂ 500 ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੀ ਇਲੈਕਟ੍ਰਿਕ ਬੱਸ ਫਲੀਟ ਦੀ ਕੁੱਲ ਗਿਣਤੀ 4,000 ਹੋ ਗਈ ਹੈ, ਜਿਸ ਨਾਲ ਦਿੱਲੀ ਭਾਰਤ ਵਿੱਚ ਸਭ ਤੋਂ ਵੱਧ ਇਲੈਕਟ੍ਰਿਕ ਬੱਸਾਂ ਵਾਲਾ ਸ਼ਹਿਰ ਬਣ ਗਿਆ ਹੈ। ਰਾਮਲੀਲਾ ਮੈਦਾਨ ਵਿੱਚ ਇੱਕ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਦਿੱਲੀ ਵਿਕਾਸ ਪੱਖੋਂ ਪਿੱਛੇ ਰਹਿ ਗਈ ਸੀ ਅਤੇ ਲੋਕ ਪਾਣੀ, ਸੀਵਰੇਜ ਅਤੇ ਸਿਹਤ ਸਹੂਲਤਾਂ ਲਈ ਤਰਸ ਰਹੇ ਸਨ। 

रामलीला ग्राउंड से आज माननीय राष्ट्रीय अध्यक्ष श्री @NitinNabin जी के करकमलों द्वारा दिल्ली को 500 नई इलेक्ट्रिक बसें समर्पित की गईं। दिल्ली के इतिहास में यह पहली बार है जब एक साथ 500 नई इलेक्ट्रिक बसें परिवहन व्यवस्था में जोड़ी गई हैं।

बीते एक वर्ष में हमारी सरकार ने लगातार… pic.twitter.com/kvw8E1Or8Q

— Rekha Gupta (@gupta_rekha) February 8, 2026

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਇਕੱਲੇ ਸ਼ਾਲੀਮਾਰ ਬਾਗ ਵਿਧਾਨ ਸਭਾ ਖੇਤਰ ਵਿੱਚ ਹੀ 250 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਸੀ.ਐੱਮ. ਗੁਪਤਾ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਆਪਣੇ ਆਪ ਨੂੰ ਦਿੱਲੀ ਦਾ ਮਾਲਕ ਸਮਝਦੇ ਸਨ, ਜਨਤਾ ਨੇ ਉਨ੍ਹਾਂ ਨੂੰ 2025 ਦੀਆਂ ਚੋਣਾਂ ਵਿੱਚ ਕਰਾਰਾ ਜਵਾਬ ਦਿੱਤਾ ਹੈ।

ਟ੍ਰਾਂਸਪੋਰਟ ਮੰਤਰੀ ਪੰਕਜ ਸਿੰਘ ਅਤੇ ਵਿਧਾਇਕ ਅਨਿਲ ਗੋਇਲ ਨੇ ਕਿਹਾ ਕਿ ਇਨ੍ਹਾਂ ਬੱਸਾਂ ਦਾ ਉਦੇਸ਼ ਦਿੱਲੀ ਦੇ ਪ੍ਰਦੂਸ਼ਣ ਨੂੰ ਘੱਟ ਕਰਨਾ ਅਤੇ ਸ਼ਹਿਰ ਦੇ ਵਾਤਾਵਰਣ ਨੂੰ ਸੁਧਾਰਨਾ ਹੈ। ਇਹ ਨਵੀਆਂ ਬੱਸਾਂ ਦਿੱਲੀ ਟ੍ਰਾਂਸਪੋਰਟ ਕਾਰਪੋਰੇਸ਼ਨ (DTC) ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ, ਜੋ ਦਿੱਲੀ ਵਾਸੀਆਂ ਲਈ ਯਾਤਰਾ ਨੂੰ ਵਧੇਰੇ ਸੁਗਮ ਅਤੇ ਕਿਫਾਇਤੀ ਬਣਾਉਣਗੀਆਂ।

  • Good News
  • Delhi
  • CM Rekha Gupta
  • Electric Bus

ਮੈਗੀ ਖਾਣ ਤੋਂ ਬਾਅਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

NEXT STORY

Stories You May Like

  • direct flight from gaya ji to bangkok
    ਬਿਹਾਰ ਦੇ ਗਯਾਜੀ ਤੋਂ ਬੈਂਕਾਕ ਲਈ ਸਿੱਧੀ ਉਡਾਣ: CM ਸਮਰਾਟ ਚੌਧਰੀ ਨੇ ਦਿਖਾਈ ਹਰੀ ਝੰਡੀ
  • railway minister  ashwini vaishnaw  vande bharat sleeper express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ
  • jail  prisoner  escape  cm vijay  dsp  suspended
    ਜੇਲ੍ਹ 'ਚੋਂ ਭੱਜੇ ਕੈਦੀਆਂ ਦੇ ਮਾਮਲੇ 'ਚ ਵੱਡੀ ਕਾਰਵਾਈ ! CM ਵਿਜੇ ਨੇ DSP ਨੂੰ ਕੀਤਾ ਸਸਪੈਂਡ
  • treasury opens for indian army
    ਭਾਰਤੀ ਫ਼ੌਜ ਲਈ ਖੁੱਲ੍ਹਿਆ ਖਜ਼ਾਨਾ! 2.12 ਲੱਖ ਕਰੋੜ ਦੇ ਹਥਿਆਰ ਤੇ ਫ਼ੌਜੀ ਸਾਜ਼ੋ-ਸਾਮਾਨ ਖਰੀਦਣ ਨੂੰ ਹਰੀ ਝੰਡੀ
  • egypt to provide military aid to saudi arabia
    ਹੂਤੀ ਬਾਗ਼ੀਆਂ ਦੇ ਹਮਲਿਆਂ ਵਿਚਾਲੇ ਸਾਊਦੀ ਅਰਬ ਨੂੰ ਫ਼ੌਜੀ ਮਦਦ ਦੇਵੇਗਾ ਮਿਸਰ, ਸੰਸਦ ਨੇ ਦਿੱਤੀ ਹਰੀ ਝੰਡੀ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
  • former cm vijayan  kerala high court  relief
    ਸਾਬਕਾ CM ਵਿਜਯਨ ਨੂੰ ਕੇਰਲ ਹਾਈ ਕੋਰਟ ਤੋਂ ਰਾਹਤ, FIR ਦਰਜ ਕਰਨ ਦੇ ਹੁਕਮ ’ਤੇ ਰੋਕ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • advisory issued for passengers coming to india from abroad  fill form
      ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ...
    • congress leader land dispute sirsa
      ਜ਼ਮੀਨੀ ਝਗੜੇ 'ਚ ਕਾਂਗਰਸੀ ਆਗੂ ਦਾ ਕਤਲ ! ਸਿਰਸਾ 'ਚ ਵੱਡੀ ਵਾਰਦਾਤ
    • ssharad pawar hospitalized
      ਸ਼ਰਦ ਪਵਾਰ ਦੀ ਵਿਗੜੀ ਸਿਹਤ ! ਹਸਪਤਾਲ ਦਾਖ਼ਲ
    • win or loss
      ਕਿਤੇ ਜਿੱਤ, ਕਿਤੇ ਹਾਰ
    • rekha gupta delhi food department khoya seized
      ਦੀਵਾਲੀ ਤੋਂ ਪਹਿਲਾਂ ਖੋਆ ਮੰਡੀ ਪਹੁੰਚੀ CM ਰੇਖਾ ਗੁਪਤਾ ! 7000 KG ਖ਼ਰਾਬ ਖੋਆ...
    • drug smuggling  salim dola  arrested  438 crore  turkey  india
      438 ਕਰੋੜ ਦੇ ਨਸ਼ਾ ਸਮੱਗਲਿੰਗ ਮਾਮਲੇ 'ਚ ਸਲੀਮ ਡੋਲਾ ਗ੍ਰਿਫ਼ਤਾਰ ! ਤੁਰਕੀ ਤੋਂ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • mp ssb jawan murders wife in gwalior
      ਸ਼ੱਕ ਨੇ ਤਬਾਹ ਕੀਤਾ ਘਰ!  SSB ਜਵਾਨ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ
    • house arrest  owner  home  builder  gurugram  trump towers
      ਆਪਣੇ ਹੀ ਘਰ 'ਚ 'House Arrest' ਹੋਇਆ ਮਾਲਕ ! ਬਿਲਡਰ 'ਤੇ ਲਾਏ ਗੰਭੀਰ...
    • the indian navy rescued 20 iranians from pirates off the coast of somalia
      ਭਾਰਤੀ ਜਲ ਸੈਨਾ ਨੇ ਸੋਮਾਲੀਆ ਤੱਟ ਤੋਂ 20 ਈਰਾਨੀਆਂ ਨੂੰ ਸਮੁੰਦਰੀ ਡਾਕੂਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +