Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    8:13:07 PM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼

NATIONAL News Punjabi(ਦੇਸ਼)

ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼

  • Edited By Harpreet Singh,
  • Updated: 24 Jun, 2026 05:43 PM
National
good news for farmers
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ 36,585 ਕਰੋੜ ਰੁਪਏ ਦਾ ਖੇਤੀਬਾੜੀ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਇਤਿਹਾਸਕ ਕਦਮ ਨਾਲ ਸੂਬੇ ਦੇ 56 ਲੱਖ ਤੋਂ ਵੱਧ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਦੱਤਾਤ੍ਰੇਅ ਭਰਨੇ ਨੇ ਇਹ ਜਾਣਕਾਰੀ ਦਿੱਤੀ।

ਖੇਤੀਬਾੜੀ ਮੰਤਰੀ ਨੇ ਸਦਨ 'ਚ ਦੱਸਿਆ ਕਿ ਇਹ ਕਰਜ਼ਾ ਮੁਆਫ਼ੀ ਯੋਜਨਾ ਸਾਲ 2009, 2017 ਅਤੇ 2019 ਵਿੱਚ ਕੀਤੀਆਂ ਗਈਆਂ ਪਿਛਲੀਆਂ ਕੋਸ਼ਿਸ਼ਾਂ ਨਾਲੋਂ ਕਿਤੇ ਵੱਡੀ ਹੈ। ਮਹਾਯੁਤੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਤੋਂ ਇਲਾਵਾ ਔਰਤਾਂ ਦੀ ਬਿਹਤਰੀ ਲਈ ਸੂਬਾ ਸਰਕਾਰ ਇਸੇ ਸੈਸ਼ਨ 'ਚ 'ਮਹਾਰਾਸ਼ਟਰ ਮਹਿਲਾ ਕਿਸਾਨ ਸਸ਼ਕਤੀਕਰਨ ਬਿੱਲ' ਪੇਸ਼ ਕਰਨ ਜਾ ਰਹੀ ਹੈ। ਇਸ ਦਾ ਮੁੱਖ ਮਕਸਦ ਖੇਤਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਰਸਮੀ ਕਾਨੂੰਨੀ ਮਾਨਤਾ ਅਤੇ ਮਰਦਾਂ ਦੇ ਬਰਾਬਰ ਅਧਿਕਾਰ ਦੇਣਾ ਹੈ। ਇਹ ਕਦਮ ਸੰਯੁਕਤ ਰਾਸ਼ਟਰ (UN) ਵੱਲੋਂ ਸਾਲ 2026 ਨੂੰ 'ਅੰਤਰਰਾਸ਼ਟਰੀ ਮਹਿਲਾ ਕਿਸਾਨ ਸਾਲ' ਐਲਾਨੇ ਜਾਣ ਦੇ ਸਮਰਥਨ 'ਚ ਵੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...

ਸਰਕਾਰ ਨੇ ਕਿਸਾਨ ਹਾਦਸਾ ਬੀਮਾ ਯੋਜਨਾ ਦੇ ਦਾਇਰੇ ਨੂੰ ਵਧਾਉਂਦਿਆਂ ਹੁਣ ਇਸ ਵਿੱਚ ਖੇਤ ਮਜ਼ਦੂਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਲੂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਵੀ ਹੁਣ ਇਸ ਬੀਮਾ ਯੋਜਨਾ ਤਹਿਤ ਵਿੱਤੀ ਸਹਾਇਤਾ ਲਈ ਯੋਗ ਮੰਨਿਆ ਜਾਵੇਗਾ।

ਇਸ ਮੌਕੇ ਖੇਤੀਬਾੜੀ ਮੰਤਰੀ, ਜੋ ਖ਼ੁਦ ਇੱਕ ਕਿਸਾਨ ਹਨ, ਨੇ ਸੰਬੋਧਨ ਦੌਰਾਨ ਭਾਵੁਕ ਹੁੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਵੇਂ ਮਾਨਸੂਨ ਸ਼ੁਰੂ ਹੋ ਗਿਆ ਹੈ, ਪਰ ਜਦੋਂ ਤੱਕ ਮਿੱਟੀ 'ਚ ਲੋੜੀਂਦੀ ਨਮੀ ਨਾ ਹੋ ਜਾਵੇ, ਉਦੋਂ ਤੱਕ ਬਿਜਾਈ ਦੇ ਕੰਮ ਵਿੱਚ ਜਲਦਬਾਜ਼ੀ ਨਾ ਕੀਤੀ ਜਾਵੇ। ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ- Khan Sir ਦਾ ਕੋਚਿੰਗ ਸੈਂਟਰ ਸੀਲ ! UP 'ਚ ਹੋ ਗਈ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Good NEws
  • Farmers
  • Debt Forgiven

ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਗੁੱਸੇ 'ਚ ਪਿਤਾ ਨੇ ਪੁੱਤ ਤੇ ਨੂੰਹ ਨੂੰ ਮਾਰੀਆਂ ਗੋਲੀਆਂ

NEXT STORY

Stories You May Like

  • good news for farmers
    ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ
  • farmers  good news  chief minister vijay  loan waiver
    14.43 ਲੱਖ ਕਿਸਾਨਾਂ ਲਈ Good News ! ਕਰਜ਼ੇ ਬਾਰੇ CM ਵਿਜੇ ਨੇ ਕਰ'ਤਾ ਵੱਡਾ ਐਲਾਨ
  • good news for lpg customers government removed all restrictions on supply
    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ
  • good news for india ahead of odi series against england
    ਇੰਗਲੈਂਡ ਖ਼ਿਲਾਫ਼ ODI ਸੀਰੀਜ਼ ਤੋਂ ਪਹਿਲਾਂ ਭਾਰਤ ਲਈ Good News ! ਵਾਪਸੀ ਕਰ ਸਕਦੈ ਧਾਕੜ ਖਿਡਾਰੀ
  • famous actress announces good news after 6 months of marriage
    ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !
  • state government transfers  200 crore to their accounts
    Good News ! 3.96 ਲੱਖ ਕਿਸਾਨਾਂ ਦੇ ਖਾਤਿਆਂ 'ਚ CM ਚੌਧਰੀ ਨੇ ਭੇਜੇ 200 ਕਰੋੜ ਰੁਪਏ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • now pf money will be withdrawn through atm upi
    ਕਰਮਚਾਰੀਆਂ ਲਈ Good News ! ਹੁਣ ATM-UPI ਰਾਹੀਂ ਨਿਕਲੇਗਾ PF ਦਾ ਪੈਸਾ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major police action in ram temple offering case
      ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 8 ਮੁਲਜ਼ਮਾਂ ਦੇ ਘਰ ਮਾਰੇ...
    • sudan india connection
      ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ ਜੁੜੇ ਤਾਰ ! ਅਮਰੀਕਾ ਨੇ ਕਰ'ਤੀ...
    • ketan agarwal siya dummy use
      ਕੇਤਨ ਅਗਰਵਾਲ ਕਤਲਕਾਂਡ: ਪੁਤਲੇ ਦੀ ਵਰਤੋਂ ਕਰ ਪੁਲਸ ਨੇ ਸੀਆ ਨਾਲ ਮੁੜ ਦੁਹਰਾਈ ਘਟਨਾ
    • pm modi honors
      ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
    • ram temple theft case dhirendra shastri
      'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ...
    • indian culture reaching different parts of the world
      ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੱਕ ਪੁੱਜ ਰਿਹਾ ਭਾਰਤੀ ਸੱਭਿਆਚਾਰ : ਮੋਦੀ
    • airport  mishap trainee pilot  struck  propeller
      ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ! ਗੰਭੀਰ ਹਾਲਤ 'ਚ ਹੋਇਆ ਜ਼ਖ਼ਮੀ,...
    • prime minister modi praises the country  s move towards self reliance
      ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਆਤਮਨਿਰਭਰਾ ਦੀ ਦਿਸ਼ਾ ਵੱਲ ਦੇਸ਼ ਦੀ ਕੀਤੀ...
    • pm modi safe life insurance schemes
      Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ...
    • trump thanks india
      ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +