Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:50:15 PM

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼

NATIONAL News Punjabi(ਦੇਸ਼)

ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼

  • Edited By Sandeep Kumar,
  • Updated: 11 Aug, 2026 05:47 AM
National
good news for indian students going to australia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.): ਆਸਟ੍ਰੇਲੀਆ ਵਿਚ ਉੱਚ ਸਿੱਖਿਆ ਲਈ ਅਰਜ਼ੀ ਦੇਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਹੁਣ ਦਾਖ਼ਲੇ ਦੀ ਪ੍ਰਕਿਰਿਆ ਵਿਚ ਦਸਤਾਵੇਜ਼ਾਂ ਦੀ ਜਾਂਚ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਆਸਾਨ ਅਤੇ ਤੇਜ਼ ਹੋ ਸਕਦੀ ਹੈ। ਨੈਸ਼ਨਲ ਈ-ਗਵਰਨੈਂਸ ਡਿਵੀਜ਼ਨ ਅਤੇ ਐਸੋਸੀਏਸ਼ਨ ਆਫ਼ ਆਸਟ੍ਰੇਲੀਅਨ ਐਜੂਕੇਸ਼ਨ ਰੀਪ੍ਰੈਜ਼ੈਂਟੇਟਿਵਜ਼ ਇਨ ਇੰਡੀਆ (ਏ. ਏ. ਈ. ਆਰ. ਆਈ.) ਨੇ ‘ਏ. ਏ. ਈ. ਆਰ. ਆਈ. ਵੈਰੀਫ਼ਾਈ’ ਨਾਂ ਤੋਂ ਨਵਾਂ ਡਿਜੀਟਲ ਪਲੇਟਫ਼ਾਰਮ ਸ਼ੁਰੂ ਕੀਤਾ ਹੈ। ਇਸ ਰਾਹੀਂ ਵਿਦਿਆਰਥੀਆਂ ਦੇ ਅਕਾਦਮਿਕ, ਪਛਾਣ ਅਤੇ ਵਿੱਤੀ ਦਸਤਾਵੇਜ਼ਾਂ ਦੀ ਡਿਜੀਟਲ ਤਰੀਕੇ ਨਾਲ ਪੜਤਾਲ ਕੀਤੀ ਜਾ ਸਕੇਗੀ।

ਡਿਜੀਲਾਕਰ ਨਾਲ ਵੀ ਜੋੜਿਆ ਗਿਆ ਪਲੇਟਫਾਰਮ

ਇਸ ਨਵੀਂ ਵਿਵਸਥਾ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਏ. ਏ. ਈ. ਆਰ. ਆਈ. ਵੈਰੀਫ਼ਾਈ ਨੂੰ ਡਿਜੀਲਾਕਰ ਨਾਲ ਜੋੜਿਆ ਗਿਆ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਾਰ-ਵਾਰ ਆਪਣੀ ਮਾਰਕਸ਼ੀਟ, ਸਰਟੀਫ਼ਿਕੇਟ ਅਤੇ ਹੋਰ ਦਸਤਾਵੇਜ਼ਾਂ ਦੀ ਫ਼ਿਜ਼ੀਕਲ ਕਾਪੀ ਜਮ੍ਹਾ ਕਰਵਾਉਣ ਦੀ ਲੋੜ ਘੱਟ ਜਾਵੇਗੀ। ਦਸਤਾਵੇਜ਼ ਡਿਜੀਟਲ ਮਾਧਿਅਮ ਨਾਲ ਹੀ ਦੇਖੇ ਅਤੇ ਪੜਤਾਲੇ ਜਾ ਸਕਣਗੇ। ਇਸ ਨਾਲ ਅਰਜ਼ੀ ਪ੍ਰਕਿਰਿਆ ਵਿਚ ਲੱਗਣ ਵਾਲਾ ਸਮਾਂ ਘਟਣ ਦੇ ਨਾਲ-ਨਾਲ ਕਾਗਜ਼ੀ ਕਾਰਵਾਈ ਵੀ ਘੱਟ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ

ਪਹਿਲਾਂ ਅਕਾਦਮਿਕ ਅਤੇ ਪਛਾਣ ਸਬੰਧੀ ਦਸਤਾਵੇਜ਼ਾਂ ਦੀ ਜਾਂਚ

ਨਵੀਂ ਵਿਵਸਥਾ ਦੇ ਤਹਿਤ ਪੜਤਾਲ ਦੀ ਪ੍ਰਕਿਰਿਆ ਦੋ ਪੜਾਆਂ ਵਿਚ ਪੂਰੀ ਹੋਵੇਗੀ। ਪਹਿਲੇ ਪੜਾਅ ਵਿਚ ‘ਸਟੂਡੈਂਟ ਚੈੱਕ’ ਦੇ ਤਹਿਤ ਯੂਨੀਵਰਸਿਟੀ ਵਿਚ ਅਰਜ਼ੀ ਦੇਣ ਤੋਂ ਪਹਿਲਾਂ ਵਿਦਿਆਰਥੀ ਦੇ ਅਕਾਦਮਿਕ ਅਤੇ ਪਛਾਣ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿਚ ਮਾਰਕਸ਼ੀਟ, ਸਰਟੀਫਿਕੇਟ ਅਤੇ ਹੋਰ ਜ਼ਰੂਰੀ ਸਿੱਖਿਆ ਸਬੰਧੀ ਦਸਤਾਵੇਜ਼ਾਂ ਦੀ ਪੜਤਾਲ ਡਿਜੀਟਲ ਤਰੀਕੇ ਨਾਲ ਕੀਤੀ ਜਾ ਸਕੇਗੀ।

ਦਾਖ਼ਲੇ ਤੋਂ ਬਾਅਦ ਆਰਥਿਕ ਦਸਤਾਵੇਜ਼ਾਂ ਦੀ ਵਾਰੀ

ਪੜਤਾਲ ਦਾ ਦੂਜਾ ਪੜਾਅ ਦਾਖ਼ਲਾ ਮਿਲਣ ਤੋਂ ਬਾਅਦ ਸ਼ੁਰੂ ਹੋਵੇਗਾ। ਇਸ ਵਿਚ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨਾਲ ਜੁੜੀ ਵਿੱਤੀ ਜਾਣਕਾਰੀ ਅਤੇ ਆਰਥਿਕ ਦਸਤਾਵੇਜ਼ਾਂ ਦੀ ਅਸਲੀਅਤ ਜਾਂਚੀ ਜਾਵੇਗੀ। ਇਸ ਤਰ੍ਹਾਂ ਯੂਨੀਵਰਸਿਟੀਆਂ ਨੂੰ ਵਿਦਿਆਰਥੀ ਦੀ ਸਿੱਖਿਆ ਯੋਗਤਾ, ਪਛਾਣ ਅਤੇ ਵਿੱਤੀ ਸਮਰੱਥਾ ਨਾਲ ਸਬੰਧਿਤ ਜਾਣਕਾਰੀ ਇਕ ਸੁਚੱਜੀ ਡਿਜੀਟਲ ਪ੍ਰਕਿਰਿਆ ਰਾਹੀਂ ਮਿਲ ਸਕੇਗੀ।

ਫ਼ਰਜ਼ੀ ਦਸਤਾਵੇਜ਼ਾਂ ’ਤੇ ਵੀ ਲੱਗੇਗੀ ਲਗਾਮ

ਏ. ਏ. ਈ. ਆਰ. ਆਈ. ਵੈਰੀਫ਼ਾਈ ਜਿਹੀ ਡਿਜੀਟਲ ਵਿਵਸਥਾ ਨਾਲ ਦਸਤਾਵੇਜ਼ਾਂ ਦੀ ਅਸਲੀਅਤ ਜਾਂਚਣ ਵਿਚ ਆਸਾਨੀ ਹੋਵੇਗੀ ਅਤੇ ਫ਼ਰਜ਼ੀ ਜਾਂ ਸ਼ੱਕੀ ਦਸਤਾਵੇਜ਼ਾਂ ਦੀ ਵਰਤੋਂ ’ਤੇ ਵੀ ਰੋਕ ਲਾਉਣ ਵਿਚ ਮਦਦ ਮਿਲ ਸਕਦੀ ਹੈ। ਵਿਦਿਆਰਥੀਆਂ ਲਈ ਇਸ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੋਵੇਗਾ ਕਿ ਉਨ੍ਹਾਂ ਨੂੰ ਵੱਖ-ਵੱਖ ਪੜਾਵਾਂ ਵਿਚ ਵਾਰ-ਵਾਰ ਦਸਤਾਵੇਜ਼ਾਂ ਦੀਆਂ ਕਾਪੀਆਂ ਜਮ੍ਹਾ ਕਰਵਾਉਣ ਅਤੇ ਪੜਤਾਲ ਲਈ ਲੰਬਾ ਇੰਤਜ਼ਾਰ ਕਰਨ ਦੀ ਲੋੜ ਘੱਟ ਹੋਵੇਗੀ।

ਇਹ ਵੀ ਪੜ੍ਹੋ : ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ

ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਵਿਚਾਲੇ ਅਹਿਮ ਕਦਮ

ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਦੇ ਮੁੱਖ ਵਿਦੇਸ਼ੀ ਸਿੱਖਿਆ ਕੇਂਦਰਾਂ ਵਿਚ ਸ਼ਾਮਲ ਹੈ। ਅਜਿਹੇ ਵਿਚ ਦਾਖ਼ਲਾ ਪ੍ਰਕਿਰਿਆ ਨੂੰ ਡਿਜੀਟਲ ਅਤੇ ਜ਼ਿਆਦਾ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿਚ ਇਹ ਕਦਮ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਏ. ਏ. ਈ. ਆਰ. ਆਈ. ਵੈਰੀਫਾਈ ਰਾਹੀਂ ਵਿਦਿਆਰਥੀਆਂ ਅਤੇ ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿਚਕਾਰ ਦਸਤਾਵੇਜ਼ ਪੜਤਾਲ ਦੀ ਪ੍ਰਕਿਰਿਆ ਨੂੰ ਤੇਜ਼, ਸੁਵਿਧਾਜਨਕ ਅਤੇ ਜ਼ਿਆਦਾ ਭਰੋਸੇਮੰਦ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Australia
  • Indian students
  • Big relief
  • Admission
  • Online checking
  • Documents
  • ਆਸਟ੍ਰੇਲੀਆ
  • ਭਾਰਤੀ ਵਿਦਿਆਰਥੀ
  • ਵੱਡੀ ਰਾਹਤ
  • ਦਾਖ਼ਲਾ
  • ਆਨਲਾਈਨ ਚੈਕਿੰਗ
  • ਦਸਤਾਵੇਜ਼

ਝਾਰਖੰਡ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ: ਅੱਥਰੂ ਗੈਸ ਦੇ ਗੋਲੇ ਛੱਡੇ, ਦੇਵੇਂਦਰ ਮਹਤੋ ਦੀ ਵਿਗੜੀ ਤਬੀਅਤ

NEXT STORY

Stories You May Like

  • restaurants angry with swiggy zomato  online delivery will be closed
    Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ ਜਾਵੇਗੀ Online delivery?
  • heavy rain schools closed  online classes
    ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਖ਼ਰਾਬ ਮੌਸਮ ਕਾਰਨ ਕਈ ਸਕੂਲ ਬੰਦ, ਲੱਗੀਆਂ Online ਕਲਾਸਾਂ
  • indian students america visa
    ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ: Study ਤੇ ਨੌਕਰੀ ਹੋਈ ਔਖੀ, ਜਾਣੋ ਵਜ੍ਹਾ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • check your route before leaving home today
    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
  • huge increase in gold and silver prices  check latest rates
    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ
  • big jump in silver price  gold also became expensive
    ਚਾਂਦੀ ਦੀ ਕੀਮਤ 'ਚ ਵੱਡਾ ਉਛਾਲ, ਸੋਨਾ ਵੀ ਹੋਇਆ ਮਹਿੰਗਾ, ਖ਼ਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ
  • growing network of online fraud
    ਆਨਲਾਈਨ ਫਰਾਡ ਦਾ ਵਧਿਆ ਨੈਟਵਰਕ, ਹੋ ਰਹੀ ਕਰੋੜਾਂ ਦੀ ਠੱਗੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • reel era  youth  shortcuts  pm modi
      "ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ:...
    • russia oil crisis
      ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...
    • mapro foods  fssai  pizza worms  viral video
      Mapro Foods 'ਤੇ FSSAI ਦੀ ਕਾਰਵਾਈ, ਪੀਜ਼ੇ 'ਚ ਕੀੜੇ ਹੋਣ ਦੇ ਵਾਇਰਲ ਵੀਡੀਓ...
    • haryana police  poppy powder  youth  arrested
      ਹਰਿਆਣਾ ਪੁਲਸ ਨੇ 14.290 ਕਿਲੋ ਭੁੱਕੀ ਸਣੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
    • car  divider  atiq ahmed son video viral
      'ਹਵਾ 'ਚ ਉੱਡੀ ਕਾਰ ਤੇ ਫਿਰ...', ਅਤੀਕ ਅਹਿਮਦ ਦੇ ਪੁੱਤਰ ਆਬਾਨ ਨਾਲ ਵਾਪਰੇ...
    • amit shah  opposition  questions  answers  parliament
      ਵਿਰੋਧੀ ਧਿਰ ਚਰਚਾ ਲਈ ਹੋਵੇ ਤਿਆਰ, ਮੈਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ : ਅਮਿਤ...
    • delhi airport  passenger  luggage  skull  cisf
      ਦਿੱਲੀ ਏਅਰਪੋਰਟ 'ਤੇ ਯਾਤਰੀ ਦੇ ਸਾਮਾਨ 'ਚੋਂ ਨਿਕਲੀ ਅਜਿਹੀ ਚੀਜ਼, ਦੇਖ...
    • former mp mobile phone jail prajwal revanna
      ਜਬਰ ਜ਼ਿਨਾਹ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਸੰਸਦ ਮੈਂਬਰ ਕੋਲੋਂ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +