Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:47:39 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ! ਜੂਨ 'ਚ ਮਿਲੇਗਾ 3 ਮਹੀਨਿਆਂ ਦਾ ਅਨਾਜ

NATIONAL News Punjabi(ਦੇਸ਼)

ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ! ਜੂਨ 'ਚ ਮਿਲੇਗਾ 3 ਮਹੀਨਿਆਂ ਦਾ ਅਨਾਜ

  • Edited By Shubam Kumar,
  • Updated: 12 Jun, 2025 09:18 AM
National
good news for ration card holders
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ – ਬਰਸਾਤ ਦੇ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦਿਆਂ ਮਹਾਰਾਸ਼ਟਰ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ਅਤੇ ਲਾਭਕਾਰੀ ਫੈਸਲਾ ਲਿਆ ਹੈ। ਸਰਕਾਰ ਨੇ ਜੂਨ ਮਹੀਨੇ 'ਚ ਹੀ ਅਗਸਤ ਤੱਕ ਦੇ ਤਿੰਨ ਮਹੀਨਿਆਂ ਦਾ ਅਨਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ, ਤਾਂ ਜੋ ਮੌਸਮ ਕਾਰਨ ਹੋਣ ਵਾਲੀ ਰੁਕਾਵਟ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।

ਰਾਸ਼ਨ ਦੀਆਂ ਦੁਕਾਨਾਂ 'ਤੇ ਲੰਬੀਆਂ ਲਾਈਨਾਂ, ਲੋਕਾਂ ਵਿੱਚ ਉਤਸ਼ਾਹ

ਮੰਨਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰੀ ਹੈ ਜਦੋਂ ਮਹਾਰਾਸ਼ਟਰ ਵਿੱਚ ਰਾਜ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਪਹਿਲ ਕੀਤੀ ਗਈ ਹੈ। ਰਾਸ਼ਨ ਦੀਆਂ ਦੁਕਾਨਾਂ ਉੱਤੇ ਸਵੇਰੇ ਤੋਂ ਹੀ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਲੋਕ ਉਤਸ਼ਾਹ ਨਾਲ 3 ਮਹੀਨਿਆਂ ਦਾ ਰਾਸ਼ਨ ਇਕੱਠਾ ਲੈ ਰਹੇ ਹਨ। ਦੁਕਾਨਦਾਰਾਂ ਨੇ ਦੱਸਿਆ ਕਿ ਲੋਕ ਦੂਰ-ਦੂਰ ਤੋਂ ਆ ਰਹੇ ਹਨ, ਕਿਉਂਕਿ ਬਰਸਾਤ ਦੌਰਾਨ ਬਹੁਤ ਸਾਰੇ ਪਿੰਡਾਂ ’ਚ ਪਾਣੀ ਭਰਨ ਜਾਂ ਹੜ੍ਹ ਆਉਣ ਕਾਰਨ ਰਾਸ਼ਨ ਨਹੀਂ ਪਹੁੰਚ ਪਾਉਂਦਾ।

30 ਜੂਨ ਤੱਕ ਮੁਕੰਮਲ ਹੋਵੇਗਾ ਵੰਡਣ ਦਾ ਕੰਮ
ਸੂਬਾ ਸਰਕਾਰ ਵੱਲੋਂ ਜਾਰੀ ਹੁਕਮ ਦੇ ਅਨੁਸਾਰ ਰਾਸ਼ਟਰੀ ਖਾਦ ਸੁਰੱਖਿਆ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਜੂਨ ਵਿੱਚ ਹੀ ਤਿੰਨ ਮਹੀਨਿਆਂ ਦਾ ਅਨਾਜ ਦੇਣ ਦੀ ਪ੍ਰਕਿਰਿਆ 30 ਜੂਨ ਤੱਕ ਪੂਰੀ ਕੀਤੀ ਜਾਣੀ ਚਾਹੀਦੀ ਹੈ। ਇਹ ਯੋਜਨਾ ਨਾ ਸਿਰਫ਼ ਲੋਕਾਂ ਲਈ ਆਸਾਨੀ ਲੈ ਕੇ ਆਈ ਹੈ, ਸਗੋਂ ਬਰਸਾਤ ਦੌਰਾਨ ਪੈਣ ਵਾਲੀਆਂ ਪਰੇਸ਼ਾਨੀਆਂ ਨੂੰ ਵੀ ਘਟਾਏਗੀ।

ਲੋਕਾਂ ਵੱਲੋਂ ਸਰਕਾਰ ਦੇ ਫੈਸਲੇ ਦੀ ਤਾਰੀਫ਼
ਲੋਕਾਂ ਨੇ ਸਰਕਾਰ ਦੀ ਇਸ ਯੋਜਨਾ ਦੀ ਖੁਲ੍ਹ ਕੇ ਸਿਫ਼ਤ ਕੀਤੀ ਹੈ। ਬਹੁਤੇ ਲੋਕਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਰਾਸ਼ਨ ਲੈ ਰਹੇ ਹਨ, ਪਰ ਪਹਿਲੀ ਵਾਰੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਦਾ ਅਨਾਜ ਇਕਠੇ ਮਿਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Good news
  • ration card
  • holders

ਪਾਣੀ ਦੀ ਆੜ 'ਚ ਕਰੋੜਾਂ ਦਾ ਡੀਜ਼ਲ ਚੋਰੀ, ਸੁਰੰਗ ਪੁੱਟ ਕੇ ਪਾਈਪਲਾਈਨ 'ਚੋਂ ਤੇਲ ਕੱਢਦੇ ਸਨ ਜੀਜਾ-ਸਾਲਾ

NEXT STORY

Stories You May Like

  • important news for ration card holders
    ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ ’ਤੇ ਕਣਕ ਦੀਆਂ ਪਰਚੀਆਂ
  • 13000 bpl  aay ration card holders name removed
    ਹਰਿਆਣਾ 'ਚ 13 ਹਜ਼ਾਰ ਤੋਂ ਵੱਧ BPL ਤੇ AAY ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ, ਕੱਟੇ ਨਾਮ, ਹੈਰਾਨ ਕਰੇਗੀ ਵਜ੍ਹਾ
  • ration card  verification  duty
    ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਡਿਊਟੀ ਦਾ ਆਸ਼ਾ ਵਰਕਰਾਂ ਵੱਲੋਂ ਬਾਈਕਾਟ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • anganwadi centre  employees   union
    ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • chief election commissioner cjp opens a front
      'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • rahul gandhi raises questions over cec controversy
      'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ...
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +