Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:49:27 PM

  • government schools school girls principals

    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ...

  • ravneet bittu wrote a letter to cm mann

    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ...

  • punjabis phones suddenly started ringing big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

  • weather alert in punjab

    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ ਖ਼ਤਮ ਹੋਵੇਗੀ ਗੈਸ ਦੀ ਕਿੱਲਤ ! ਇਰਾਨ ਤੋਂ ਆਈ Good News ਸੁਣ ਬਾਗੋ-ਬਾਗ ਹੋਏ ਲੋਕ

NATIONAL News Punjabi(ਦੇਸ਼)

ਹੁਣ ਖ਼ਤਮ ਹੋਵੇਗੀ ਗੈਸ ਦੀ ਕਿੱਲਤ ! ਇਰਾਨ ਤੋਂ ਆਈ Good News ਸੁਣ ਬਾਗੋ-ਬਾਗ ਹੋਏ ਲੋਕ

  • Edited By Harpreet Singh,
  • Updated: 14 Mar, 2026 02:06 PM
New Delhi
good news from iran
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ 'ਚ ਛਿੜੀ ਜੰਗ ਨੇ ਜਾਨੀ-ਮਾਲੀ ਨੁਕਸਾਨ ਤਾਂ ਕੀਤਾ ਹੈ, ਸਗੋਂ ਪੂਰੀ ਦੁਨੀਆ 'ਚ ਵੱਡੇ ਪੱਧਰ 'ਤੇ ਗੈਸ ਤੇ ਤੇਲ ਦੀ ਕਮੀ ਦਾ ਸੰਕਟ ਵੀ ਖੜ੍ਹਾ ਕਰ ਦਿੱਤਾ ਹੈ। ਇਸੇ ਦੌਰਾਨ ਭਾਰਤ ਨੂੰ ਆਪਣੀ ਗੈਸ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਵੱਲ ਵੱਡੀ ਸਫ਼ਲਤਾ ਮਿਲੀ ਹੈ। ਭਾਰਤ ਦੇ ਦੋ ਪ੍ਰਮੁੱਖ LPG ਟੈਂਕਰ, 'ਸ਼ਿਵਾਲਿਕ' ਅਤੇ 'ਨੰਦਾ ਦੇਵੀ' ਸਫਲਤਾਪੂਰਵਕ ਹੋਰਮੁਜ਼ ਸਟ੍ਰੇਟ ਪਾਰ ਕਰ ਕੇ ਭਾਰਤ ਵੱਲ ਵਧ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਿਵਾਲਿਕ 'ਚ 40 ਹਜ਼ਾਰ ਮੀਟ੍ਰਿਕ ਟਨ ਗੈਸ ਭਰੀ ਹੋਈ ਹੈ, ਜਦਕਿ ਨੰਦਾ ਦੇਵੀ 'ਚ 46 ਹਜ਼ਾਰ ਮੀਟ੍ਰਿਕ ਟਨ ਗੈਸ ਭਰੀ ਗਈ ਹੈ। ਇਹ ਦੋਵੇਂ ਜਹਾਜ਼ 2 ਦਿਨਾਂ ਤੱਕ ਮੁੰਬਈ ਪਹੁੰਚ ਜਾਣਗੇ।

ਇਹ ਸਫਲਤਾ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਵਿਚਕਾਰ ਹੋਈਆਂ ਕਈ ਦੌਰ ਦੀਆਂ ਗੱਲਬਾਤਾਂ ਦਾ ਨਤੀਜਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਦੌਰਾਨ ਊਰਜਾ ਅਤੇ ਵਸਤੂਆਂ ਦੀ ਨਿਰਵਿਘਨ ਆਵਾਜਾਈ ਨੂੰ ਭਾਰਤ ਦੀ ਪ੍ਰਮੁੱਖ ਤਰਜੀਹ ਦੱਸਿਆ ਸੀ। ਰਿਪੋਰਟਾਂ ਅਨੁਸਾਰ, ਇਨ੍ਹਾਂ ਜਹਾਜ਼ਾਂ ਦੀ ਸੁਰੱਖਿਆ ਲਈ ਭਾਰਤੀ ਜਲ ਸੈਨਾ ਵੱਲੋਂ ਵੀ ਨਜ਼ਰ ਰੱਖੀ ਜਾ ਰਹੀ ਹੈ। 'ਸ਼ਿਵਾਲਿਕ' ਨੂੰ ਭਾਰਤੀ ਜਲ ਸੈਨਾ ਦੇ ਸਹਿਯੋਗ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ- ''ਸਰੰਡਰ ਕਰ ਦਿਓ ਤੇ ਆਪਣਾ ਬਚਿਆ-ਖੁਚਿਆ ਦੇਸ਼..!'', ਟਰੰਪ ਨੇ ਇਰਾਨ ਨੂੰ ਦੇ'ਤੀ Last Warning

ਇਰਾਨ ਦੇ ਭਾਰਤ ਵਿੱਚ ਰਾਜਦੂਤ ਮੁਹੰਮਦ ਫਥਲੀ ਨੇ ਪੁਸ਼ਟੀ ਕੀਤੀ ਹੈ ਕਿ ਭਾਰਤ ਇਰਾਨ ਦਾ ਇੱਕ 'ਮਿੱਤਰ' ਦੇਸ਼ ਹੈ। ਉਨ੍ਹਾਂ ਦੇ ਬਿਆਨ ਅਨੁਸਾਰ, ਮੌਜੂਦਾ ਤਣਾਅ ਦੇ ਬਾਵਜੂਦ, ਇਰਾਨ ਭਾਰਤੀ ਹਿੱਤਾਂ ਅਤੇ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜਿੱਥੇ ਦੁਨੀਆ ਭਰ ਦੇ ਦੇਸ਼ਾਂ ਲਈ ਹੋਰਮੁਜ਼ ਸਟ੍ਰੇਟ ਇੱਕ 'ਬਲੌਕ' ਖੇਤਰ ਬਣਿਆ ਹੋਇਆ ਹੈ, ਉੱਥੇ ਭਾਰਤ ਦੀ ਸ਼ਾਂਤਮਈ ਕੂਟਨੀਤੀ ਨੇ ਇਨ੍ਹਾਂ ਜਹਾਜ਼ਾਂ ਲਈ ਇੱਕ ਸੁਰੱਖਿਅਤ ਰਾਹ ਬਣਾਇਆ ਹੈ, ਜੋ ਭਾਰਤ ਦੀ ਊਰਜਾ ਸੁਰੱਖਿਆ ਲਈ ਇੱਕ ਵੱਡੀ ਰਾਹਤ ਹੈ।

ਜ਼ਿਕਰਯੋਗ ਹੈ ਕਿ ਭਾਰਤ ਆਪਣੀ ਲੋੜੀਂਦੀ LPG ਦਾ ਲਗਭਗ 90 ਫ਼ੀਸਦੀ ਪੱਛਮੀ ਏਸ਼ੀਆ ਤੋਂ ਦਰਾਮਦ ਕਰਦਾ ਹੈ। ਜੰਗ ਕਾਰਨ ਹੋਰਮੁਜ਼ ਸਟ੍ਰੇਟ ਦੇ ਬੰਦ ਹੋਣ ਨਾਲ ਭਾਰਤ ਵਿੱਚ ਰਸੋਈ ਗੈਸ ਦੀ ਭਾਰੀ ਕਿੱਲਤ ਪੈਦਾ ਹੋ ਗਈ ਸੀ। ਇਨ੍ਹਾਂ ਜਹਾਜ਼ਾਂ ਦੇ ਪਹੁੰਚਣ ਨਾਲ ਦੇਸ਼ ਵਿੱਚ ਊਰਜਾ ਸੰਕਟ ਕੁਝ ਹੱਦ ਤੱਕ ਘਟਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਜੰਗਬੰਦੀ ਲਈ ਰਾਜ਼ੀ ਹੋਇਆ ਇਰਾਨ ! ਰਾਸ਼ਟਰਪਤੀ ਨੇ ਦੱਸਿਆ 'ਰਾਹ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Good News From Iran
  • LPG Supply
  • Shortage of LPG

ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ ਦੇਣਗੇ: ਰਵਨੀਤ ਬਿੱਟੂ

NEXT STORY

Stories You May Like

  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
  • sri hemkunt sahib ji  narendra modi  devotees  good news
    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • mbbs 9911 seats 25 new medical colleges
    ਡਾਕਟਰ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ Good News ; NMC ਨੇ ਕੀਤਾ ਵੱਡਾ ਐਲਾਨ
  • good news for train passengers
    ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: IRCTC ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ, ਸੁਪਰਫਾਸਟ ਹੋਵੇਗੀ ਟਿਕਟ ਬੁਕਿੰਗ
  • iran on peace talks
    'ਗੱਲਬਾਤ ਦਾ ਦੌਰ ਖ਼ਤਮ..!', ਅਮਰੀਕਾ ਨਾਲ ਸਮਝੌਤੇ ਤੋਂ ਇਰਾਨ ਦੀ ਕੋਰੀ ਨਾਂਹ
  • india  europe  india tex trade federation  agreement  textile industry
    ਲੱਖਾਂ ਵਪਾਰੀਆਂ ਲਈ Good News ! ਭਾਰਤ ਤੇ EU ਵਿਚਾਲੇ ਹੋਇਆ ਇਤਿਹਾਸਕ ਸਮਝੌਤਾ
  • uttarakhand  char dham yatra  tunnel  bridge  project
    ਚਾਰਧਾਮ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ Good News ! 31 ਅਗਸਤ ਤੱਕ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • all shops and restaurants will be closed till 6 30 pm today
      ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣਗੇ ਬੰਦ ! NDTA ਨੇ...
    • wood logs in dam
      ਮੀਂਹ ਦੇ ਪਾਣੀ ਨਾਲ ਰੁੜ੍ਹ ਕੇ ਆ ਗਏ ਲੱਕੜਾਂ ਦੇ ਹਜ਼ਾਰਾਂ ਬਲਾਕ ! ਡੈਮ 'ਚ ਲੱਗੇ...
    • son kills mother with axe arrested
      ਪੁੱਤ ਹੋਇਆ ਕਪੁੱਤ ! ਕੁਹਾੜੀ ਨਾਲ ਵੱਢ 'ਤੀ ਆਪਣੀ ਮਾਂ, ਹੈਰਾਨ ਕਰੇਗਾ ਮਾਮਲਾ
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • 2 indians held hostage in myanmar rescued
      ਕਰਨਾਟਕ ਸਾਈਬਰ ਕਮਾਂਡ ਨੇ ਮਿਆਂਮਾਰ ’ਚ ਬੰਧਕ ਬਣਾਏ ਗਏ 2 ਭਾਰਤੀਆਂ ਨੂੰ ਬਚਾਇਆ
    • governmet ready to talk to students
      ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ...
    • neet controversy  nda  senior leaders
      NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ...
    • student  beating  abhijeet deepke  mother
      'ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖਣਾ ਬਹੁਤ ਦੁਖਦਾਈ', ਭਾਵੁਕ ਹੋਈ...
    • india to become semicondutor hub
      ਹੁਣ ਸੈਮੀਕੰਡਕਟਰ ਮੈਨੂਫੈਕਚਰਿੰਗ ਹੱਬ ਬਣੇਗਾ ਭਾਰਤ ! ਤਾਈਵਾਨ ਨੂੰ ਦੇਵੇਗਾ ਟੱਕਰ,...
    • siya chetan marriage revelation
      ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ ਰੋਕਣ ਲਈ ਰੱਚੀ ਸੀ ਅਜਿਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +