Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    11:41:25 AM

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • oil prices increase india  s burden  import bill rises 26 percent

    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ...

  • himanshi khurana case

    ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ...

  • bsf s major operation on india pakistan border infiltrator shot dead

    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ ਦੀ ਪਾਲਣਾ ’ਤੇ ਮੰਗਿਆ ਜਵਾਬ

NATIONAL News Punjabi(ਦੇਸ਼)

‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ ਦੀ ਪਾਲਣਾ ’ਤੇ ਮੰਗਿਆ ਜਵਾਬ

  • Edited By Sandeep Kumar,
  • Updated: 07 Aug, 2026 08:15 AM
National
government s tough questioning of meta for the second day
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤ ਸਰਕਾਰ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਗਲੋਬਲ ਟੈਕਨਾਲੋਜੀ ਕੰਪਨੀ ਮੈਟਾ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ। ਮੀਟਿੰਗ ਦੌਰਾਨ ਇੰਸਟਾਗ੍ਰਾਮ ਦੇ ਕੰਟੈਂਟ ਸੁਝਾਅ ਦੇਣ ਵਾਲੇ ਐਲਗੋਰਿਦਮ, ਭਾਰਤੀ ਕਾਨੂੰਨ ਦੀ ਪਾਲਣਾ, ਡੀਪਫੇਕ, ਬਾਲ ਜਿਨਸੀ ਸ਼ੋਸ਼ਣ ਸਮੱਗਰੀ (ਸੀ. ਐੱਸ. ਏ. ਐੱਮ.) ਅਤੇ ਬੌਟ ਖਾਤਿਆਂ ਵਰਗੇ ਗੰਭੀਰ ਮੁੱਦਿਆਂ ’ਤੇ ਚਰਚਾ ਹੋਈ। ਸੂਤਰਾਂ ਅਨੁਸਾਰ ਲੱਗਭਗ ਇਕ ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਸਰਕਾਰ ਨੇ ਮੈਟਾ ਨੂੰ ਸਵਾਲ ਕੀਤਾ ਕਿ ਉਸ ਦੇ ਐਲਗੋਰਿਦਮ ਕਿਵੇਂ ਕੰਮ ਕਰਦੇ ਹਨ, ਭਾਰਤੀ ਕਾਨੂੰਨਾਂ ਦੀ ਪਾਲਣਾ ਕਿਵੇਂ ਯਕੀਨੀ ਬਣਾਈ ਜਾਂਦੀ ਹੈ ਅਤੇ ਕੀ ਇਸ ਦੀ ਪਾਲਣਾ ਵਿਧੀ ਵਿਚ ਢੁੱਕਵੀਂ ਜਾਂਚ ਤੇ ਸੰਵਿਧਾਨਕ ਸੁਰੱਖਿਆ ਸ਼ਾਮਲ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਮੁੱਦਿਆਂ ’ਤੇ ਕੰਪਨੀ ’ਤੇ ਲਗਾਤਾਰ ਦਬਾਅ ਬਣਾਇਆ ਜਾਵੇਗਾ ਅਤੇ ਠੋਸ ਕਾਰਵਾਈ ਦੀ ਉਮੀਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ ਬਣੇ ਨੈਸ਼ਨਲ ਕਨਵੀਨਰ

ਮੈਟਾ ਨੇ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਹ ਡੀਪਫੇਕ, ਬਾਲ ਜਿਨਸੀ ਸ਼ੋਸ਼ਣ ਸਮੱਗਰੀ ਅਤੇ ਜਾਅਲੀ ਬੌਟ ਖਾਤਿਆਂ ਨਾਲ ਨਿਪਟਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਕੰਪਨੀ ਨੇ ਇਹ ਵੀ ਸਵੀਕਾਰ ਕੀਤਾ ਕਿ ਉਸ ਦਾ ਮੌਜੂਦਾ ਸਿਸਟਮ ਹਾਲੇ ਤੱਕ ਸਾਰੀ ਗੈਰ-ਕਾਨੂੰਨੀ ਸਮੱਗਰੀ ਨੂੰ ਪੂਰੀ ਤਰ੍ਹਾਂ ਬਲਾਕ ਕਰਨ ਦੇ ਸਮਰੱਥ ਨਹੀਂ ਹੈ। ਮੈਟਾ ਦੇ ਗਲੋਬਲ ਮਾਮਲਿਆਂ ਦੇ ਮੁਖੀ ਜੋਏਲ ਕੇਪਲਨ ਦੀ ਅਗਵਾਈ ਵਿਚ ਵਫ਼ਦ ਨੇ ਲਗਾਤਾਰ ਦੂਜੇ ਦਿਨ ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਸਬੁੱਕ ਪੋਸਟ ਨੂੰ ਹਾਲ ਹੀ ਵਿਚ ਅਸਥਾਈ ਤੌਰ ’ਤੇ ਹਟਾਏ ਜਾਣ ਤੋਂ ਬਾਅਦ ਸਰਕਾਰ ਵੱਲੋਂ ਭੇਜੇ ਗਏ ਸੰਮਨ ਦੇ ਸਬੰਧ ਵਿਚ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Meta
  • government inquiries
  • algorithms
  • law enforcement
  • ਮੇਟਾ
  • ਸਰਕਾਰ ਦੀ ਪੁੱਛਗਿੱਛ
  • ਐਲਗੋਰਿਦਮ
  • ਕਾਨੂੰਨ ਦੀ ਪਾਲਣਾ

ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ

NEXT STORY

Stories You May Like

  • meta summoned for blocking prime minister s post
    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ ਅਸੰਤੁਸ਼ਟ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • jathedar gargajj statement
    ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ: ਜਥੇਦਾਰ ਗੜਗੱਜ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
Trending
Ek Nazar
heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 4 high courts  30 judges  additional judges  appointed
      ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
    • supreme court  jharkhand paper leak case
      ਸੁਪਰੀਮ ਕੋਰਟ ਪਹੁੰਚਿਆ ਝਾਰਖੰਡ ਪੇਪਰ ਲੀਕ ਮਾਮਲਾ, ਸਰਕਾਰ ਨਾਲ ਡੈੱਡਲਾਕ ਜਾਰੀ
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • ram temple offering theft case
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਸਤੰਬਰ ਦੇ ਅੰਤ ਤੱਕ ਦਾਖ਼ਲ ਹੋਵੇਗੀ ਚਾਰਜਸ਼ੀਟ,...
    • firing on police personnel and team
      ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ,...
    • cartridges recovered from the bag of a minor girl
      ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ...
    • floods wreak havoc in assam
      ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ...
    • milk prices to increase
      ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
    • ranchi student movement
      ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +