Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:30:12 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬਜ਼ੁਰਗਾਂ ਲਈ ਖੁਸ਼ਖਬਰੀ, ਹਰ ਮਹੀਨੇ ਮਿਲੇਗੀ 2500 ਰੁਪਏ ਪੈਨਸ਼ਨ

NATIONAL News Punjabi(ਦੇਸ਼)

ਬਜ਼ੁਰਗਾਂ ਲਈ ਖੁਸ਼ਖਬਰੀ, ਹਰ ਮਹੀਨੇ ਮਿਲੇਗੀ 2500 ਰੁਪਏ ਪੈਨਸ਼ਨ

  • Edited By Tanu,
  • Updated: 25 Nov, 2024 04:43 PM
New Delhi
government 80 thousand new old age pension
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਜ਼ੁਰਗਾਂ ਲਈ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਿਹਾ ਕਿ ਦਿੱਲੀ ਦੇ ਬਜ਼ੁਰਗਾਂ ਲਈ ਪੈਨਸ਼ਨ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ 60 ਤੋਂ 69 ਸਾਲ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 2500 ਰੁਪਏ ਹਰ ਮਹੀਨੇ ਪੈਨਸ਼ਨ ਵਜੋਂ ਦਿੱਤੀ ਜਾਵੇਗੀ।  

ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ ਆਉਣਗੇ 1500 ਰੁਪਏ, ਪਰ ਕਰਨੀ ਪਵੇਗੀ ਉਡੀਕ

ਬਜ਼ੁਰਗ ਪੈਨਸ਼ਨਰਾਂ ਦੀ ਗਿਣਤੀ 5.3 ਲੱਖ-

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਹੁਣ 80 ਹਜ਼ਾਰ ਹੋਰ ਲੋਕ ਬੁਢਾਪਾ ਪੈਨਸ਼ਨ ਦੇ ਪਾਤਰ ਹਨ, ਜਿਸ ਦੇ ਨਾਲ ਹੀ ਅਜਿਹੇ ਲਾਭਪਾਤਰੀਆਂ ਦੀ ਕੁੱਲ ਗਿਣਤੀ ਵੱਧ ਕੇ 5.3 ਲੱਖ ਹੋ ਗਈ ਹੈ। ਕੇਜਰੀਵਾਲ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦਿੱਲੀ ਸਰਕਾਰ ਸਮਾਜਿਕ ਕਲਿਆਣ ਲਈ ਵਚਨਬੱਧ ਹੈ ਅਤੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹੋਰ ਵੱਧ ਲੋਕਾਂ ਨੂੰ ਬੁਢਾਪਾ ਪੈਨਸ਼ਨ ਦੇਣ ਦਾ ਫ਼ੈਸਲਾ ਐਤਵਾਰ ਨੂੰ ਕੈਬਨਿਟ ਦੀ ਮਨਜ਼ੂਰੀ ਮਗਰੋਂ ਲਾਗੂ ਕੀਤਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ 'ਤੇ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਡਬਲ ਇੰਜਣ ਵਾਲੀਆਂ ਸਰਕਾਰਾਂ ਹਨ, ਉੱਥੇ ਬਜ਼ੁਰਗਾਂ ਨੂੰ 500-600 ਰੁਪਏ ਮਿਲਦੇ ਹਨ, ਸਾਡੀ ਸਿੰਗਲ ਇੰਜਣ ਵਾਲੀ ਸਰਕਾਰ 'ਚ 2500 ਰੁਪਏ ਮਿਲਦੇ ਹਨ। ਪੱਤਰਕਾਰ ਸੰਮੇਲਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਮੰਤਰੀ ਸੌਰਭ ਭਾਰਦਵਾਜ ਵੀ ਮੌਜੂਦ ਸਨ। 

ਇਹ ਵੀ ਪੜ੍ਹੋ-  ਜਾਣੋ ਸ਼ਗਨ ਦੇ ਲਿਫ਼ਾਫੇ 'ਚ ਕਿਉਂ ਹੁੰਦਾ ਹੈ '1 ਰੁਪਏ' ਦਾ ਹੀ ਸਿੱਕਾ

ਬਜ਼ੁਰਗਾਂ ਦੀ ਪੈਨਸ਼ਨ ਰੋਕਣਾ ਪਾਪ- ਕੇਜਰੀਵਾਲ

ਐਤਵਾਰ ਨੂੰ ਦਿੱਲੀ ਸਰਕਾਰ ਨੇ ਪੈਨਸ਼ਨ ਲਈ ਅਰਜ਼ੀ ਦੇਣ ਵਾਲੇ ਬਜ਼ੁਰਗਾਂ ਲਈ ਇਕ ਪੋਰਟਲ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਹੀ 10 ਹਜ਼ਾਰ ਅਰਜ਼ੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਰੋਕਣਾ ਪਾਪ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਜਦੋਂ ਉਹ ਜੇਲ੍ਹ ਵਿਚ ਸਨ ਤਾਂ ਉਸ ਸਮੇਂ ਭਾਜਪਾ ਨੇ ਪੈਨਸ਼ਨ ਰੋਕ ਦਿੱਤੀ। ਬਾਹਰ ਆਉਣ ਤੋਂ ਬਾਅਦ ਅਸੀਂ ਨਾ ਸਿਰਫ਼ ਰੁਕੀ ਹੋਈ ਪੈਨਸ਼ਨ ਨੂੰ ਮੁੜ ਸ਼ੁਰੂ ਕੀਤਾ ਸਗੋਂ 80 ਹਜ਼ਾਰ ਨਵੇਂ ਲਾਭਪਾਤਰੀਆਂ ਨੂੰ ਵੀ ਜੋੜਿਆ। ਕੇਜਰੀਵਾਲ ਨੇ ਕਿਹਾ ਕਿ ਨਵੇਂ ਲਾਭਪਾਤਰੀਆਂ ਦੇ ਜੁੜਨ ਨਾਲ ਦਿੱਲੀ ਵਿਚ ਪੈਨਸ਼ਨਰਾਂ ਦੀ ਕੁੱਲ ਗਿਣਤੀ 5.3 ਲੱਖ ਹੋ ਗਈ ਹੈ।

ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਲਈ ਰਹੋ ਤਿਆਰ, IMD ਦਾ 14 ਸੂਬਿਆਂ 'ਚ ਮੀਂਹ ਦਾ ਅਲਰਟ

  • old age pension
  • Government
  • Beneficiaries
  • ਬੁਢਾਪਾ ਪੈਨਸ਼ਨ
  • ਸਰਕਾਰ
  • ਲਾਭਪਾਤਰੀਆਂ

ਨਾਬਾਲਗ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ, 2 ਦੋਸ਼ੀ ਗ੍ਰਿਫ਼ਤਾਰ

NEXT STORY

Stories You May Like

  • china old population
    ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ ਸਿਸਟਮ 'ਤੇ ਵਧਿਆ ਬੋਝ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • airtel users news
    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ ਪਵੇਗਾ ਵਾਧੂ ਬੋਝ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • elders honor
    ਬਜ਼ੁਰਗਾਂ ਦਾ ਸਨਮਾਨ ਅਤੇ ਸ਼ਾਨ : ਵਿਕਸਤ ਭਾਰਤ ਦੀ ਨੀਂਹ
  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • health of 78 people including 75 bsf personnel
      BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ...
    • jairam ramesh  uttar pradesh    viksit bharat ji ram ji   scheme  fraud
      ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ :...
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +