Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:23:31 AM

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • punjabi youth in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • telegram removed from apple store

    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ...

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਂਦਰ ਨੇ ਲਾਗੂ ਕੀਤੇ 'Home Rent Rules 2025'! ਹੁਣ ਮਨਮਾਨੀ ਨਹੀਂ ਕਰ ਸਕਣਗੇ ਮਕਾਨ ਮਾਲਕ

NATIONAL News Punjabi(ਦੇਸ਼)

ਕੇਂਦਰ ਨੇ ਲਾਗੂ ਕੀਤੇ 'Home Rent Rules 2025'! ਹੁਣ ਮਨਮਾਨੀ ਨਹੀਂ ਕਰ ਸਕਣਗੇ ਮਕਾਨ ਮਾਲਕ

  • Edited By Baljit Singh,
  • Updated: 30 Nov, 2025 09:24 PM
National
government has taken a big decision for those living on rent
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਦੇ ਰੈਂਟਲ ਹਾਊਸਿੰਗ ਮਾਰਕੀਟ ਨੂੰ ਵਧੇਰੇ ਪਾਰਦਰਸ਼ੀ (Transparent), ਸੁਰੱਖਿਅਤ ਅਤੇ ਸੰਗਠਿਤ (Organized) ਬਣਾਉਣ ਲਈ ਹੋਮ ਰੈਂਟ ਰੂਲਜ਼ 2025 ਲਾਗੂ ਕਰ ਦਿੱਤੇ ਹਨ। ਇਨ੍ਹਾਂ ਨਵੇਂ ਨਿਯਮਾਂ ਨਾਲ ਉਨ੍ਹਾਂ ਕਰੋੜਾਂ ਕਿਰਾਏਦਾਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਮਨਮਾਨੇ ਢੰਗ ਨਾਲ ਕਿਰਾਇਆ ਵਧਾਉਣ, ਬਹੁਤ ਜ਼ਿਆਦਾ ਸਿਕਿਓਰਿਟੀ ਡਿਪਾਜ਼ਿਟ ਦੇਣ, ਜਾਂ ਕਮਜ਼ੋਰ ਦਸਤਾਵੇਜ਼ੀਕਰਨ (Documentation) ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਨਿਯਮਾਂ ਦਾ ਸਭ ਤੋਂ ਵੱਡਾ ਫਾਇਦਾ ਬੈਂਗਲੁਰੂ, ਮੁੰਬਈ, ਹੈਦਰਾਬਾਦ ਅਤੇ ਪੁਣੇ ਵਰਗੇ ਮਹਾਨਗਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ।

ਨਵੇਂ ਨਿਯਮਾਂ ਅਧੀਨ ਕੀ ਹੋਵੇਗਾ ਵੱਡਾ ਬਦਲਾਅ?
ਨਵੇਂ ਨਿਯਮਾਂ ਦੇ ਤਹਿਤ ਕਈ ਅਹਿਮ ਬਦਲਾਅ ਕੀਤੇ ਗਏ ਹਨ, ਜੋ ਕਿਰਾਏਦਾਰਾਂ ਅਤੇ ਮਕਾਨ ਮਾਲਕਾਂ ਦੋਵਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੇ ਹਨ।

1. ਸਿਕਿਓਰਿਟੀ ਡਿਪਾਜ਼ਿਟ 'ਤੇ ਰੋਕ: ਹੁਣ ਤੱਕ ਕਈ ਮੈਟਰੋ ਸ਼ਹਿਰਾਂ ਵਿੱਚ 10 ਮਹੀਨਿਆਂ ਤੱਕ ਦਾ ਕਿਰਾਇਆ ਸਿਕਿਓਰਿਟੀ ਵਜੋਂ ਲਿਆ ਜਾਂਦਾ ਸੀ। ਨਵੇਂ ਨਿਯਮਾਂ ਤਹਿਤ, ਰਿਹਾਇਸ਼ੀ ਸਿਕਿਓਰਿਟੀ ਡਿਪਾਜ਼ਿਟ ਦੀ ਸੀਮਾ ਵੱਧ ਤੋਂ ਵੱਧ ਦੋ ਮਹੀਨਿਆਂ ਦੇ ਕਿਰਾਏ ਤੱਕ ਸੀਮਤ ਕਰ ਦਿੱਤੀ ਗਈ ਹੈ।

2. ਕਿਰਾਇਆ ਸਾਲ ਵਿੱਚ ਇੱਕ ਵਾਰ ਵਧੇਗਾ: ਹੁਣ ਕਿਰਾਇਆ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਵਧਾਇਆ ਜਾ ਸਕੇਗਾ। ਇਸ ਤੋਂ ਇਲਾਵਾ, ਮਕਾਨ ਮਾਲਕ ਨੂੰ ਕਿਰਾਇਆ ਵਧਾਉਣ ਲਈ 90 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੋਵੇਗਾ।

3. ਆਨਲਾਈਨ ਰਜਿਸਟ੍ਰੇਸ਼ਨ ਲਾਜ਼ਮੀ: ਮਕਾਨ ਮਾਲਕ ਅਤੇ ਕਿਰਾਏਦਾਰ ਦੋਵਾਂ ਨੂੰ ਰੈਂਟ ਐਗਰੀਮੈਂਟ ਨੂੰ ਆਨਲਾਈਨ ਰਜਿਸਟਰ ਕਰਨਾ ਹੋਵੇਗਾ। ਇਸ ਐਗਰੀਮੈਂਟ 'ਤੇ ਡਿਜੀਟਲ ਸਟੈਂਪ ਲਗਾਉਣਾ ਲਾਜ਼ਮੀ ਹੋਵੇਗਾ। ਐਗਰੀਮੈਂਟ 'ਤੇ ਦਸਤਖਤ ਕਰਨ ਦੇ 60 ਦਿਨਾਂ ਦੇ ਅੰਦਰ ਇਸ ਨੂੰ ਆਨਲਾਈਨ ਰਜਿਸਟਰ ਕਰਾਉਣਾ ਜ਼ਰੂਰੀ ਹੈ। ਨਿਯਮ ਨਾ ਮੰਨਣ 'ਤੇ ਘੱਟੋ-ਘੱਟ ₹5,000 ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

4. ਡਿਜੀਟਲ ਪੇਮੈਂਟ: ਜੇਕਰ ਕਿਰਾਇਆ ₹5,000 ਤੋਂ ਵੱਧ ਹੈ, ਤਾਂ ਡਿਜੀਟਲ ਪੇਮੈਂਟ ਜ਼ਰੂਰੀ ਹੈ ਤਾਂ ਜੋ ਟ੍ਰਾਂਜ਼ੈਕਸ਼ਨ ਦਾ ਰਿਕਾਰਡ ਰਹੇ। ਜੇਕਰ ਕਿਰਾਇਆ ₹50,000 ਤੋਂ ਉੱਪਰ ਹੈ, ਤਾਂ ਸੈਕਸ਼ਨ 194-IB ਦੇ ਤਹਿਤ ਟੀ.ਡੀ.ਐੱਸ. (TDS) ਕੱਟਣਾ ਲਾਜ਼ਮੀ ਹੋਵੇਗਾ।

5. ਸਪੱਸ਼ਟ ਗਾਈਡਲਾਈਨਜ਼: ਨਵੇਂ ਨਿਯਮਾਂ 'ਚ ਕਿਰਾਇਆ ਕਦੋਂ ਅਤੇ ਕਿੰਨਾ ਵਧੇਗਾ, ਘਰ ਖਾਲੀ ਕਰਵਾਉਣ, ਰਿਪੇਅਰ, ਇੰਸਪੈਕਸ਼ਨ ਅਤੇ ਕਿਰਾਏਦਾਰ ਦੀ ਸੁਰੱਖਿਆ ਨਾਲ ਜੁੜੇ ਸਾਰੇ ਪਹਿਲੂ ਦਸਤਾਵੇਜ਼ਾਂ ਵਿੱਚ ਸ਼ਾਮਲ ਕੀਤੇ ਜਾਣਗੇ। ਵਿਵਾਦ ਹੋਣ 'ਤੇ ਸਮੱਸਿਆ ਦਾ ਹੱਲ ਕਰਨ ਲਈ ਨਿਰਧਾਰਤ ਸਮਾਂ-ਸੀਮਾ (Timeline) ਵੀ ਤੈਅ ਕੀਤੀ ਗਈ ਹੈ।

ਸਰਕਾਰ ਨੇ ਰਾਜਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਪ੍ਰਾਪਰਟੀ-ਰਜਿਸਟ੍ਰੇਸ਼ਨ ਪੋਰਟਲ ਨੂੰ ਅਪਗ੍ਰੇਡ ਕਰਨ ਅਤੇ ਤੇਜ਼ ਡਿਜੀਟਲ ਵੈਰੀਫਿਕੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਤਾਂ ਜੋ ਧੋਖਾਧੜੀ ਅਤੇ ਗੈਰ-ਕਾਨੂੰਨੀ ਢੰਗ ਨਾਲ ਬੇਦਖਲੀ ਵਰਗੀਆਂ ਸਮੱਸਿਆਵਾਂ ਨੂੰ ਖਤਮ ਕੀਤਾ ਜਾ ਸਕੇ।

  • Central Government
  • Tenants
  • Landlords
  • New Rules
  • ਕੇਂਦਰ ਸਰਕਾਰ
  • ਕਿਰਾਏਦਾਰ
  • ਮਾਲਕ ਮਕਾਨ
  • ਨਵੇਂ ਨਿਯਮ

ਸ਼੍ਰੀਲੰਕਾ 'ਚ 200 ਜਾਨਾਂ ਲੈਣ ਮਗਰੋਂ 'ਦਿਤਵਾ' ਦਾ ਤਾਮਿਲਨਾਡੂ 'ਤੇ ਕਹਿਰ, ਮਛੇਰਿਆਂ ਨੂੰ ਚਿਤਾਵਨੀ ਜਾਰੀ

NEXT STORY

Stories You May Like

  • famous actor rented out his office for 17 lakhs
    ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੁੱਖ ਰੁਪਏ ਕਿਰਾਇਆ
  • good news bank has made home loans cheaper
    Good News ! ਇਸ ਬੈਂਕ ਨੇ ਸਸਤਾ ਕੀਤਾ Home Loan, ਨਹੀਂ ਲਈ ਜਾਵੇਗੀ ਪ੍ਰੋਸੈਸਿੰਗ ਤੇ ਡਾਕੂਮੈਂਟੇਸ਼ਨ ਫੀਸ
  • electricity bill consumers new rules
    ਬਿਜਲੀ ਖਪਤਕਾਰਾਂ ਲਈ ਵੱਡੀ ਖ਼ਬਰ: ਬਿਜਲੀ ਦੇ ਲੋਡ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਾਗੂ ਕੀਤੇ ਇਹ ਨਿਯਮ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • arbitrariness comes at a cost
    ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ ਦਾ ਜੁਰਮਾਨਾ
  • new rules for asylum seekers
    ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ ਫ਼ੈਸਲਾ
  • bcci to implement new mcc rules
    ਭਾਰਤੀ ਘਰੇਲੂ ਕ੍ਰਿਕਟ 'ਚ ਵੱਡਾ ਬਦਲਾਅ: BCCI ਲਾਗੂ ਕਰੇਗੀ MCC ਦੇ ਨਵੇਂ ਨਿਯਮ, ਪੜ੍ਹੋ ਪੂਰੀ ਸੂਚੀ
  • now you can rent an iphone
    ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • live in relationship woman supreme court
      ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਔਰਤ ਨੂੰ ਵੀ ਮਿਲੇਗੀ IPS ਦੀ ਧਾਰਾ 498-ਏ...
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • school teacher incident young man cctv
      32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ...
    • august 15 high alert delhi drone ban
      15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ...
    • schools and colleges closed from august 4 to 12
      ਛੁੱਟੀਆਂ ਦਾ ਹੋ ਗਿਆ ਐਲਾਨ, UP ਦੇ ਕਈ ਜ਼ਿਲ੍ਹਿਆਂ 'ਚ ਸਕੂਲ-ਕਾਲਜ ਬੰਦ
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • solo tourism is growing rapidly
      ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ...
    • population census in these hilly areas
      ਲੱਦਾਖ, ਜੰਮੂ-ਕਸ਼ਮੀਰ ਸਣੇ ਇਨ੍ਹਾਂ ਪਹਾੜੀ ਖੇਤਰਾਂ 'ਚ ਆਬਾਦੀ ਦੀ ਗਣਨਾ 1 ਸਤੰਬਰ...
    • property worth 9 5 crore of mukhtar ansari aide attached
      ਮੁਖਤਾਰ ਅੰਸਾਰੀ ਦੇ ਸਹਿਯੋਗੀ ਦੀ 9.5 ਕਰੋੜ ਰੁਪਏ ਦੀ ਜਾਇਦਾਦ ਕੁਰਕ
    • meta apologizes for removing pm modi  s video
      PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +