ਮੁੰਬਈ- ਸਰਕਾਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਮੁੰਬਈ ਪੋਰਟ ਅਥਾਰਟੀ 'ਚ ਕਲਾਸ 1 ਵੈਲਫੇਅਰ ਅਫ਼ਸਰ, ਸੀਨੀਅਰ ਵੈਲਫੇਅਰ ਅਫ਼ਸਰ ਦੀ ਭਰਤੀ ਨਿਕਲੀ ਹੈ। ਯੋਗ ਅਤੇ ਇਛੁੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 31 ਦਸੰਬਰ 2024 ਤੱਕ ਅਪਲਾਈ ਕਰਸ ਕਦੇ ਹਨ।
ਅਹੁਦਿਆਂ ਦਾ ਵੇਰਵਾ
ਵੈਲਫੇਅਰ ਅਫਸਰ- 1 ਅਹੁਦਾ
ਸੀਨੀਅਰ ਵੈਲਫੇਅਰ ਅਫ਼ਸਰ- 3 ਅਹੁਦੇ
ਡਿਪਟੀ ਮੈਨੇਜਰ (ਵੈਲਫੇਅਰ)- 1 ਅਹੁਦਾ
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੂੰ ਮਰਾਠੀ ਦਾ ਗਿਆਨ ਅਤੇ ਅਨੁਭਵ ਹੋਣਾ ਵੀ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵੱਧ ਤੋਂ ਵੱਧ 30-40 ਸਾਲ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰ ਨੂੰ ਅਹੁਦੇ ਅਨੁਸਾਰ 50,000-1,80,000 ਰੁਪਏ ਹਰ ਮਹੀਨੇ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਮਨਮੋਹਨ ਸਿੰਘ ਨੇ ਦੇਸ਼ ਦੀ ਅਰਥਵਿਵਸਥਾ ਨੂੰ ਦਿੱਤੀ ਨਵੀਂ ਦਿਸ਼ਾ : ਰਾਮਨਾਥ ਕੋਵਿੰਦ
NEXT STORY