Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    7:54:09 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਰਕਾਰ ਦੀ DeepSeek ਦੇ ਅਣਜਾਣ ਖਤਰਿਆਂ ’ਤੇ ਨਜ਼ਰ, ਭਾਰਤ ’ਚ ਤੇਜ਼ੀ ਨਾਲ ਵਧ ਰਹੇ ਯੂਜ਼ਰ

NATIONAL News Punjabi(ਦੇਸ਼)

ਸਰਕਾਰ ਦੀ DeepSeek ਦੇ ਅਣਜਾਣ ਖਤਰਿਆਂ ’ਤੇ ਨਜ਼ਰ, ਭਾਰਤ ’ਚ ਤੇਜ਼ੀ ਨਾਲ ਵਧ ਰਹੇ ਯੂਜ਼ਰ

  • Edited By Rakesh,
  • Updated: 28 Jan, 2025 11:07 PM
National
government keeping an eye on the unknown dangers of deepseek
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਚੀਨ ਦੇ ਏ. ਆਈ. ਸਟਾਰਟਅੱਪ ਡੀਪਸੀਕ ’ਤੇ ਆਈ. ਟੀ. ਮੰਤਰਾਲਾ ਦੀ ਨਜ਼ਰ ਹੈ। ਸੰਵੇਦਨਸ਼ੀਲ ਡਾਟਾ ਦੀ ਚੋਰੀ ਸਮੇਤ ਸਾਰੇ ਅਣਜਾਣ ਖਤਰਿਆਂ ਦੇ ਮੱਦੇਨਜ਼ਰ ਸੂਚਨਾ ਅਤੇ ਤਕਨੀਕ ਮੰਤਰਾਲਾ ਡੀਪਸੀਕ ਨੂੰ ਲੈ ਕੇ ਅਲਰਟ ਮੋਡ ’ਤੇ ਹੈ। 

ਦੇਸ਼ ’ਚ ਤੇਜ਼ੀ ਨਾਲ ਇਸ ਦੇ ਯੂਜ਼ਰ ਵਧ ਰਹੇ ਹਨ। ਅਜਿਹੇ ’ਚ ਸਰਕਾਰ ਲਈ ਲਗਾਤਾਰ ਨਿਗਰਾਨੀ ਕਰਨਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ। ਇਸ ਤੋਂ ਪਹਿਲਾਂ ਡੀਪਸੀਕ ਦੇ ਆਉਣ ਤੋਂ ਬਾਅਦ ਅਮਰੀਕੀ ਸ਼ੇਅਰ ਬਾਜ਼ਾਰਾਂ ’ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉਂਝ ਇਸ ਦਾ ਅਸਰ ਭਾਰਤ ਦੇ ਸ਼ੇਅਰ ਬਾਜ਼ਾਰ ’ਚ ਦੇਖਣ ਨੂੰ ਨਹੀਂ ਮਿਲਿਆ ਹੈ ਅਤੇ ਇਹ ਤੇਜ਼ੀ ਨਾਲ ਬੰਦ ਹੋਇਆ। ਤਕਨੀਕੀ ਜਗਤ ’ਚ ਤਹਿਲਕਾ ਮਚਾਉਣ ਵਾਲੇ ਅਤੇ ਪੂਰੀ ਦੁਨੀਆ ਦੇ ਬਾਜ਼ਾਰਾਂ ’ਚ ਉਥਲ-ਪੁਥਲ ਕਰਨ ਵਾਲੇ ਡੀਪਸੀਕ ਦੀ ਵਧਦੀ ਮਸ਼ਹੂਰੀ ਵਿਚਾਲੇ ਕੇਂਦਰੀ ਅਤੇ ਸੂਚਨਾ ਤਕਨੀਕ (ਆਈ. ਟੀ.) ਮੰਤਰਾਲਾ ਦੀ ਚਿੰਤਾ ਸੰਵੇਦਨਸ਼ੀਲ ਡਾਟਾ ਨੂੰ ਲੈ ਕੇ ਹੈ। ਅਸਲ ’ਚ ਘੱਟ ਲਾਗਤ ਵਾਲੇ ਚੀਨੀ ਏ. ਆਈ. ਦੀ ਵਰਤੋਂ ਭਾਰਤ ’ਚ ਵੀ ਹੋ ਰਹੀ ਹੈ ਅਤੇ ਲਗਾਤਾਰ ਵਧ ਰਹੀ ਹੈ। 

ਇਹ ਵੀ ਪੜ੍ਹੋ- ਬੜੇ ਕੰਮ ਦਾ ਹੈ WhatsApp ਦਾ ਇਹ ਨੀਲਾ ਛੱਲਾ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

ਮੰਤਰਾਲਾ ਦੇ ਸੂਤਰਾਂ ਅਨੁਸਾਰ ਡੀਪਸੀਕ ਨੂੰ ਲੈ ਕੇ ਆਈ 4 ਸੀ, ਜੋ ਗ੍ਰਹਿ ਮੰਤਰਾਲਾ ਦੇ ਤਹਿਤ ਆਉਂਦਾ ਹੈ, ਦੇ ਅਧਿਕਾਰੀਆਂ ਨਾਲ ਵੀ ਆਈ. ਟੀ. ਮੰਤਰਾਲਾ ਨੇ ਸਲਾਹ-ਮਸ਼ਵਰਾ ਕੀਤਾ ਹੈ। ਅਸਲ ’ਚ ਪਹਿਲਾਂ ਵੀ ਸਰਕਾਰ ਨੇ ਮਸ਼ਹੂਰ ਸੋਸ਼ਲ ਨੈੱਟਵਰਕਿੰਗ ਐਪ ਟਿਕਟਾਕ ’ਤੇ ਪਾਬੰਦੀ ਲਗਾਈ ਸੀ ਅਤੇ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ. ਟੀ. ਈ. ਅਤੇ ਹੁਵਾਵੇਈ ਵਰਗੇ ਚੀਨੀ ਦੂਰਸੰਚਾਰ ਮਸ਼ੀਨਰੀ ਸਪਲਾਈਕਰਤਿਆਂ ’ਤੇ ਬੁਨਿਆਦੀ ਢਾਂਚੇ ਦੇ ਕਰਾਰਾਂ ’ਚ ਹਿੱਸਾ ਲੈਣ ’ਤੇ ਵੀ ਪਾਬੰਦੀ ਲਗਾ ਦਿੱਤੀ ਸੀ।
ਸਾਰੀਆਂ ਕੰਪਨੀਆਂ ’ਤੇ ਨਜ਼ਰ

ਆਈ. ਟੀ. ਮੰਤਰਾਲਾ ਦੇ ਸੂਤਰ ਦੱਸਦੇ ਹਨ ਕਿ ਡੀਪਸੀਕ ਨੂੰ ਕਿਹੜੀਆਂ ਵੱਡੀਆਂ ਕੰਪਨੀਆਂ ਜਾਂ ਉਨ੍ਹਾਂ ਨਾਲ ਸਬੰਧਤ ਅਧਿਕਾਰੀ ਵਰਤ ਰਹੇ ਹਨ, ਇਹ ਆਈ 4 ਸੀ ਦੀ ਨਿਗਰਾਨੀ ਦੇ ਘੇਰੇ ’ਚ ਹਨ। ਨਾਲ ਹੀ ਵੱਖ-ਵੱਖ ਪਹਿਲੂਆਂ ’ਤੇ ਅਧਿਐਨ ਕੀਤਾ ਜਾ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਅਨੁਸਾਰ ਡੀਪਸੀਕ ਨੂੰ ਲੈ ਕੇ ਸਾਡੀਆਂ ਚਿੰਤਾਵਾਂ ਵੱਖ ਨਹੀਂ ਹਨ। ਇਸ ਲਈ ਜ਼ਿਆਦਾ ਸੋਚੇ-ਸਮਝੇ ਦ੍ਰਿਸ਼ਟੀਕੋਨ ਦੀ ਲੋੜ ਹੈ ਕਿਉਂਕਿ ਏ. ਆਈ. ਦੀ ਵਰਤੋਂ ਤੇਜ਼ੀ ਨਾਲ ਵਧ ਰਹੀ ਹੈ। ਅਜਿਹਾ ਨਹੀਂ ਹੈ ਕਿ ਸਿਰਫ ਸੰਵੇਦਨਸ਼ੀਲ ਡਾਟਾ ਦੇ ਮੱਦੇਨਜ਼ਰ ਕਦਮ ਚੁੱਕੇ ਜਾਂਦੇ ਹਨ। ਸਾਈਬਰ ਹਮਲੇ, ਲੋਕੇਸ਼ਨ, ਲੇਨ ਸਿਸਟਮ ਜ਼ਰੀਏ ਸੰਨ੍ਹ ਸਮੇਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਨਿਗਰਾਨੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਕਾਪੀ ਕੈਟ ਨਿਕਲਿਆ Meta, ਇੰਸਟਾਗ੍ਰਾਮ 'ਚ ਆ ਰਿਹੈ X ਵਾਲਾ ਇਹ ਫੀਚਰ

  • DeepSeek
  • government
  • eye
  • unknown dangers

PM ਮੋਦੀ ਫਰਵਰੀ 'ਚ ਜਾਣਗੇ ਅਮਰੀਕਾ, ਟਰੰਪ ਨੇ ਦੱਸਿਆ ਵ੍ਹਾਈਟ ਹਾਊਸ 'ਚ ਹੋਵੇਗੀ ਬੈਠਕ

NEXT STORY

Stories You May Like

  • india has become the hub of global tourism
    ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • india  s stature as a host in sports is rising  mandaviya
    ਖੇਡ ਮੇਜ਼ਬਾਨ ਵਜੋਂ ਭਾਰਤ ਦੀ ਭਰੋਸੇਯੋਗਤਾ ਵਧ ਰਹੀ ਹੈ: ਮਾਂਡਵੀਆ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • foreign exchange reserves increased by  963 million to  672 58 billion
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the death of young people due to malnutrition is not stopping
      ਬੰਗਲਾਦੇਸ਼ 'ਚ ਵੈਕਸੀਨੇਸ਼ਨ ਦੀ ਕਮੀ ਕਾਰਨ ਖਸਰੇ ਤੇ ਕੁਪੋਸ਼ਣ ਕਾਰਨ ਨਹੀਂ ਰੁਕ ਰਿਹਾ...
    • amarnath yatra  pilgrims  disabled  security  baba barfani
      ਕਮਜ਼ੋਰੀ 'ਤੇ ਭਾਰੀ ਪਈ ਆਸਥਾ ! ਅਮਰਨਾਥ ਦੇ ਦਰਸ਼ਨਾਂ 'ਤੇ ਪਹੁੰਚੇ ਦਿਵਿਆਂਗ...
    • modi departed for australia
      ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
    • cjp protest  11 days  hunger strike
      CJP ਪ੍ਰਦਰਸ਼ਨ : 11 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਵਾਂਗਚੁਕ, 7 ਕਿਲੋ ਤੋਂ...
    • three terrorist associates arrested in jammu and kashmir
      ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
    • email  police  search operation
      ਬੰਬ ਨਾਲ ਉੱਡਾ ਦੇਵਾਂਗੇ ਭੁਵਨੇਸ਼ਵਰ ਅਦਾਲਤ, ਈਮੇਲ ਨੇ ਪੁਲਸ ਨੂੰ ਪੁਆ 'ਤੀਆਂ...
    • free wheat mustard oil money
      ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...
    • delhi  high court  riot case  athar khan  bail petition
      ਦਿੱਲੀ ਦੰਗਾ ਮਾਮਲੇ ’ਚ ਅਤਹਰ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ
    • auto  woman  4 children  birth  delivery
      ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ...
    • supreme court  chief minister  vijay  dmk
      ਵਿਜੇ ਦੀ ਕਰੂਰ ਰੈਲੀ 'ਚ ਮਚੀ ਭਾਜੜ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ DMK ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +