Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    9:55:04 PM

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ...

  • bbmb alert

    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8...

  • now vande bharat express will run on new routes

    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ...

  • telegram founder pavel is the father of more than 100 children net worth

    100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ

NATIONAL News Punjabi(ਦੇਸ਼)

ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ

  • Edited By Rajwinder Kaur,
  • Updated: 16 Jun, 2026 08:36 AM
National
government schools 12th class students
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ : ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਤੇਲੰਗਾਨਾ ਦੇ ਸਕੂਲ ਮੁੜ ਖੁੱਲ੍ਹਣ ਵਾਲੇ ਹਨ। ਸਕੂਲ ਖੁੱਲ੍ਹਦੇ ਸਾਰ ਹੀ ਤੇਲੰਗਾਨਾ ਸਰਕਾਰ ਨੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦੇ 29 ਲੱਖ ਵਿਦਿਆਰਥੀਆਂ ਨੂੰ ਨਾਸ਼ਤਾ ਅਤੇ ਦੁੱਧ ਪ੍ਰਦਾਨ ਕਰਨ ਲਈ ਇੱਕ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ। ਜਾਣਕਾਰੀ ਮੁਤਾਬਕ ਹੈਦਰਾਬਾਦ ਦੇ ਇੰਚਾਰਜ ਰਾਜ ਟਰਾਂਸਪੋਰਟ ਮੰਤਰੀ ਪੋਨਮ ਪ੍ਰਭਾਕਰ ਨੇ ਲੋਕ ਭਵਨ ਕੰਪਲੈਕਸ ਵਿੱਚ ਸਥਿਤ ਇੱਕ ਹਾਈ ਸਕੂਲ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ 29 ਲੱਖ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇੱਕ ਪ੍ਰੈਸ ਰਿਲੀਜ਼ ਦੇ ਅਨੁਸਾਰ, ਇਸ ਯੋਜਨਾ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣਾ ਅਤੇ ਉਨ੍ਹਾਂ ਦੀ ਪੋਸ਼ਣ ਸਥਿਤੀ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਾਸ਼ਤਾ ਅਤੇ ਦੁੱਧ ਯੋਜਨਾ ਦੇ ਤਹਿਤ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰ ਇਸ ਯੋਜਨਾ 'ਤੇ ਸਾਲਾਨਾ ਲਗਭਗ 720 ਕਰੋੜ ਰੁਪਏ ਖਰਚ ਕਰੇਗੀ, ਜਿਸ ਵਿੱਚ ਨਾਸ਼ਤੇ 'ਤੇ 540 ਕਰੋੜ ਰੁਪਏ ਅਤੇ ਦੁੱਧ ਦੀ ਸਪਲਾਈ 'ਤੇ 180 ਕਰੋੜ ਰੁਪਏ ਸ਼ਾਮਲ ਹਨ।

ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Government schools
  • 12th class
  • students
  • breakfast
  • milk
  • Telangana government
  • ਸਰਕਾਰੀ ਸਕੂਲ
  • 12ਵੀਂ ਜਮਾਤ
  • ਵਿਦਿਆਰਥੀ
  • ਨਾਸ਼ਤਾ
  • ਦੁੱਧ

ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ ਰਾਹ, ਆਵੇਗਾ ਪੈਸਾ ਹੀ ਪੈਸਾ

NEXT STORY

Stories You May Like

  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • important news regarding bus travel with aadhaar card
    ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • education from kg to pg level will be completely free
    KG ਤੋਂ PG ਪੱਧਰ ਤੱਕ ਦੀ ਪੜ੍ਹਾਈ ਹੋਵੇਗੀ ਬਿਲਕੁੱਲ ਮੁਫ਼ਤ ! ਮਾਝੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • h 1b visa fee
    ਅਮਰੀਕਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਵੱਡਾ ਝਟਕਾ! ਟਰੰਪ ਸਰਕਾਰ ਨੇ ਕਰ'ਤਾ ਇਹ ਐਲਾਨ
  • metro bus traveling office 10  extra allowance
    ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ, ਦਿੱਲੀ ਸਰਕਾਰ ਦਾ ਐਲਾਨ
  • road to be named after donald trump in india
    ਭਾਰਤ 'ਚ ਡੋਨਾਲਡ ਟਰੰਪ ਦੇ ਨਾਮ 'ਤੇ ਬਣੇਗੀ ਸੜਕ ! ਤੇਲੰਗਾਨਾ ਸਰਕਾਰ ਨੇ ਕੀਤਾ ਸੀ ਐਲਾਨ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • punjab employees made a big announcement
    ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ, ਪੜ੍ਹੋ ਕੀ ਹੈ ਕਾਰਨ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • girl who came to relative  s engagement party raped  3 arrested
      ਰਿਸ਼ਤੇਦਾਰ ਦੀ ਮੰਗਣੀ ’ਚ ਆਈ ਕੁੜੀ ਨਾਲ ਜਬਰ-ਜ਼ਨਾਹ, 3 ਗ੍ਰਿਫ਼ਤਾਰ
    • yes bank loan fraud case ed raids 17 places
      ਯੈੱਸ ਬੈਂਕ ਨਾਲ ਕਰਜ਼ੇ ’ਚ ਹੋਈ ਧੋਖਾਦੇਹੀ ਦਾ ਮਾਮਲਾ, ED 17 ਥਾਵਾਂ ’ਤੇ ਮਾਰੇ...
    • banks will not be able to mislead customers rbi issues new rules
      ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ...
    • big blow to telegram users
      Telegram Users ਨੂੰ ਵੱਡਾ ਝਟਕਾ ! ਸਰਕਾਰ ਦੇ ਹੁਕਮ 'ਤੇ ਗੂਗਲ ਨੇ ਪਲੇਅ ਸਟੋਰ...
    • defamation case congress leader rahul gandhi
      ਹਾਥਰਸ ਮਾਣਹਾਨੀ ਕੇਸ : ਰਾਹੁਲ ਗਾਂਧੀ ਵਿਰੁੱਧ 15 ਜੁਲਾਈ ਨੂੰ ਹੋਵੇਗੀ ਮਾਮਲੇ ਦੀ...
    • road to be named after donald trump in india
      ਭਾਰਤ 'ਚ ਡੋਨਾਲਡ ਟਰੰਪ ਦੇ ਨਾਮ 'ਤੇ ਬਣੇਗੀ ਸੜਕ ! ਤੇਲੰਗਾਨਾ ਸਰਕਾਰ ਨੇ ਕੀਤਾ...
    • noor jahan mango rs 3800 security fruit weight
      ਸਵਾ 3 ਕਿੱਲੋ ਦਾ ਅੰਬ ! 3,800 'ਚ ਵਿਕਿਆ 'ਨੂਰਜਹਾਂ'
    • angad singh appointed state chairman of punjab congress obc department
      ਅੰਗਦ ਸਿੰਘ ਬਣੇ ਪੰਜਾਬ ਕਾਂਗਰਸ OBC ਵਿਭਾਗ ਦੇ ਸੂਬਾ ਚੇਅਰਮੈਨ
    • controversy over grazing of cattle in fields
      ਖੇਤਾਂ 'ਚ ਪਸ਼ੂ ਚਰਾਉਣ ਨੂੰ ਲੈ ਕੇ ਹੋ ਗਿਆ ਵਿਵਾਦ ! ਗੁਆਂਢੀਆਂ ਨੇ ਕੁੱਟ-ਕੁੱਟ...
    • former minister vijayabhaskar resigns
      ਤਾਮਿਲਨਾਡੂ ਸਿਆਸਤ 'ਚ ਹਲਚਲ, ਚਾਰ ਵਿਧਾਇਕਾਂ ਮਗਰੋਂ ਹੁਣ ਇਸ ਸੀਨੀਅਰ ਨੇਤਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +