Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    2:05:49 PM

  • heatwave kills people

    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ...

  • punjab officials  employees ordered

    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ...

  • punjab major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਰਕਾਰ 2025 ’ਚ ਹੋਰ ਜ਼ਿਆਦਾ ਮਿਹਨਤ ਕਰਨ ਤੇ ਵਿਕਸਤ ਭਾਰਤ ਲਈ ਦ੍ਰਿੜ੍ਹ ਸੰਕਲਪ: ਮੋਦੀ

NATIONAL News Punjabi(ਦੇਸ਼)

ਸਰਕਾਰ 2025 ’ਚ ਹੋਰ ਜ਼ਿਆਦਾ ਮਿਹਨਤ ਕਰਨ ਤੇ ਵਿਕਸਤ ਭਾਰਤ ਲਈ ਦ੍ਰਿੜ੍ਹ ਸੰਕਲਪ: ਮੋਦੀ

  • Edited By Inder Prajapati,
  • Updated: 01 Jan, 2025 05:38 AM
National
government to work harder in 2025 and resolve for a developed india  modi
  • Share
    • Facebook
    • Tumblr
    • Linkedin
    • Twitter
  • Comment

ਨਵੀਂ  ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਸਾਲ 2024 ’ਚ  ਉਨ੍ਹਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਹੈ ਕਿ  ਸਰਕਾਰ ਸਾਲ 2025 ’ਚ ਹੋਰ ਵੀ ਜ਼ਿਆਦਾ ਮਿਹਨਤ ਕਰਨ ਅਤੇ ਵਿਕਸਤ ਭਾਰਤ  ਦੇ ਸੁਪਨੇ ਨੂੰ  ਸਾਕਾਰ ਕਰਨ ਲਈ ਦ੍ਰਿੜ੍ਹ ਸੰਕਲਪ ਹੈ। 

ਮੋਦੀ ਨੇ ‘ਮਾਈ ਗੋਵ ਇੰਡੀਆ’ ਵੱਲੋਂ ਸੋਸ਼ਲ ਮੀਡੀਆ  ਪਲੇਟਫਾਰਮ ‘ਐਕਸ’ ’ਤੇ ਪੋਸਟ ਕੀਤੀ ਗਈ ਵੀਡੀਓ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਮੂਹਿਕ ਕੋਸ਼ਿਸ਼ ਅਤੇ ਪਰਿਵਰਤਨਕਾਰੀ ਨਤੀਜੇ! 2024 ’ਚ ਕਈ ਪ੍ਰਾਪਤੀਆਂ ਹਾਸਲ ਹੋਈਆਂ ਹਨ, ਜਿਨ੍ਹਾਂ ਨੂੰ ਇਸ ਵੀਡੀਓ ’ਚ ਬਹੁਤ ਹੀ ਸ਼ਾਨਦਾਰ ਢੰਗ ਨਾਲ ਵਿਖਾਇਆ ਗਿਆ ਹੈ। ਅਸੀਂ  2025 ’ਚ ਹੋਰ ਵੀ ਜ਼ਿਆਦਾ ਮਿਹਨਤ ਕਰਨ ਅਤੇ ਵਿਕਸਤ ਭਾਰਤ  ਦੇ ਆਪਣੇ ਸੁਪਨੇ ਨੂੰ ਸਾਕਾਰ  ਕਰਨ ਲਈ ਦ੍ਰਿੜ੍ਹ ਸੰਕਲਪ ਹਾਂ।

ਉਥੇ ਹੀ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਆਤਮਵਿਸ਼ਵਾਸ ਨਾਲ ਭਰੇ ਭਾਰਤ ਦੇ ਮੂਡ ਨੂੰ ਦਰਸਾਉਂਦੇ ਹੋਏ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਦੇਸ਼ ਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ 2024 ਵਿਚ ਹਾਸਲ ਕੀਤੀ ਗਈ ਜ਼ਿਕਰਯੋਗ ਤਰੱਕੀ ਅਤੇ ਤਬਦੀਲੀ ਨੂੰ ਯਾਦ ਕੀਤਾ। ਪੀ. ਐੱਮ. ਮੋਦੀ ਨੇ ਇਸ ਨੂੰ ਇਕ ‘ਕਾਵਿਮਈ ਉਤਸਵ’ (ਪੋਇਟਰੀ ਸੈਲੀਬ੍ਰੇਸ਼ਨ) ਦੱਸਦੇ ਹੋਏ ਐਕਸ ’ਤੇ ਸਾਂਝੀ ਕੀਤੀ ਆਪਣੀ ਪੋਸਟ ਵਿਚ ਕਿਹਾ ਕਿ ‘ਮੇਰਾ ਭਾਰਤ ਵੱਧ ਰਿਹਾ।’

ਪੀ. ਐੱਮ. ਮੋਦੀ ਨੇ ਇਕ ਭਾਵਪੂਰਨ ਸੰਦੇਸ਼ ਵਿਚ ਲਿਖਿਆ ਕਿ ਸਪੇਸ ਤੋਂ ਲੈ ਕੇ ਧ ਰਤੀ ਤੱਕ, ਰੇਲਵੇ ਤੋਂ ਲੈ ਕੇ ਰਨਵੇਅ ਤੱਕ, ਸੱਭਿਆਚਾਰ ਤੋਂ ਲੈ ਨਵਾਚਾਰ ਤੱਕ, ਭਾਰਤ ਲਈ 2024 ਬੇਮਿਸਾਲ ਤਰੱਕੀ ਅਤੇ ਤਬਦੀਲੀ ਦੇ ਸਾਲ ਦੇ ਰੂਪ ਵਿਚ ਦਰਜ ਕੀਤਾ ਗਿਆ। ਪੀ. ਐੱਮ. ਮੋਦੀ ਨੇ ਕਿਹਾ ਕਿ ‘ਇਹ ਇਕ ਕਾਵਿਆਤਮਕ ਉਤਸਵ ਹੈ ਕਿਉਂਕਿ ਅਸੀਂ 2025 ਵਿਚ ਆਤਮਵਿਸ਼ਵਾਸ ਨਾਲ ਅੱਗੇ ਵੱਧ ਰਹੇ ਹਨ। ਪੀ. ਐੱਮ. ਨੇ ਨਵੇਂ ਸਾਲ ਦੇ ਪੋਸਟ ਵਿਚ 2.41 ਮਿੰਟ ਦੀ ਇਕ ਵੀਡੀਓ-ਐਨੀਮੇਸ਼ਨ ਸ਼ੇਅਰ ਕੀਤੀ, ਜਿਸ ਵਿਚ  ਸਾਲ 2024 ਵਿਚ ਹਾਸਲ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ।
 

  • MyGovIndia
  • Narendra Modi
  • developed India

ਬਜ਼ੁਰਗ ਨੇ ਕੀਤਾ ਇਹ ਨੇਕ ਕੰਮ, ਮਰਨ ਤੋਂ ਬਾਅਦ ਨੌਜਵਾਨ ਨੂੰ ਦੇ ਗਿਆ ਨਵੀਂ ਜ਼ਿੰਦਗੀ

NEXT STORY

Stories You May Like

  • narendra modi  chardham yatra  kedarnath  devotees  letter
    PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ
  • sikkim pm narendra modi
    ਸਿੱਕਮ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਸਰਕਾਰ : PM ਨਰਿੰਦਰ ਮੋਦੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • women reservation  government  jairam ramesh  congress
    ਮਹਿਲਾ ਰਾਖਵਾਂਕਰਨ 2029 ਤੋਂ ਲਾਗੂ ਕਰਨ ਲਈ ਸਰਬ-ਪਾਰਟੀ ਬੈਠਕ ਬੁਲਾਏ ਸਰਕਾਰ : ਜੈਰਾਮ ਰਮੇਸ਼
  • now get  10000 pension instead of  5000
    ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • narendra modi  west bengal  assembly elections  record voting
    PM ਮੋਦੀ ਨੇ ਬੰਗਾਲ ਦੇ ਲੋਕਾਂ ਨੂੰ 'ਰਿਕਾਰਡ ਗਿਣਤੀ' 'ਚ ਵੋਟਿੰਗ ਕਰਨ ਦੀ ਕੀਤੀ ਅਪੀਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rp singh  new protocol  punjab  chief minister  president
      ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ : RP ਸਿੰਘ
    • wife  husband  mobile tower  police
      ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ...
    • cricketer ashok dinda becomes mla for the second time in west bengal
      ਮੰਤਰੀ ਬਣੇਗਾ ਸਾਬਕਾ ਭਾਰਤੀ ਕ੍ਰਿਕਟਰ! ਮਿਲ ਸਕਦੈ ਖੇਡ ਮੰਤਰਾਲਾ
    • west bengal  new chief minister
      ਭਾਜਪਾ ਦੀ ਭਾਰੀ ਜਿੱਤ ਤੋਂ ਬਾਅਦ ਕੌਣ ਹੋਵੇਗਾ ਪੱਛਮੀ ਬੰਗਾਲ ਦਾ ਨਵਾਂ ਮੁੱਖ...
    • up heavy rain
      UP 'ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ
    • imd rain alert orange yellow alerts
      Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...
    • petrol and diesel prices may increase
      ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ...
    • tamil nadu  assembly elections  actor vijay  driver  auto driver  mla
      ਵਿਜੇ ਦੇ ਡਰਾਈਵਰ ਦਾ ਪੁੱਤ ਤੇ ਆਟੋ ਚਾਲਕ ਬਣ ਗਏ MLA ! ਤਾਮਿਲਨਾਡੂ ਦੀ ਜਨਤਾ ਨੇ...
    • haryana  bjp  chief minister  nayab singh saini  lucky
      ਹਰਿਆਣਾ ਭਾਜਪਾ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਦੱਸਿਆ ਲੱਕੀ
    • kangana ranaut breaks silence on false rumours of marriage to rahul gandhi
      ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਫਰਜ਼ੀ ਅਫਵਾਹਾਂ' 'ਤੇ ਤੋੜੀ ਚੁੱਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +