Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    8:04:16 AM

  • ceasefire between iran and america broken

    ਈਰਾਨ-ਅਮਰੀਕਾ ਵਿਚਾਲੇ ਟੁੱਟੀ ਜੰਗਬੰਦੀ! ਤੇਹਰਾਨ 'ਚ...

  • operation sindhur 6 martyrs named  first time  public

    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ...

  • horrific scene in venezuela

    ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ...

  • hazur sahib act  sikh panth kewal singh dhillon

    ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਰਕਾਰ ਦੇ ਨਿਰਦੇਸ਼ ਤੋਂ ਬਾਅਦ ਟਵਿੱਟਰ ਦੀ ਕਾਰਵਾਈ, ਕਈ ਅਕਾਊਂਟ ਕੀਤੇ ਬਲਾਕ

NATIONAL News Punjabi(ਦੇਸ਼)

ਸਰਕਾਰ ਦੇ ਨਿਰਦੇਸ਼ ਤੋਂ ਬਾਅਦ ਟਵਿੱਟਰ ਦੀ ਕਾਰਵਾਈ, ਕਈ ਅਕਾਊਂਟ ਕੀਤੇ ਬਲਾਕ

  • Edited By Disha,
  • Updated: 10 Feb, 2021 02:03 PM
New Delhi
government twitter account block
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਵਲੋਂ 'ਸਿਰਫ਼ ਭਾਰਤ 'ਚ ਹੀ' ਕੁਝ ਅਕਾਊਂਟ ਬੰਦ ਕਰਨ ਦੇ ਨਿਰਦੇਸ਼ ਦੇ ਅਧੀਨ ਉਸ ਨੇ ਕੁਝ ਅਕਾਊਂਟ 'ਤੇ ਰੋਕ ਲਗਾਈ ਹੈ। ਹਾਲਾਂਕਿ ਨਾਗਰਿਕ ਸਮਾਜ ਦੇ ਵਰਕਰਾਂ, ਰਾਜਨੇਤਾਵਾਂ ਅਤੇ ਮੀਡੀਆ ਦੇ ਟਵਿੱਟਰ ਹੈਂਡਲ ਨੂੰ ਬਲਾਕ ਨਹੀਂ ਕੀਤਾ ਹੈ, ਕਿਉਂਕਿ ਅਜਿਹਾ ਕਰਨ ਨਾਲ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਮੂਲ ਅਧਿਕਾਰ ਦਾ ਉਲੰਘਣ ਹੋਵੇਗਾ। ਟਵਿੱਟਰ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਉਪਯੋਗਕਰਤਾਵਾਂ ਦੀ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦਾ ਸਮਰਥਨ ਕਰਨਾ ਜਾਰੀ ਰੱਖੇਗੀ ਅਤੇ ਇਸ ਲਈ ਉਹ ਸਰਗਰਮੀ ਨਾਲ ਭਾਰਤੀ ਕਾਨੂੰਨ ਦੇ ਅਧੀਨ ਵਿਕਲਪਾਂ 'ਤੇ ਵਿਚਾਰ ਕਰ ਰਹੀ ਹੈ, ਜੋ ਟਵਿੱਟਰ ਅਤੇ ਉਪਯੋਗਕਰਤਾਵਾਂ ਦੇ ਖਾਤਿਆਂ ਨੂੰ ਪ੍ਰਭਾਵਿਤ ਕਰਦੇ ਹਨ। 

ਇਹ ਵੀ ਪੜ੍ਹੋ : ਟਰੈਕਟਰ ਮਾਰਚ ਦੌਰਾਨ ਵਾਪਰੀ ਘਟਨਾ ਦੀ ਜਾਂਚ ਸ਼ੁਰੂ, 2 ਜਥੇਬੰਦੀਆਂ ਮੁਅੱਤਲ ਤਾਂ 2 ਹੋਰਾਂ ਨੇ ਮੰਨੀ ਗ਼ਲਤੀ

ਦੱਸਣਯੋਗ ਹੈ ਕਿ ਸਰਕਾਰ ਨੇ ਟਵਿੱਟਰ ਤੋਂ ਅਜਿਹੇ ਕਈ ਅਕਾਊਂਟ ਬੰਦ ਕਰਨ ਲਈ ਕਿਹਾ, ਜਿਸ ਨੇ ਕਥਿਤ ਤੌਰ 'ਤੇ ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਭੜਕਾਊ ਸੂਚਨਾਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਆਦੇਸ਼ ਦਾ ਪਾਲਣ ਨਹੀਂ ਕਰਨ 'ਤੇ ਟਵਿੱਟਰ ਨੇ ਬਲਾਗਪੋਸਟ 'ਚ ਕਿਹਾ ਕਿ ਨੁਕਸਾਨਦੇਹ ਸਮੱਗਰੀ ਵਾਲੇ ਹੈਸ਼ਟੈਗ ਘੱਟ ਨਜ਼ਰ ਆਏ, ਇਸ ਲਈ ਉਸ ਨੇ ਕਦਮ ਚੁੱਕੇ ਹਨ, ਜਿਨ੍ਹਾਂ 'ਚੋਂ ਅਜਿਹੇ ਹੈਸ਼ਟੈਗ ਨੂੰ ਟਰੈਂਡ ਕਰਨ ਤੋਂ ਰੋਕਣਾ ਅਤੇ ਲੱਭਣ ਦੌਰਾਨ ਇਨ੍ਹਾਂ ਨੂੰ ਦੇਖਣ ਦੀ ਸਿਫਾਰਸ਼ ਨਾ ਕਰਨਾ ਸ਼ਾਮਲ ਹੈ। ਟਵਿੱਟਰ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਨੂੰ ਵੀ ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਦੀ ਜਾਣਕਾਰੀ ਦੇ ਦਿੱਤੀ ਹੈ। ਸਰਕਾਰ ਨੇ ਟਵਿੱਟਰ ਨੂੰ 1178 ਹੈਂਡਲਸ ਹਟਾਉਣ  ਲਈ ਕਿਹਾ ਸੀ। ਹਾਲਾਂਕਿ ਅੱਜ ਟਵਿੱਟਰ ਨੇ ਦੱਸਿਆ ਕਿ ਉਸ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਦੇ ਸਾਰੇ ਆਦੇਸ਼ਾਂ ਦੇ ਅਧੀਨ 500 ਤੋਂ ਵੱਧ ਅਕਾਊਂਟ 'ਤੇ ਕਾਰਵਾਈ ਕੀਤੀ ਹੈ। ਇਨ੍ਹਾਂ 'ਚੋਂ ਟਵਿੱਟਰ ਦੇ ਨਿਯਮਾਂ ਦਾ ਉਲੰਘਣ ਕਰਨ 'ਤੇ ਅਕਾਊਂਟ ਨੂੰ ਸਥਾਈ ਰੂਪ ਨਾਲ ਬੰਦ ਕਰਨ ਦਾ ਕਦਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ, ਬਣੇਗੀ ਅੱਗੇ ਦੀ ਰਣਨੀਤੀ

  • Government
  • Twitter
  • Account
  • Block
  • ਸਰਕਾਰ
  • ਟਵਿੱਟਰ
  • ਅਕਾਊਂਟ
  • ਬਲਾਕ

ਕਿਸਾਨ ਅੰਦੋਲਨ: ਪੁਲਸ ਦੀ ਸਖ਼ਤ ਪਹਿਰੇਦਾਰੀ ਦਰਮਿਆਨ ਸਫ਼ਾਈ ਕਰਦੇ ਦਿੱਸੇ ਰਾਕੇਸ਼ ਟਿਕੈਤ

NEXT STORY

Stories You May Like

  • fssai issues notice to 14 companies including saffola heart instructions
    FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼
  • haryana congress  block president  appointment  list
    ਹਰਿਆਣਾ ਕਾਂਗਰਸ ਨੇ ਕੀਤੀ 100 ਤੋਂ ਵੱਧ ਬਲਾਕ ਪ੍ਰਧਾਨਾਂ ਦੀ ਨਿਯੁਕਤੀ
  • firing on khiddowali  vice chairman of block samiti majitha 2
    ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਖਿੱਦੋਵਾਲੀ ’ਤੇ ਫਾਇਰਿੰਗ
  • power supply remains disrupted even after 48 hours of the storm
    ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ ਦੀ ਭਾਰੀ ਕਿੱਲਤ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • strong storm destroys cattle sheds in shahpur jajan village
    ਤੇਜ਼ ਤੂਫ਼ਾਨ ਨੇ ਪਿੰਡ ਸ਼ਾਹਪੁਰ ਜਾਜਨ ’ਚ ਪਸ਼ੂਆਂ ਦੇ ਸ਼ੈੱਡ ਕੀਤੇ ਤਹਿਸ-ਨਹਿਸ, ਕਈ ਪਸ਼ੂ ਜ਼ਖ਼ਮੀ
  • x account block cjp abhijeet dipke
    'X' ਖਾਤਾ ਬਲਾਕ ਕਰਨ ਸੰਬੰਧੀ IT ਮੰਤਰਾਲੇ ਦੀ ਕਮੇਟੀ ਸਾਹਮਣੇ ਪੇਸ਼ ਹੋਣਗੇ CJP ਦੀਪਕੇ
  • air india s action against entry into pakistani airspace
    ਪਾਕਿਸਤਾਨੀ ਏਅਰਸਪੇਸ 'ਚ ਦਾਖ਼ਲ ਹੋਣ 'ਤੇ Air India ਦੀ ਕਾਰਵਾਈ, ਅੰਮ੍ਰਿਤਸਰ ATC ਤੇ ਪਾਇਲਟ ਡਿਊਟੀ ਤੋਂ ਹਟਾਏ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vande mataram song amit shah
      'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ :...
    • big news for crores of cbse students
      CBSE ਦੇ ਕਰੋੜਾਂ ਵਿਦਿਆਰਥੀਆਂ ਲਈ ਵੱਡੀ ਖਬਰ ! 7ਵੀਂ ਤੋਂ 9ਵੀਂ ਜਮਾਤ ਦੇ...
    • pm modi pays tribute to bankim chandra chattopadhyay on his birth anniversary
      PM ਮੋਦੀ ਨੇ ਬੰਕਿਮ ਚੰਦਰ ਚੱਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ...
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • ai  responsible  developed india  pm modi
      AI ਨੂੰ ਜ਼ਿੰਮੇਵਾਰ ਨਾਲ ਅਪਣਾਉਣਾ ਵਿਕਸਤ ਭਾਰਤ ਲਈ ਜ਼ਰੂਰੀ: PM ਮੋਦੀ
    • ram temple donation theft investigation  cm yogi
      'ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ", ਰਾਮ...
    • japanese prime minister takaichi will visit india next week
      ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ
    • nihang sikhs  clashed  police  uttarakhan
      ਉੱਤਰਾਖੰਡ 'ਚ ਜ਼ਬਰਦਸਤੀ ਦਾਖਲ ਹੋਏ ਨਿਹੰਗ ਸਿੱਖ, ਲਹਿਰਾਈਆਂ ਤਲਵਾਰਾਂ, ਗੱਲਬਾਤ...
    • india operation amistad
      ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ...
    • three die after inhaling toxic gas in septic tank in mundka
      ਮੁੰਡਕਾ 'ਚ ਸੈਪਟਿਕ ਟੈਂਕ ਬਣਿਆ ਮੌਤ ਦਾ ਖੂਹ ! ਜ਼ਹਿਰੀਲੀ ਗੈਸ ਸਾਹ ਲੈਣ ਨਾਲ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +