Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:26:37 PM

  • flash flood in nepal

    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ !...

  • big action by ed 7 properties worth rs 1 50 crore attached

    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • armed robbers entered the college and beat up the watchman

    ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ ਦੀ ਪਾਲਸੀ 'ਚ ਹੋਵੇਗਾ ਬਦਲਾਅ

BUSINESS News Punjabi(ਵਪਾਰ)

ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ ਦੀ ਪਾਲਸੀ 'ਚ ਹੋਵੇਗਾ ਬਦਲਾਅ

  • Edited By Harinder Kaur,
  • Updated: 03 Jul, 2025 06:05 PM
Business
government will be a change in the policy of old vehicles
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੇ ਕਾਨੂੰਨ ਵਿਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਨੂੰ ਰੋਕਣ ਲਈ, ਦਿੱਲੀ ਸਰਕਾਰ ਵਲੋਂ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਸੀ। ਪੈਟਰੋਲ ਪੰਪਾਂ 'ਤੇ ਕੈਮਰੇ ਲਗਾ ਕੇ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨਾ ਸ਼ੁਰੂ ਕੀਤਾ ਗਿਆ ਸੀ। ਪਰ ਅੱਜ ਵੀਰਵਾਰ ਨੂੰ, ਦਿੱਲੀ ਸਰਕਾਰ ਨੇ CAQM (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਅਤੇ ਈਂਧਣ ਨਾ ਦੇਣ ਦੀ ਪ੍ਰਣਾਲੀ ਤਰਕਸੰਗਤ ਨਹੀਂ ਹੈ।

ਇਹ ਵੀ ਪੜ੍ਹੋ :     ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ

ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਮਿਸ਼ਨ ਨੂੰ 23 ਅਪ੍ਰੈਲ, 2025 ਦੇ ਨਿਰਦੇਸ਼ ਨੰਬਰ 89 ਨੂੰ ਲਾਗੂ ਕਰਨ 'ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਹੈ, ਜੋ ਦਿੱਲੀ ਵਿੱਚ ਐਂਡ-ਆਫ-ਲਾਈਫ (EOL) ਵਾਹਨਾਂ ਨੂੰ ਈਂਧਣ ਦੇਣ ਤੋਂ ਇਨਕਾਰ ਕਰਨ ਦਾ ਆਦੇਸ਼ ਦਿੰਦਾ ਹੈ। ਇਹ ਨਿਰਦੇਸ਼ 1 ਜੁਲਾਈ 2025 ਨੂੰ ਸ਼ੁਰੂ ਹੋਣ ਵਾਲਾ ਸੀ ਅਤੇ ਇਸ ਨਿਰਦੇਸ਼ ਦੇ ਲਾਗੂ ਹੋਣ ਨਾਲ ਕੁਝ ਮੁੱਦਿਆਂ ਦਾ ਖੁਲਾਸਾ ਹੋਇਆ ਹੈ ਜਿਨ੍ਹਾਂ ਨੂੰ ਇਹਨਾਂ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੋਂ ਪਹਿਲਾਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ 'ਤੇ ਲਗਾਏ ਗਏ ਕੈਮਰੇ ਕੁਸ਼ਲ ਨਹੀਂ ਹਨ। ਇਹ ਦਿੱਲੀ ਵਿੱਚ ਪੁਰਾਣੀਆਂ ਕਾਰਾਂ ਦੇ ਮਾਲਕਾਂ ਲਈ ਇੱਕ ਵੱਡੀ ਰਾਹਤ ਹੈ। ਇਸ ਤਰ੍ਹਾਂ, ਦਿੱਲੀ ਸਰਕਾਰ ਨੇ ਐਨਸੀਆਰ ਵਿੱਚ 1 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ਤੱਕ ਦਾ ਸਮਾਂ ਲਿਆ ਹੈ।

ਇਹ ਵੀ ਪੜ੍ਹੋ :     PNB ਦੇ ਖ਼ਾਤਾਧਾਰਕਾਂ ਲਈ ਖੁਸ਼ਖ਼ਬਰੀ, Saving Account ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਦੂਜੇ ਪਾਸੇ, ਕਾਰ ਸਕ੍ਰੈਪਿੰਗ ਨੂੰ ਲੈ ਕੇ ਨਵੀਂ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਆਹਮੋ-ਸਾਹਮਣੇ ਹਨ। ਵੀਰਵਾਰ ਨੂੰ ਭਾਜਪਾ ਨੇ ਦਿੱਲੀ ਵਿੱਚ ਕਾਰ ਸਕ੍ਰੈਪ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ। ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਪਿਛਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ 'ਤੇ ਵਾਹਨ ਸ਼ੋਅਰੂਮ ਮਾਲਕਾਂ ਨਾਲ ਮਿਲੀਭੁਗਤ ਕਰਕੇ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ :     ਹੁਣ Ola-Uber ਦੀ ਯਾਤਰਾ ਹੋਈ ਮਹਿੰਗੀ! ਸਰਕਾਰ ਨੇ ਕੈਬ ਐਗਰੀਗੇਟਰ ਪਾਲਸੀ 'ਚ ਕੀਤੇ ਅਹਿਮ ਬਦਲਾਅ

ਆਮ ਲੋਕਾਂ 'ਚ ਵਧੀ ਬੈਚੇਨੀ 

ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੀ ਮੁਹਿੰਮ 1 ਜੁਲਾਈ ਨੂੰ ਸ਼ੁਰੂ ਹੋ ਗਈ ਸੀ। ਲੋਕ ਆਪਣੇ ਪੁਰਾਣੇ ਵਾਹਨਾਂ ਨੂੰ ਸਸਤੇ ਭਾਅ ਵੇਚ ਰਹੇ ਸਨ ।ਇਸ ਮੁਹਿੰਮ ਦਾ ਕਾਰਨ ਪ੍ਰਦੂਸ਼ਣ ਨੂੰ ਰੋਕਣਾ ਦੱਸਿਆ ਗਿਆ ਸੀ। ਪੈਟਰੋਲ ਪੰਪਾਂ 'ਤੇ ਕੈਮਰੇ ਲਗਾ ਕੇ ਪੁਰਾਣੇ ਵਾਹਨਾਂ 'ਤੇ ਸਖ਼ਤੀ ਸ਼ੁਰੂ ਕੀਤੀ ਗਈ ਸੀ। ਹਾਲਾਤ ਅਜਿਹੇ ਸਨ ਕਿ ਮਾਲਕ ਨੇ 84 ਲੱਖ ਰੁਪਏ ਦੀ ਮਰਸੀਡੀਜ਼ ਨੂੰ 2.5 ਲੱਖ ਰੁਪਏ ਵਿੱਚ ਵੇਚ ਦਿੱਤਾ।

ਇਹ ਵੀ ਪੜ੍ਹੋ :    FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ

ਦਿੱਲੀ ਸਰਕਾਰ ਨੇ CAQM ਚੇਅਰਮੈਨ ਨੂੰ ਇੱਕ ਪੱਤਰ ਲਿਖਿਆ ਅਤੇ ਇਹ ਵੀ ਕਿਹਾ ਕਿ ਗੁਆਂਢੀ ਰਾਜਾਂ ਦੇ ਨਾਲ-ਨਾਲ, ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਲਈ ਨਿਯਮ ਬਣਾਏ ਜਾਣੇ ਚਾਹੀਦੇ ਹਨ। ਜਦੋਂ ਅਜਿਹੇ ਨਿਯਮ 1 ਨਵੰਬਰ ਤੋਂ ਗੁਆਂਢੀ ਰਾਜਾਂ ਵਿੱਚ ਲਾਗੂ ਹੁੰਦੇ ਹਨ, ਤਾਂ ਉਨ੍ਹਾਂ ਨੂੰ ਦਿੱਲੀ ਵਿੱਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ CAQM ਨੂੰ ਦੱਸਿਆ ਕਿ ਵਾਹਨਾਂ ਨੂੰ ਜ਼ਬਤ ਕਰਨ ਅਤੇ ਈਂਧਣ ਨਾ ਦੇਣ ਦੀ ਪ੍ਰਣਾਲੀ ਤਰਕਸੰਗਤ ਨਹੀਂ ਹੈ। ਯਾਨੀ ਕਿ ਇਸ ਪੂਰੀ ਪ੍ਰਕਿਰਿਆ ਨੂੰ ਲਗਭਗ ਰੋਕ ਦਿੱਤਾ ਗਿਆ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਇਸਨੂੰ ਦਿੱਲੀ ਵਿੱਚ ਉਦੋਂ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ ਜਦੋਂ ਇਹ 1 ਨਵੰਬਰ ਨੂੰ ਗੁਆਂਢੀ ਰਾਜਾਂ ਵਿੱਚ ਲਾਗੂ ਹੁੰਦਾ ਹੈ।

ਮੁੱਖ ਚਿੰਤਾਵਾਂ ਇਸ ਪ੍ਰਕਾਰ ਹਨ

ANPR ਸਿਸਟਮ ਵਿੱਚ ਤਕਨੀਕੀ ਕੁਸ਼ਲਤਾ ਦੀ ਘਾਟ

ਜ਼ਿਆਦਾਤਰ ਈਂਧਣ ਸਟੇਸ਼ਨਾਂ 'ਤੇ ਆਟੋਮੇਟਿਡ ਨੰਬਰ ਪਲੇਟ ਪਛਾਣ (ANPR) ਕੈਮਰੇ ਲਗਾਏ ਗਏ ਹਨ, ਸਿਸਟਮ ਵਿੱਚ ਅਜਿਹੀ ਮਹੱਤਵਪੂਰਨ ਪ੍ਰਣਾਲੀ ਵਿਚ ਲੋੜੀਂਦੀ ਮਜ਼ਬੂਤੀ ਭਾਵ ਕੁਸ਼ਲਤਾ ਦੀ ਘਾਟ ਹੈ। 

ਤਕਨੀਕੀ ਗੜਬੜੀਆਂ, ਕੈਮਰਾ ਪਲੇਸਮੈਂਟ ਸੈਂਸਰਾਂ ਦਾ ਸਹੀ ਕੰਮ ਨਾ ਕਰਨਾ, ਸਪੀਕਰਾਂ ਦਾ ਕੰਮ ਨਾ ਕਰਨਾ, ਆਦਿ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਹਨ।

ਇਸ ਤੋਂ ਇਲਾਵਾ, ਸਿਸਟਮ ਅਜੇ ਤੱਕ ਗੁਆਂਢੀ ਐਨਸੀਆਰ ਰਾਜਾਂ ਦੇ ਡੇਟਾਬੇਸ ਨਾਲ ਪੂਰੀ ਤਰ੍ਹਾਂ ਏਕੀਕ੍ਰਿਤ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Delhi Government
  • Old Vehicles
  • Policy Change
  • ਦਿੱਲੀ ਸਰਕਾਰ
  • ਪੁਰਾਣੇ ਵਾਹਨ
  • ਪਾਲਸੀ ਬਦਲਾਅ

ਬਾਬਾ ਰਾਮਦੇਵ ਦੀ ਕੰਪਨੀ 'ਪਤੰਜਲੀ ਆਯੁਰਵੇਦ" ਨੂੰ Dabur ਨਾਲ ਪੰਗਾ ਲੈਣਾ ਪਿਆ ਮਹਿੰਗਾ, ਜਾਣੋ ਪੂਰਾ ਮਾਮਲਾ

NEXT STORY

Stories You May Like

  • new commercial vehicle buyers to get tax exemption replace old vehicles
    ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ ਨੂੰ ਬਦਲਣ ਦਾ ਹੈ ਟੀਚਾ
  • living near toll plazas  vehicle information will be linked to fastag
    ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • the partner turned murderer
    ਸਾਥੀ ਹੀ ਬਣਿਆ ਕਾਤਲ! ਮੋਟਰ 'ਤੇ ਮਜ਼ਦੂਰ ਦਾ ਗਲਾ ਵੱਢ ਕੀਤਾ ਕਤਲ, ਪੂਰੇ ਇਲਾਕੇ 'ਚ ਫੈਲੀ ਸਨਸਨੀ
  • preparations are underway to change the map of the world
    ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ, ਯੂਰਪ-ਰੂਸ-ਕੈਨੇਡਾ ਦਾ ਸਾਈਜ਼ ਹੋਵੇਗਾ ਛੋਟਾ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • morgan stanley positive outlook on indian stock market  target for sensex
      ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ...
    • gold silver prices fall sharply  gold falls 3
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 3% ਟੁੱਟਿਆ ਸੋਨਾ
    • a major threat looms over the  245 billion fmcg sector  revealed in the report
      245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ...
    • private banks   increased interest in gold loan market
      Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ...
    • rbi  s new rules increase tension of google pay  paytm and phonepe
      RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ...
    • indonesia china dependence
      ਚੀਨ 'ਤੇ ਵਧਦੀ ਜਾ ਰਹੀ ਇੰਡੋਨੇਸ਼ੀਆ ਦੀ ਨਿਰਭਰਤਾ ! ਭਵਿੱਖ 'ਚ ਝੱਲਣਾ ਪੈ ਸਕਦੈ...
    • fm allows e commerce companies to keep goods only for export
      ਵਿੱਤ ਮੰਤਰਾਲਾ ਨੇ ਈ-ਕਾਮਰਸ ਕੰਪਨੀਆਂ ਨੂੰ ਸਿਰਫ ਬਰਾਮਦ ਲਈ ਮਾਲ ਰੱਖਣ ਦੀ ਦਿੱਤੀ...
    • manipal payments and rentomojo limited ipo
      ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
    • netherland us gold
      ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ...
    • cardamom prices surge prices will increase further
      ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ ਹੋਰ ਵਧਣ ਦੇ ਮਿਲ ਰਹੇ ਸੰਕੇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +