Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:49:12 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਰ ਸਾਲ 1.25 ਲੱਖ ਤਕ ਅਗਨਵੀਰਾਂ ਨੂੰ ਭਰਤੀ ਕਰੇਗੀ ਸਰਕਾਰ, ਜਾਣੋਂ ਕੀ ਹੈ ਪੂਰੀ ਪ੍ਰਕਿਰਿਆ

NATIONAL News Punjabi(ਦੇਸ਼)

ਹਰ ਸਾਲ 1.25 ਲੱਖ ਤਕ ਅਗਨਵੀਰਾਂ ਨੂੰ ਭਰਤੀ ਕਰੇਗੀ ਸਰਕਾਰ, ਜਾਣੋਂ ਕੀ ਹੈ ਪੂਰੀ ਪ੍ਰਕਿਰਿਆ

  • Edited By Shubam Kumar,
  • Updated: 26 Jul, 2025 12:50 PM
National
government will recruit up to 1 25 lakh firefighters every year
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ :  ਦੇਸ਼ ਅੱਜ 26ਵਾਂ ਕਾਰਗਿਲ ਵਿਜੇ ਦਿਵਸ ਮਨਾ ਰਿਹਾ ਹੈ। ਇਸ ਖਾਸ ਮੌਕੇ 'ਤੇ ਦੇਸ਼ ਭਰ ਦੇ ਲੋਕ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਨਾਇਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸ ਦੌਰਾਨ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ 26ਵੇਂ ਕਾਰਗਿਲ ਵਿਜੇ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ 1999 'ਚ ਭਾਰਤੀ ਫੌਜ ਨੇ ਕਾਰਗਿਲ ਦੀਆਂ ਚੋਟੀਆਂ 'ਤੇ ਕਬਜ਼ਾ ਕਰ ਰਹੇ ਪਾਕਿਸਤਾਨੀ ਘੁਸਪੈਠੀਆਂ ਨੂੰ ਮੂੰਹਤੋੜ ਜਵਾਬ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਨ ਕਾਰਗਿਲ ਦੇ ਪਹਾੜਾਂ ਤੋਂ ਪਾਕਿਸਤਾਨੀ ਘੁਸਪੈਠੀਆਂ ਨੂੰ ਭਜਾਉਣ 'ਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਫ਼ਲਤਾ ਦਾ ਪ੍ਰਤੀਕ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕਾਰਗਿਲ ਵਿਜੇ ਦਿਵਸ 'ਤੇ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਹ ਮੌਕਾ ਸਾਨੂੰ ਭਾਰਤ ਮਾਤਾ ਦੇ ਉਨ੍ਹਾਂ ਬਹਾਦਰ ਪੁੱਤਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।" ਇਹ ਦਿਨ ਨੌਜਵਾਨਾਂ ਲਈ ਪ੍ਰੇਰਣਾ ਹੈ ਜੋ ਫੌਜੀ ਵਰਦੀ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਵੇਖਦੇ ਹਨ। ਸਰਕਾਰ ਦੀ ਅਗਨੀਪਥ ਯੋਜਨਾ ਰਾਹੀਂ ਹੁਣ ਹਰ ਸਾਲ 45 ਹਜ਼ਾਰ ਤੋਂ 50 ਹਜ਼ਾਰ ਤੱਕ ਅਗਨਵੀਰ ਭਰਤੀ ਕੀਤੇ ਜਾਂਦੇ ਹਨ। ਇਹ ਗਿਣਤੀ ਪੰਜਵੇਂ ਸਾਲ ਤੱਕ 90 ਹਜ਼ਾਰ ਤੇ ਛੇਵੇਂ ਸਾਲ ਤੋਂ 1.25 ਲੱਖ ਤੱਕ ਲਿਆਂਦੀ ਜਾਵੇਗੀ। 

ਫੌਜ 'ਚ ਕਰੀਅਰ ਬਣਾਉਣ ਦੇ ਪ੍ਰਮੁੱਖ ਵਿਕਲਪ
12ਵੀਂ ਤੋਂ ਬਾਅਦ:

  • NDA (ਨੈਸ਼ਨਲ ਡਿਫੈਂਸ ਅਕੈਡਮੀ)
  • PCM ਵਿਸ਼ਿਆਂ ਨਾਲ 12ਵੀਂ ਪਾਸ ਲੜਕੇ-ਲੜਕੀਆਂ
  • ਯੂਪੀਐਸਸੀ ਪ੍ਰੀਖਿਆ ਰਾਹੀਂ ਚੋਣ, ਸੰਯੁਕਤ ਟ੍ਰੇਨਿੰਗ ਦੇ ਬਾਅਦ ਸੈਨਾ, ਨੇਵੀ ਜਾਂ ਏਅਰ ਫੋਰਸ 'ਚ ਤਾਇਨਾਤੀ
  • ਟੈਕਨੀਕਲ ਐਂਟਰੀ ਸਕੀਮ (TES)
  • PCM 'ਚ 60-70% ਅੰਕ ਤੇ JEE (Main) ਕਲੀਅਰ
  • ਸਿੱਧਾ SSB ਇੰਟਰਵਿਊ, ਕੋਈ ਲਿਖਤੀ ਪ੍ਰੀਖਿਆ ਨਹੀਂ
  • ਅਗਨਿਵੀਰ (SSR/MR)
  • SSR ਲਈ 12ਵੀਂ (PCM + English), MR ਲਈ 10ਵੀਂ ਪਾਸ
  • ਚੋਣ: ਆਨਲਾਈਨ ਟੈਸਟ, ਫਿਜ਼ੀਕਲ ਤੇ ਮੈਡੀਕਲ ਟੈਸਟ
     

 ਗ੍ਰੈਜੂਏਸ਼ਨ ਤੋਂ ਬਾਅਦ:

  • CDS (ਕੰਬਾਇਨਡ ਡਿਫੈਂਸ ਸਰਵਿਸਿਜ਼)
  • UPSC ਰਾਹੀਂ ਸਾਲ 'ਚ 2 ਵਾਰੀ ਪ੍ਰੀਖਿਆ
  • ਚੋਣ IMA, OTA, ਨਾਵਲ ਤੇ ਏਅਰ ਫੋਰਸ ਅਕੈਡਮੀ ਲਈ
  • ਟੈਕਨੀਕਲ ਗ੍ਰੈਜੂਏਟ ਕੋਰਸ (TGC)
  • ਇੰਜੀਨੀਅਰਿੰਗ ਗ੍ਰੈਜੂਏਟ ਮੁੰਡਿਆਂ ਲਈ
  • ਸਿੱਧਾ SSB ਇੰਟਰਵਿਊ ਰਾਹੀਂ IMA 'ਚ ਦਾਖਲਾ
  • NCC Special Entry
  • NCC 'C' ਸਰਟੀਫਿਕੇਟ ਹੋਣੀ ਲਾਜ਼ਮੀ
  • ਲਿਖਤੀ ਪ੍ਰੀਖਿਆ ਨਹੀਂ, ਸਿੱਧਾ SSB ਇੰਟਰਵਿਊ
  • Short Service Commission (SSC)
  • 10 ਸਾਲ ਦੀ ਨੌਕਰੀ (ਵਧਾਈ ਜਾ ਸਕਦੀ), OTAs ਵਿੱਚ ਟ੍ਰੇਨਿੰਗ
  • Judge Advocate General (JAG)
  • LLB 'ਚ ਘੱਟੋ-ਘੱਟ 55% ਅਤੇ ਬਾਰ ਕੌਂਸਲ ਰਜਿਸਟ੍ਰੇਸ਼ਨ
  • ਫੌਜ ਦੀ ਲੀਗਲ ਬ੍ਰਾਂਚ 'ਚ ਅਧਿਕਾਰੀ ਬਣਨ ਦਾ ਮੌਕਾ
     

 ਨੌਸੈਨਾ ਤੇ ਏਅਰ ਫੋਰਸ 'ਚ ਦਾਖਲਾ:

  • 10+2 B.Tech ਐਂਟਰੀ (ਨੇਵੀ)
  • PCM ਵਿੱਚ 70% ਅਤੇ JEE Main ਕਲੀਅਰ
  • ਸਿੱਧਾ SSB ਇੰਟਰਵਿਊ
  • Indian Navy Entrance Test (INET)
  • ਲੌਜਿਸਟਿਕਸ, ਪਾਇਲਟ, ATC, ਐਜੂਕੇਸ਼ਨ ਬ੍ਰਾਂਚ ਲਈ

Air Force CAT

  • ਫਲਾਇੰਗ, ਗ੍ਰਾਊਂਡ ਡਿਊਟੀ ਲਈ
  • 60% ਨਾਲ Graduation/BE/B.Tech
  • CDS, NCC Air Wing Entry (ਏਅਰ ਫੋਰਸ)
  • CDS ਰਾਹੀਂ ਪਾਇਲਟ ਬਣਨ ਦਾ ਮੌਕਾ
  • NCC ‘C’ ਸੈਰਟੀਫਿਕੇਟ ਰਾਹੀਂ ਸਿੱਧਾ SSB ਇੰਟਰਵਿਊ
     

ਮਹਿਲਾਵਾਂ ਲਈ ਖਾਸ ਐਂਟਰੀਜ਼:

  • SSC (ਟੈਕਨਿਕਲ/ਨਾਨ ਟੈਕ),
  • NCC ਸਪੈਸ਼ਲ ਐਂਟਰੀ,
  • JAG
  • NDA ਰਾਹੀਂ ਹੁਣ ਲੜਕੀਆਂ ਵੀ ਅਧਿਕਾਰੀ ਬਣ ਸਕਦੀਆਂ ਹਨ।


 ਫੌਜੀ ਮੈਡੀਕਲ ਅਤੇ ਹੋਰ ਖੇਤਰ:

  • ਆਰਮੀ ਮੈਡੀਕਲ ਕੋਰ (MBBS ਡਾਕਟਰਾਂ ਲਈ)
  • ਆਰਮੀ ਡੈਂਟਲ ਕੋਰ (BDS/MD ਡਾਕਟਰਾਂ ਲਈ NEET ਲਾਜ਼ਮੀ)
  • ਟੇਰੀਟੋਰਿਅਲ ਆਰਮੀ (ਨੌਕਰੀ ਵਾਲਿਆਂ ਲਈ ਪਾਰਟ-ਟਾਈਮ ਸੇਵਾ)
  • ਆਰਮੀ ਕੈਡੇਟ ਕਾਲਜ (ਫੌਜ ਵਿੱਚ ਕੰਮ ਕਰ ਰਹੇ ਜਵਾਨਾਂ ਲਈ ਅਧਿਕਾਰੀ ਬਣਨ ਦਾ ਮੌਕਾ)


ਚੋਣ ਦੀ ਪ੍ਰਕਿਰਿਆ:

  • ਸਾਰੀਆਂ ਐਂਟਰੀਜ਼ ਲਈ ਲਾਜ਼ਮੀ:
  • SSB ਇੰਟਰਵਿਊ (5 ਦਿਨਾਂ ਦੀ ਪ੍ਰਕਿਰਿਆ)
  • ਮੈਡੀਕਲ ਜਾਂਚ
  • ਅਕੈਡਮੀ ਟਰੇਨਿੰਗ (NDA, OTA, IMA, INA, AFA ਆਦਿ)
     

  • Government
  • Aganveers
  • career
  • Indian Army

ਇਕ ਵਾਰ ਫ਼ਿਰ ਹੋ ਗਿਆ ਐਨਕਾਊਂਟਰ ! 3 ਨਕਸਲੀ ਢੇਰ

NEXT STORY

Stories You May Like

  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • nhai is giving free fastag reward of rs 1 000  process
    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag ਰਿਵਾਰਡ, ਜਾਣੋ ਪੂਰੀ ਪ੍ਰਕਿਰਿਆ
  • cow shelters will get rs 61 per day for each cow
    ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
  • sbi  job  recruitment
    SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਸਾਲ ਦੀ 97 ਲੱਖ ਰੁਪਏ ਮਿਲੇਗੀ ਤਨਖਾਹ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family
      ਆਰਥਿਕ ਤੰਗੀ ਦੇ ਦੁੱਖੋਂ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਛੱਡੀ ਦੁਨੀਆ
    • son  mother  police  haryana  husband
      ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
    • divider pickup truck road people injured
      ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ...
    • pakistani citizen indian border bsf
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
    • fda  tukaram munde  food  adulteration
      FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ,...
    • plane  oil  emergency landing  air india express
      36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ...
    • delhi building owner arrested 5 officials suspended
      ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ...
    • mp  tree  speeding car  4 youths
      MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
    • women  s leadership  om birla
      ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ...
    • fake passport  acharya balakrishna  cbi court  acquitted
      ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +