Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:17:46 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • amritsar 5 modules busted in a single operation

    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ...

  • big incident in punjab

    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਊਰਜਾ ਮੰਤਰਾਲਾ ਵੱਲੋਂ ਬਿਜਲੀ ਗ੍ਰਿੱਡ 'ਚ ਜਨਰੇਟਿੰਗ ਸਟੇਸ਼ਨਾਂ ਦੇ ਸੰਚਾਲਨ ਲਈ ਦਿਸ਼ਾ ਨਿਰਦੇਸ਼ ਜਾਰੀ

NATIONAL News Punjabi(ਦੇਸ਼)

ਊਰਜਾ ਮੰਤਰਾਲਾ ਵੱਲੋਂ ਬਿਜਲੀ ਗ੍ਰਿੱਡ 'ਚ ਜਨਰੇਟਿੰਗ ਸਟੇਸ਼ਨਾਂ ਦੇ ਸੰਚਾਲਨ ਲਈ ਦਿਸ਼ਾ ਨਿਰਦੇਸ਼ ਜਾਰੀ

  • Updated: 09 Oct, 2021 10:59 PM
National
govt issues guidelines for optimum utilisation of power generation capacity
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਇਹ ਗੱਲ ਸਰਕਾਰ ਦੇ ਨੋਟਿਸ ਵਿੱਚ ਇਹ ਲਿਆਈ ਗਈ ਹੈ ਕਿ ਕੁੱਝ ਪਾਵਰ ਪਲਾਂਟ ਆਪਣੀ ਪੂਰੀ ਸਮਰੱਥਾ ਨਾਲ ਉਤਪਾਦਨ ਨਹੀਂ ਕਰ ਰਹੇ ਹਨ। ਅਜਿਹੇ ਵਿੱਚ ਵਰਤੋ ਨਾ ਕੀਤੀ ਜਾਣ ਵਾਲੀ ਸਮਰੱਥਾ ਬੇਕਾਰ ਰਹਿੰਦੀ ਹੈ ਕਿਉਂਕਿ ਉਹ ਬਿਜਲੀ ਖਰੀਦ ਸਮਝੌਤਿਆਂ ਦੇ ਤਹਿਤ ਬੱਝੇ ਹਨ। ਜਦੋਂ ਕਿ ਜਨਹਿੱਤ ਵਿੱਚ ਇਸ ਤਰ੍ਹਾਂ ਦੀ ਬਿਜਲੀ ਨੂੰ ਉਨ੍ਹਾਂ ਥਾਵਾਂ 'ਤੇ ਭੇਜਣ ਦੀ ਜ਼ਰੂਰਤ ਹੈ ਜਿੱਥੇ ਗ੍ਰਿੱਡ ਵਿੱਚ ਹੋਰ ਉਪਯੋਗਕਰਤਾਵਾਂ ਅਤੇ ਉਪਭੋਕਤਾਵਾਂ ਦੁਆਰਾ ਲੋੜ ਵਿਖਾਈ ਗਈ ਹੋਵੇ। 

ਟੈਰਿਫ ਨੀਤੀ 2016 ਦੇ ਅਨੁਸਾਰ, ਪਾਵਰ ਪਲਾਂਟ ਨੂੰ ਹਰ ਸਮਾਂ ਸਪਲਾਈ ਲਈ ਉਪਲੱਬਧ ਅਤੇ ਤਿਆਰ ਹੋਣਾ ਜ਼ਰੂਰੀ ਹੈ। ਬਿਜਲੀ ਐਕਟ 2003 ਦੀ ਧਾਰਾ 63 ਦੇ ਤਹਿਤ ਪੀ.ਪੀ.ਏ. ਸਮਝੌਤਾ ਕਰਣ ਵਾਲੇ ਅਤੇ ਧਾਰਾ 62 ਦੇ ਤਹਿਤ ਕਿਸੇ ਵੀ ਉਤਪਾਦਨ ਪਲਾਂਟ ਦੀ ਗੈਰ-ਜ਼ਰੂਰੀ ਉਤਪਾਦਨ ਸਮਰੱਥਾ ਦੀ ਵੱਧ ਤੋਂ ਵੱਧ ਵਰਤੋ ਲਈ ਉਤਪਾਦਕ ਕੰਪਨੀਆਂ ਨੂੰ ਕੇਂਦਰ ਸਰਕਾਰ ਦੁਆਰਾ ਨਿਰਧਾਰਤ ਨੀਤੀ ਦੇ ਅਨੁਸਾਰ ਬਾਜ਼ਾਰ ਵਿੱਚ ਬਿਜਲੀ ਵੇਚਣ ਦੀ ਮਨਜ਼ੂਰੀ ਦਿੱਤੀ ਗਈ ਹੈ। 

ਉਪਰੋਕਤ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ 'ਤੇ ਗੰਭੀਰਤਾਪੂਰਵਕ ਵਿਚਾਰ ਕਰਨ ਤੋਂ ਬਾਅਦ ਕੇਂਦਰੀ ਬਿਜਲੀ ਅਤੇ ਐੱਮ.ਐੱਨ.ਆਰ.ਈ. ਮੰਤਰੀ ਸ਼੍ਰੀ ਆਰ.ਕੇ. ਸਿੰਘ ਨੇ ਟੈਰਿਫ ਨੀਤੀ 2016 ਦੇ ਉਪਰੋਕਤ ਪ੍ਰਬੰਧਾਂ ਦੇ ਅਨੁਸਾਰ ਹੇਠਾਂ ਲਿਖੇ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰੀ ਦਿੱਤੀ ਹੈ।

ਇਹ ਵੀ ਪੜ੍ਹੋ - ਲਖੀਮਪੁਰ ਹਿੰਸਾ 'ਤੇ ਟਿਕੈਤ ਦਾ ਵਿਵਾਦਿਤ ਬਿਆਨ, ਕਿਹਾ-BJP ਕਰਮਚਾਰੀਆਂ ਦੀ ਮੌਤ ਸੀ ‘ਐਕਸ਼ਨ ਦਾ ਰਿਐਕਸ਼ਨ’

ਜੇਕਰ ਖਰੀਦਦਾਰ ਬਿਜਲੀ ਦੀ ਡਿਲਿਵਰੀ ਦੇ ਦਿਨ ਦੇ 00.00 ਵਜੇ ਤੋਂ 24 ਘੰਟੇ ਪਹਿਲਾਂ ਤੱਕ ਹਸਤਾਖਰ ਕੀਤੇ ਗਏ ਬਿਜਲੀ ਖਰੀਦ ਸਮੱਝੌਤੇ (ਪੀ.ਪੀ.ਏ.) ਦੇ ਅਨੁਸਾਰ ਬਿਜਲੀ ਦੀ ਮੰਗ ਨਹੀਂ ਕਰਦਾ ਹੈ ਤਾਂ ਉਤਪਾਦਕ ਬਿਨਾਂ ਮੰਗ ਵਾਲੀ ਬਿਜਲੀ ਨੂੰ ਬਿਜਲੀ ਐਕਸਚੇਂਜ ਨੂੰ ਵੇਚਣ ਲਈ ਆਜ਼ਾਦ ਹੋਵੇਗਾ। 

ਜੇਕਰ ਖਰੀਦਦਾਰ ਕਿਸੇ ਮਿਆਦ ਲਈ ਪੂਰੀ ਜਾਂ ਅੰਸ਼ਕ ਸਮਰੱਥਾ ਲਈ ਉਸ ਉਤਪਾਦਨ ਸਟੇਸ਼ਨ ਤੋਂ ਬਿਜਲੀ ਸ਼ੈਡਿਊਲ ਨਹੀਂ ਕਰਨ ਦਾ ਫੈਸਲਾ ਕਰਦਾ ਹੈ ਜਿਸ ਨਾਲ ਉਸ ਨੇ ਪੀ.ਪੀ.ਏ. 'ਤੇ ਹਸਤਾਖਰ ਕੀਤੇ ਹਨ ਤਾਂ 24 ਘੰਟੇ  ਬਾਅਦ ਉਤਪਾਦਕ ਉਸ ਮਿਆਦ ਲਈ ਬਿਨਾਂ ਮੰਗ ਵਾਲੀ ਬਿਜਲੀ ਦੀ ਵਿਕਰੀ ਬਿਜਲੀ ਐਕਸਚੇਂਜ ਨੂੰ ਕਰਨ ਲਈ ਆਜ਼ਾਦ ਹੋਵੇਗਾ । 

ਜੇਕਰ ਉਪਰੋਕਤ  (i)  ਅਤੇ  (ii)  ਵਿੱਚ ਦੱਸੀ ਗਈ ਸਥਿਤੀ ਵਿੱਚ ਬਿਨਾਂ ਮੰਗ ਵਾਲੀ ਬਿਜਲੀ ਦੀ ਵਿਕਰੀ ਬਿਜਲੀ ਐਕਸਚੇਂਜ ਨੂੰ ਦਿੱਤੀ ਜਾਂਦੀ ਹੈ ਤਾਂ ਪ੍ਰਾਪਤ ਲਾਭ ਵਿੱਚ ਪੀ.ਪੀ.ਏ. 'ਤੇ ਹਸਤਾਖਰ ਕਰਨ ਵਾਲੇ ਡਿਵੈਲਪਰ ਅਤੇ ਖਰੀਦਦਾਰ ਦੀ ਹਿੱਸੇਦਾਰੀ 50:50 ਅਨੁਪਾਤ ਵਿੱਚ ਹੋਵੇਗੀ ਬਸ਼ਰਤੇ ਪੀ.ਪੀ.ਏ. ਵਿੱਚ ਇਸ ਦੇ ਲਈ ਕੋਈ ਪ੍ਰਬੰਧ ਨਹੀਂ ਹੈ। ਇਸ ਪ੍ਰਕਾਰ ਦੇ ਮੁਨਾਫ਼ੇ ਦੀ ਗਿਣਤੀ ਅਜਿਹੀ ਬਿਜਲੀ ਦੀ ਵਿਕਰੀ ਮੁੱਲ ਅਤੇ ਬਿਜਲੀ ਐਕਟ 2003 ਦੀ ਧਾਰਾ 62 ਜਾਂ ਧਾਰਾ 63 ਦੇ ਤਹਿਤ ਨਿਰਧਾਰਤ ਊਰਜਾ ਸ਼ੁਲਕ ਦਰ (ਈ.ਸੀ.ਆਰ.) ਦੇ ਵਿੱਚ ਅੰਤਰ ਦੇ ਰੂਪ ਵਿੱਚ ਕੀਤੀ ਜਾਵੇਗੀ।

  • ਖਰੀਦਦਾਰ ਲਈ ਨਿਰਧਾਰਤ ਸ਼ੁਲਕ ਨਾਲ ਸਬੰਧਿਤ ਫਰਜ਼ ਪੀ.ਪੀ.ਏ. ਦੇ ਅਨੁਸਾਰ ਬਰਕਰਾਰ ਰਹੇਗਾ।
  • ਉਪਰੋਕਤ ਪ੍ਰਬੰਧ ਉਨ੍ਹਾਂ ਦੋਨਾਂ ਪਾਵਰ ਪਲਾਂਟਾਂ 'ਤੇ ਲਾਗੂ ਹੋਣਗੇ ਜਿਨ੍ਹਾਂ ਦਾ ਟੈਰਿਫ ਬਿਜਲੀ ਐਕਟ 2003 ਦੀ ਧਾਰਾ 62 ਜਾਂ ਧਾਰਾ 63 ਦੇ ਤਹਿਤ ਨਿਰਧਾਰਤ ਕੀਤਾ ਗਿਆ ਹੈ।
  •  ਬਿਜਲੀ ਉਤਪਾਦਨ ਪਲਾਂਟ ਦਾ ਬਿਜਲੀ ਉਪਲੱਬਧ ਕਰਾਉਣ ਸਬੰਧੀ ਫਰਜ਼ ਅਤੇ ਕਰਤੱਵ ਪੀ.ਪੀ.ਏ. ਦੀਆਂ ਸ਼ਰਤਾਂ ਅਨੁਸਾਰ ਬਰਕਰਾਰ ਰਹਿਣਗੀਆਂ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Ministry of power
  • Power Grid
  • Generating Stations
  • ਊਰਜਾ ਮੰਤਰਾਲਾ
  • ਬਿਜਲੀ ਗ੍ਰਿੱਡ
  • ਜਨਰੇਟਿੰਗ ਸਟੇਸ਼ਨਾਂ

ਕਸ਼ਮੀਰ 'ਚ ਹੋਈਆਂ ਹੱਤਿਆਵਾਂ ਦੇ ਵਿਰੋਧ 'ਚ ਵਿਹਿਪ ਨੇ ਪਾਕਿਸਤਾਨ ਦਾ ਪੁਤਲਾ ਸਾੜਿਆ

NEXT STORY

Stories You May Like

  • russian attacks on energy sites continue despite trump
    ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ ਹਮਲੇ ਜਾਰੀ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • india emphasizes partnership for the expansion of the energy sector
    ਊਰਜਾ ਖੇਤਰ ਦੇ ਵਿਸਥਾਰ ਲਈ ਭਾਰਤ ਦਾ ਕਤਰ ਅਤੇ ਖਾੜੀ ਦੇਸ਼ਾਂ ਨਾਲ ਸਾਂਝੇਦਾਰੀ 'ਤੇ ਜ਼ੋਰ
  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • cjp  leader  detention  jantar mantar  tricolour
      CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...
    • nia  srinagar  pakistani terrorist  property attachment
      ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +