Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    1:45:42 PM

  • punjab school students bus

    ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ...

  • rahul gandhi debate ravneet bittu

    ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ...

  • controversy over kite flying in amritsar gunfire erupts

    ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ...

  • swapan sharma  high court  summons

    CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਾਣੋ 15 ਅਕ‍ਤੂਬਰ ਤੋਂ ਕਿਵੇਂ ਅਤੇ ਕਿਹੜੀਆਂ ਸ਼ਰਤਾਂ 'ਤੇ ਖੁੱਲ੍ਹਣਗੇ ਸ‍ਕੂਲ

NATIONAL News Punjabi(ਦੇਸ਼)

ਜਾਣੋ 15 ਅਕ‍ਤੂਬਰ ਤੋਂ ਕਿਵੇਂ ਅਤੇ ਕਿਹੜੀਆਂ ਸ਼ਰਤਾਂ 'ਤੇ ਖੁੱਲ੍ਹਣਗੇ ਸ‍ਕੂਲ

  • Updated: 05 Oct, 2020 08:46 PM
National
govt issues sops for opening of schools
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਸਰਕਾਰ ਤੋਂ ਹਰੀ ਝੰਡੀ ਮਿਲਣ ਦੇ ਨਾਲ ਹੀ ਹੁਣ 15 ਅਕਤੂਬਰ ਤੋਂ ਬਾਅਦ ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਪੜਾਅਬੱਧ ਤਰੀਕੇ ਨਾਲ ਸਕੂਲ ਖੋਲ੍ਹੇ ਜਾਣਗੇ। ਕੋਰੋਨਾ ਵਾਇਰਸ ਮਹਾਮਾਰੀ ਵਿਚਾਲੇ 21 ਸਤੰਬਰ ਤੋਂ ਜਿੱਥੇ ਸੂਬਿਆਂ ਨੂੰ ਜਮਾਤ 9 ਤੋਂ 12 ਤੱਕ ਦੇ ਸ‍ਕੂਲ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ। ਤਾਂ, ਹੁਣ ਸਾਰੇ ਸ‍ਕੂਲ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਇਹ ਛੋਟ ਸਿਰਫ ਨਾਨ-ਕੰਟੇਨਮੈਂਟ ਜ਼ੋਨ 'ਚ ਆਉਣ ਵਾਲੇ ਇਲਾਕਿਆਂ ਲਈ ਦਿੱਤੀ ਗਈ ਹੈ। ਸ‍ਕੂਲ ਕਦੋਂ ਤੋਂ ਖੋਲ੍ਹੇ ਜਾਣ, ਉਹ ਤਾਰੀਖ਼ ਸੂਬਾ ਸਰਕਾਰਾਂ ਤੈਅ ਕਰਣਗੀਆਂ। ਸਿੱਖਿਆ ਮੰਤਰਾਲਾ ਨੇ ਸ‍ਕੂਲ ਅਤੇ ਹਾਇਰ ਐਜੁਕੇਸ਼ਨ ਇੰਸਟੀਚਿਊਸ਼ਨ (HEIs)  ਖੋਲ੍ਹਣ ਨੂੰ ਲੈ ਕੇ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਇਸ ਦੇ ਆਧਾਰ 'ਤੇ ਸੂਬਿਆਂ ਨੂੰ ਆਪਣੀ ਗਾਈਡਲਾਈਨਜ਼ ਜਾਰੀ ਕਰਨੀ ਹੋਵੇਗੀ। ਸ‍ਕੂਲ ਖੋਲ੍ਹਣ ਦਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਜਿਸ 'ਚ ਕੋਰੋਨਾ ਵਾਇਰਸ ਨਾਲ ਜੁੜੀਆਂ ਸਾਵਧਾਨੀਆਂ ਬਾਰੇ ਵਿਸ‍ਥਾਰ ਨਾਲ ਦੱਸਿਆ ਗਿਆ ਸੀ। ਆਓ ਜੀ ਜਾਣਦੇ ਹਾਂ ਨਵੀਂ ਗਾਈਡਲਾਈਨਜ਼ ਬਾਰੇ।

Guidelines for reopening of schools/HEIs outside containment zones:

States/UTs may take a decision in respect of reopening of schools & coaching institutes after Oct 15, in a graded manner. pic.twitter.com/kp89ol48Cr

— Ministry of Education (@EduMinOfIndia) October 3, 2020

ਸ‍ਕੂਲਾਂ, ਕੋਚਿੰਗ ਸੈਂਟਰਾਂ ਲਈ ਇਹ ਹਨ ਗਾਈਡਲਾਈਨਜ਼? 

  • ਆਨਲਾਈਨ/ਡਿਸ‍ਟੈਂਸ ਲਰਨਿੰਗ ਨੂੰ ਪਹਿਲ ਅਤੇ ਬੜਾਵਾ ਦਿੱਤਾ ਜਾਵੇਗਾ।
  • ਜੇਕਰ ਵਿਦਿਆਰਥੀ ਆਨਲਾਈਨ ਕ‍ਲਾਸ ਅਟੈਂਡ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਦਿੱਤੀ ਜਾਵੇ।
  • ਵਿਦਿਆਰਥੀ ਸਿਰਫ ਪਰਿਵਾਰ ਦੀ ਲਿਖਤੀ ਮਨਜ਼ੂਰੀ ਤੋਂ ਬਾਅਦ ਹੀ ਸ‍ਕੂਲ/ਕੋਚਿੰਗ ਆ ਸਕਦੇ ਹਨ। ਉਨ੍ਹਾਂ 'ਤੇ ਅਟੈਂਡੈਂਸ ਦਾ ਕੋਈ ਦਬਾਅ ਨਹੀਂ ਪਾਇਆ ਜਾਵੇ।
  • ਸਿਹਤ ਅਤੇ ਸੁਰੱਖਿਆ ਲਈ ਸਿੱਖਿਆ ਵਿਭਾਗ ਦੀ SOP ਦੇ ਆਧਾਰ 'ਤੇ ਸੂਬਾ ਆਪਣੀ SOP ਤਿਆਰ ਕਰਣਗੇ।
  • ਜਿਹੜੇ ਵੀ ਸ‍ਕੂਲ ਖੁੱਲ੍ਹਣਗੇ, ਉਨ੍ਹਾਂ ਨੂੰ ਲਾਜ਼ਮੀ ਤੌਰ 'ਤੇ ਸੂਬੇ ਦੇ ਸਿੱਖਿਆ ਵਿਭਾਗਾਂ ਦੀ SOPs ਦਾ ਪਾਲਣ ਕਰਨਾ ਹੋਵੇਗਾ।

  • School
  • Corona Virus
  • Higher Education Institutions
  • Guidelines
  • ਸ‍ਕੂਲ
  • ਕੋਰੋਨਾ ਵਾਇਰਸ
  • ਹਾਇਰ ਐਜੁਕੇਸ਼ਨ ਇੰਸਟੀਚਿਊਸ਼ਨ
  • ਗਾਈਡਲਾਈਨਜ਼

ਚੀਨ ਦੀ ਚਿਤਾਵਨੀ- ਜੰਗ 'ਚ ਕੰਮ ਨਹੀਂ ਆਵੇਗੀ 'ਅਟਲ ਟਨਲ', ਮਿੰਟਾਂ 'ਚ ਕਰ ਦਿਆਂਗੇ ਤਬਾਹ

NEXT STORY

Stories You May Like

  • details leak ahead of redmi note 15 pro  and redmi note 15 pro launch
    Redmi Note 15 Pro+ ਤੇ Redmi Note 15 Pro ਦੀ ਲਾਂਚਿੰਗ ਤੋਂ ਪਹਿਲਾਂ ਡਿਟੇਲਸ ਲੀਕ
  • bikram majithia granted bail on conditions
    ਬਿਕਰਮ ਮਜੀਠੀਆ ਨੂੰ ਸ਼ਰਤਾਂ 'ਤੇ ਮਿਲੀ ਜ਼ਮਾਨਤ, ਜਾਣੋ ਕੀ ਹਨ ਇਹ ਸ਼ਰਤਾਂ
  • february 15 or 16 know the exact date of puja auspicious puja material
    ਮਹਾਂਸ਼ਿਵਰਾਤਰੀ 2026 : 15 ਜਾਂ 16 ਫਰਵਰੀ? ਜਾਣੋ ਪੂਜਾ ਦੀ ਸਹੀ ਤਾਰੀਖ਼, ਸ਼ੁੱਭ ਮਹੂਰਤ ਅਤੇ ਵਿਸ਼ੇਸ਼ ਪੂਜਾ ਸਮੱਗਰੀ
  • 15 phones recovered from jail
    ਜੇਲ੍ਹ 'ਚੋਂ ਬਰਾਮਦ ਹੋਏ 15 ਫੋਨ, 11 ਦੇ ਖਿਲਾਫ ਪਰਚਾ ਦਰਜ
  • france bans social media use by children under 15 years of age
    ਫਰਾਂਸ ਨੇ ਲਗਾਈ 15 ਸਾਲ ਤੋਂ ਛੋਟੇ ਬੱਚਿਆਂ ਵਲੋਂ ਸੋਸ਼ਲ ਮੀਡੀਆ ਵਰਤੋਂ ’ਤੇ ਰੋਕ!
  • non availability of domestic gas cylinders for 15 days
    ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
  • madhur bhandarkar celebrates 15 years of his   personal favourite film
    ਮਧੁਰ ਭੰਡਾਰਕਰ ਨੇ ਆਪਣੇ 'personal favorite' ਦਿਲ ਤੋ ਬੱਚਾ ਹੈ ਜੀ ਦੇ 15 ਸਾਲ ਕੀਤੇ ਪੂਰੇ
  • p  s  t  e  t  exam will be held on march 15
    15 ਮਾਰਚ ਨੂੰ ਹੋਵੇਗੀ ਪੀ. ਐੱਸ. ਟੀ. ਈ. ਟੀ. ਪ੍ਰੀਖਿਆ
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
Trending
Ek Nazar
the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • protest in parliament
      ਸਸਪੈਂਡ ਹੋਏ ਸੰਸਦ ਮੈਂਬਰਾਂ ਨੇ ਕੰਪਲੈਕਸ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ !...
    • haryana cm nayab saini  union budget
      ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ...
    • ed rajasthan former mla arrested
      ED ਦੀ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਵਿਧਾਇਕ...
    • toffee mouth blast girl cracked jaw
      ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ
    • court verdict in 13 year old case
      13 ਸਾਲ ਬਾਅਦ ਇਨਸਾਫ਼ ! ਮਾਸੂਮ ਦੇ ਕਤਲ ਦੇ ਮਾਮਲੇ 'ਚ ਅਦਾਲਤ ਨੇ ਪਿਓ-ਪੁੱਤ ਨੂੰ...
    • president in puri jagannath
      ਰਾਸ਼ਟਰਪਤੀ ਮੁਰਮੂ ਨੇ ਪੁਰੀ ਜਗਨਨਾਥ ਮੰਦਰ 'ਚ ਕੀਤੀ ਪੂਜਾ, ਦੇਸ਼ ਦੀ ਖੁਸ਼ਹਾਲੀ ਲਈ...
    • cancer protect food
      Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ...
    • trains and fog
      ਸੰਘਣੀ ਧੁੰਦ ਨੇ ਟਰੇਨਾਂ ਦੀ ਰਫ਼ਤਾਰ 'ਤੇ ਲਾਈ 'ਬ੍ਰੇਕ' ! ਦੇਰੀ ਕਾਰਨ ਯਾਤਰੀਆਂ...
    • online gaming 3 sisters died
      Online ਗੇਮਿੰਗ ਦੀ ਭੇਟ ਚੜ੍ਹੀਆਂ ਤਿੰਨ ਸਕੀਆਂ ਭੈਣਾਂ, 9ਵੀਂ ਮੰਜ਼ਿਲ ਛਾਂਲ ਮਾਰ...
    • jammu kashmir encounter
      ਜੰਮੂ-ਕਸ਼ਮੀਰ 'ਚ ਇਕ ਵਾਰ ਫ਼ਿਰ ਐਨਕਾਊਂਟਰ ! ਅੱਤਵਾਦੀਆਂ ਨੂੰ ਘੇਰ ਕੇ ਤਾੜ-ਤਾੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +