Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    1:35:38 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਵੀਂ ਗੱਡੀ ਦੀ ਖਰੀਦ ’ਤੇ ਮਿਲੇਗੀ 50% ਦੀ ਟੈਕਸ ਛੋਟ, ਟ੍ਰਾਂਸਪੋਰਟ ਮੰਤਰਾਲਾ ਨੇ ਜਾਰੀ ਕੀਤਾ ਮਤਾ

NATIONAL News Punjabi(ਦੇਸ਼)

ਨਵੀਂ ਗੱਡੀ ਦੀ ਖਰੀਦ ’ਤੇ ਮਿਲੇਗੀ 50% ਦੀ ਟੈਕਸ ਛੋਟ, ਟ੍ਰਾਂਸਪੋਰਟ ਮੰਤਰਾਲਾ ਨੇ ਜਾਰੀ ਕੀਤਾ ਮਤਾ

  • Edited By Cherry,
  • Updated: 28 Jan, 2025 05:36 PM
New Delhi
govt proposes more sops for scrapping vehicles with bs ii
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕੇਂਦਰ ਸਰਕਾਰ ਪ੍ਰਦੂਸ਼ਣ ’ਤੇ ਰੋਕ ਲਗਾਉਣ ਲਈ ਆਪਣੀ ਸਮਰੱਥਾ ਦੇ ਹਿਸਾਬ ਨਾਲ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਜ਼ਿਆਦਾ ਪ੍ਰਦੂਸ਼ਣ ਫੈਲਾਉਣ ਵਾਲੀਆਂ BS-2 ਅਤੇ ਉਸ ਤੋਂ ਪਹਿਲਾਂ ਦੀਆਂ ਗੱਡੀਆਂ ਦੇ ਸਕ੍ਰੈਪ ਕਰਨ ਨੂੰ ਲੈ ਕੇ ਨਵਾਂ ਅੱਪਡੇਟ ਆਇਆ ਹੈ। ਭਾਰਤ ਸਰਕਾਰ ਦੇ ਟ੍ਰਾਂਸਪੋਰਟ ਮੰਤਰਾਲਾ ਨੇ BS-2 ਅਤੇ ਉਸ ਤੋਂ ਪਹਿਲਾਂ ਦੇ ਨਿਕਾਸ ਮਿਆਰ ਵਾਲੀਆਂ ਗੱਡੀਆਂ ਨੂੰ ਹਟਾਉਣ ਤੋਂ ਬਾਅਦ ਨਵੀਆਂ ਗੱਡੀਆਂ ਦੀ ਖਰੀਦ ’ਤੇ ਇਕਮੁਸ਼ਤ ਟੈਕਸ ’ਚ ਛੋਟ ਨੂੰ ਦੁਗਣਾ ਕਰਕੇ 50 ਫੀਸਦੀ ਤੱਕ ਕਰਨ ਦਾ ਮਤਾ ਜਾਰੀ ਕੀਤਾ ਹੈ। ਫਿਲਹਾਲ ਪੁਰਾਣੀਆਂ ਪ੍ਰਾਈਵੇਟ ਗੱਡੀਆਂ ਨੂੰ ਕਬਾੜ ਕਰਨ ਤੋਂ ਬਾਅਦ ਨਵੀਂ ਗੱਡੀ ਖਰੀਦਣ ’ਤੇ ਮੋਟਰ ਵਹੀਕਲ ਟੈਕਸ ’ਚ 25 ਫੀਸਦੀ ਦੀ ਛੋਟ ਦਿੱਤੀ ਜਾਂਦੀ ਹੈ ਜਦਕਿ ਕਮਰਸ਼ੀਅਲ ਗੱਡੀਆਂ ਦੇ ਮਾਮਲੇ ’ਚ ਇਹ ਛੋਟ 15 ਫੀਸਦੀ ਤੱਕ ਸੀਮਤ ਹੈ।

ਇਹ ਵੀ ਪੜ੍ਹੋ: ਨਿਊਯਾਰਕ ਦੇ ਗੁਰਦੁਆਰਿਆਂ 'ਚ ਨਹੀਂ ਹੋਈ ਕੋਈ ਛਾਪੇਮਾਰੀ, ਸਿੱਖ ਭਾਈਚਾਰੇ ਦੇ ਆਗੂਆਂ ਨੇ ਖਬਰਾਂ ਦਾ ਕੀਤਾ ਖੰਡਨ

ਸੜਕ ਆਵਾਜਾਹੀ ਅਤੇ ਰਾਜਮਾਰਗ ਮੰਤਰਾਲਾ ਨੇ 24 ਜਨਵਰੀ ਨੂੰ ਜਾਰੀ ਇਕ ਖਰੜਾ ਸੂਚਨਾ ’ਚ ਕਿਹਾ ਕਿ 50 ਫੀਸਦੀ ਤੱਕ ਦੀ ਛੋਟ ਉਨ੍ਹਾਂ ਸਾਰੀਆਂ ਗੱਡੀਆਂ (ਪ੍ਰਾਈਵੇਟ ਅਤੇ ਕਮਰਸ਼ੀਅਲ ਦੋਵਾਂ) ’ਤੇ ਲਾਗੂ ਹੋਵੇਗੀ , ਜੋ BS-1 ਮਿਆਰ ਦੇ ਅਨੁਸਾਰ ਹਨ ਜਾਂ BS-1 ਮਿਆਰ ਲਾਗੂ ਹੋਣ ਤੋਂ ਪਹਿਲਾਂ ਬਣੀਆਂ ਹੋਈਆਂ ਹਨ। ਖਰੜਾ ਸੂਚਨਾ ਅਨੁਸਾਰ ਇਹ ਛੋਟ ਹਲਕੇ ਅਤੇ ਭਾਰੀ ਪ੍ਰਾਈਵੇਟ ਅਤੇ ਟ੍ਰਾਂਸਪੋਰਟ ਵਹੀਕਲਜ਼ ਦੇ ਤਹਿਤ ਆਉਣ ਵਾਲੀਆਂ BS-2 ਗੱਡੀਆਂ ’ਤੇ ਲਾਗੂ ਹੋਵੇਗੀ। ਗੱਡੀਆਂ ਲਈ ਬੀ. ਐੱਸ-1 ਕਾਰਬਨ ਨਿਕਾਸੀ ਮਿਆਰ ਸਾਲ 2000 ’ਚ ਜ਼ਰੂਰੀ ਹੋ ਗਿਆ, ਜਦਕਿ BS-2 ਮਿਆਰ ਸਾਲ 2002 ਤੋਂ ਲਾਗੂ ਹੋਇਆ ਸੀ।

ਇਹ ਵੀ ਪੜ੍ਹੋ: PM ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ 'ਚ ਉਹੀ ਕਰਨਗੇ ਜੋ ਸਹੀ ਹੋਵੇਗਾ: ਡੋਨਾਲਡ ਟਰੰਪ

ਪੂਰੇ ਦੇਸ਼ ’ਚ RVSF ਅਤੇ ATS ਦੇ ਜ਼ਰੀਏ ਪੜਾਅਬੱਧ ਢੰਗ ਨਾਲ ਸਕ੍ਰੈਪ ਕੀਤੀਆਂ ਜਾਂਦੀਆਂ ਹਨ ਪੁਰਾਣੀਆਂ ਗੱਡੀਆਂ

ਟ੍ਰਾਂਸਪੋਰਟ ਮੰਤਰਾਲਾ ਨੇ ਰਜਿਸਟਰਡ ਵਹੀਕਲ ਸਕ੍ਰੈਪਿੰਗ ਫੈਸਿਲਿਟੀਜ਼ (RVSFs) ਅਤੇ ਆਟੋਮੇਟਿਡ ਟੈਸਟਿੰਗ ਸਟੇਸ਼ਨਾਂ (ATS) ਦੇ ਨੈੱਟਵਰਕ ਰਾਹੀਂ ਪੂਰੇ ਦੇਸ਼ ’ਚ ਗੈਰ-ਫਿੱਟ ਪ੍ਰਦੂਸ਼ਣਕਾਰੀ ਗੱਡੀਆਂ ਨੂੰ ਪੜਾਅਬੱਧ ਢੰਗ ਨਾਲ ਹਟਾਉਣ ਲਈ ਇਕ ਈਕੋਸਿਸਟਮ ਬਣਾਉਣ ਲਈ ਸਵੈ-ਇੱਛੁਕ ਵਾਹਨ ਆਧੁਨਿਕੀਕਰਨ ਪ੍ਰੋਗਰਾਮ (ਵੀ. ਵੀ. ਐੱਮ. ਪੀ.) ਜਾਂ ਵਹੀਕਲ ਸਕ੍ਰੈਪਿੰਗ ਪਾਲਿਸੀ ਸ਼ੁਰੂ ਕੀਤੀ ਹੈ। ਮੌਜੂਦਾ ਸਮੇਂ ’ਚ ਦੇਸ਼ ’ਚ 17 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 60 ਤੋਂ ਵੱਧ ਰਜਿਸਟਰਡ ਵਹੀਕਲ ਸਕ੍ਰੈਪਿੰਗ ਫੈਸਿਲਿਟੀ (RVSF) ਅਤੇ 12 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 75 ਤੋਂ ਵੱਧ ਆਟੋਮੇਟਿਡ ਟੈਸਟਿੰਗ ਸਟੇਸ਼ਨ ATS ਕੰਮ ਕਰ ਰਹੇ ਹਨ ਅਤੇ ਕਈ ਹੋਰ ਅਜੇ ਪ੍ਰਕਿਰਿਆ ’ਚ ਹਨ।

ਇਹ ਵੀ ਪੜ੍ਹੋ: ਹੱਥ-ਪੈਰ ਬੰਨ੍ਹ ਕੇ ਬਿਨਾਂ AC ਜਹਾਜ਼ 'ਚ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਪ੍ਰਵਾਸੀ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Govt
  • proposes
  • scrapping vehicles
  • BS II

ਦਿੱਲੀ 'ਚ ਜ਼ਹਿਰੀਲੇ ਪਾਣੀ ਨਾਲ ਲੋਕਾਂ ਨੂੰ ਨਹੀਂ ਮਰਨ ਦੇਵਾਂਗੇ: ਅਰਵਿੰਦ ਕੇਜਰੀਵਾਲ

NEXT STORY

Stories You May Like

  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • 50 000 swiggy delivery boys file itr  claim refund of rs 6 5 crore
    Swiggy ਦੇ 50 ਹਜ਼ਾਰ ਡਿਲੀਵਰੀ ਬੁਆਏਜ਼ ਨੇ ਭਰਿਆ ITR, 6.5 ਕਰੋੜ ਦੇ ਰਿਫੰਡ ਦਾ ਕੀਤਾ ਦਾਅਵਾ
  • private school  50 lakh rupees  ransom
    ਬਿਹਾਰ 'ਚ ਵੱਡੀ ਵਾਰਦਾਤ: ਪ੍ਰਾਈਵੇਟ ਸਕੂਲ ਦੇ ਸਾਹਮਣੇ ਚਲਾ 'ਤੀਆਂ ਗੋਲੀਆਂ, 50 ਲੱਖ ਰੁਪਏ ਦੀ ਮੰਗੀ ਫਿਰੌਤੀ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • biryani cafe  50 kg  burnt chicken  mutton seized
    ਹੈਦਰਾਬਾਦ 'ਚ ਮਿਲਾਵਟਖੋਰੀ 'ਤੇ ਵੱਡਾ ਐਕਸ਼ਨ; ਬਿਰਿਆਨੀ ਕੈਫੇ 'ਚੋਂ 50 ਕਿਲੋ ਸੜਿਆ ਚਿਕਨ-ਮਟਨ ਜ਼ਬਤ
  • vehicle purchase registration
    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • uae praises india
    'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  stand up comedian  devendra fadnavis  narendra modi
      ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM...
    • husband  woman  well  police  mangaluru
      ਪਤੀ ਨਾਲ ਝਗੜੇ ਮਗਰੋਂ ਔਰਤ ਨੇ ਖੂਹ 'ਚ ਸੁੱਟੇ 2 ਬੱਚੇ, ਇਕ ਦੀ ਹੋਈ ਮੌਤ
    • india  cyber threats  ashwini vaishnaw  semiconductor
      ਭਾਰਤ ਨੂੰ ਸਾਈਬਰ ਖਤਰਿਆਂ ਤੋਂ ਚੌਕਸ ਰਹਿਣ ਦੀ ਲੋੜ: ਅਸ਼ਵਨੀ ਵੈਸ਼ਨਵ
    • india  japan  japanese fighter jets  air force  joint exercise
      ਪਹਿਲੀ ਵਾਰ ਭਾਰਤੀ ਧਰਤੀ ਤੋਂ ਉੱਡੇ ਜਾਪਾਨੀ ਲੜਾਕੂ ਜਹਾਜ਼, ਹਵਾਈ ਫ਼ੌਜ ਮੁਖੀ ਨੇ...
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • wb politics
      WB ; ਮਮਤਾ ਦੇ ਉਮੀਦਵਾਰ ਨੇ ਫ਼ਿਰ ਮਾਰੀ ਪਲਟੀ ! ਸਵੇਰੇ ਕਿਹਾ 'ਲੜਾਂਗਾ',...
    • ex serviceman masters degree haryana
      ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼...
    • telangana doctor dies after car catches fire following collision with divider
      ਤੇਲੰਗਾਨਾ: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਡਾਕਟਰ ਦੀ...
    • students going to tuition
      ਟਿਊਸ਼ਨ ਜਾਂਦੇ ਵਿਦਿਆਰਥੀਆਂ ਨਾਲ ਵਾਪਰੀ ਅਣਹੋਣੀ ! 2 ਨੇ ਹਾਦਸੇ 'ਚ ਗੁਆਈ ਜਾਨ
    • child run over by car while crossing road in hyderabad
      ਹੈਦਰਾਬਾਦ ਵਿੱਚ ਸੜਕ ਪਾਰ ਕਰ ਰਹੇ 4 ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +