Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    10:20:36 PM

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

  • takht sri hazur sahib  kuldeep singh gargaj

    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਰੋਨਾ ਆਫ਼ਤ 'ਚ ਬੇਰੁਜ਼ਗਾਰ ਕਾਮਿਆਂ ਲਈ ਵੱਡਾ ਐਲਾਨ: ਸਰਕਾਰ ਦੇਵੇਗੀ 3 ਮਹੀਨਿਆਂ ਦੀ ਅੱਧੀ ਤਨਖ਼ਾਹ

BUSINESS News Punjabi(ਵਪਾਰ)

ਕੋਰੋਨਾ ਆਫ਼ਤ 'ਚ ਬੇਰੁਜ਼ਗਾਰ ਕਾਮਿਆਂ ਲਈ ਵੱਡਾ ਐਲਾਨ: ਸਰਕਾਰ ਦੇਵੇਗੀ 3 ਮਹੀਨਿਆਂ ਦੀ ਅੱਧੀ ਤਨਖ਼ਾਹ

  • Edited By Harinder Kaur,
  • Updated: 21 Aug, 2020 06:42 PM
New Delhi
govt provide half pay for 3 months to unemployed workers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕੋਰੋਨਾ ਆਫ਼ਤ ਦਰਮਿਆਨ ਬੇਰੁਜ਼ਗਾਰ ਹੋਏ ਉਦਯੋਗਿਕ ਕਾਮਿਆਂ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ। ਅਜਿਹੇ ਕਾਮਿਆਂ ਨੂੰ ਉਨ੍ਹਾਂ ਦੀ ਪਿਛਲੇ ਤਿੰਨ ਮਹੀਨਿਆਂ ਦੀ ਤਨਖਾਹ ਦੀ ਔਸਤ ਦੀ 50%  ਰਕਮ ਬੇਰੁਜ਼ਗਾਰੀ ਲਾਭ ਵਜੋਂ ਦਿੱਤੀ ਜਾਵੇਗਾ।

ਇਸ ਫ਼ੈਸਲੇ ਨਾਲ ਤਕਰੀਬਨ 40 ਲੱਖ ਕਾਮੇ ਲਾਭ ਲੈ ਸਕਦੇ ਹਨ। ਸਰਕਾਰ ਨੇ ਨਿਯਮਾਂ ਨੂੰ ਲਚਕਦਾਰ ਬਣਾਉਂਦੇ ਹੋਏ ਫ਼ੈਸਲਾ ਕੀਤਾ ਹੈ ਕਿ ਉਦਯੋਗਿਕ ਕਾਮੇ ਜਿਨ੍ਹਾਂ ਨੇ ਕੋਰੋਨਾ ਆਫ਼ਤ ਵਿਚ ਨੌਕਰੀ ਗੁਆ ਦਿੱਤੀ ਹੈ, ਅਜਿਹੇ ਕਾਮਿਆਂ ਨੂੰ ਉਨ੍ਹਾਂ ਦੀ ਤਿੰਨ ਮਹੀਨਿਆਂ ਦੀ ਤਨਖਾਹ ਦਾ 50% ਬੇਰੁਜ਼ਗਾਰੀ ਲਾਭ ਵਜੋਂ ਦਿੱਤਾ ਜਾਣਾ ਚਾਹੀਦਾ ਹੈ। ਇਹ ਲਾਭ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਇਸ ਸਾਲ 24 ਮਾਰਚ ਤੋਂ 31 ਦਸੰਬਰ ਤੱਕ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ।

ਇਹ ਵੀ ਪੜ੍ਹੋ: ਜਬਰ-ਜ਼ਿਨਾਹ ਦਾ ਦੋਸ਼ੀ ਨਿਤਿਆਨੰਦ ਸ਼ੁਰੂ ਕਰਨ ਜਾ ਰਿਹੈ 'ਰਿਜ਼ਰਵ ਬੈਂਕ ਆਫ ਕੈਲਾਸਾ'!

ESIC ਦੀ ਮੀਟਿੰਗ 'ਚ ਪ੍ਰਸਤਾਵ

ਇਹ ਪ੍ਰਸਤਾਵ ਵੀਰਵਾਰ ਨੂੰ ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਦੀ ਬੈਠਕ ਵਿਚ ਰੱਖਿਆ ਗਿਆ ਸੀ। ਈ.ਐਸ.ਆਈ.ਸੀ. ਲੇਬਰ ਮੰਤਰਾਲੇ ਅਧੀਨ ਇਕ ਸੰਗਠਨ ਹੈ ਜੋ 21,000 ਰੁਪਏ ਤਕ ਦੇ ਕਾਮਿਆਂ ਨੂੰ ਈ.ਐਸ.ਆਈ. ਸਕੀਮ ਅਧੀਨ ਬੀਮਾ ਪ੍ਰਦਾਨ ਕਰਦਾ ਹੈ।

ਈ.ਐਸ.ਆਈ.ਸੀ. ਬੋਰਡ ਦੇ ਮੈਂਬਰ ਅਮਰਜੀਤ ਕੌਰ ਨੇ ਕਿਹਾ, 'ਇਸ ਕਦਮ ਨਾਲ ਈ.ਐਸ.ਆਈ.ਸੀ. ਅਧੀਨ ਬੀਮੇ ਵਾਲੇ ਯੋਗ ਵਿਅਕਤੀਆਂ ਨੂੰ ਤਿੰਨ ਮਹੀਨਿਆਂ ਲਈ ਉਨ੍ਹਾਂ ਦੀ ਤਨਖਾਹ ਦੇ 50 ਪ੍ਰਤੀਸ਼ਤ ਤੱਕ ਦੀ ਨਕਦ ਸਹਾਇਤਾ ਦਿੱਤੀ ਜਾਏਗੀ।'

ਇਹ ਵੀ ਪੜ੍ਹੋ: ਸਤੰਬਰ ਤੋਂ ਮਹਿੰਗਾ ਹੋਣ ਜਾ ਰਿਹੈ ਹਵਾਈ ਸਫਰ, ਇਸ ਫ਼ੀਸ 'ਚ ਕੀਤਾ ਵਾਧਾ

ਇਸ ਤਰ੍ਹਾਂ ਮਿਲ ਸਕੇਗਾ ਲਾਭ 

ਈ.ਐਸ.ਆਈ.ਸੀ. ਇਹ ਲਾਭ ਬੇਰੁਜ਼ਗਾਰ ਕਾਮਿਆਂ ਨੂੰ ਦੇਵੇਗਾ। ਇਸ ਲਈ ਕਾਮੇ ਕਿਸੇ ਵੀ ਈ.ਐਸ.ਆਈ.ਸੀ. ਸ਼ਾਖਾ ਵਿਚ ਜਾ ਕੇ ਸਿੱਧੇ ਅਰਜ਼ੀ ਵੀ ਦੇ ਸਕਦੇ ਹਨ ਅਤੇ ਸਹੀ ਤਸਦੀਕ ਹੋਣ ਤੋਂ ਬਾਅਦ ਇਹ ਪੈਸਾ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ਵਿਚ ਪਹੁੰਚ ਜਾਵੇਗਾ। ਇਸ ਲਈ ਆਧਾਰ ਨੰਬਰ ਦੇਣਾ ਲਾਜ਼ਮੀ ਹੋਵੇਗਾ।

ਇਹ ਵੀ ਪੜ੍ਹੋ: ਕੈਬਨਿਟ ਦਾ ਫੈਸਲਾ : ਨੌਜਵਾਨਾਂ ਦੀ ਨੌਕਰੀ ਲਈ ਭਰਤੀ ਅਤੇ 3 ਹਵਾਈ ਅੱਡਿਆਂ ਦੇ ਪ੍ਰਬੰਧਨ ਸਬੰਧੀ ਜਾਰੀ ਹੋਏ ਆਦੇਸ਼

ਮਹੱਤਵਪੂਰਣ ਗੱਲ ਇਹ ਹੈ ਕਿ ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਆਰਥਿਕਤਾ (ਸੀ.ਐੱਮ.ਆਈ.ਈ.) ਅਨੁਸਾਰ ਕੋਰੋਨਾ ਆਫ਼ਤ ਕਾਰਨ ਤਕਰੀਬਨ 19 ਮਿਲੀਅਨ ਲੋਕ ਨੌਕਰੀਆਂ ਗੁਆ ਚੁੱਕੇ ਹਨ। ਇਕੱਲੇ ਜੁਲਾਈ ਮਹੀਨੇ ਵਿਚ ਹੀ 50 ਲੱਖ ਤੋਂ ਵਧ ਲੋਕ ਬੇਰੁਜ਼ਗਾਰ ਹੋ ਗਏ।

  • Corona Disaster
  • Unemployed Workers
  • Employees State Insurance Corporation
  • ਕੋਰੋਨਾ ਆਫ਼ਤ
  • ਬੇਰੁਜ਼ਗਾਰ ਕਾਮੇ
  • ਕਰਮਚਾਰੀ ਰਾਜ ਬੀਮਾ ਨਿਗਮ

ਵਿਸ਼ਵ ਅਰਥਵਿਵਸਥਾ ਦੇ ਮੋਹਰੀ ਸਥਾਨਾਂ 'ਚ ਬਣਿਆ ਰਹੇਗਾ ਭਾਰਤ : ਸਿੰਘਾਨੀਆ

NEXT STORY

Stories You May Like

  • what happened to the guarantee to eradicate the drug menace within 3 months
    3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਕਿੱਥੇ ਗਈ? ਵਿਧਾਨ ਸਭਾ ’ਚ ਜਵਾਬ ਦੇਵੇ ਸਰਕਾਰ : ਚੁੱਘ
  • truck  passenger bus  3 people
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ ਮੌਤ, ਕਈ ਜ਼ਖਮੀ
  • china tibetan culture
    3 ਮਹੀਨਿਆਂ 'ਚ 3 ਸਕੂਲ ਬੰਦ ! ਤਿੱਬਤੀ ਸੱਭਿਆਚਾਰ ਨੂੰ ਮਿਟਾਉਣ 'ਤੇ ਉਤਾਰੂ ਹੋਈ ਚੀਨੀ ਸਰਕਾਰ
  • 3 smugglers arrested with heroin worth rs 8 crore in punjab
    ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
  • 3 people  including a child  killed in collision between a car and a truck
    ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ
  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • the government may soon announce an increase in the minimum pension
    ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • share market   sensex rises 308 points  nifty closes above 23 000 again
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 308 ਅੰਕ ਚੜ੍ਹਿਆ ਤੇ ਨਿਫਟੀ ਫਿਰ 23,000...
    • domestic aviation industry estimates loss of up to rs 38 000 crore
      ਘਰੇਲੂ ਹਵਾਬਾਜ਼ੀ ਉਦਯੋਗ ਨੂੰ ਚਾਲੂ ਮਾਲੀ ਸਾਲ ’ਚ 38,000 ਕਰੋੜ ਰੁਪਏ ਤੱਕ ਦੇ...
    • big fall in gold and silver prices just before diwali silver hit the hardest
      ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, Silver...
    • capital small finance bank  s total business crosses rs 20500 crore
      ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ :...
    • indigo  s has many options to deal with rising expenses  ceo
      ਇੰਡੀਗੋ ਦਾ ਕੁਸ਼ਲ ਲਾਗਤ ਢਾਂਚਾ, ਨਕਦੀ ਦੀ ਮਜ਼ਬੂਤ ਸਥਿਤੀ ਨਾਲ ਵਧਦੇ ਖ਼ਰਚਿਆਂ ਨਾਲ...
    • cyberattack on binance
      Binance 'ਤੇ ਵੱਡਾ ਸਾਈਬਰ ਹਮਲਾ ! 2.54 ਬਿਲੀਅਨ ਡਾਲਰ ਮੁੱਲ ਦੀਆਂ ਕ੍ਰਿਪਟੋ...
    • will there be no fine for driving at 120 kmph on highway  know what gadkari said
      ਕੀ ਹਾਈਵੇਅ 'ਤੇ 120 kmph ਦੀ ਰਫ਼ਤਾਰ ਨਾਲ ਗੱਡੀ ਚਲਾਉਣ 'ਤੇ ਨਹੀਂ ਲੱਗੇਗਾ...
    • supreme court  s clear statement on digital fraud  compensation
      ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ ਬਿਆਨ, ਪੀੜਤਾਂ ਨੂੰ ਮਿਲੇ ਮੁਆਵਜ਼ਾ
    • silver prices fall by rs 1 88 lakh  gold prices also fall
      ਤਿਉਹਾਰਾਂ ਦਰਮਿਆਨ ਗਹਿਣੇ ਖ਼ਰੀਦਣ ਵਾਲਿਆਂ ਨੂੰ ਰਾਹਤ, 1.88 ਲੱਖ ਤੋਂ ਫਿਸਲੀ...
    • milk will become expensive from november 1 by rs 8 per liter
      1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +