Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    12:47:17 PM

  • india russia ukraine

    'ਭਾਰਤ ਖ਼ਤਮ ਕਰਵਾਏ ਰੂਸ-ਯੂਕ੍ਰੇਨ ਦੀ ਜੰਗ..!',...

  • birth anniversary of the fourth guru with great fervor at sri harmandir sahib

    ਸ੍ਰੀ ਹਰਿਮੰਦਰ ਸਾਹਿਬ 'ਚ ਧੂਮਧਾਮ ਨਾਲ ਮਨਾਇਆ ਜਾ...

  • investors investing in jio platforms ipo  check allotment status here

    Jio Platforms IPO 'ਚ ਨਿਵੇਸ਼ ਕਰਨ ਵਾਲੇ...

  • sarpanch  elections  influencer  33 votes  21 lakh followers

    21 ਲੱਖ ਫੋਲੋਅਰਜ਼ ਤੇ ਵੋਟਾਂ ਸਿਰਫ਼ 33, ਉਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ

NATIONAL News Punjabi(ਦੇਸ਼)

ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ

  • Updated: 09 Jun, 2021 03:07 AM
National
govt ready to talk on issues other than agriculture bills narendra tomar
  • Share
    • Facebook
    • Tumblr
    • Linkedin
    • Twitter
  • Comment

ਗਵਾਲੀਅਰ : ਦਿੱਲੀ ਦੀਆਂ ਸਰਹੱਦਾਂ 'ਤੇ ਕਾਫ਼ੀ ਲੰਬੇ ਸਮੇਂ ਤੋਂ ਕਿਸਾਨ ਸੰਗਠਨ ਅੰਦੋਲਨ ਕਰ ਰਹੇ ਹਨ। ਕਿਸਾਨ ਸੰਗਠਨ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਫਿਲਹਾਲ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨ ਸੰਗਠਨਾਂ ਅਤੇ ਨੇਤਾਵਾਂ ਵਲੋਂ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਲਈ ਤਿਆਰ ਹੈ।

ਇਹ ਵੀ ਪੜ੍ਹੋ- ਪ੍ਰਾਈਵੇਟ ਹਸਪਤਾਲਾਂ ਲਈ ਤੈਅ ਹੋਈ ਵੈਕਸੀਨ ਦੀ ਕੀਮਤ, ਸਪੂਤਨਿਕ-ਵੀ ਤੋਂ ਮਹਿੰਗੀ ਹੈ ਦੇਸੀ ਕੋਵੈਕਸੀਨ

ਖੇਤੀਬਾੜੀ ਕਾਨੂੰਨਾਂ ਦੇ ਵਿਕਲਪ 'ਤੇ ਗੱਲ ਕਰਣ ਨੂੰ ਤਿਆਰ ਕੇਂਦਰ ਸਰਕਾਰ
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਗੱਲ ਕਰਣ ਨੂੰ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ।

ਇਹ ਵੀ ਪੜ੍ਹੋ- ਕਾਨਪੁਰ 'ਚ ਭਿਆਨਕ ਸੜਕ ਹਾਦਸਾ, ਬੱਸ-ਲੋਡਰ ਦੀ ਟੱਕਰ 'ਚ 15 ਯਾਤਰੀਆਂ ਦੀ ਮੌਤ

ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ: ਤੋਮਰ
ਤੋਮਰ ਨੇ ਗਵਾਲੀਅਰ ਵਿੱਚ ਸੰਪਾਦਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, “ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ  ਦੇ ਭਲਾਈ ਦੇ ਹਿੱਤ ਵਿੱਚ ਗੱਲ ਕੀਤੀ ਹੈ ਅਤੇ ਕਿਸਾਨਾਂ ਨਾਲ ਗੱਲ ਕਰਣ ਨੂੰ ਤਿਆਰ ਹੈ।” ਉਨ੍ਹਾਂ ਕਿਹਾ, “ਜੇਕਰ ਕਿਸਾਨ ਸੰਘ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਚਰਚਾ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਰਣ ਨੂੰ ਤਿਆਰ ਹੈ।”

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Agriculture Bills
  • Narendra Singh Tomar
  • Farmers Protest
  • ਖੇਤੀਬਾੜੀ ਬਿੱਲਾਂ
  • ਨਰੇਂਦਰ ਸਿੰਘ ਤੋਮਰ
  • ਕਿਸਾਨ ਅੰਦੋਲਨ

ਡੋਮੀਨਿਕਾ: ਮੇਹੁਲ ਚੌਕਸੀ ਦੀ ਜ਼ਮਾਨਤ ਅਰਜ਼ੀ 'ਤੇ ਹਾਈ ਕੋਰਟ 'ਚ 11 ਜੂਨ ਤੱਕ ਸੁਣਵਾਈ ਟਲੀ

NEXT STORY

Stories You May Like

  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • legislative assembly session pargat singh
    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ 'ਤੇ ਵੱਡਾ ਹਮਲਾ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • poland seeks indian investment in sectors other than defence
    ਪੋਲੈਂਡ ਨੇ ਰੱਖਿਆ ਤੋਂ ਇਲਾਵਾ ਹੋਰਨਾਂ ਖੇਤਰਾਂ 'ਚ ਵੀ ਭਾਰਤੀ ਨਿਵੇਸ਼ ਦੀ ਕੀਤੀ ਮੰਗ
  • there was no choice but to play defensively against abhishek     springer
    ਅਭਿਸ਼ੇਕ ਸ਼ਰਮਾ ਵਿਰੁੱਧ ਰੱਖਿਆਤਮਕ ਖੇਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ : ਸ਼ਮਾਰ ਸਪ੍ਰਿੰਗਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • toll plaza  central government  national highway  vehicle drivers
      ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ ! ਵਾਹਨ ਚਾਲਕ...
    • ram mandir donation issues  jairam ramesh
      ਰਾਮ ਮੰਦਰ ਦਾਨ ਮੁੱਦੇ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
    • private school  100 crore  former education minister  arrested
      ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ...
    • anil vij  indian army  infantry soldier  kashmir operation
      ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ...
    • coal mine  50 meter deep gorge  laborers
      ਬੰਗਾਲ ਦੀ ਕੋਲਾ ਖਾਨ 'ਚ ਹਾਦਸਾ: 50 ਮੀਟਰ ਡੂੰਘੀ ਖੱਡ 'ਚ ਫਸੇ ਕਈ ਮਜ਼ਦੂਰ,...
    • raghav chaddha
      ਆਫ ਦਿ ਰਿਕਾਰਡ ; ਰਾਜਧਾਨੀ ’ਚ ਰਾਘਵ ਚੱਢਾ ਦੀ ਘਰ ਵਾਪਸੀ
    • 184 girls  brothers  businessman  vinay agarwal
      ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ...
    • elderly woman reunited with family with the help of  google search
      ‘ਗੂਗਲ ਸਰਚ’ ਦੀ ਮਦਦ ਨਾਲ ਬਜ਼ੁਰਗ ਔਰਤ ਨੂੰ ਪਰਿਵਾਰ ਨਾਲ ਮਿਲਾਇਆ
    • a golden time will begin for 4 zodiac signs on karwa chauth
      ਕਰਵਾ ਚੌਥ 'ਤੇ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ' ! ਛੱਪੜ ਫਾੜ ਕੇ...
    • target to limit national debt to 50 percent of gdp by 2030
      2030 ਤੱਕ ਰਾਸ਼ਟਰੀ ਕਰਜ਼ਾ GDP ਦੇ 50 ਫ਼ੀਸਦੀ ਤੱਕ ਸੀਮਤ ਰੱਖਣ ਦਾ ਨਿਸ਼ਾਨਾ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +