Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    4:03:12 PM

  • new in dr meenakshi sood death case major revelation post mortem report

    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ...

  • punjab  youth  uttar pradesh  car  road

    ਪੰਜਾਬ ਦੇ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ,...

  • tribute in light rises

    9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ...

  • masoud pezeshkian in india

    ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਵੇਗੀ ਸਰਕਾਰ, 7 ਮਈ ਤੋਂ ਪ੍ਰਕਿਰਿਆ ਸ਼ੁਰੂ

NATIONAL News Punjabi(ਦੇਸ਼)

ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਵੇਗੀ ਸਰਕਾਰ, 7 ਮਈ ਤੋਂ ਪ੍ਰਕਿਰਿਆ ਸ਼ੁਰੂ

  • Updated: 04 May, 2020 07:56 PM
Jalandhar
govt will bring back indians stranded abroad  starting process from may 7
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੁਨੀਆ ਭਰ ਵਿਚ ਜਾਰੀ ਕੋਰੋਨਾ ਸੰਕਟ ਵਿਚਾਲੇ ਸਰਕਾਰ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰੇਗੀ। ਇਸ ਦੇ ਲਈ ਸਰਕਾਰ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਵਿਦੇਸ਼ ਵਿਚ ਫਸੇ ਲੋਕਾਂ ਨੂੰ ਵਾਪਸ ਲਿਆਵੇਗੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਯਾਤਰਾ ਦੀ ਵਿਵਸਥਾ ਹਵਾਈ ਜਹਾਜ਼ਾਂ ਅਤੇ ਨੌ-ਸੈਨਾ ਦੇ ਜਹਾਜ਼ਾਂ ਦੁਆਰਾ ਕੀਤੀ ਜਾਵੇਗੀ। ਇਸ  ਨੂੰ ਲੈ ਕੇ ਸਟੈਂਡਰਡ ਓਪਰੇਟਿੰਗ ਪ੍ਰੋਟੋਕਾਲ ਤਿਆਰ ਕੀਤਾ ਗਿਆ ਹੈ।ਵਿਦੇਸ਼ ਮੰਤਰਾਲੇ ਦੇ ਦੂਤਘਰ ਅਤੇ ਹਾਈ ਕਮਿਸ਼ਨ ਭਾਰਤੀਆਂ ਦੀ ਲਿਸਟ ਤਿਆਰ ਕਰ ਰਹੇ ਹਨ। ਇਸ ਸੁਵਿਧਾ ਦਾ ਫਾਇਦਾ ਚੁੱਕਣ ਲਈ ਯਾਤਰੀਆਂ ਨੂੰ ਖੁਦ ਪੈਸੇ ਦੇਣੇ ਹੋਣਗੇ।

Government of India to facilitate return of Indian Nationals stranded abroad.

Process to begin from May 7 in a phased manner.@MEAIndia & @MoCA_GoI to soon share detailed info on their websites.#COVIDー19#IndiaFightsCoronavirus

Press Release 👇https://t.co/XPYsKYoiJ9 pic.twitter.com/cBrYUKT6Yl

— Spokesperson, Ministry of Home Affairs (@PIBHomeAffairs) May 4, 2020

ਨੋਟੀਫਿਕੇਸ਼ਨ ਮੁਤਾਬਕ, ਹਵਾਈ ਯਾਤਰਾ ਲਈ ਗੈਰ-ਨਿਰਧਾਰਤ ਵਪਾਰਕ ਉਡਾਣ ਦਾ ਇੰਤਜ਼ਾਮ ਕੀਤਾ ਜਾਵੇਗਾ ਅਤੇ ਇਹ ਯਾਤਰਾਵਾਂ 7 ਮਈ ਤੋਂ ਪੜਾਅਵਾਰ ਤਰੀਕੇ ਨਾਲ ਸ਼ੁਰੂ ਹੋਣਗੀਆਂ। ਉਡਾਣ ਤੋਂ ਪਹਿਲਾਂ ਯਾਤਰੀਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜਿਨ੍ਹਾਂ ਯਾਤਰੀਆਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਹੋਣਗੇ ਉਨ੍ਹਾਂ ਨੂੰ ਯਾਤਰਾ ਦੀ ਇਜਾਜ਼ਤ ਮਿਲੇਗੀ। ਇਸ ਦੇ ਨਾਲ-ਨਾਲ ਯਾਤਰਾ ਦੌਰਾਨ ਸਾਰੇ ਯਾਤਰੀਆਂ ਨੂੰ ਸਿਹਤ ਮੰਤਰਾਲੇ ਅਤੇ ਸਿਵਲ ਏਵੀਏਸ਼ਨ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਾਰੇ ਪ੍ਰੋਟੋਕਾਲਾਂ ਦਾ ਪਾਲਣ ਕਰਨਾ ਹੋਵੇਗਾ।

ਇਸ ਦੇ ਨਾਲ-ਨਾਲ ਮੰਜ਼ਿਲ 'ਤੇ ਪਹੁੰਚ ਕੇ ਸਾਰੇ ਯਾਤਰੀਆਂ ਨੂੰ ਅਰੋਗਿਆ ਸੇਤੂ ਐਪ 'ਤੇ ਰਜਿਸਟਰ ਕਰਨਾ ਹੋਵੇਗਾ। ਸਾਰਿਆਂ ਦੀ ਮੈਡੀਕਲ ਜਾਂਚ ਹੋਵੇਗੀ ਅਤੇ ਇਸ ਤੋਂ ਬਾਅਦ ਸਬੰਧਤ ਸੂਬੇ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਜਾਂ ਕੁਆਂਰਟੀਨ ਸੈਂਟਰ ਵਿਚ 14 ਦਿਨਾਂ ਲਈ ਰੱਖਿਆ ਜਾਵੇਗਾ। 14 ਦਿਨ ਤੋਂ ਬਾਅਦ ਕੋਵਿਡ-19 ਦੀ ਦੁਬਾਰਾ ਜਾਂਚ ਹੋਵੇਗੀ ਅਤੇ ਮੈਡੀਕਲ ਪ੍ਰੋਟੋਕਾਲ ਦੇ ਹਿਸਾਬ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

  • Coronavirus
  • Indian Goverment
  • ਕੋਰੋਨਾ ਸੰਕਟ
  • ਭਾਰਤ ਸਰਕਾਰ

UP ਦੇ ਵਿਧਾਇਕ ਨੂੰ ਲਾਕਡਾਊਨ ਤੋੜਨਾ ਪਿਆ ਭਾਰੀ, 7 ਸਮਰਥਕਾਂ ਸਮੇਤ ਗ੍ਰਿਫਤਾਰ

NEXT STORY

Stories You May Like

  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • 7 candidates in the race for the post of  ongc  chairman
    ‘ONGC’ ਚੇਅਰਮੈਨ ਅਹੁਦੇ ਦੀ ਦੌੜ ’ਚ 7 ਉਮੀਦਵਾਰ ਇਸ ਹਫਤੇ ਹੋਵੇਗਾ ਦੂਜੇ ਦੌਰ ਦਾ ਇੰਟਰਵਿਊ
  • delhi building  7 people  owner  against  lookout notice  issued
    ਦਿੱਲੀ ਇਮਾਰਤ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ; ਮਾਲਕ ਵਿਰੁੱਧ ਲੁੱਕਆਊਟ ਨੋਟਿਸ ਜਾਰੀ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • big reshuffle in the cricket team 7 players dropped and out
    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ ਸਟਾਫ਼ ਦੀ ਵੀ ਹੋਈ ਛੁੱਟੀ
  • highcourt commuted the life imprisonment sentence to 7 years
    26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ ਬਦਲਿਆ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
Trending
Ek Nazar
famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neet performance case supreme court
      ਨੀਟ ਪ੍ਰਦਰਸ਼ਨ ਕੇਸ: ਉੱਚ-ਅਧਿਕਾਰ ਕਮੇਟੀ ਦੇ ਮੁੜ-ਗਠਨ ’ਚ ਕਿਸੇ ਬਦਲਾਅ ਲਈ ਸਹਿਮਤ...
    • bihar  flood situation 46 88 lakh people affected
      ਬਿਹਾਰ 'ਚ ਗੰਭੀਰ ਹੋਈ ਹੜ੍ਹ ਦੀ ਸਥਿਤੀ, 15 ਜ਼ਿਲ੍ਹਿਆਂ 'ਚ 46.88 ਲੱਖ ਲੋਕ ਹੋਏ...
    • narendra modi  brics summit  new delhi
      ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM...
    • vijay mallya
      'ਜੇ ਮੈਂ ਕਾਕਰੋਚ ਹੁੰਦਾ ਤਾਂ ਸ਼ਾਇਦ..!', ਵਿਜੇ ਮਾਲਿਆ ਨੇ ਪੋਸਟ ਸ਼ੇਅਰ ਕਰ ਕੱਢੀ...
    • youth iron rod drugs police
      ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ...
    • hospital  doctor  pregnant woman  operation
      ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
    • brics summit colorful lights flowers signboards
      ਬ੍ਰਿਕਸ ਸੰਮੇਲਨ: ਰੰਗ ਬਿਰੰਗੀਆਂ ਲਾਈਟਾਂ, ਫੁੱਲਾਂ ਤੇ ਥੀਮ-ਅਧਾਰਿਤ ਸਾਈਨ ਬੋਰਡਾਂ...
    • brics summit modi to hold bilateral talks with jinping putin and pezeshkian
      BRICS Summit: ਜਿਨਪਿੰਗ, ਪੁਤਿਨ ਤੇ ਪੇਜ਼ੇਸ਼ਕੀਅਨ ਨਾਲ ਦੁਵੱਲੀ ਗੱਲਬਾਤ ਕਰਨਗੇ...
    • bank employees strike across the country today
      ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ...
    • harnek singh arrested
      13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US ਤੋਂ ਕਰਵਾਇਆ ਗਿਆ ਡਿਪੋਰਟ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +