Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:03:30 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਨਸਾਨੀਅਤ ਸ਼ਰਮਸਾਰ, ਹੱਥਾਂ ਨਾਲ ਪਾਲੇ ਪੋਤੇ ਨੇ ਦਾਦੀ ਨੂੰ ਬੈਟ ਤੇ ਚੱਪਲਾਂ ਨਾਲ ਕੁੱਟਿਆ, ਵੀਡੀਓ ਵਾਇਰਲ

NATIONAL News Punjabi(ਦੇਸ਼)

ਇਨਸਾਨੀਅਤ ਸ਼ਰਮਸਾਰ, ਹੱਥਾਂ ਨਾਲ ਪਾਲੇ ਪੋਤੇ ਨੇ ਦਾਦੀ ਨੂੰ ਬੈਟ ਤੇ ਚੱਪਲਾਂ ਨਾਲ ਕੁੱਟਿਆ, ਵੀਡੀਓ ਵਾਇਰਲ

  • Edited By Rajwinder Kaur,
  • Updated: 07 Nov, 2024 03:58 PM
National
grandson beat grandmother with bat slippers
  • Share
    • Facebook
    • Tumblr
    • Linkedin
    • Twitter
  • Comment

ਛੱਤੀਸਗੜ੍ਹ : ਅੱਜ ਸਮਾਜ ਵਿੱਚੋਂ ਇਨਸਾਨੀਅਤ ਹੌਲੀ-ਹੌਲੀ ਖ਼ਤਮ ਹੁੰਦੀ ਜਾ ਰਹੀ ਹੈ। ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਸਮਾਜ ਦੇ ਲੋਕ ਪੜ੍ਹੇ-ਲਿਖੇ ਤਾਂ ਹੋ ਰਹੇ ਹਨ ਪਰ ਉਹ ਆਪਣੀਆਂ ਕਦਰਾਂ-ਕੀਮਤਾਂ ਨੂੰ ਭੁੱਲਦੇ ਜਾ ਰਹੇ ਹਨ। ਅੱਜ ਦਾ ਸਮਾਜ ਆਪਣੀ ਜ਼ਮੀਰ ਗੁਆ ਰਿਹਾ ਹੈ। ਸਾਨੂੰ ਹਮੇਸ਼ਾ ਸੁਣਨ ਨੂੰ ਮਿਲਦਾ ਹੈ ਕਿ ਪਤਨੀ, ਪਤੀ, ਬੱਚੇ ਜਾਂ ਬੁੱਢੇ ਮਾਂ-ਬਾਪ 'ਤੇ ਅਤਿਆਚਾਰ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਇਕ ਪੋਤਾ ਸਾਰੀ ਮਰਿਆਦਾ ਭੁੱਲ ਕੇ ਆਪਣੀ ਬੁੱਢੀ ਦਾਦੀ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ -  ਕੀ ਤੁਹਾਡਾ ਵੀ ਜ਼ਿਆਦਾ ਆ ਰਿਹਾ ਬਿਜਲੀ ਦਾ ਬਿੱਲ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਦਰਅਸਲ, ਇਹ ਵੀਡੀਓ ਛੱਤੀਸਗੜ੍ਹ ਦੇ ਬਸਤੀ ਥਾਣਾ ਖੇਤਰ ਦੇ ਅਮਰਪੁਰੀ ਇਲਾਕੇ ਦਾ ਹੈ, ਜਿੱਥੇ ਇੱਕ ਪੋਤਾ ਆਪਣੀ ਬਜ਼ੁਰਗ ਦਾਦੀ ਦੀ ਕੁੱਟਮਾਰ ਕਰ ਰਿਹਾ ਹੈ। ਉਸ ਪੋਤੇ ਨੇ ਇਹ ਵੀ ਨਹੀਂ ਸੋਚਿਆ ਸੀ ਕਿ ਉਹ ਉਸਦੀ ਦਾਦੀ ਹੈ। ਇੱਕ ਬਜ਼ੁਰਗ ਔਰਤ ਹੈ, ਜਿਸ ਨੇ ਉਸ ਦਾ ਪਾਲਣ-ਪੋਸ਼ਣ ਕੀਤਾ ਹੈ। ਉਸ ਨੂੰ ਆਪਣੇ ਹੱਥਾਂ ਨਾਲ ਖ਼ਿਡਾਇਆ ਹੈ। ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਹ ਆਪਣੀ ਦਾਦੀ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। ਪਤਾ ਲੱਗਾ ਹੈ ਕਿ ਸੱਸ ਤੇ ਨੂੰਹ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਪੋਤੇ ਨੇ ਦਾਦੀ ਦੀ ਕੁੱਟਮਾਰ ਕਰ ਦਿੱਤੀ।

ਇਹ ਵੀ ਪੜ੍ਹੋ - CM ਦਾ ਵੱਡਾ ਐਲਾਨ: 2 ਲੱਖ ਪਰਿਵਾਰਾਂ ਨੂੰ ਜਲਦੀ ਮਿਲਣਗੇ 100-100 ਗਜ਼ ਦੇ ਪਲਾਟ

In a deeply unsettling incident from #Raipur, #Chhattisgarh, a video has surfaced showing a young man allegedly assaulting his elderly grandmother with a bat, sparking outrage and concern across social media.

The video captures a distressing scene where a young man, reportedly… pic.twitter.com/T9zcV5IKJp

— Hate Detector 🔍 (@HateDetectors) November 6, 2024

ਉਕਤ ਨੌਜਵਾਨ ਆਪਣੀ ਬੁੱਢੀ ਦਾਦੀ ਨੂੰ ਕੁੱਟਣ ਲਈ ਚੱਪਲਾਂ ਅਤੇ ਬੈਟ ਦੀ ਵਰਤੋਂ ਕਰ ਰਿਹਾ ਹੈ। ਹੱਥ ਸੁੱਜ ਗਿਆਬਜ਼ੁਰਗ ਦਾਦੀ ਨੂੰ ਕੁੱਟਣ ਤੋਂ ਬਾਅਦ, ਉਹ ਗੁੱਸੇ ਵਿੱਚ ਉਸ ਨੂੰ ਬੋਲਦਾ ਹੋਇਆ ਘਰ ਦੇ ਅੰਦਰ ਚਲਾ ਜਾਂਦਾ ਹੈ। ਉਹ ਆਪਣੀ ਦਾਦੀ ਦੇ ਸਿਰ 'ਤੇ ਚੱਪਲਾਂ ਮਾਰਦਾ ਹੈ। ਬੈਟ ਨਾਲ ਕੁੱਟਣ ਕਰਕੇ ਬਜ਼ੁਰਗ ਦਾ ਹੱਥ ਸੁੱਜ ਗਿਆ। ਦਾਦੀ ਦੀ ਕੁੱਟਮਾਰ ਦੀ ਇਹ ਵੀਡੀਓ ਜਦੋਂ ਤੋਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਉਦੋਂ ਤੋਂ ਨੌਜਵਾਨ ਆਪਣੇ ਪਰਿਵਾਰ ਸਮੇਤ ਘਰੋਂ ਫ਼ਰਾਰ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਲੋਕ ਗੁੱਸੇ 'ਚ ਆ ਰਹੇ ਹਨ।

ਇਹ ਵੀ ਪੜ੍ਹੋ - Date Of Birth ਤੋਂ ਜਾਣੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’, ਕਿੰਨਾ ਕਰੇਗਾ ਤੁਹਾਨੂੰ ‘ਪਿਆਰ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Grandson
  • grandmother
  • bat
  • slippers
  • beaten
  • video viral
  • ਪੋਤੇ
  • ਦਾਦੀ
  • ਬੈਟ
  • ਚੱਪਲਾਂ
  • ਕੁੱਟਿਆ
  • ਵੀਡੀਓ ਵਾਇਰਲ

ਪੈਨਸ਼ਨਰਾਂ ਲਈ ਸਰਕਾਰ ਦਾ ਖ਼ਾਸ ਉਪਰਾਲਾ

NEXT STORY

Stories You May Like

  • grandson  grandmother  knife  police  custody
    ਪੋਤੇ ਨੇ ਦਾਦੀ ਦਾ ਚਾਕੂ ਮਾਰ ਕੀਤਾ ਕਤਲ, ਘਟਨਾ ਮਗਰੋਂ ਜੈਪੁਰ 'ਚ ਫੈਲੀ ਸਨਸਨੀ
  • son in law unleashes terror after failing to get  30 000 for   chitta
    ਚਿੱਟੇ ਲਈ 30 ਹਜ਼ਾਰ ਰੁਪਏ ਨਾ ਮਿਲਣ 'ਤੇ ਜਵਾਈ ਨੇ ਢਾਹਿਆ ਕਹਿਰ: ਸੱਸ ਤੇ ਪਤਨੀ ਨੂੰ ਸਰੀਏ ਨਾਲ ਕੁੱਟਿਆ, ਫ਼ਰਾਰ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • leather and footwear export 5 5 billion in 2026 27   can reach dollar
    ‘ਚਮੜਾ ਅਤੇ ਜੁੱਤੀਆਂ-ਚੱਪਲਾਂ ਦੀ ਬਰਾਮਦ 2026-27 ’ਚ 5.5 ਅਰਬ ਡਾਲਰ ਤਕ ਪਹੁੰਚ ਸਕਦੀ ਹੈ’
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • canada barbeque incident
    'ਬਾਰਬੀਕਿਊ' ਪਿੱਛੇ ਕਿਰਾਏਦਾਰ ਨਾਲ ਭਾਰਤੀ ਮਕਾਨ ਮਾਲਕਣ ਦੀ ਹੋ ਗਈ ਝੜਪ ! ਵੀਡੀਓ ਵਾਇਰਲ ਹੋਣ ਮਗਰੋਂ...
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • couple cornered and woman molested in jamui
    ਸ਼ਰਮਨਾਕ ਕਾਰਾ! ਜਮੁਈ 'ਚ ਜੋੜੇ ਨੂੰ ਘੇਰ ਕੇ ਕੁੜੀ ਨਾਲ ਛੇੜਛਾੜ, ਵੀਡੀਓ ਵਾਇਰਲ ਹੋਣ ਮਗਰੋਂ 3 ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +