Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:52:23 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ 'ਤਾ ਲਾੜੇ ਦਾ ਕਤਲ

NATIONAL News Punjabi(ਦੇਸ਼)

ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ 'ਤਾ ਲਾੜੇ ਦਾ ਕਤਲ

  • Edited By Rajwinder Kaur,
  • Updated: 17 Jun, 2025 06:48 PM
National
groom bride killed her lover
  • Share
    • Facebook
    • Tumblr
    • Linkedin
    • Twitter
  • Comment

ਰਾਮਪੁਰ : ਇੰਦੌਰ ਦਾ ਰਾਜਾ ਰਘੂਵੰਸ਼ੀ ਕਤਲ ਕਾਂਡ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਮਾਮਲੇ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਾ ਰਘੂਵੰਸ਼ੀ ਦੀ ਹੱਤਿਆ ਉਸਦੀ ਪਤਨੀ ਸੋਨਮ ਨੇ ਉਸਦੇ ਪ੍ਰੇਮੀ ਨਾਲ ਮਿਲ ਕੇ ਕੀਤੀ ਸੀ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਵਿਆਹ ਤੋਂ ਪਹਿਲਾਂ ਹੀ ਕੁੜੀ ਵਲੋਂ ਆਪਣੇ ਲਾੜੇ ਦਾ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਮਪੁਰ ਦੇ ਗੰਜ ਥਾਣਾ ਖੇਤਰ ਦੇ ਮੁਹੱਲਾ ਟੋਲਾ ਸਥਿਤ ਫਕੀਰ ਵਾਲਾ ਫਾਟਕ ਦਾ ਹੈ। ਇਸ ਜਗ੍ਹਾ ਦਾ ਰਹਿਣ ਵਾਲਾ ਨਿਹਾਲ (35 ਸਾਲ) ਵਿਆਹ ਅਤੇ ਪਾਰਟੀ ਦੇ ਖਾਣੇ ਦਾ ਕੰਮ ਕਰਦਾ ਸੀ। 

ਇਹ ਵੀ ਪੜ੍ਹੋ : ਪਤੀ ਕਰ ਰਿਹਾ ਸੀ ਹਨੀਮੂਨ ਦੀਆਂ ਤਿਆਰੀ..., ਪ੍ਰੇਮੀ ਨਾਲ ਦੌੜੀ ਨਵੀਂ ਲਾੜੀ, ਪਤੀ ਨੇ ਕਿਹਾ...

ਝੂਠ ਬੋਲ ਬੁਲਾਇਆ ਬਾਹਰ, ਫਿਰ ਕੀਤਾ ਕਤਲ
ਉਕਤ ਨੌਜਵਾਨ ਦਾ 4 ਮਹੀਨੇ ਪਹਿਲਾਂ ਵਿਆਹ ਧਨੁਪੁਰਾ ਪਿੰਡ ਦੀ ਗੁਲਫਾਸ਼ਾ ਨਾਲ ਤੈਅ ਹੋਇਆ ਸੀ। ਵਿਆਹ ਦੀ ਤਰੀਖ਼ 15 ਜੂਨ ਸੀ ਪਰ ਇਸ ਤੋਂ ਪਹਿਲਾਂ 14 ਜੂਨ ਨੂੰ ਨਿਹਾਲ ਨੂੰ ਇੱਕ ਫੋਨ ਆਇਆ। ਫੋਨ ਕਰਨ ਵਾਲਾ ਨੌਜਵਾਨ ਆਪਣੇ ਆਪ ਨੂੰ ਕੁੜੀ ਦਾ ਚਚੇਰੇ ਭਰਾ ਵਜੋਂ ਪੇਸ਼ ਕਰ ਰਿਹਾ ਸੀ ਅਤੇ ਉਹ ਉਸਨੂੰ ਨਵੇਂ ਕੱਪੜਿਆਂ ਲਈ ਮਾਪ ਲੈਣ ਲਈ ਬੁਲਾ ਰਿਹਾ ਸੀ। ਨਿਹਾਲ ਘਰੋਂ ਨਿਕਲ ਗਿਆ ਅਤੇ 2 ਨੌਜਵਾਨਾਂ ਨਾਲ ਮੋਟਰ ਸਾਈਕਲ 'ਤੇ ਚਲਾ ਗਿਆ। ਜਦੋਂ ਉਹ ਸ਼ਾਮ ਤੱਕ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਸਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਫਿਰ ਪਰਿਵਾਰ ਨੇ ਗੰਜ ਥਾਣੇ ਵਿੱਚ ਗੁਲਫਾਸ਼ਾ ਦੀ ਰਿਪੋਰਟ ਦਰਜ ਕਰਵਾਈ। ਇਹ ਵੀ ਸ਼ੱਕ ਜਤਾਇਆ ਕਿ ਇਸ ਘਟਨਾ ਵਿੱਚ ਗੁਲਫਾਸ਼ਾ ਅਤੇ ਉਸਦਾ ਪ੍ਰੇਮੀ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

ਅਗਵਾ ਕਰ ਕੀਤਾ ਕਤਲ
ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਸ ਨੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋ ਨੌਜਵਾਨਾਂ ਦੀ ਪਛਾਣ ਕੀਤੀ। ਇਹ ਨੌਜਵਾਨ ਸੱਦਾਮ ਅਤੇ ਫਰਮਾਨ ਸਨ। ਜਦੋਂ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਦੋਵਾਂ ਨੇ ਮੰਨਿਆ ਕਿ ਉਨ੍ਹਾਂ ਨੇ ਨਿਹਾਲ ਦਾ ਕਤਲ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਨਿਹਾਲ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਸੋਮਵਾਰ ਸਵੇਰੇ ਮੁਲਜ਼ਮਾਂ ਦੇ ਨਿਰਦੇਸ਼ਾਂ 'ਤੇ ਨਿਹਾਲ ਦੀ ਲਾਸ਼ ਜੰਗਲ ਵਿੱਚੋਂ ਬਰਾਮਦ ਕੀਤੀ ਗਈ। ਲਾਸ਼ ਰਤਨਪੁਰਾ ਜੰਗਲ ਵਿੱਚ ਇੱਕ ਮੱਕੀ ਦੇ ਖੇਤ ਵਿੱਚ ਲੁਕਾਈ ਗਈ ਸੀ।

ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਪ੍ਰੇਮੀਕਾ ਦੇ ਘਰ ਜਾਂਦਾ ਦੀ ਪ੍ਰੇਮੀ
ਪੁਲਸ ਨੇ ਨਿਹਾਲ ਦੇ ਭਰਾ ਨਾਇਬ ਸ਼ਾਹ ਦੀ ਰਿਪੋਰਟ 'ਤੇ ਗੁਲਫਾਸ਼ਾ, ਸੱਦਾਮ, ਫਰਮਾਨ ਅਤੇ ਅਨੀਸ ਵਿਰੁੱਧ ਕਤਲ ਅਤੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਇਸ ਵੇਲੇ ਗੁਲਫਾਸ਼ਾ ਅਤੇ ਅਨੀਸ ਫ਼ਰਾਰ ਹਨ, ਜਦੋਂ ਕਿ ਸੱਦਾਮ ਅਤੇ ਫਰਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਲਫਾਸ਼ਾ ਦਾ ਸੱਦਾਮ ਨਾਲ ਲਗਭਗ 1 ਸਾਲ ਤੋਂ ਪ੍ਰੇਮ ਸਬੰਧ ਸੀ। ਜਦੋਂ ਉਸਦਾ ਵਿਆਹ ਤੈਅ ਹੋਇਆ ਤਾਂ ਸੱਦਾਮ ਬਹੁਤ ਗੁੱਸੇ ਵਿੱਚ ਆ ਗਿਆ। ਉਹ ਅਕਸਰ ਗੁਲਫਾਸ਼ਾ ਦੇ ਘਰ ਜਾਂਦਾ ਸੀ ਅਤੇ ਝਗੜਾ ਕਰਦਾ ਸੀ। ਐੱਸਪੀ ਵਿਦਿਆਸਾਗਰ ਮਿਸ਼ਰਾ ਨੇ ਕਿਹਾ ਹੈ ਕਿ ਗੁਲਫਾਸ਼ਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਸਾਰਾ ਮਾਮਲਾ ਬਹੁਤ ਗੰਭੀਰ ਹੈ ਅਤੇ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rampur
  • Marriage
  • Lovers
  • Groom
  • Bride
  • Gulfasha
  • Kidnapping
  • shopping
  • angry
  • ਵਿਆਹ
  • ਪ੍ਰੇਮੀ
  • ਲਾੜੇ

LIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ

NEXT STORY

Stories You May Like

  • girl  kidnap  jharkhand police  people  arrested
    ਕੁੜੀ ਨੂੰ ਅਗਵਾ ਕਰ ਕੀਤਾ ਜ਼ਬਰ ਜ਼ਿਨਾਹ, ਫਿਰ ਗਲਾ ਘੁੱਟ ਕਰ'ਤਾ ਕਤਲ
  • lover caught visiting girlfriend late at night
    ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਪ੍ਰੇਮੀ, ਫੜੇ ਜਾਣ 'ਤੇ ਪਰਿਵਾਰ ਨੇ ਕਰਵਾ 'ਤਾ ਵਿਆਹ
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • fir in ludhiana
    ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ ਹੀ...
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • youth iron rod drugs police
    ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bride and groom die on wedding night in siddharthnagar
      ਸਿਧਾਰਥਨਗਰ ’ਚ ਵਿਆਹ ਵਾਲੀ ਰਾਤ ਲਾੜਾ-ਲਾੜੀ ਦੀ ਮੌਤ, ਪਤਨੀ ਫਰਸ਼ ਤੇ ਪਤੀ ਫਾਹੇ...
    • you will no longer be able to burst firecrackers on the streets
      ਹੁਣ ਸੜਕਾਂ 'ਤੇ ਨਹੀਂ ਚਲਾ ਸਕੋਗੇ ਪਟਾਕੇ! ਬੰਬਈ ਹਾਈ ਕੋਰਟ ਨੇ ਲਗਾਈ ਰੋਕ
    • rajya sabha  12 seats  elections  election commission
      ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
    • theft at a 200 year old temple in madhya pradesh
      ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ...
    • school  tiffin  vegetable  fine  student
      ਘਰੋਂ 'ਸਬਜ਼ੀ' ਲਿਆਉਣਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਸਕੂਲ ਨੇ ਠੋਕ'ਤਾ...
    • up man dies in explosion at illegal firecracker factory
      ਯੂਪੀ: ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਧਮਾਕੇ ਦੌਰਾਨ ਵਿਅਕਤੀ ਦੀ ਮੌਤ
    • manipur incident
      ਮਣੀਪੁਰ ’ਚ ਵੱਡੀ ਵਾਰਦਾਤ ! ਅੱਲ੍ਹੜ ਉਮਰੇ ਨਾਗਾ ਮੁੰਡੇ ਦਾ ਗੋਲੀ ਮਾਰ ਕੇ ਕਤਲ
    • grandson  grandmother  knife  police  custody
      ਪੋਤੇ ਨੇ ਦਾਦੀ ਦਾ ਚਾਕੂ ਮਾਰ ਕੀਤਾ ਕਤਲ, ਘਟਨਾ ਮਗਰੋਂ ਜੈਪੁਰ 'ਚ ਫੈਲੀ ਸਨਸਨੀ
    • banks will be closed from september 28 to september 30  pnb warns
      ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ...
    • first robbery of iphone 18 pro in the country
      ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +